Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:00:33 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਲੀਆ ਨੂੰ ਪਤੀ ਰਣਬੀਰ ਨਾਲ ਏਅਰਪੋਰਟ ’ਤੇ ਦੇਖਿਆ ਗਿਆ, ਹਸੀਨਾ ਟੈਡੀ-ਪ੍ਰਿੰਟਿਡ ਬਲੈਕ ਡਰੈੱਸ ’ਚ ਦਿੱਸੀ ਕੂਲ

ENTERTAINMENT News Punjabi(ਤੜਕਾ ਪੰਜਾਬੀ)

ਆਲੀਆ ਨੂੰ ਪਤੀ ਰਣਬੀਰ ਨਾਲ ਏਅਰਪੋਰਟ ’ਤੇ ਦੇਖਿਆ ਗਿਆ, ਹਸੀਨਾ ਟੈਡੀ-ਪ੍ਰਿੰਟਿਡ ਬਲੈਕ ਡਰੈੱਸ ’ਚ ਦਿੱਸੀ ਕੂਲ

  • Edited By Shivani Bassan,
  • Updated: 02 Sep, 2022 11:40 AM
Mumbai
alia spotted at the airport with ranbir
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਜਦੋਂ ਤੋਂ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਹ ਮੈਟਰਨਿਟੀ ਫ਼ੈਸ਼ਨ ਗੋਲ ਦੇ ਰਹੀ ਹੈ। ਆਲੀਆ ਨੇ ਗਰਭ ਅਵਸਤਾ ’ਚ ਵੀ ਪ੍ਰਸ਼ੰਸਕਾਂ  ਦਾ ਦਿਲ ਜਿੱਤਣ ’ਚ ਕੋਈ ਕਮੀ ਨਹੀਂ ਛੱਡੀ। ਆਲੀਆ ਨੇ ਢਿੱਲੇ ਪਹਿਰਾਵੇ ਤੋਂ ਲੈ ਕੇ ਸ਼ਾਰਟ ਡਰੈੱਸਾਂ ਤੱਕ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ। ਜੋੜਾ ਆਪਣੇ ਪਹਿਲੇ ਬੱਚੇ ਦਾ ਵੀ ਸਵਾਗਤ ਕਰਨ ਲਈ ਤਿਆਰ ਹੈ।

PunjabKesari

ਇਹ ਵੀ ਪੜ੍ਹੋ : ਸਰਗੁਣ ਮਹਿਤਾ ਨੇ ਆਪਣੀ ਫ਼ਿਲਮ ‘ਮੋਹ’ ਦੇ ਗੀਤ ’ਤੇ ਕੀਤਾ ਜ਼ਬਰਦਸਤ ਡਾਂਸ, ਦੇਖੋ ਵੀਡੀਓ

ਇਸ ਸਮੇਂ ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣੀ ਆਉਣ ਵਾਲੀ ਫ਼ਿਲਮ ‘ਬ੍ਰਹਮਾਸਤਰ’ ਦੀ ਰਿਲੀਜ਼ ਦੀ ਤਿਆਰੀ ਕਰ ਰਹੇ ਹਨ। ਉਹ 9 ਸਤੰਬਰ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਫ਼ਿਲਮ ਦੇ ਪ੍ਰਚਾਰ ’ਚ ਰੁੱਝੇ ਹੋਏ ਹਨ।

PunjabKesari

1 ਸਤੰਬਰ ਨੂੰ ਆਲੀਆ ਅਤੇ ਰਣਬੀਰ ਨੂੰ ਮੁੰਬਈ ਏਅਰਪੋਰਟ ’ਤੇ ਪਹੁੰਚਦੇ ਦੇਖਿਆ ਗਿਆ ਜਦੋਂ ਉਹ ਬ੍ਰਹਮਾਸਤਰ ਦੇ ਪ੍ਰਮੋਸ਼ਨ ਲਈ ਹੈਦਰਾਬਾਦ ਜਾ ਰਹੇ ਸਨ। ਇਸ ਦੌਰਾਨ ਜੋੜੇ ਦੀਆਂ ਤਸਵੀਰਾਂ ਅਤੇ ਵੀਡੀਓ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ  ਹਨ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

 

ਲੁੱਕ ਦੀ ਗੱਲ ਕਰੀਏ ਤਾਂ ਦੋਵੇਂ ਇਸ ਦੌਰਾਨ ਕੂਲ ਨਜ਼ਰ ਆ ਰਹੇ ਹਨ। ਆਲੀਆ ਕੂਲ ’ਤੇ ਸਟਾਈਲਿਸ਼ ਲੁੱਕ ’ਚ ਨਜ਼ਰ ਆਈ। ਬਿੰਦਾਸ ਮੌਮ-ਟੂ-ਬੀ ਇਸ ਦੌਰਾਨ ਬਲੈਕ ਟੈਡੀ-ਪ੍ਰਿੰਟਿਡ ਡਰੈੱਸ ’ਚ ਬੇਹੱਦ ਕੂਲ ਨਜ਼ਰ ਆਈ।

PunjabKesari

ਇਹ ਵੀ ਪੜ੍ਹੋ : ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ: ਇਕਲੌਤੇ ਪੁੱਤਰ ਦੀ ਆਤਮਾ ਦੀ ਸ਼ਾਂਤੀ ਲਈ ਮਾਂ ਨੇ ਰੱਖੀ ਪ੍ਰਾਰਥਨਾ ਸਭਾ

ਆਲੀਆ ਇਸ ਕਿਊਟ ਡਰੈੱਸ '’ਚ ਆਪਣੇ ਬੇਬੀ ਬੰਪ ਦਾ ਜਲਵਾ ਦਿਖਾ ਰਹੀ ਹੈ। ਆਲੀਆ ਨੇ ਆਪਣੇ ਲੁੱਕ ਨੂੰ ਬਲੂ ਰੰਗ ਦੇ ਫ਼ਲੈਟ ਸੈਂਡਲ ਨਾਲ ਪੂਰਾ ਕੀਤਾ।

PunjabKesari

ਦੂਜੇ ਪਾਸੇ ਰਣਬੀਰ ਨੀਲੇ ਰੰਗ ਦੀ ਟੀ-ਸ਼ਰਟ ਅਤੇ ਜੀਂਸ ’ਚ ਖੂਬਸੂਰਤ ਲੱਗ ਰਹੇ ਸਨ। ਉਸਨੇ ਨੀਲੇ ਰੰਗ ਦੀ ਕੈਪ ਨਾਲ ਲੁੱਕ ਨੂੰ ਪੂਰਾ ਕੀਤਾ। ਰਣਬੀਰ ਆਲੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਦੇਰ ਰਾਤ ਮੀਂਹ ’ਚ ਪਤਨੀ ਨਾਲ ਸਪਾਟ ਹੋਏ ਰਣਬੀਰ, ਮਾਂ ਬਣਨ ਵਾਲੀ ਆਲੀਆ ਨੇ ਹੱਸਦੇ ਹੋਏ ਕੈਮਰੇ ਸਾਹਮਣੇ ਦਿੱਤੇ ਪੋਜ਼

ਰਣਬੀਰ ਕਪੂਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਅਦਾਕਾਰ ਦੀ ਫ਼ਿਲਮ ‘ਸ਼ਮਸ਼ੇਰਾ’ ਰਿਲੀਜ਼ ਹੋਈ ਸੀ, ਜੋ ਬਾਕਸ ਆਫ਼ਿਸ ’ਤੇ ਬੁਰੀ ਤਰ੍ਹਾਂ ਫ਼ਲਾਪ ਹੋਈ ਸੀ।

PunjabKesari

ਆਲੀਆ ਨੂੰ ਹਾਲ ਹੀ ’ਚ ਓ.ਟੀ.ਟੀ ਫ਼ਿਲਮ ‘ਡਾਰਲਿੰਗਸ’ ’ਚ ਦੇਖਿਆ ਗਿਆ ਸੀ। ਹੁਣ ਇਹ ਜੋੜੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਇਕੱਠੇ ਨਜ਼ਰ ਆਉਣਗੇ। ਇਹ ਫ਼ਿਲਮ 9 ਸਤੰਬਰ ਨੂੰ ਪਰਦੇ ’ਤੇ ਰਿਲੀਜ਼ ਹੋ ਰਹੀ ਹੈ।

PunjabKesari

  • Alia Bhatt
  • husband
  • Ranbir Kapoor
  • airport
  • black dress
  • ਆਲੀਆ ਭੱਟ
  • ਪਤੀ
  • ਰਣਬੀਰ ਕਪੂਰ
  • ਏਅਰਪੋਰਟ
  • ਬਲੈਕ ਡਰੈੱਸ

ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ: ਇਕਲੌਤੇ ਪੁੱਤਰ ਦੀ ਆਤਮਾ ਦੀ ਸ਼ਾਂਤੀ ਲਈ ਮਾਂ ਨੇ ਰੱਖੀ ਪ੍ਰਾਰਥਨਾ ਸਭਾ

NEXT STORY

Stories You May Like

  • festive season  multi colored dress  young women
    ਫੈਸਟੀਵਲ ਸੀਜ਼ਨ ‘ਚ ਛਾਈ ‘ਵਾਈਬ੍ਰੈਂਟ ਤੇ ਮਲਟੀ ਕਲਰ ਡਰੈੱਸ’
  • multi colored striped dress  young women  trendy look
    ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
  • sweetheart neckline dress  young women  modern look
    ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
  • summer  fashion trend  noodle strap dress
    ਗਰਮੀਆਂ ’ਚ ਫੈਸ਼ਨ ਟ੍ਰੈਂਡ ਬਣੀ ‘ਨੂਡਲ ਸਟ੍ਰੈਪ ਡਰੈੱਸ’
  • women  preference  baby pink color  dress
    ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • summer  young women  maxi dresses
    ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • meeting ustad rahat fateh ali khan is the greatest honor of my life
      ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ...
    • adivi sesh  hyderabad police  awareness  women safety
      ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ Actor ਅਦੀਵੀ ਸੇਸ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +