Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    10:48:16 AM

  • amritsar  big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

  • punjab transport department takes major action regarding school buses

    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ...

  • us iran conflict

    ਪਿੱਛੇ ਹਟੇ ਟਰੰਪ! ਈਰਾਨ ਵਿਰੁੱਧ ਵੱਡੀ ਫੌਜੀ ਕਾਰਵਾਈ...

  • blackout in punjab

    ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੱਲੂ ਅਰਜੁਨ ਦੀ 'ਪੁਸ਼ਪਾ 2' ਦੀ ਬੱਲੇ-ਬੱਲੇ, ਰਿਲੀਜ਼ਿੰਗ ਤੋਂ ਪਹਿਲਾਂ 3 ਘੰਟਿਆਂ 'ਚ ਹੀ ਬਣਾ 'ਤਾ ਵੱਡਾ ਰਿਕਾਰਡ

ENTERTAINMENT News Punjabi(ਤੜਕਾ ਪੰਜਾਬੀ)

ਅੱਲੂ ਅਰਜੁਨ ਦੀ 'ਪੁਸ਼ਪਾ 2' ਦੀ ਬੱਲੇ-ਬੱਲੇ, ਰਿਲੀਜ਼ਿੰਗ ਤੋਂ ਪਹਿਲਾਂ 3 ਘੰਟਿਆਂ 'ਚ ਹੀ ਬਣਾ 'ਤਾ ਵੱਡਾ ਰਿਕਾਰਡ

  • Edited By Sunita,
  • Updated: 02 Dec, 2024 03:25 PM
Entertainment
allu arjun pushpa 2 breaks major records before release
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਪ੍ਰਸ਼ੰਸਕਾਂ ਨੂੰ 3 ਸਾਲ ਦੇ ਇੰਤਜ਼ਾਰ ਤੋਂ ਬਾਅਦ ਫ਼ਿਲਮ 'ਪੁਸ਼ਪਾ 2' ਲੈ ਕੇ ਆ ਰਹੇ ਹਨ। ਫ਼ਿਲਮ ਨੂੰ ਲੈ ਕੇ ਕਈ ਵੱਡੇ ਅਪਡੇਟਸ ਵੀ ਸਾਹਮਣੇ ਆ ਰਹੇ ਹਨ। ਹੁਣ ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ। ਇਸ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਹਾਲੀਆ ਰਿਪੋਰਟਾਂ ਅਨੁਸਾਰ, ਫ਼ਿਲਮ ਨੇ ਐਡਵਾਂਸ ਬੁਕਿੰਗ ਸ਼ੁਰੂ ਹੋਣ ਦੇ 3 ਘੰਟਿਆਂ ਦੇ ਅੰਦਰ ਚੰਗੀ ਗਿਣਤੀ 'ਚ ਟਿਕਟਾਂ ਵੇਚੀਆਂ ਹਨ। 'ਪੁਸ਼ਪਾ 2' ਨੇ ਰਾਸ਼ਟਰੀ ਲੜੀ 'ਚ 15,000 ਟਿਕਟਾਂ ਵੇਚੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਦਿਨ ਦੇ ਅੰਤ ਤੱਕ ਇਸ ਦੇ ਅੰਕੜੇ ਦੁੱਗਣੇ ਹੋ ਸਕਦੇ ਹਨ ਪਰ ਸਵਾਲ ਇਹ ਹੈ ਕੀ ਅੱਲੂ ਅਰਜੁਨ ਦੀ ਇਹ ਫ਼ਿਲਮ ਸ਼ਾਹਰੁਖ ਖ਼ਾਨ ਅਤੇ ਪ੍ਰਭਾਸ ਦੇ ਵੱਡੇ ਰਿਕਾਰਡ ਤੋੜ ਸਕੇਗੀ?

ਇਹ ਵੀ ਪੜ੍ਹੋ- ਮਹਿੰਗੀਆਂ ਕਾਰਾਂ ਤੋਂ ਲੈ ਕੇ ਬੰਗਲਿਆਂ ਤਕ, ਬੇਹੱਦ ਖੂਬਸੂਰਤ ਹੈ ਦਿਲਜੀਤ ਦਾ Life style

3 ਘੰਟਿਆਂ 'ਚ ਵਿਕੀਆਂ 15,000 ਟਿਕਟਾਂ
'ਪੁਸ਼ਪਾ 2' ਦੀ ਐਡਵਾਂਸ ਬੁਕਿੰਗ ਸ਼ਨੀਵਾਰ, 30 ਨਵੰਬਰ 2024 ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੇਨਾਂ 'ਚ ਸ਼ੁਰੂ ਹੋਈ। ਬੁਕਿੰਗ ਸ਼ੁਰੂ ਹੁੰਦੇ ਹੀ ਇਸ ਨੂੰ ਚੰਗਾ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਫ਼ਿਲਮ ਦੇ 3 ਘੰਟਿਆਂ ਅੰਦਰ, ਵੱਖ-ਵੱਖ ਚੇਨਾਂ 'ਚ 15,000 ਟਿਕਟਾਂ ਵਿਕ ਗਈਆਂ। PVR ਅਤੇ INOX ਨੇ ਮਿਲ ਕੇ 12,500 ਟਿਕਟਾਂ ਵੇਚੀਆਂ ਹਨ, ਜਦਕਿ ਦੂਜੇ ਪਾਸੇ ਸਿਨੇਪੋਲਿਸ ਦੀਆਂ 2,500 ਟਿਕਟਾਂ ਵਿਕੀਆਂ ਹਨ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਫ਼ਿਲਮ ਦਿਨ ਦੇ ਅੰਤ ਤੱਕ ਜਾਂ ਆਪਣੀ ਐਡਵਾਂਸ ਬੁਕਿੰਗ ਦੇ ਪਹਿਲੇ ਦਿਨ 30,000 ਤੋਂ 35,000 ਟਿਕਟਾਂ ਵੇਚ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਅੰਕੜੇ ਚੰਗੇ ਮੰਨੇ ਜਾਣਗੇ।

ਇਹ ਵੀ ਪੜ੍ਹੋ-  ਗਾਇਕ ਕਰਨ ਔਜਲਾ ਕਿਉਂ ਛਾਏ ਸੁਰਖੀਆਂ 'ਚ, ਹੁਣ ਕਿਹੜੀ ਗੱਲੋਂ ਭਖਿਆ ਵਿਵਾਦ

ਕੀ 'ਪੁਸ਼ਪਾ 2' ਤੋੜ ਸਕੇਗੀ ਸ਼ਾਹਰੁਖ-ਪ੍ਰਭਾਸ ਦਾ ਰਿਕਾਰਡ?
ਫਿਲਹਾਲ 'ਪੁਸ਼ਪਾ 2' ਦੀ ਰਿਲੀਜ਼ ‘ਚ 2 ਦਿਨ ਬਾਕੀ ਹਨ। ਇਸ ਫ਼ਿਲਮ ਦੀ ਰਿਲੀਜ਼ ਡੇਟ 5 ਦਸੰਬਰ, 2024 ਤੈਅ ਕੀਤੀ ਗਈ ਹੈ। ਇਸ ਸਬੰਧ ‘ਚ ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਚ ਅਜੇ 2 ਦਿਨ ਬਾਕੀ ਹਨ। ਦੇਖਣਾ ਇਹ ਹੋਵੇਗਾ ਕਿ ਇਨ੍ਹਾਂ 2 ਦਿਨਾਂ ‘ਚ ਇਸ ਫ਼ਿਲਮ ਦੀਆਂ ਕਿੰਨੀਆਂ ਟਿਕਟਾਂ ਵਿਕਦੀਆਂ ਹਨ। ਵਰਤਮਾਨ 'ਚ ਪ੍ਰਭਾਸ ਦੀ 'ਬਾਹੂਬਲੀ 2' ਦਾ ਐਡਵਾਂਸ ਬੁਕਿੰਗ ਦੇ ਮਾਮਲੇ 'ਚ ਸਭ ਤੋਂ ਵਧੀਆ ਰਿਕਾਰਡ ਹੈ।
ਇਸ ਫ਼ਿਲਮ ਦੀਆਂ 6.50 ਲੱਖ ਟਿਕਟਾਂ ਵਿਕ ਚੁੱਕੀਆਂ ਹਨ। ਇਹ ਇੱਕ ਰਿਕਾਰਡ ਹੈ। ਦੂਜਾ ਨੰਬਰ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਜਵਾਨ' ਦਾ ਹੈ। 5.57 ਲੱਖ ਟਿਕਟਾਂ ਐਡਵਾਂਸ 'ਚ ਵੇਚੀਆਂ ਗਈਆਂ ਸਨ। ਤੀਜਾ ਨੰਬਰ ਸ਼ਾਹਰੁਖ ਦੀ ਆਪਣੀ ਫ਼ਿਲਮ 'ਪਠਾਨ' ਦਾ ਹੈ। ਇਸ ਫ਼ਿਲਮ ਦੀ ਗੱਲ ਕਰੀਏ ਤਾਂ 5.56 ਲੱਖ ਟਿਕਟਾਂ ਵਿਕ ਚੁੱਕੀਆਂ ਹਨ। ਯਸ਼ ਦੀ ਫ਼ਿਲਮ 'KGF ਚੈਪਟਰ 2' ਦੀ ਗੱਲ ਕਰੀਏ ਤਾਂ ਇਸ ਫ਼ਿਲਮ ਦੀਆਂ 5.15 ਲੱਖ ਟਿਕਟਾਂ ਵਿਕ ਚੁੱਕੀਆਂ ਹਨ। ਅਜਿਹੇ ‘ਚ ਦੇਖਣਾ ਇਹ ਹੋਵੇਗਾ ਕਿ ਕੀ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਨਾ ਦੀ ਇਹ ਫ਼ਿਲਮ ਇਸ ਵੱਡੇ ਰਿਕਾਰਡ ਨੂੰ ਤੋੜ ਸਕੇਗੀ ਜਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tollywood Superstar
  • Allu Arjun
  • Pushpa 2
  • Breaks Major Records
  • Before Release
  • Pushpa 2 The Rule

ਅਮਿਤਾਭ ਬੱਚਨ ਨੂੰ ਆਇਆ ਗੁੱਸਾ, ਸੋਸ਼ਲ ਮੀਡੀਆ 'ਤੇ ਕੱਢੀ ਭੜਾਸ

NEXT STORY

Stories You May Like

  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • audience appreciates arjun kapoor  s hosting in   lock upp   season 2
    ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • amarnath yatra 12 days  3 lakh devotees
    ਅਮਰਨਾਥ ਯਾਤਰਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ! ਸਿਰਫ਼ 12 ਦਿਨਾਂ 'ਚ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • 3 member team will take feedback before decision on punjab congress
    ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ali abbas zafar  s next film to release on march 26  2027
      ਅਲੀ ਅੱਬਾਸ ਜ਼ਫਰ ਦੀ ਅਗਲੀ ਫਿਲਮ 26 ਮਾਰਚ 2027 ਨੂੰ ਹੋਵੇਗੀ ਰਿਲੀਜ਼
    • christopher nolan  s   the odyssey   grosses over  100 crore in india
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ...
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +