Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    3:41:27 PM

  • mohali the man who murdered his girlfriend in the office regained consciousness

    ਮੋਹਾਲੀ : ਦਫ਼ਤਰ 'ਚ Girlfriend ਦਾ ਕਤਲ ਕਰਨ ਵਾਲੇ...

  • 3 killed  5 injured after fire breaks out at illegal firecracker factory

    ਘਰ 'ਚ ਹੀ ਖੋਲ੍ਹੀ ਬੈਠੇ ਸੀ ਪਟਾਕਾ ਫੈਕਟਰੀ! ਅਚਾਨਕ...

  • if 2 lpg connections in the house action may be taken

    ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ...

  • india nuclear program

    ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਕਰਵਾ ਚੌਥ ਮੌਕੇ ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਲਿਖਿਆ– ‘ਹੇ ਮੇਰੇ ਰੱਬਾ ਮੇਰੇ ਸੋਹਣੇ ਦੀ ਰੂਹ ਨੂੰ...’

ENTERTAINMENT News Punjabi(ਤੜਕਾ ਪੰਜਾਬੀ)

ਕਰਵਾ ਚੌਥ ਮੌਕੇ ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਲਿਖਿਆ– ‘ਹੇ ਮੇਰੇ ਰੱਬਾ ਮੇਰੇ ਸੋਹਣੇ ਦੀ ਰੂਹ ਨੂੰ...’

  • Author Rahul Singh,
  • Updated: 25 Oct, 2021 02:39 PM
Chandigarh
amar noori emotional post
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਸੰਗੀਤ ਜਗਤ ਦੀ ਸਭ ਤੋਂ ਪਿਆਰੀ ਜੋੜੀ ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਰਹੀ ਹੈ ਤੇ ਹਮੇਸ਼ਾ ਰਹੇਗੀ ਵੀ। ਹਰ ਕੋਈ ਦੋਵਾਂ ਦੇ ਪਿਆਰ ਦੀਆਂ ਮਿਸਲਾਂ ਦਿੰਦਾ ਹੈ ਪਰ ਪ੍ਰਮਾਤਮਾ ਦੇ ਰੰਗਾਂ ਅੱਗੇ ਕਿਸੇ ਦੀ ਨਹੀਂ ਚੱਲੀ, ਜਿਸ ਕਰਕੇ ਇਸ ਸਾਲ ਦਿੱਗਜ ਤੇ ਸ਼ਾਨਦਾਰ ਸ਼ਖ਼ਸੀਅਤ ਦੇ ਮਾਲਕ ਸਰਦੂਲ ਸਿਕੰਦਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦੀ ਹੋਈ ਕੁੜਮਾਈ, ਵੇਖੋ ਖ਼ੂਬਸੂਰਤ ਤਸਵੀਰਾਂ

ਆਪਣੇ ਪਿੱਛੇ ਉਹ ਆਪਣੀ ਧਰਮ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਪਤਨੀ ਤੇ ਗਾਇਕਾ ਅਮਰ ਨੂਰੀ ਨੇ ਬਹੁਤ ਹੀ ਮੁਸ਼ਕਿਲ ਨਾਲ ਆਪਣੇ ਆਪ ਨੂੰ ਸੰਭਾਲਿਆ ਹੈ। ਉਹ ਅਕਸਰ ਹੀ ਆਪਣੇ ਮਰਹੂਮ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ ਭਾਵੁਕ ਪੋਸਟ ਪਾਉਂਦੇ ਰਹਿੰਦੇ ਹਨ।

ਬੀਤੇ ਦਿਨੀਂ ਕਰਵਾ ਚੌਥ ਮੌਕੇ ਆਪਣੇ ਮਰਹੂਮ ਪਤੀ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਇਕ ਪਿਆਰੀ ਜਿਹੀ ਤਸਵੀਰ ਸਾਂਝੀ ਕਰਦਿਆਂ ਦਿਲ ਨੂੰ ਛੂਹ ਜਾਣ ਵਾਲੀ ਪੋਸਟ ਪਾਈ ਹੈ। ਉਨ੍ਹਾਂ ਲਿਖਿਆ, ‘ਰੱਬ ਅੱਜ ਤੱਕ ਮੈਂ ਆਪਣੇ ਪਿਆਰੇ ਮਹਿਬੂਬ ਦੀ ਜ਼ਿੰਦਗੀ ਲਈ ਦੁਆਵਾਂ ਕਰਦੀ ਸੀ, ਹੁਣ ਮੈਂ ਉਸ ਦੀ ਸੋਹਣੀ ਪਾਕ ਰੂਹ ਲਈ ਦੁਆਵਾਂ ਕਰਦੀ ਹਾਂ।’

 
 
 
 
 
View this post on Instagram
 
 
 
 
 
 
 
 
 
 
 

A post shared by Amar Noori (@amarnooriworld)

ਉਨ੍ਹਾਂ ਅੱਗੇ ਲਿਖਿਆ, ‘ਦਿਲ ਨੂੰ ਉਹਦੀ ਗੁੜ੍ਹੀ ਮੁਹੱਬਤ ਦੇ ਲਾਲ ਰੰਗ ਨਾਲ ਸ਼ਿੰਗਾਰ ਕੇ ਦੁਆ ਕਰਦੀ ਹਾਂ, ਹੇ ਮੇਰੇ ਰੱਬਾ ਮੇਰੇ ਸੋਹਣੇ ਦੀ ਰੂਹ ਨੂੰ ਸਕੂਨ ਦੇਵੀ, ਜੰਨਤ ਫਿਰਦੋਜ਼ ’ਚ ਰੱਖੀ ਮੇਰੇ ਮਹਿਬੂਬ ਦੀ ਰੂਹ ਨੂੰ, ਖੁਸ਼ ਰੱਖੀ ਆਮੀਨ।’

ਇਸ ਤਸਵੀਰ ’ਚ ਅਮਰ ਨੂਰੀ ਤੇ ਸਰਦੂਲ ਸਿਕੰਦਰ ਦੋਵੇਂ ਹੀ ਬਹੁਤ ਪਿਆਰੇ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਤੇ ਪੰਜਾਬੀ ਕਲਾਕਾਰ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਜੋੜੀ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਦੋਵੇਂ ਕਈ ਫ਼ਿਲਮਾਂ ’ਚ ਵੀ ਕੰਮ ਕਰ ਚੁੱਕੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Amar Noori
  • Sardool Sikander
  • Karwa Chauth
  • Punjabi Couple

ਆਰੀਅਨ ਡਰੱਗ ਕੇਸ ਅਨੰਨਿਆ ਪਾਂਡੇ ਤੋਂ ਤੀਜੀ ਵਾਰ ਐੱਨ. ਸੀ. ਬੀ. ਕਰੇਗੀ ਪੁੱਛਗਿੱਛ

NEXT STORY

Stories You May Like

  • girl boy incident
    ਮੁੰਡੇ ਨੇ ਅੱਧੀ ਰਾਤੀਂ ਕੁੜੀ ਨੂੰ ਮਿਲਣ ਬੁਲਾਇਆ, ਫ਼ਿਰ ਕਹਿੰਦਾ- 'ਮੇਰੇ ਦੋਸਤ ਨਾਲ ਵੀ...'
  • 17th martyrdom ceremony
    ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • chief minister  vijay  suit  black and white
    'ਮੇਰੇ ਸੂਟ ਵਾਂਗ ਮੇਰੀ ਸਿਆਸਤ ਵੀ ਬਿਲਕੁਲ ਇਸ ਤਰ੍ਹਾਂ ਦੀ ਹੋਵੇਗੀ- ਚਿੱਟੀ ਤੇ ਕਾਲੀ' ; CM ਵਿਜੇ
  • my son doesn  t know about my fame    harry potter   actor radcliffe
    ਹੈਰੀ ਪੋਟਰ' ਸਟਾਰ ਡੇਨੀਅਲ ਰੈਡਕਲਿਫ ਦਾ ਵੱਡਾ ਖੁਲਾਸਾ: 'ਮੇਰੇ ਬੇਟੇ ਨੂੰ ਮੇਰੀ ਪ੍ਰਸਿੱਧੀ ਬਾਰੇ ਕੁਝ ਨਹੀਂ ਪਤਾ'
  • sanjay dutt pays emotional tribute to late father sunil dutt
    ਸੰਜੇ ਦੱਤ ਨੇ ਆਪਣੇ ਮਰਹੂਮ ਪਿਤਾ ਪਿਤਾ ਸੁਨੀਲ ਦੱਤ ਨੂੰ ਜਨਮਦਿਨ ਮੌਕੇ ਦਿੱਤੀ ਭਾਵੁਕ ਸ਼ਰਧਾਂਜਲੀ
  • rajat patidar  s statement before ipl 2026 final
    IPL 2026 Final ਤੋਂ ਪਹਿਲਾਂ ਰਜਤ ਪਾਟੀਦਾਰ ਦਾ ਬਿਆਨ, ਬੋਲੇ- ਮੇਰੇ ਲਈ ਇਹ ਸਿਰਫ ਆਮ ਮੈਚ
  • cm vijay responsible for my miscarriage
    'ਮੇਰੇ ਮਿਸਕੈਰੇਜ ਲਈ CM ਵਿਜੇ ਜ਼ਿੰਮੇਵਾਰ': ਬਿੱਗ ਬੌਸ ਫੇਮ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • famous actress   statement creates stir in the industry
    'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ ਮਚਾਈ ਹਲਚਲ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • teaser for alia bhatt and sharvari s film  alpha  to release on june 10
      10 ਜੂਨ ਨੂੰ ਰਿਲੀਜ਼ ਹੋਵੇਗਾ ਆਲੀਆ ਭੱਟ ਤੇ ਸ਼ਰਵਰੀ ਦੀ ਫਿਲਮ "ਅਲਫ਼ਾ" ਦਾ ਟੀਜ਼ਰ
    • manoj bajpayee reveals the true meaning of power in  governor
      ਮਨੋਜ ਬਾਜਪਾਈ ਨੇ 'ਗਵਰਨਰ' 'ਚ ਦੱਸਿਆ ਤਾਕਤ ਦਾ ਅਸਲੀ ਮਤਲਬ
    • manushi chhillar celebrated her birthday with her brother
      ਮਾਨੁਸ਼ੀ ਛਿੱਲਰ ਨੇ ਭਰਾ ਨਾਲ ਮਨਾਇਆ ਜਨਮ ਦਿਨ, ਫੋਟੋ ਸ਼ੇਅਰ ਕਰ ਕੇ ਲੁਟਾਇਆ ਪਿਆਰ
    • taapsee pannu explosive return to social media  after a 1 year absence
      ਸੋਸ਼ਲ ਮੀਡੀਆ ’ਤੇ ਤਾਪਸੀ ਦੀ ਧਮਾਕੇਦਾਰ ਵਾਪਸੀ, 1 ਸਾਲ ਰਹੀ ਦੂਰ
    • why was dia mirza not happy despite immense success
      ਅਪਾਰ ਸਫ਼ਲਤਾ ਦੇ ਬਾਵਜੂਦ ਕਿਉਂ ਖ਼ੁਸ਼ ਨਹੀਂ ਸੀ ਦੀਆ ਮਿਰਜ਼ਾ, ਦੱਸੀ ਦਿਲ ਨੂੰ ਛੂਹ...
    • youtuber armaan malik shared good news
      YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...
    • carry on jatta 4   became a topic of discussion even before its release
      ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ‘ਕੈਰੀ ਆਨ ਜੱਟਾ-4’
    • famous actress shares terrifying experience
      'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...
    • youtuber luxury lifestyle gold jewelry
      YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...
    • will dipika kakkar undergo surgery again  husband shoaib gives health update
      ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +