Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:53:25 PM

  • stock market races amid assembly election results  nifty crosses 24 110

    ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ...

  • assembly election results 2026 bjp

    5 ਸੂਬਿਆਂ ਦੇ Assembly Election Results 2026:...

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਪਤਨੀ ਆਲੀਆ ਨੇ ਕੀਤੀ ਤਾਰੀਫ਼

ENTERTAINMENT News Punjabi(ਤੜਕਾ ਪੰਜਾਬੀ)

ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਪਤਨੀ ਆਲੀਆ ਨੇ ਕੀਤੀ ਤਾਰੀਫ਼

  • Edited By Anuradha,
  • Updated: 20 Jun, 2022 05:01 PM
Mumbai
alia compliments ranbir kapoor  s movie   shamsheera   poster
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦਾ ਇੰਤਜ਼ਾਰ ਪ੍ਰਸ਼ੰਸਕਾਂ ਨੂੰ ਲੰਮੇ ਸਮੇਂ ਤੋਂ ਹੈ। ਇਸ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਵਿਚਾਲੇ ਕਾਫ਼ੀ ਉਤਸ਼ਾਹ ਹੈ। ‘ਸ਼ਮਸ਼ੇਰਾ’ ਦਾ ਪੋਸਟਰ ਲੀਕ ਹੋਣ ਤੋਂ ਬਾਅਦ ਹੁਣ ਨਿਰਮਾਤਾ ਨੇ ਫ਼ਿਲਮ ਦਾ ਆਫੀਸ਼ੀਅਲ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਜਿਸ ’ਤੇ ਰਣਬੀਰ ਕਪੂਰ ਦੀ ਪਤਨੀ ਆਲੀਆ ਭੱਟ ਨੇ ਆਪਣੀ ਨੇ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਫ਼ਿਲਮ ਦਾ ਪੋਸਟਰ ਸਾਂਝਾ ਕੀਤਾ ਅਤੇ ਰਣਬੀਰ ਦੇ ਲੁੱਕ ਦੀ ਤਾਰੀਫ਼ ਵੀ ਕੀਤੀ ਹੈ। ‘ਸ਼ਮਸ਼ੇਰਾ’ ਦੀ ਕਹਾਣੀ 18ਵੀਂ ਸਦੀ ਦੀ ਹੈ। ਇਹ ਇਕ ਅਜਿਹੇ ਵਿਅਕਤੀ ਦੀ ਕਹਾਣੀ ਹੈ ਜੋ ਆਪਣੇ ਕਬੀਲੇ ਦੀ ਆਜ਼ਾਦੀ ਲਈ ਲੜਦਾ ਹੈ।

PunjabKesari

ਇਹ  ਵੀ ਪੜ੍ਹੋ : ਬ੍ਰਹਮਾਸਤਰ ’ਚ ਨਜ਼ਰ ਆਵੇਗੀ ਦੀਪਿਕਾ ਪਾਦੁਕੋਣ, ਦਰਸ਼ਕਾਂ ਨੇ ਕੀਤਾ ਦਾਅਵਾ

ਆਲੀਆ ਨੇ ਪੋਸਟ ਸਾਂਝੀ ਕਰ ਕੇ ਲਿਖਿਆ ਕਿ ‘ਇਹ ਹੋਈ ਨਾ ਹੌਟ ਮੌਰਨਿੰਗ, ਮੇਰਾ ਮਤਲਬ ਗੁੱਡ ਮੌਰਨਿੰਗ ਹੈ।’ ਇਸ ਦੇ ਨਾਲ ਆਲੀਆ ਨੇ ਈਮੋਜੀ ਵੀ ਲਗਾਇਆ ਹੈ। ਇਸ ਤੋਂ ਇਲਾਵਾ ਫ਼ਿਲਮ ਦਾ ਪਹਿਲਾ ਪੋਸਟਰ ਸਾਂਝਾ ਕਰਦੇ ਹੋਏ ਸੰਜੇ ਦੱਤ ਨੇ ਲਿਖਿਆ ‘ਸ਼ਮਸ਼ੇਰਾ 22 ਜੁਲਾਈ ਨੂੰ ਵੱਡੇ ਪਰਦੇ ’ਤੇ ਆ ਰਿਹਾ ਹੈ।’ ਫਿਲਮ ’ਚ ਸੰਜੇ ਦੱਤ ਵੀ ਮੁੱਖ ਭੂਮਿਕਾ ’ਚ ਨਜ਼ਰ ਆਉਣਗੇ।

PunjabKesari

ਰਣਬੀਰ ਦੇ ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਅਦਾਕਾਰ ਦੇ ਆਉਣ ਵਾਲੇ ਪ੍ਰੋਜੈਕਟਾਂ ’ਚੋਂ ਲਵ ਰੰਜਨ ਦੀ ਫ਼ਿਲਮ ‘ਅਨਟਾਈਟਲ’ ਰੋਮਾਂਟਿਕ ਕਾਮੇਡੀ ਫ਼ਿਲਮ ਹੈ ਜਿਸ ’ਚ ਉਹ ਸ਼ਰਧਾ ਕਪੂਰ ਦੇ ਨਾਲ ਨਜ਼ਰ ਆਉਣਗੇ। ਇਸ ਦੇ ਨਾਲ ਅਦਾਕਾਰ ਅਯਾਨ ਮੁਖਰਜੀ ਦੀ ਫ਼ਿਲਮ ‘ਬ੍ਰਹਮਾਸਤਰ ਪਾਰਟ ਵਨ’ ਦਾ ਵੀ ਹਿੱਸਾ ਹੈ। ਇਸ ਫ਼ਿਲਮ ’ਚ ਆਲੀਆ ਭੱਟ, ਅਮਿਤਾਭ ਬੱਚਨ, ਨਾਗਾਰਜੁਨ ਅਤੇ ਮੌਨੀ ਰਾਏ ਵੀ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ ਹਨ।

PunjabKesari

ਇਹ  ਵੀ ਪੜ੍ਹੋ : ‘ਜੁੱਗ ਜੁੱਗ ਜੀਓ’ ਫ਼ਿਲਮ 'ਤੇ ਰਿਧੀਮਾ ਕਪੂਰ ਦਾ ਰੀਵਿਊ, ਮਾਂਂ ਨੀਤੂ ਕਪੂਰ ਦੀਆਂ ਕੀਤੀਆਂ ਰੱਜ ਕੇ ਤਾਰੀਫ਼ਾਂ

ਆਲੀਆ ਦੇ ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ਰਣਵੀਰ ਸਿੰਘ ਦੇ ਨਾਲ !ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ’ਚ ਨਜ਼ਰ ਆਵੇਗੀ। ਆਲੀਆ ਫ਼ਿਲਹਾਲ ਲੰਡਨ ’ਚ ਆਪਣੇ ਪਹਿਲੇ ਅੰਤਰਰਾਸ਼ਟਰੀ ਪ੍ਰੋਜੈਕਟ ‘ਹਾਰਟ ਆਫ਼ ਸਟੋਨ’ ਦੀ ਸ਼ੂਟਿੰਗ ਕਰ ਰਹੀ ਹੈ।
                                                                                                         

  • Alia bhatt
  • Ranbir kapoor
  • Shamsheera
  • poster
  • share
  • praise
  • ਆਲੀਆ ਭੱਟ
  • ਰਣਬੀਰ ਕਪੂਰ
  • ਸ਼ਮਸ਼ੀਰਾ
  • ਪੋਸਟਰ
  • ਸਾਂਝਾ
  • ਤਾਰੀਫ਼

ਬ੍ਰਹਮਾਸਤਰ ’ਚ ਨਜ਼ਰ ਆਵੇਗੀ ਦੀਪਿਕਾ ਪਾਦੁਕੋਣ, ਦਰਸ਼ਕਾਂ ਨੇ ਕੀਤਾ ਦਾਅਵਾ

NEXT STORY

Stories You May Like

  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • ranbir kapoor and neetu singh were seen together
    ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ
  • sanjay kapoor  s bank account frozen
    ਸੰਜੇ ਕਪੂਰ ਦੇ ਬੈਂਕ ਖਾਤਾ ਹੋਏ ਫ੍ਰੀਜ਼, Delhi HC ਤੋਂ ਕਰਿਸ਼ਮਾ ਕਪੂਰ ਤੇ ਬੱਚਿਆਂ ਨੂੰ ਵੱਡੀ ਰਾਹਤ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • notice to priya kapoor on sunjay kapur  s mother  s petition
    ਸੰਜੇ ਕਪੂਰ ਦੀ ਮਾਂ ਦੀ ਪਟੀਸ਼ਨ ’ਤੇ ਪ੍ਰੀਆ ਕਪੂਰ ਨੂੰ ਨੋਟਿਸ
  • bihu dance on iss
    ISS 'ਚ ਬਿਹੂ ! ਪੁਲਾੜ ਯਾਤਰੀ ਦੀ ਵੀਡੀਓ ਹਰ ਪਾਸੇ ਹੋ ਰਹੀ ਵਾਇਰਲ, CM ਸਰਮਾ ਨੇ ਵੀ ਕੀਤੀ ਤਾਰੀਫ਼
  • narendra modi  hooghly river  boat  photography
    PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • 32 year old famous actress got her eggs freez
      'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +