Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:55:13 PM

  • microsoft  h 1b

    H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ...

  • a major gift from the railway department ahead of the festive season

    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ...

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੱਲੂ ਅਰਜੁਨ ਦੀ 'ਪੁਸ਼ਪਾ 2' ਨੇ ਰਚਿਆ ਇਤਿਹਾਸ, 'RRR' ਨੂੰ ਪਛਾੜ ਹਾਸਲ ਕੀਤਾ ਵੱਡਾ ਰੁਤਬਾ

ENTERTAINMENT News Punjabi(ਤੜਕਾ ਪੰਜਾਬੀ)

ਅੱਲੂ ਅਰਜੁਨ ਦੀ 'ਪੁਸ਼ਪਾ 2' ਨੇ ਰਚਿਆ ਇਤਿਹਾਸ, 'RRR' ਨੂੰ ਪਛਾੜ ਹਾਸਲ ਕੀਤਾ ਵੱਡਾ ਰੁਤਬਾ

  • Edited By Sunita,
  • Updated: 06 Dec, 2024 02:09 PM
Entertainment
allu arjun s pushpa 2 creates history
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਸੁਕੁਮਾਰ-ਅੱਲੂ ਅਰਜੁਨ ਦੀ ਐਕਸ਼ਨ ਫ਼ਿਲਮ 'ਪੁਸ਼ਪਾ 2' ਨੇ ਓਪਨਿੰਗ ਨਾਲ ਨਵਾਂ ਇਤਿਹਾਸ ਰਚ ਦਿੱਤਾ ਹੈ। 'ਪੁਸ਼ਪਾ 2' ਅਧਿਕਾਰਤ ਤੌਰ 'ਤੇ ਭਾਰਤੀ ਅਤੇ ਵਿਸ਼ਵਵਿਆਪੀ ਬਾਕਸ ਆਫਿਸ 'ਤੇ ਸਭ ਤੋਂ ਵੱਡੀ ਓਪਨਿੰਗ ਭਾਰਤੀ ਫ਼ਿਲਮ ਵਜੋਂ ਉਭਰੀ ਹੈ। 5 ਦਸੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਈ 'ਪੁਸ਼ਪਾ 2' ਰਾਜਾਮੌਲੀ ਦੀ ਐਪਿਕ ਫ਼ਿਲਮ 'RRR' ਨੂੰ ਹਰਾ ਕੇ ਬਾਕਸ ਆਫਿਸ ਰਾਜ ਕਰ ਰਹੀ ਹੈ।

ਪਹਿਲੇ ਦਿਨ 'ਪੁਸ਼ਪਾ 2' ਦਾ ਬਾਕਸ ਆਫਿਸ ਕਲੈਕਸ਼ਨ
ਸੈਕਨਿਲਕ ਦੀ ਤਾਜ਼ਾ ਰਿਪੋਰਟ ਅਨੁਸਾਰ, ਫ਼ਿਲਮ 'ਪੁਸ਼ਪਾ 2' ਨੇ ਭਾਰਤ 'ਚ ਆਪਣੇ ਪਹਿਲੇ ਦਿਨ ਸਾਰੀਆਂ ਭਾਸ਼ਾਵਾਂ 'ਚ ਲਗਭਗ 165 ਕਰੋੜ ਰੁਪਏ ਇਕੱਠੇ ਕੀਤੇ ਹਨ। ਅੱਲੂ ਅਰਜੁਨ ਦੀ ਫ਼ਿਲਮ ਨੇ ਪ੍ਰੀਮੀਅਰ ਸ਼ੋਅ ਤੋਂ 10.1 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ।
ਇਸ ਤਰ੍ਹਾਂ 'ਪੁਸ਼ਪਾ 2' ਨੇ ਬਾਕਸ ਆਫਿਸ 'ਤੇ ਲਗਭਗ 175.1 ਕਰੋੜ ਦੀ ਕਮਾਈ ਨਾਲ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। ਇਸ ਨੇ ਰਾਮ ਚਰਨ, ਜੂਨੀਅਰ ਐੱਨ. ਟੀ. ਆਰ. ਦੀ ਫ਼ਿਲਮ 'ਆਰ. ਆਰ. ਆਰ.' ਨੂੰ ਵੱਡੇ ਫਰਕ ਨਾਲ ਪਿੱਛੇ ਛੱਡ ਦਿੱਤਾ। ਸੈਕਨਿਲਕ ਦੇ ਅਨੁਸਾਰ ਰਾਮ ਚਰਨ, ਜੂਨੀਅਰ  ਐੱਨ. ਟੀ. ਆਰ. ਦੀ ਫ਼ਿਲਮ ਨੇ ਬਾਕਸ ਆਫਿਸ 'ਤੇ 133 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

PunjabKesari

ਇਹ ਵੀ ਪੜ੍ਹੋ- ਮੂਲੀ ਹੀ ਨਹੀਂ, ਇਸ ਦੇ ਪੱਤੇ ਵੀ ਕਰਦੇ ਹਨ ਕਈ ਬੀਮਾਰੀਆਂ ਨੂੰ ਦੂਰ

'ਪੁਸ਼ਪਾ 2' ਨੇ 'ਜਵਾਨ' ਨੂੰ ਵੀ ਦਿੱਤੀ ਮਾਤ
'ਪੁਸ਼ਪਾ 2' ਨੇ ਹਿੰਦੀ 'ਚ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਜਵਾਨ' ਨੂੰ ਪਿੱਛੇ ਛੱਡ ਦਿੱਤਾ ਹੈ। ਸੈਕਨਿਲਕ ਮੁਤਾਬਕ 2023 'ਚ ਰਿਲੀਜ਼ ਹੋਈ ਕਿੰਗ ਖ਼ਾਨ ਅਤੇ ਨਯਨਤਾਰਾ ਦੀ ਫ਼ਿਲਮ 'ਜਵਾਨ' ਨੇ ਪਹਿਲੇ ਦਿਨ ਸਾਰੀਆਂ ਭਾਸ਼ਾਵਾਂ 'ਚ 75 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਇਸ 'ਚੋਂ ਫ਼ਿਲਮ ਨੇ ਸਿਰਫ਼ ਹਿੰਦੀ ਵਰਜ਼ਨ 'ਚ 65.5 ਕਰੋੜ ਰੁਪਏ ਕਮਾਏ। ਇਹ ਹਿੰਦੀ 'ਚ ਕਿੰਗ ਖ਼ਾਨ ਦੀ ਸਭ ਤੋਂ ਵੱਡੀ ਓਪਨਿੰਗ ਭਾਰਤੀ ਫ਼ਿਲਮ ਬਣ ਗਈ। ਹੁਣ ਅੱਲੂ ਅਰਜੁਨ ਦੀ ਫ਼ਿਲਮ ਨੇ ਕਿੰਗ ਖ਼ਾਨ ਦਾ ਇਹ ਰਿਕਾਰਡ ਤੋੜ ਦਿੱਤਾ ਹੈ। 'ਪੁਸ਼ਪਾ 2' ਨੇ ਹਿੰਦੀ ਵਰਜ਼ਨ 'ਚ 'ਜਵਾਨ' ਨੂੰ ਪਛਾੜਦਿਆਂ 67 ਕਰੋੜ ਦੀ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕਾ ਦਾ ਖੁਲ੍ਹਾਸਾ,ਮਿਊਜ਼ਿਕ ਇੰਡਸਟਰੀ 'ਚ ਔਰਤਾਂ ਨਾਲ ਹੁੰਦੇ ਹੈ 'ਧੱਕਾ'

PunjabKesari

ਭਾਰਤੀ ਸਿਨੇਮਾ ਦੇ ਇਤਿਹਾਸ 'ਚ ਸਭ ਤੋਂ ਵੱਡੀਆਂ ਓਪਨਰ ਫ਼ਿਲਮਾਂ
ਭਾਰਤੀ ਸਿਨੇਮਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਓਪਨਰ ਫ਼ਿਲਮ 'ਆਰ. ਆਰ. ਆਰ' ਹੈ, ਜਿਸ ਨੇ ਪਹਿਲੇ ਦਿਨ 223.5 ਕਰੋੜ ਰੁਪਏ ਕਮਾਏ, ਇਸ ਤੋਂ ਬਾਅਦ 'ਬਾਹੂਬਲੀ 2' (214.5 ਕਰੋੜ ਰੁਪਏ) ਅਤੇ 'ਕਲਕੀ 2898 AD' (182.6 ਕਰੋੜ ਰੁਪਏ) ਹਨ। ਕਈ ਵਪਾਰ ਵਿਸ਼ਲੇਸ਼ਕ 'ਪੁਸ਼ਪਾ 2' ਲਈ 250 ਕਰੋੜ ਰੁਪਏ ਤੋਂ ਵੱਧ ਦੇ ਅੰਕੜੇ ਦੀ ਭਵਿੱਖਬਾਣੀ ਕਰ ਰਹੇ ਹਨ।
ਸੁਕੁਮਾਰ ਦੁਆਰਾ ਨਿਰਦੇਸ਼ਤ ਅਤੇ ਮਿਥਰੀ ਮੂਵੀ ਮੇਕਰਸ ਅਤੇ ਮੁਟਮਸੇਟੀ ਮੀਡੀਆ ਦੁਆਰਾ ਨਿਰਮਿਤ ਇਸ ਫ਼ਿਲਮ 'ਚ ਅੱਲੂ ਅਰਜੁਨ, ਰਸ਼ਮਿਕਾ ਮੰਡਾਨਾ ਅਤੇ ਫਹਾਦ ਫਾਸਿਲ ਇੱਕ ਵਾਰ ਫਿਰ ਆਪਣੇ ਪੁਰਾਣੇ ਕਿਰਦਾਰਾਂ ਕ੍ਰਮਵਾਰ 'ਪੁਸ਼ਪਾ ਰਾਜ', 'ਸ਼੍ਰੀਵੱਲੀ' ਅਤੇ 'ਭੰਵਰ ਸਿੰਘ ਸ਼ੇਖਾਵਤ' ਨੂੰ ਮੁੜ ਦੁਹਰਾਉਂਦੇ ਹੋਏ ਦਿਖਾਈ ਦਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Allu Arjun
  • Pushpa 2
  • Collection Day 1
  • Pushpa 2 The Rule
  • Box Office
  • History By Crossing

ਦਿਲਜੀਤ ਦੋਸਾਂਝ 'ਤੇ ਭੜਕੇ ਦਲੇਰ ਮਹਿੰਦੀ, ਜਾਣੋ ਕੀ ਹੈ ਮਾਮਲਾ

NEXT STORY

Stories You May Like

  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • shubman gill creates history
    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਬਾਬਰ ਆਜ਼ਮ ਸਣੇ ਦਿੱਗਜਾਂ ਨੂੰ ਪਛਾੜ ਬਣੇ ਨੰਬਰ-1
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • major upset at the asian games
    ਏਸ਼ੀਅਨ ਗੇਮਜ਼ 'ਚ ਵੱਡਾ ਉਲਟਫੇਰ! Nepal ਨੇ AFG ਨੂੰ ਹਰਾ ਕੇ ਰਚਿਆ ਇਤਿਹਾਸ, ਕੁਆਟਰ ਫਾਈਨਲ ਦਾ ਫਸਿਆ ਪੇਚ
  • police arrest two people with heroin
    ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • kabaddi gold
    ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ 'ਜੱਫਾ'
  • crosses chenab and anji bridges at a speed of 100 km h
    ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
  • woman makes history at the age of 49
    49 ਦੀ ਉਮਰ 'ਚ ਮਹਿਲਾ ਨੇ ਰਚਿਆ ਇਤਿਹਾਸ ! ਜਿੱਤਿਆ 'ਆਇਰਨਮੈਨ' ਖ਼ਿਤਾਬ
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +