ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਇੰਸਟਾ ’ਤੇ ਆਦਰ ਜੈਨ ਦੇ ਵਿਆਹ ਦੀਆਂ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿਚ ਉਹ ਪਿੰਕ ਕਲਰ ਦੀ ਸ਼ਿਮਰੀ ਸਾੜ੍ਹੀ ਵਿਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

ਉਸ ਨੇ ਆਪਣੇ ਵਾਲਾਂ ਨੂੰ ਬੰਨ ਸਟਾਈਲ ਵਿਚ ਸੈੱਟ ਕੀਤਾ ਅਤੇ ਗੋਲਡਨ ਨੈਕਪੀਸ ਅਤੇ ਈਅਰਰਿੰਗਸ ਦੇ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ।
-ll.jpg)
ਫੈਨਜ਼ ਨੂੰ ਉਸ ਦਾ ਇਹ ਅੰਦਾਜ਼ ਪਸੰਦ ਆਇਆ।





ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
NEXT STORY