Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:46:19 AM

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਬੀਰ ਨਾਲ ਵਿਆਹ ਤੋਂ ਬਾਅਦ ਬਦਲੀ ਆਲੀਆ ਦੀ ਜ਼ਿੰਦਗੀ,ਬੋਲੀ-'ਉਹ ਮੈਨੂੰ ਹਮੇਸ਼ਾ ਸਪੋਰਟ ਕਰਦੇ ਹਨ'

ENTERTAINMENT News Punjabi(ਤੜਕਾ ਪੰਜਾਬੀ)

ਰਣਬੀਰ ਨਾਲ ਵਿਆਹ ਤੋਂ ਬਾਅਦ ਬਦਲੀ ਆਲੀਆ ਦੀ ਜ਼ਿੰਦਗੀ,ਬੋਲੀ-'ਉਹ ਮੈਨੂੰ ਹਮੇਸ਼ਾ ਸਪੋਰਟ ਕਰਦੇ ਹਨ'

  • Edited By Aarti Dhillon,
  • Updated: 09 Aug, 2022 11:12 AM
Mumbai
alia bhatt life changed after marriage with ranbir kapoor
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰਾ ਆਲੀਆ ਭੱਟ ਬਹੁਤ ਜਲਦ ਮਾਂ ਬਣਨ ਵਾਲੀ ਹੈ। ਅਦਾਕਾਰਾ ਇਨ੍ਹੀਂ ਦਿਨੀਂ ਆਪਣੇ ਪ੍ਰੈਗਨੈਂਸੀ ਸਮੇਂ ਦਾ ਆਨੰਦ ਮਾਣ ਰਹੀ ਹੈ। ਆਲੀਆ ਨੇ ਰਣਬੀਰ ਕਪੂਰ ਨਾਲ ਇਸ ਸਾਲ ਅਪ੍ਰੈਲ 'ਚ ਵਿਆਹ ਕੀਤਾ ਸੀ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਨੇ ਖੂਬ ਚਰਚਾ ਬਟੋਰੀ ਸੀ। ਹਾਲ ਹੀ 'ਚ ਆਲੀਆ ਨੇ ਵਿਆਹ ਤੋਂ ਬਾਅਦ ਆਪਣੀ ਜ਼ਿੰਦਗੀ 'ਚ ਆਏ ਬਦਲਾਆਂ ਨੂੰ ਲੈ ਕੇ ਗੱਲ ਕੀਤੀ ਹੈ ਅਤੇ ਰਣਬੀਰ ਕਪੂਰ ਦੀ ਖ਼ੂਬ ਤਾਰੀਫ਼ ਕੀਤੀ ਹੈ। 

PunjabKesari
ਆਲੀਆ ਨੇ ਕਿਹਾ ਕਿ 'ਰਣਬੀਰ ਕਪੂਰ ਉਨ੍ਹਾਂ ਦੇ ਬੈਸਟ ਫਰੈਂਡ ਹਨ। ਇਸ ਲਈ ਵਿਆਹ ਤੋਂ ਬਾਅਦ ਉਨ੍ਹਾਂ ਦੇ ਵਿਚਾਲੇ ਕੁਝ ਨਹੀਂ ਬਦਲਿਆ ਹੈ। ਉਹ ਹੁਣ ਵੀ ਉਂਝ ਹੀ ਹਨ,ਜਿਵੇਂ ਵਿਆਹ ਤੋਂ ਪਹਿਲਾਂ ਸਨ। ਉਨ੍ਹਾਂ ਦੀ ਜਿੰਨੀ ਤਾਰੀਫ਼ ਕਰੀਏ ਘੱਟ ਹੈ। ਲਾਈਫ ਪਾਰਟਨਰ ਦੇ ਰੂਪ 'ਚ ਉਨ੍ਹਾਂ 'ਚ ਢੇਰ ਸਾਰੀਆਂ ਖੂਬੀਆਂ ਸਨ। ਉਹ ਹਮੇਸ਼ਾ ਮੈਨੂੰ ਸਪੋਰਟ ਕਰਦੇ ਹਨ। ਮੈਨੂੰ ਬਹੁਤ ਹਸਾਉਂਦੇ ਹਨ। ਉਨ੍ਹਾਂ ਦੇ ਨਾਲ ਵਿਆਹ ਕਰਨ ਤੋਂ ਬਾਅਦ ਮੇਰੀਆਂ ਸਾਰੀਆਂ ਚਿੰਤਾਵਾਂ ਦੂਰ ਹੋ ਗਈਆਂ। 

PunjabKesari
ਆਲੀਆ ਨੇ ਅੱਗੇ ਕਿਹਾ-'ਮੇਰੇ ਦਿਲ 'ਚ ਉਨ੍ਹਾਂ ਲਈ ਢੇਰ ਸਾਰਾ ਪਿਆਰ ਅਤੇ ਸਨਮਾਨ ਹੈ। ਆਲੀਆ ਦਾ ਮੰਨਣਾ ਹੈ ਕਿ ਰਣਬੀਰ ਕਪੂਰ ਇਕ ਸ਼ਾਨਦਾਰ ਕੋ-ਸਟਾਰ ਹਨ। ਉਨ੍ਹਾਂ ਦੇ ਨਾਲ ਕੰਮ ਕਰਦੇ ਹੋਏ ਹਰ ਕੋਈ ਸਹਿਜ ਰਹਿੰਦਾ ਹੈ। ਸੈੱਟ 'ਤੇ ਉਨ੍ਹਾਂ ਦੇ ਨਾਲ ਇਕ ਵੱਖਰੀ ਹੀ ਐਨਰਜੀ ਫੀਲ ਹੁੰਦੀ ਹੈ। ਉਨ੍ਹਾਂ ਨੂੰ ਉਨ੍ਹਾਂ ਦਾ ਸਟਾਰਡਮ ਨਜ਼ਰ ਨਹੀਂ ਆਉਂਦਾ। ਉਹ ਸ਼ਾਨਦਾਰ ਅਦਾਕਾਰ ਹਨ। ਤੁਸੀਂ ਉਨ੍ਹਾਂ ਨੂੰ ਆਪਣੇ ਰੋਲ ਲਈ ਤਿਆਰੀ ਕਰਦੇ ਹੋਏ ਹੋਰ ਕਠਿਨ ਮਿਹਨਤ ਕਰਦੇ ਹੋਏ ਨਹੀਂ ਦੇਖੋਗੇ ਤੇ ਮੈਂ ਵੀ ਕਾਫੀ ਹੱਦ ਤੱਕ ਇੰਝ ਹੀ ਹਾਂ। 

PunjabKesari
ਕੰਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਆਲੀਆ ਦੀ ਫਿਲਮ 'ਡਾਰਲਿੰਗਸ' ਓਟੀਟੀ 'ਤੇ ਰਿਲੀਜ਼ ਹੋ ਗਈ ਹੈ। ਹੁਣ ਆਲੀਆ ਬਹੁਤ ਜਲਦ ਫਿਲਮ 'ਬ੍ਰਹਮਾਸਤਰ' ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਦੇ ਨਾਲ ਰਣਬੀਰ ਕਪੂਰ ਨਜ਼ਰ ਆਉਣਗੇ। ਦੋਵੇਂ ਪਹਿਲੀ ਵਾਰ ਇਕੱਠੇ ਸਕ੍ਰੀਨ ਸ਼ੇਅਰ ਕਰਨਗੇ। ਇਸ ਤੋਂ ਇਲਾਵਾ ਆਲੀਆ ਰਣਬੀਰ ਸਿੰਘ ਦੇ ਨਾਲ ਫਿਲਮ 'ਰਾਕੀ ਐਂਡ ਰਾਨੀ ਕੀ ਪ੍ਰੇਮ ਕਹਾਣੀ' 'ਚ ਵੀ ਦਿਖਾਈ ਦੇਵੇਗੀ। 

  • alia bhatt
  • life
  • marriage
  • ranbir kapoor

ਕਰੀਨਾ ਰਵਾਇਤੀ ਲੁੱਕ ’ਚ ਆਈ ਨਜ਼ਰ, ਦੁਪੱਟਾ ਲਹਿਰਾਉਂਦੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ

NEXT STORY

Stories You May Like

  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • jaya bachchan acting marriage amitabh bachchan
    ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?
  • us iran war
    ਅਮਰੀਕਾ-ਈਰਾਨ ਜੰਗ : ਚੀਨ ਦੀ ਚਾਲ ਨਾਲ ਬਦਲੀ ਖੇਡ
  • zodiac sign
    100 ਸਾਲਾਂ ਬਾਅਦ ਨਵਰਾਤਰਿਆਂ 'ਚ ਬਣੇਗਾ 'ਗਜਕੇਸਰੀ ਯੋਗ', 7 ਰਾਸ਼ੀਆਂ ਦੀ ਬਦਲ ਜਾਵੇਗੀ ਜ਼ਿੰਦਗੀ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • kangana ranaut speaks on the cjp protest
    CJP ਪ੍ਰਦਰਸ਼ਨ 'ਤੇ ਬੋਲੀ ਕੰਗਨਾ ਰਣੌਤ, ਦੇਸ਼ ਨੂੰ ਤੋੜਨ 'ਚ ਲੱਗੀਆਂ ਹੋਈਆਂ ਹਨ ਕਈ ਤਾਕਤਾਂ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +