Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:25:45 PM

  • amritsar  bandh  punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • halwara delhi flight cancelled

    ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ...

  • anurag verma appears at the ed office in jalandhar

    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ...

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਿਲੀਜ਼ ਤੋਂ ਪਹਿਲਾਂ ਹੀ ਫ਼ਿਲਮ 'ਪੁਸ਼ਪਾ 2' ਨੇ ਕੀਤੀ ਕਰੋੜਾਂ ਦੀ ਕਮਾਈ

ENTERTAINMENT News Punjabi(ਤੜਕਾ ਪੰਜਾਬੀ)

ਰਿਲੀਜ਼ ਤੋਂ ਪਹਿਲਾਂ ਹੀ ਫ਼ਿਲਮ 'ਪੁਸ਼ਪਾ 2' ਨੇ ਕੀਤੀ ਕਰੋੜਾਂ ਦੀ ਕਮਾਈ

  • Edited By Priyanka,
  • Updated: 03 Dec, 2024 01:12 PM
Entertainment
allu arjun  pushpa2
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ- ਅੱਲੂ ਅਰਜੁਨ ਸਟਾਰਰ ਫਿਲਮ 'ਪੁਸ਼ਪਾ 2' ਦੁਨੀਆ ਭਰ 'ਚ ਰਿਲੀਜ਼ ਹੋਣ ਲਈ ਬਾਕਸ ਆਫਿਸ ਦੀ ਦਹਿਲੀਜ਼ 'ਤੇ ਖੜ੍ਹੀ ਹੈ। ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਦੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵੱਧਦੀ ਜਾ ਰਹੀ ਹੈ।'ਪੁਸ਼ਪਾ 2' ਦੀ ਐਡਵਾਂਸ ਬੁਕਿੰਗ ਦੀ ਗੱਲ ਕਰੀਏ ਤਾਂ ਫਿਲਮ ਭਾਰੀ ਕਮਾਈ ਕਰ ਰਹੀ ਹੈ। ਐਡਵਾਂਸ ਬੁਕਿੰਗ ਦੇ ਮਾਮਲੇ 'ਚ 'ਪੁਸ਼ਪਾ 2' ਟਿਕਟਾਂ ਵੇਚ ਕੇ ਅੱਗੇ ਨਿਕਲ ਗਈ ਹੈ। ਹੁਣ 'ਪੁਸ਼ਪਾ 2' ਨੇ ਮੌਜੂਦਾ ਸਾਲ 2024 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ 'ਕਲਕੀ 2898 AD' ਨੂੰ ਐਡਵਾਂਸ ਬੁਕਿੰਗ 'ਚ ਕਾਫੀ ਪਿੱਛੇ ਛੱਡ ਦਿੱਤਾ ਹੈ। ਇਸ ਤੋਂ ਇਲਾਵਾ 'ਪੁਸ਼ਪਾ 2' ਨੇ 'ਕੇਜੀਐਫ' ਅਤੇ 'ਬਾਹੂਬਲੀ 2' ਨੂੰ ਵੀ ਮਾਤ ਦਿੱਤੀ ਹੈ।

'ਪੁਸ਼ਪਾ 2' ਦੀ ਐਡਵਾਂਸ ਬੁਕਿੰਗ
ਤੁਹਾਨੂੰ ਦੱਸ ਦੇਈਏ ਕਿ 'ਪੁਸ਼ਪਾ 2' ਨੇ 'KGF 2', 'ਬਾਹੂਬਲੀ 2' ਅਤੇ 'ਕਲਕੀ 2898 AD' ਨੂੰ ਪਛਾੜਦਿਆਂ BookMyShow 'ਤੇ 10 ਲੱਖ ਟਿਕਟਾਂ ਵੇਚੀਆਂ ਹਨ। ਇਕ ਰਿਪੋਰਟ ਮੁਤਾਬਕ 'ਪੁਸ਼ਪਾ 2' ਦੀ ਐਡਵਾਂਸ ਬੁਕਿੰਗ ਦੇ ਪਹਿਲੇ ਦਿਨ 3 ਲੱਖ ਟਿਕਟਾਂ ਵਿਕੀਆਂ। ਇਸ ਦੇ ਨਾਲ ਹੀ ਹੁਣ 'ਪੁਸ਼ਪਾ 2' ਬੁੱਕ MyShow.com 'ਤੇ 10 ਲੱਖ ਟਿਕਟਾਂ ਵੇਚਣ ਵਾਲੀ ਸਭ ਤੋਂ ਤੇਜ਼ ਫਿਲਮ ਬਣ ਗਈ ਹੈ। ਇਸ ਰੇਸ ਵਿੱਚ 'ਪੁਸ਼ਪਾ 2' ਨੇ 'ਕਲਕੀ 2898 AD' ਅਤੇ 'ਬਾਹੂਬਲੀ 2' ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕਾਂ ਦੇ ਚਹੇਤੇ ਅਦਾਕਾਰ ਯਸ਼ ਸਟਾਰਰ ਨੇ ਬਲਾਕਬਸਟਰ ਫਿਲਮ 'KGF 2' ਨੂੰ ਵੀ ਮਾਤ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਪੁਸ਼ਪਾ 2' ਦਾ ਹੈਦਰਾਬਾਦ, ਬੈਂਗਲੁਰੂ, ਮੁੰਬਈ, ਦਿੱਲੀ NCR ਅਤੇ ਪੂਨੇ 'ਚ ਕਾਫੀ ਕ੍ਰੇਜ਼ ਹੈ।

'ਪੁਸ਼ਪਾ 2' ਦੇ ਪਹਿਲੇ ਦਿਨ ਦਾ ਕਲੈਕਸ਼ਨ
'ਪੁਸ਼ਪਾ 2' ਦੀ ਐਡਵਾਂਸ ਬੁਕਿੰਗ ਦੇ ਅੰਕੜਿਆਂ ਨੂੰ ਦੇਖਦੇ ਹੋਏ ਅੰਦਾਜ਼ਾਂ ਲਗਾਇਆ ਜਾ ਸਕਦਾ ਹੈ ਕਿ ਅੱਲੂ ਅਰਜੁਨ ਦੀ ਫਿਲਮ 50 ਕਰੋੜ ਰੁਪਏ ਤੋਂ ਜ਼ਿਆਦਾ ਦੀ ਓਪਨਿੰਗ ਕਰ ਸਕਦੀ ਹੈ। ਇਸ ਦੇ ਨਾਲ ਹੀ 'ਪੁਸ਼ਪਾ 2' ਮੌਜੂਦਾ ਸਾਲ ਦੀ ਸਭ ਤੋਂ ਵੱਡੀ ਓਪਨਿੰਗ ਕਰੇਗੀ, ਇਸ ਤੋਂ ਇਲਾਵਾ ਫਿਲਮ ਪ੍ਰਭਾਸ ਸਟਾਰਰ ਫਿਲਮ 'ਕਲਕੀ 2898 AD' ਦੇ 95 ਕਰੋੜ ਰੁਪਏ (ਭਾਰਤ) ਅਤੇ 180 ਕਰੋੜ ਰੁਪਏ (ਵਿਸ਼ਵ ਭਰ) ਦੇ ਰਿਕਾਰਡ ਨੂੰ ਤੋੜ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood News
  • Allu Arjun
  • Pushpa2
  • jagbani

...ਜਦੋਂ ਨੇਹਾ ਕੱਕੜ ਦਾ ਗਾਣਾ ਸੁਣ ਕੇ ਅਨੂ ਮਲਿਕ ਨੂੰ ਆਇਆ ਗੁੱਸਾ

NEXT STORY

Stories You May Like

  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • big news 2 suspects arrested before pm modi event
    ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ
  • hanuman ansh    made in 2 crores  took the box office by storm
    2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ ਲਈ 40 ਗੁਣਾ ਤੋਂ ਵੀ ਵੱਧ ਕਮਾਈ
  •   mirzapur  the movie   grosses over  65 crore at the box office
    "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • share market booms on janam ashtami  investors make big profits  reasons
    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • drug smuglers arrested
    ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • film   nayak    anil kapoor is making a comeback with a new tv show
      ਫਿਲਮ ‘ਨਾਇਕ’ ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ...
    • parmish verma
      ਪਰਮੀਸ਼ ਵਰਮਾ ਗੋਲੀਕਾਂਡ ਮਾਮਲਾ; 4 ਪੁਲਸ ਮੁਲਾਜ਼ਮਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ...
    • kriti kharbanda praises ali fazal s performance in  mirzapur
      ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ...
    • sandeepa dhar begins shooting for  asur season 3
      ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
    • mirzapur the movie
      'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100...
    • aditya dhar extends support to  hanuman ansh
      ਫਿਲਮ ਨਿਰਮਾਤਾ ਆਦਿਤਿਆ ਧਰ ਨੇ 'ਹਨੂੰਮਾਨ ਅੰਸ਼' ਲਈ ਪ੍ਰਗਟ ਕੀਤਾ ਸਮਰਥਨ
    • iffjk 2026
      IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ...
    • rahul rai who is running the household by dancing at weddings
      ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +