Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:35:08 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੱਜ ਰਾਤ ਜੇਲ੍ਹ 'ਚ ਰਹਿਣਗੇ 'ਪੁਸ਼ਪਾ ਰਾਜ', ਦਸਤਾਵੇਜ ਪੂਰੇ ਹੋਣ ਦੇ ਬਾਵਜੂਦ ਨਹੀਂ ਹੋਈ ਰਿਹਾਈ

ENTERTAINMENT News Punjabi(ਤੜਕਾ ਪੰਜਾਬੀ)

ਅੱਜ ਰਾਤ ਜੇਲ੍ਹ 'ਚ ਰਹਿਣਗੇ 'ਪੁਸ਼ਪਾ ਰਾਜ', ਦਸਤਾਵੇਜ ਪੂਰੇ ਹੋਣ ਦੇ ਬਾਵਜੂਦ ਨਹੀਂ ਹੋਈ ਰਿਹਾਈ

  • Edited By Inder Prajapati,
  • Updated: 14 Dec, 2024 05:57 AM
Entertainment
allu arjun to remain in jail tonight
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਔਰਤ ਦੀ ਮੌਤ ਦੇ ਮਾਮਲੇ 'ਚ ਅਭਿਨੇਤਾ ਅੱਲੂ ਅਰਜੁਨ ਨੂੰ ਤੇਲੰਗਾਨਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ, ਪਰ ਰਿਹਾਅ ਨਹੀਂ ਹੋ ਸਕੀ। ਦਰਅਸਲ, ਅਦਾਕਾਰ ਦੀ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਵਿੱਚ ਸਸਪੈਂਸ ਹੈ। ਉਮੀਦਾਂ ਦੇ ਬਾਵਜੂਦ ਉਹ ਅਜੇ ਵੀ ਚੰਚਲਗੁੜਾ ਜੇਲ੍ਹ ਵਿੱਚ ਬੰਦ ਹਨ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਰਿਹਾਈ ਰਾਤ ਨੂੰ ਨਹੀਂ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਜ਼ਮਾਨਤ ਦੇ ਹੁਕਮਾਂ ਦੀਆਂ ਕਾਪੀਆਂ ਆਨਲਾਈਨ ਅਪਲੋਡ ਨਹੀਂ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਉਨ੍ਹਾਂ ਦੇ ਠਹਿਰਨ ਲਈ ਕਲਾਸ-1 ਬੈਰਕ ਤਿਆਰ ਕਰ ਲਈ ਹੈ। ਇਸ ਦੌਰਾਨ ਰਿਹਾਈ 'ਚ ਦੇਰੀ ਨੂੰ ਲੈ ਕੇ ਅੱਲੂ ਅਰਜੁਨ ਦੇ ਪ੍ਰਸ਼ੰਸਕਾਂ ਦਾ ਗੁੱਸਾ ਸਾਫ ਨਜ਼ਰ ਆ ਰਿਹਾ ਹੈ। ਚੰਚਲਗੁਡਾ ਜੇਲ੍ਹ ਦੇ ਬਾਹਰ ਲੋਕ ਇਕੱਠੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਦੱਸ ਦੇਈਏ ਕਿ ਅੱਲੂ ਅਰਜੁਨ ਨੂੰ ਸ਼ੁੱਕਰਵਾਰ ਸਵੇਰੇ 12 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 4 ਵਜੇ ਉਨ੍ਹਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਅਦਾਕਾਰ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ।

ਤੇਲੰਗਾਨਾ ਹਾਈਕੋਰਟ ਨੇ 5 ਵਜੇ ਜ਼ਮਾਨਤ ਦਿੱਤੀ ਪਰ ਅਭਿਨੇਤਾ ਨੇ ਪੁਲਸ ਦੁਆਰਾ ਅੱਲੂ ਅਰਜੁਨ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰਨ ਦੇ ਤਰੀਕੇ 'ਤੇ ਇਤਰਾਜ਼ ਕਰਦੇ ਹੋਏ ਕਈ ਸਵਾਲ ਖੜ੍ਹੇ ਕੀਤੇ। ਇਸ ਲਈ ਅੱਲੂ ਅਰਜੁਨ ਵੀ ਗ੍ਰਿਫਤਾਰੀ ਦੇ ਤਰੀਕੇ ਤੋਂ ਖੁਸ਼ ਨਜ਼ਰ ਨਹੀਂ ਆਏ। ਇਸ ਨਾਲ ਜੁੜੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਅੱਲੂ ਅਰਜੁਨ ਲਿਫਟ 'ਚ ਜਾਂਦੇ ਨਜ਼ਰ ਆ ਰਹੇ ਹਨ, ਜਿੱਥੇ ਪਹਿਲਾਂ ਅੱਲੂ ਨੇ ਪਲੇਨ ਟੀ-ਸ਼ਰਟ ਪਹਿਨੀ, ਬਾਅਦ 'ਚ ਉਹ ਹੂਡੀ ਪਾ ਕੇ ਬਾਹਰ ਨਿਕਲੇ। ਜਿਸ 'ਤੇ ਲਿਖਿਆ ਸੀ-'ਪਲਾਵਰ ਨਹੀਂ, ਫਾਇਰ ਹੈ ਮੈਂ'।

  • Allu Arjun
  • Telangana High Court
  • Pushpa-2

ਸਿਨੇਮਾ ਹਾਲ 'ਚ ਮਚੀ ਭਾਜੜ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਤੀ ਨੇ ਅੱਲੂ ਅਰਜੁਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

NEXT STORY

Stories You May Like

  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • imprisoned sikhs  release jagdish singh jhinda
    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ ਭਰੋ ਅੰਦੋਲਨ': ਜਗਦੀਸ਼ ਝੀਂਡਾ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • rajya sabha  12 seats  elections  election commission
    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
  • warden cannot beat prisoners in jail without cause
    ਜੇਲ੍ਹ 'ਚ ਕੈਦੀਆਂ ਦੀ ਬੇਵਜ੍ਹਾ ਕੁੱਟਮਾਰ ਨਹੀਂ ਕਰ ਸਕਦਾ ਵਾਰਡਨ : ਹਾਈ ਕੋਰਟ
  • pakistan army control
    ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ ! 'ਟੋਟੇ' ਹੋਣ ਦਾ ਵਧਿਆ ਖ਼ਤਰਾ
  • australian missionary  dara singh  release  plea rejected
    ਆਸਟ੍ਰੇਲੀਆਈ ਮਿਸ਼ਨਰੀ ਦੇ ਕਤਲ ਦਾ ਮਾਮਲਾ, ਦਾਰਾ ਸਿੰਘ ਦੀ ਰਿਹਾਈ ਦੀ ਅਰਜ਼ੀ ਖ਼ਾਰਜ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +