Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:02:00 AM

  • school complex incident

    ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ...

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅੱਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ : ਦਿ ਰੂਲ’ ਦੇ ਸੈੱਟ ਤੋਂ ਸਾਹਮਣੇ ਆਈ ਤਸਵੀਰ, ਦਰਸ਼ਕਾਂ ਦਾ ਵਧਿਆ ਉਤਸ਼ਾਹ

ENTERTAINMENT News Punjabi(ਤੜਕਾ ਪੰਜਾਬੀ)

ਅੱਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ : ਦਿ ਰੂਲ’ ਦੇ ਸੈੱਟ ਤੋਂ ਸਾਹਮਣੇ ਆਈ ਤਸਵੀਰ, ਦਰਸ਼ਕਾਂ ਦਾ ਵਧਿਆ ਉਤਸ਼ਾਹ

  • Author Rahul Singh,
  • Updated: 31 Oct, 2022 10:39 AM
Mumbai
allu arjun pic from pushpa the rule viral on internet
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਐਤਵਾਰ ਨੂੰ ਆਪਣੀ ਐਕਸ਼ਨ ਡਰਾਮਾ ਫ਼ਿਲਮ ‘ਪੁਸ਼ਪਾ : ਦਿ ਰੂਲ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਅੱਲੂ ਅਰਜੁਨ ਦੀ ਇਸ ਫ਼ਿਲਮ ਦਾ ਨਾ ਸਿਰਫ ਸਾਊਥ ਦੇ ਦਰਸ਼ਕਾਂ ਨੂੰ, ਸਗੋਂ ਪੂਰੇ ਭਾਰਤ ’ਚ ਸਿਨੇਮਾ ਪ੍ਰੇਮੀਆਂ ਨੂੰ ਇੰਤਜ਼ਾਰ ਹੈ। ਇਸ ਫ਼ਿਲਮ ’ਚ ਜਿਸ ਮੋੜ ’ਤੇ ਕਹਾਣੀ ਛੱਡੀ ਗਈ ਹੈ। ਜ਼ਿਆਦਾਤਰ ਦਰਸ਼ਕਾਂ ਨੂੰ ਉਮੀਦ ਹੈ ਕਿ ‘ਪੁਸ਼ਪਾ’ ਦੇ ਅਗਲੇ ਭਾਗ ’ਚ ਜ਼ਿਆਦਾ ਸੰਘਰਸ਼ ਦੇਖਣ ਨੂੰ ਮਿਲ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਆਮਿਰ ਖ਼ਾਨ ਦੀ ਮਾਂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਕਰਵਾਇਆ ਦਾਖ਼ਲ

ਸਿਨੇਮਾਟੋਗ੍ਰਾਫਰ ਕੁਬਾ ਬ੍ਰੋਜ਼ੇਕ ਨੇ ਇੰਸਟਾਗ੍ਰਾਮ ’ਤੇ ਅੱਲੂ ਅਰਜੁਨ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ ਤੇ ਇਸ ਦੀ ਕੈਪਸ਼ਨ ’ਚ ਲਿਖਿਆ, ‘‘ਐਡਵੈਂਚਰ ਸ਼ੁਰੂ ਹੋ ਗਿਆ ਹੈ, ਆਈਕਨ ਸਟਾਰ ਦਾ ਧੰਨਵਾਦ।’’

ਤਸਵੀਰ ’ਚ ਅੱਲੂ ਨੂੰ ਪਲੇਨ ਵ੍ਹਾਈਟ ਸ਼ਰਟ ’ਚ ਵੱਡੀ ਦਾੜ੍ਹੀ ਨਾਲ ਦੇਖਿਆ ਜਾ ਸਕਦਾ ਹੈ। ਸਿਨੇਮਾਟੋਗ੍ਰਾਫਰ ਵਲੋਂ ਤਸਵੀਰ ਸਾਂਝੀ ਕਰਨ ਦੇ ਤੁਰੰਤ ਬਾਅਦ ਇਹ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ ਤੇ ਪ੍ਰਸ਼ੰਸਕ ਇਸ ਫ਼ਿਲਮ ਲਈ ਆਪਣੇ ਉਤਸ਼ਾਹ ਨੂੰ ਸਾਂਝਾ ਕਰਨ ਤੋਂ ਖ਼ੁਦ ਨੂੰ ਰੋਕ ਨਹੀਂ ਸਕੇ।

PunjabKesari

ਇਸ ਤੋਂ ਪਹਿਲਾਂ ਅਗਸਤ ’ਚ ਨਿਰਮਾਤਾਵਾਂ ਨੇ ‘ਪੁਸ਼ਪਾ’ ਦੇ ਦੂਜੇ ਭਾਗ ਦਾ ਇਕ ਪੋਸਟਰ ਸਾਂਝਾ ਕੀਤਾ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ‘ਪੁਸ਼ਪਾ 2’ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਸੁਕੁਮਾਰ ਵਲੋਂ ਨਿਰਦੇਸ਼ਿਤ ਐਕਸ਼ਨ ਐਂਟਰਟੇਨਰ ‘ਪੁਸ਼ਪਾ : ਦਿ ਰਾਈਜ਼’ 17 ਦਸੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਸੀ ਤੇ ਇਸ ਨੂੰ ਖ਼ੂਬ ਤਾਰੀਫ਼ ਮਿਲੀ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Pushpa
  • The Rule
  • Allu Arjun
  • First Look

ਤਲਾਕ ਦੀਆਂ ਖ਼ਬਰਾਂ ਦੌਰਾਨ ਚਾਰੂ ਅਸੋਪਾ ਧੀ ਨਾਲ ਨਵੇਂ ਘਰ 'ਚ ਹੋਈ ਸ਼ਿਫਟ, ਛੱਡਿਆ ਪਤੀ ਦਾ ਘਰ

NEXT STORY

Stories You May Like

  • allu arjun launches aaa cinemas in visakhapatnam
    ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • oil prices increase india  s burden  import bill rises 26 percent
    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ 26 ਫੀਸਦੀ ਵਧਿਆ
  • charanjit singh channi meeting vich venugopal
    ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
  • four powerful posters released ahead of  mirzapur  the movie  trailer
    'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
  • dating apps young people face to face meetings
    ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
  • the odyssey   grosses over  1 billion at the box office
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ ਵੱਧ ਦੀ ਕੀਤੀ ਕਮਾਈ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • indian musician arrested upon arrival in america
      ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...
    • new promo of  india  s top 1   released  anil kapoor will host the show
      "ਇੰਡੀਆ ਕੇ ਟੌਪ 1%" ਦਾ ਨਵਾਂ ਪ੍ਰੋਮੋ ਜਾਰੀ, ਅਨਿਲ ਕਪੂਰ ਕਰਨਗੇ ਸ਼ੋਅ ਨੂੰ ਹੋਸਟ
    • saiyami kher and vikram phadnis attend world premiere of  pal bhar ke liye
      ਸੈਯਾਮੀ ਖੇਰ ਤੇ ਵਿਕਰਮ ਫੜਨਿਸ ਨੇ "ਪਲ ਭਰ ਕੇ ਲੀਏ" ਦੇ ਵਿਸ਼ਵ ਪ੍ਰੀਮੀਅਰ 'ਚ...
    • famous actor suddenly loses weight
      ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ
    • famous actress banned from leaving the country
      ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...
    • famous actress made a big statement
      'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ
    • awarapan 2   makes a splash at the box office
      ਇਮਰਾਨ ਹਾਸ਼ਮੀ ਦੀ 'ਆਵਾਰਾਪਨ 2' ਨੇ 3 ਦਿਨਾਂ 'ਚ ਪਾਰ ਕੀਤਾ 100 ਕਰੋੜ ਦਾ...
    • the great grand superhero   premieres on the 21st
      ‘ਦਿ ਗ੍ਰੇਟ ਗ੍ਰੈਂਡ ਸੁਪਰਹੀਰੋ’ ਦਾ ਪ੍ਰੀਮੀਅਰ 21 ਨੂੰ
    • actress left bold industry after vrindavan visit
      ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +