Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:52:01 PM

  • punjabi students in canada

    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ...

  • fake vigilance inspector arrested

    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • yellow alert in punjab

    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੌਣ ਹੈ Allu Arjun ਦੀ ਪਤਨੀ ਸਨੇਹਾ ਰੈੱਡੀ? ਕਿੰਨੀ ਹੈ ਉਨ੍ਹਾਂ ਦੀ ਨੈੱਟਵਰਥ

ENTERTAINMENT News Punjabi(ਤੜਕਾ ਪੰਜਾਬੀ)

ਕੌਣ ਹੈ Allu Arjun ਦੀ ਪਤਨੀ ਸਨੇਹਾ ਰੈੱਡੀ? ਕਿੰਨੀ ਹੈ ਉਨ੍ਹਾਂ ਦੀ ਨੈੱਟਵਰਥ

  • Edited By Aarti Dhillon,
  • Updated: 13 Dec, 2024 06:49 PM
Entertainment
allu arjun wife allu sneha reddy know pushpa 2 star better half net worth
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਤੇਲਗੂ ਸੁਪਰਸਟਾਰ ਅੱਲੂ ਅਰਜੁਨ ਸ਼ੁੱਕਰਵਾਰ ਸਵੇਰ ਤੱਕ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਪੁਸ਼ਪਾ 2: ਦ ਰੂਲ’ ਦੀ ਸਫਲਤਾ ਦਾ ਆਨੰਦ ਮਾਣ ਰਹੇ ਸੀ। ਅਚਾਨਕ ਫਿਲਮੀ ਦੁਨੀਆ ਦਾ ਇਹ ਸਿਤਾਰਾ ਅਪਰਾਧੀ ਦੀ ਤਰ੍ਹਾਂ ਪੁਲਸ ਦੀ ਗ੍ਰਿਫਤ ‘ਚ ਆ ਗਿਆ। ਅੱਲੂ ਅਰਜੁਨ ਨੂੰ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅਭਿਨੇਤਾ ਨੂੰ ਸੰਧਿਆ ਥੀਏਟਰ ‘ਚ ਔਰਤ ਦੀ ਮੌਤ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਵੀ ਭੇਜਿਆ ਗਿਆ ਸੀ ਪਰ ਹੁਣ ਇਸ ਮਾਮਲੇ ‘ਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ।

PunjabKesari
ਅੱਲੂ ਅਰਜੁਨ ਦੀ ਇਸ ਗ੍ਰਿਫਤਾਰੀ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਖਲਬਲੀ ਮਚਾ ਦਿੱਤੀ ਹੈ। ਗ੍ਰਿਫਤਾਰੀ ਦੇ ਸਮੇਂ ਅੱਲੂ ਅਰਜੁਨ ਆਪਣੀ ਪਤਨੀ ਨਾਲ ਸਵੇਰੇ-ਸਵੇਰੇ ਨਾਸ਼ਤਾ ਕਰ ਰਿਹਾ ਸੀ। ਪਰ ਪੁਲਸ ਨੇ ਆ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਇਕ ਇਮੋਸ਼ਨਲ ਤਸਵੀਰ ਸਾਹਮਣੇ ਆਈ ਹੈ, ਜਿਸ ‘ਚ ਅੱਲੂ ਅਰਜੁਨ ਆਪਣੀ ਪਤਨੀ ਸਨੇਹਾ ਰੈੱਡੀ ਨੂੰ ਇਮੋਸ਼ਨਲ goodbye Kiss ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪਤਨੀ ਹੰਝੂਆਂ ਨਾਲ ਰੋਂਦੀ ਨਜ਼ਰ ਆ ਰਹੀ ਹੈ।

PunjabKesari
ਇੱਕ ਪੁਲਸ ਅਧਿਕਾਰੀ ਅਨੁਸਾਰ, ਪੁਸ਼ਪਾ 2 ਦੀ ਅਦਾਕਾਰਾ ਨੇ ਗ੍ਰਿਫਤਾਰ ਕੀਤੇ ਜਾਣ ‘ਤੇ ਇਤਰਾਜ਼ ਨਹੀਂ ਕੀਤਾ, ਪਰ ਪੁਲਸ ਨੂੰ ਕਿਹਾ ਕਿ ਉਨ੍ਹਾਂ ਦੇ ਬੈੱਡਰੂਮ ਤੱਕ ਪਹੁੰਚਣਾ ਉਨ੍ਹਾਂ ਲਈ ਅਣਉਚਿਤ ਸੀ। ਅਭਿਨੇਤਾ ਨੇ ਇਹ ਵੀ ਕਿਹਾ ਕਿ ਪੁਲਸ ਨੇ ਉਸ ਨੂੰ ਕੱਪੜੇ ਬਦਲਣ ਜਾਂ ਨਾਸ਼ਤਾ ਕਰਨ ਦਾ ਸਮਾਂ ਨਹੀਂ ਦਿੱਤਾ। ਇਸ ਦੌਰਾਨ ਥਾਣੇ ਜਾਂਦੇ ਸਮੇਂ ਅੱਲੂ ਅਰਜੁਨ ਆਪਣੀ ਪਤਨੀ ਨੂੰ ਪਿਆਰ ਨਾਲ ਅਲਵਿਦਾ ਕਹਿੰਦੇ ਨਜ਼ਰ ਆਏ।

PunjabKesari
ਅੱਲੂ ਅਰਜੁਨ ਅਤੇ ਉਨ੍ਹਾਂ ਦੇ ਸਿਨੇਮਾ ਬਾਰੇ ਸਭ ਕੁਝ ਜਾਣਦੇ ਹੋਵੇਗੇ। ਪਰ ਕੀ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦੀ ਪਤਨੀ ਸਨੇਹਾ ਰੈੱਡੀ ਕੌਣ ਹੈ? ਜਿੱਥੇ ਉਨ੍ਹਾਂ ਦਾ ਪਤੀ ਫਿਲਮੀ ਦੁਨੀਆ ‘ਚ ਵੱਡਾ ਨਾਂ ਹੈ, ਉਥੇ ਹੀ ਸਨੇਹਾ ਇੰਟਰਨੈੱਟ ਦੀ ਦੁਨੀਆ ‘ਚ ਵੀ ਵੱਡਾ ਨਾਂ ਹੈ। ਸਨੇਹਾ ਨੂੰ ਇੰਸਟਾਗ੍ਰਾਮ ‘ਤੇ 9 ਮਿਲੀਅਨ ਤੋਂ ਵੱਧ ਲੋਕ ਫਾਲੋ ਕਰਦੇ ਹਨ। ਸਨੇਹਾ ਆਪਣੀ ਨਿੱਜੀ ਜ਼ਿੰਦਗੀ ਦੇ ਕਈ ਪਲ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਹੈ।

PunjabKesari
ਦੱਸ ਦੇਈਏ ਕਿ ਅੱਲੂ ਅਰਜੁਨ ਦੀ ਸਨੇਹਾ ਰੈੱਡੀ ਨਾਲ ਪਹਿਲੀ ਮੁਲਾਕਾਤ ਇੱਕ ਵਿਆਹ ਵਿੱਚ ਹੋਈ ਸੀ। ਅਭਿਨੇਤਾ ਨੂੰ ਪਹਿਲੀ ਨਜ਼ਰ ਵਿੱਚ ਸਨੇਹਾ ਨਾਲ ਪਿਆਰ ਹੋ ਗਿਆ ਸੀ। ਹੌਲੀ-ਹੌਲੀ ਉਨ੍ਹਾਂ ਦੀ ਨੇੜਤਾ ਵਧਦੀ ਗਈ ਅਤੇ ਉਨ੍ਹਾਂ ਨੇ ਸਾਲ 2011 ‘ਚ ਵਿਆਹ ਕਰਵਾ ਲਿਆ। ਇਸ ਜੋੜੇ ਦੇ 2 ਬੱਚੇ ਹਨ।

PunjabKesari
ਸਨੇਹਾ ਇੱਕ ਸਫਲ ਬਿਜਨੈਸਵੁਮੈਨ ਹੈ। ਉਨ੍ਹਾਂ ਨੇ ਸਿੱਖਿਆ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਨਾਮ ਕਮਾਇਆ ਹੈ। ਆਪਣੇ ਸਫਲ ਕਾਰੋਬਾਰ ਦੀ ਬਦੌਲਤ ਸਨੇਹਾ ਅੱਜ ਕਰੋੜਾਂ ਰੁਪਏ ਦਾ ਕਾਰੋਬਾਰ ਕਰ ਰਹੀ ਹੈ। ਸਨੇਹਾ ਦੀ ਕੁੱਲ ਜਾਇਦਾਦ 42 ਕਰੋੜ ਰੁਪਏ ਹੈ। ਇੰਟਰਨੈੱਟ ਸੈਲੀਬ੍ਰਿਟੀ ਹੋਣ ਤੋਂ ਇਲਾਵਾ ਸਨੇਹਾ ‘ਸਟੂਡੀਓ ਪਿਕਾਬੂ’ ਨਾਂ ਦਾ ਕਾਰੋਬਾਰ ਵੀ ਚਲਾਉਂਦੀ ਹੈ। ਇਹ ਇੱਕ ਔਨਲਾਈਨ ਫੋਟੋ ਸਟੂਡੀਓ ਹੈ। ਸਨੇਹਾ ਹੈਦਰਾਬਾਦ ਦੇ ਇੱਕ ਵੱਡੇ ਪਰਿਵਾਰ ਤੋਂ ਆਉਂਦੀ ਹੈ। ਉਨ੍ਹਾਂ ਦੇ ਪਿਤਾ ਕੰਚਰਲਾ ਚੰਦਰਸ਼ੇਖਰ ਰੈੱਡੀ ਹੈਦਰਾਬਾਦ ਦੇ ਵਿਗਿਆਨਕ ਸੰਸਥਾਨ ਦੇ ਚੇਅਰਮੈਨ ਹਨ। ਉਹ ਕੁਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਵੀ ਸ਼ਾਮਲ ਹੋਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • allu arjun
  • wife sneha reddy
  • pushpa 2
  • net worth

ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬ ਪੁਲਸ, ਅਲੂ ਅਰਜੁਨ ਦੀ ਗ੍ਰਿਫਾਤਰੀ ਪਿੱਛੋਂ ਮਾਮਲੇ 'ਚ ਨਵਾਂ ਮੋੜ, ਜਾਣੋ ਅੱਜ ਦੀਆਂ TOP10-ਖਬਰਾਂ

NEXT STORY

Stories You May Like

  • telegram founder pavel is the father of more than 100 children net worth
    100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ Founder Pavel Durov, ਜਾਣੋ ਕਿੰਨੀ ਹੈ ਨੈੱਟਵਰਥ
  • allu arjun skips court appearance in theatre stampede case
    ਥੀਏਟਰ ਭਾਜੜ ਮਾਮਲਾ: ਅਦਾਲਤ 'ਚ ਪੇਸ਼ ਨਹੀਂ ਹੋਏ ਅੱਲੂ ਅਰਜੁਨ
  • hyderabad court summons allu arjun in sandhya theatre stampede case
    ਥੀਏਟਰ ਭਾਜੜ ਮਾਮਲਾ: ਅਦਾਲਤ ਨੇ ਅੱਲੂ ਅਰਜੁਨ ਤੇ ਹੋਰਾਂ ਨੂੰ ਜਾਰੇ ਕੀਤਾ ਸੰਮਨ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • mithun chakraborty s daughter dishani gets engaged
    ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ
  • who will be uk s next pm
    ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ
  • who has been india  s most successful captain in t20  know who is at number one
    ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress satinder satti met cm naib singh saini
      ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
    • aashiqui fame shraddha kapoor arrives
      Boyfriend ਨਾਲ ਫ਼ਿਲਮ ਦੇਖਣ ਪਹੁੰਚੀ 'ਆਸ਼ਿਕੀ' ਫੇਮ ਸ਼ਰਧਾ ਕਪੂਰ ! ਦੋਵੇਂ...
    • the unique feat of a rich youtuber
      ਅਮੀਰ ਯੂਟਿਊਬਰ ਦਾ ਅਨੋਖਾ ਕਾਰਨਾਮਾ! ਪ੍ਰਾਈਵੇਸੀ ਬਚਾਉਣ ਲਈ ਖਰਚ 'ਤੇ ਕਰੋੜਾਂ ਰੁਪਏ
    • another relationship broken
      ਟੁੱਟ ਗਿਆ ਇਕ ਹੋਰ ਰਿਸ਼ਤਾ ! ਵਿਆਹ ਦੇ 10 ਸਾਲ ਬਾਅਦ ਮਸ਼ਹੂਰ ਜੋੜੇ ਨੇ ਕੀਤਾ ਵੱਖ...
    • the director did not pay the fee for getting the work done
      ਕੰਮ ਕਰਵਾ ਕੇ ਡਾਇਰੈਕਟਰ ਨੇ ਨਹੀਂ ਦਿੱਤੀ ਫ਼ੀਸ ! ਅਦਾਕਾਰ ਨੇ ਰੋ-ਰੋ ਦੱਸੀ ਪੂਰੀ...
    • rohit shetty receives death threat again
      '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
    • bollywood director rohit shetty receives another threat
      ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20...
    • senior cinematographer passes away at the age of 72
      ਸੀਨੀਅਰ ਸਿਨੇਮੈਟੋਗ੍ਰਾਫ਼ਰ ਦਾ 72 ਸਾਲ ਦੀ ਉਮਰ 'ਚ ਹੋਇਆ ਦੇਹਾਂਤ, ਉੜੀਆ ਤੇ...
    • tn cm condoles death of bhagyaraj  announces full state honours
      CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ...
    • all major action sequences for varanasi completed rajamouli
      "ਵਾਰਾਣਸੀ" ਦੇ ਸਾਰੇ ਵੱਡੇ ਐਕਸ਼ਨ ਸੀਨ ਸ਼ੂਟ, ਜਲਦ ਖਤਮ ਹੋਵੇਗੀ ਸ਼ੂਟਿੰਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +