Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    4:48:49 PM

  • akali dal revived  core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਲੀਆ ਨੇ ਆਪਣੀ ਡਿਲੀਵਰੀ ਡੇਟ ਪ੍ਰਸ਼ੰਸਕਾਂ ਨਾਲ ਕੀਤੀ ਸਾਂਝੀ, ਜਲਦ ਹੀ ਆਉਣ ਵਾਲਾ ਛੋਟਾ ਮਹਿਮਾਨ

ENTERTAINMENT News Punjabi(ਤੜਕਾ ਪੰਜਾਬੀ)

ਆਲੀਆ ਨੇ ਆਪਣੀ ਡਿਲੀਵਰੀ ਡੇਟ ਪ੍ਰਸ਼ੰਸਕਾਂ ਨਾਲ ਕੀਤੀ ਸਾਂਝੀ, ਜਲਦ ਹੀ ਆਉਣ ਵਾਲਾ ਛੋਟਾ ਮਹਿਮਾਨ

  • Edited By Shivani Bassan,
  • Updated: 07 Aug, 2022 01:17 PM
Mumbai
alia shared her delivery date with fans
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਜੋੜੀ ਆਲੀਆ ਭੱਟ ਅਤੇ ਰਣਬੀਰ ਕਪੂਰ ਇਨ੍ਹੀਂ ਦਿਨੀਂ ਸੁਰਖੀਆਂ ’ਚ ਹਨ। ਜੋੜਾ ਆਪਣੇ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਚਰਚਾ ’ਚ ਹੈ। ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਆਲੀਆ ਨੇ ਵਿਆਹ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਗਰਭ ਅਵਸਥਾ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਇਹ ਜੋੜੀ ਚਰਚਾ ’ਚ ਬਣੀ ਹੋਈ ਹੈ। ਹਾਲਾਂਕਿ ਪ੍ਰਸ਼ੰਸਕ Parents To Be Couple ਹੋਣ ਦਾ ਇੰਤਜ਼ਾਰ ਕਰ ਰਹੇ ਹਨ।

PunjabKesari

ਦਰਅਸਲ ਲਗਾਤਾਰ ਦੋਵਾਂ ਦੀਆਂ ਇਕੱਠੇ ਤਸਵੀਰਾਂ ਅਤੇ ਵੀਡੀਓ ਨੂੰ ਦੇਖ ਪ੍ਰਸ਼ੰਸਕ ਜਾਣਨਾ ਚਾਹੁੰਦੇ ਹਨ ਕਿ ਕਦੋਂ ਜੋੜੇ ਦੇ ਘਰ ਛੋਟਾ ਮਹਿਮਾਨ ਆਵੇਗਾ। ਖ਼ਬਰਾਂ ਮੁਤਾਬਕ ਆਲੀਆ ਭੱਟ ਇਸ ਸਮੇਂ ਚਾਰ ਮਹੀਨਿਆਂ ਦੀ ਗਰਭਵਤੀ ਹੈ ਅਤੇ ਅਦਾਕਾਰਾ ਦੀ ਇਸ ਸਾਲ ਦਸੰਬਰ ਮਹੀਨੇ ’ਚ ਡਿਲੀਵਰੀ ਡੇਟ ਹੈ। ਅਦਾਕਾਰਾ ਇਸ ਸਮੇਂ ਆਪਣਾ ਬੇਹੱਦ ਧਿਆਨ ਰੱਖ ਰਹੀ ਹੈ। ਰਣਬੀਰ-ਆਲੀਆ ਬੱਚੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।ਦੱਸ ਦੇਈਏ ਕਿ ‘ਸ਼ਮਸ਼ੇਰਾ’ ਦੀ ਪ੍ਰਮੋਸ਼ਨ ਦੌਰਾਨ ਰਣਬੀਰ ਕਪੂਰ ਨੇ ਵੀ ਮੀਡੀਆ ਨਾਲ ਆਪਣੇ ਆਉਣ ਵਾਲੇ ਬੱਚੇ ਬਾਰੇ ਕਾਫ਼ੀ ਕੁਝ ਸਾਂਝਾ ਕੀਤਾ।

PunjabKesari

ਇਹ ਵੀ ਪੜ੍ਹੋ : ਏਅਰਪੋਰਟ ’ਤੇ ਸਪਾਟ ਹੋਈ ਕੈਟਰੀਨਾ ਕੈਫ਼, ਡੈਨਿਮ ਲੁੱਕ ’ਚ ਲੱਗ ਰਹੀ ਪਰਫ਼ੈਕਟ

ਆਲੀਆ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ’ਚ  ਫ਼ਿਲਮ ‘ਡਾਰਲਿੰਗਸ’ OTT ’ਤੇ 5 ਅਗਸਤ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਤੋਂ ਇਲਾਵਾ ਆਲੀਆ ਆਪਣੀ ਪਹਿਲੀ ਫ਼ਿਲਮ ‘ਬ੍ਰਹਮਾਸਤਰ’ ’ਚ ਪਤੀ ਰਣਬੀਰ ਕਪੂਰ ਨਾਲ ਨਜ਼ਰ ਆਵੇਗੀ । ਇਸ ਦੇ ਨਾਲ ਹੀ ਆਲੀਆ ਰਣਵੀਰ ਸਿੰਘ ਨਾਲ ‘ਰੌਕੀ ਰਾਣੀ ਦੀ ਲਵ ਸਟੋਰੀ’ ’ਚ ਨਜ਼ਰ ਆਵੇਗੀ।

ਇਹ ਵੀ ਪੜ੍ਹੋ :  PARENTS TO BE ਆਲੀਆ-ਰਣਬੀਰ ਇਕੱਠੇ ਆਏ ਨਜ਼ਰ, ਮੁੰਬਈ ਏਅਰਪੋਰਟ ਦੀਆਂ ਤਸਵੀਰਾਂ ਆਈਆਂ ਸਾਹਮਣੇ

ਇਸ ਦੇ ਨਾਲ ਹੀ ਰਣਬੀਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰ ਦੀ ਫ਼ਿਲਮ ‘ਸ਼ਮਸ਼ੇਰਾ’ ਹਾਲ ਹੀ ’ਚ ਰਿਲੀਜ਼ ਹੋਈ ਹੈ। ਅਦਾਕਾਰ ਦੇ ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਰਣਬੀਰ ਇੰਨੀਂ ਦਿਨੀਂ ਸ਼ਰਧਾ ਕਪੂਰ ਦੇ ਨਾਲ ਬਿਨਾਂ ਸਿਰਲੇਖ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ।

  • Alia Bhatt
  • ranbir kapoor
  • delivery date
  • ਆਲੀਆ ਭੱਟ
  • ਰਣਬੀਰ ਕਪੂਰ
  • ਡਿਲੀਵਰੀ ਡੇਟ

ਦੀਪਿਕਾ ਕੱਕੜ ਦੇ ਜਨਮਦਿਨ ਦਾ ਸ਼ਾਨਦਾਰ ਜਸ਼ਨ, ਸ਼ੋਏਬ ਅਤੇ ਲੇਡੀ ਲਵ ਮਸਤੀ ਕਰਦੇ ਆਏ ਨਜ਼ਰ

NEXT STORY

Stories You May Like

  • amitabh bachchan greets fans outside jalsa during sunday darshan
    ਅਮਿਤਾਭ ਬੱਚਨ ਬਿਲਕੁਲ ਤੰਦਰੁਸਤ ! ਐਤਵਾਰ ਨੂੰ 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • a powerful phone with a 7 560mah battery is coming soon
    ਜਲਦ ਆ ਰਿਹਾ 7,560mAh ਬੈਟਰੀ ਵਾਲਾ ਧਾਕੜ Phone! ਫੀਚਰਜ਼ ਨੇ ਉਡਾਏ ਦੂਜੀਆਂ ਕੰਪਨੀਆਂ ਦੇ ਹੋਸ਼
  • honor  s 5g smartphone is launching soon
    10,000mAh ਦੀ ਭਿਆਨਕ ਬੈਟਰੀ ਵਾਲਾ Honor ਦਾ 5G ਸਮਾਰਟਫ਼ੋਨ ਜਲਦ ਹੋ ਰਿਹਾ ਲਾਂਚ!
  • death case
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 2 ਡਿਲੀਵਰੀ ਬੁਆਏ ਦੀ ਮੌਤ, ਮੁਲਜ਼ਮ ਗ੍ਰਿਫ਼ਤਾਰ
  • pisces zodiac sign will be in trouble
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • hospital  women  delivery  fake vaccines  death
    ਹਸਪਤਾਲਾਂ ਦਾ 'ਗੰਦਾ' ਖੇਡ ! ਔਰਤਾਂ ਦੀ ਡਿਲੀਵਰੀ ਮਗਰੋਂ ਲਾ'ਤੇ ਨਕਲੀ ਟੀਕੇ, ਮੌਤ ਤੋਂ ਬਾਅਦ ਖੁੱਲ੍ਹਾ ਰਾਜ਼
  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
Trending
Ek Nazar
lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +