Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:57:09 PM

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

  • Edited By Cherry,
  • Updated: 08 Aug, 2026 03:06 PM
Entertainment
ameesha patel is still single at the age of 51
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਦੇ 'ਮਿਸਟਰ ਪਰਫੈਕਸ਼ਨਿਸਟ' ਦੇ ਨਾਂ ਨਾਲ ਮਸ਼ਹੂਰ ਆਮਿਰ ਖਾਨ, ਜੋ ਕਿ 3 ਵਿਆਹ ਕਰਵਾ ਚੁੱਕੇ ਹਨ, ਉਥੇ ਹੀ ਬਾਲੀਵੁੱਡ ਦੀਆਂ ਕਈ ਅਜਿਹੀਆਂ ਮਸ਼ਹੂਰ ਹਸਤੀਆਂ ਵੀ ਹਨ, ਜਿਨ੍ਹਾਂ ਨੇ ਇਕ ਵੀ ਵਿਆਹ ਨਹੀਂ ਕਰਵਾਇਆ ਤੇ ਸਿੰਗਲ ਰਹਿਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਹਸਤੀਆਂ ਵਿੱਚ ਸਲਮਾਨ ਖਾਨ, ਸੁਸ਼ਮਿਤਾ ਸੇਨ, ਅਕਸ਼ੇ ਖੰਨਾ, ਤੁਸ਼ਾਰ ਕਪੂਰ ਅਤੇ ਤੱਬੂ ਵਰਗੇ ਕਈ ਅਦਾਕਾਰ ਸ਼ਾਮਲ ਹਨ, ਜੋ ਆਪਣੀਆਂ ਸ਼ਰਤਾਂ 'ਤੇ ਜ਼ਿੰਦਗੀ ਜਿਊਂਦੇ ਹਨ। ਉਥੇ ਹੀ ਹੁਣ ਅਮੀਸ਼ਾ ਪਟੇਲ ਨੇ ਵੀ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ ਅਤੇ ਦੱਸਿਆ ਹੈ ਕਿ ਉਹ 51 ਸਾਲ ਦੀ ਉਮਰ ਵਿੱਚ ਵੀ ਕਿਉਂ ਸਿੰਗਲ ਹੈ।

ਇਹ ਵੀ ਪੜ੍ਹੋ: "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ

PunjabKesari

ਦਰਅਸਲ ਹਾਲ ਹੀ ਵਿੱਚ ਅਮੀਸ਼ਾ ਪਟੇਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਐਕਸ' 'ਤੇ ਇਕ AskAmy ਸੈਸ਼ਨ ਕੀਤਾ। ਇਸ ਸੈਸ਼ਨ ਦੌਰਾਨ ਇਕ ਫੈਨ ਨੇ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਸਵਾਲ ਕਰਦਿਆਂ ਪੁੱਛਿਆ, 'ਤੁਸੀਂ ਵਿਆਹ ਕਦੋਂ ਕਰਵਾ ਰਹੇ ਹੋ?' ਜਿਸ 'ਤੇ ਅਮੀਸ਼ਾ ਨੇ ਤੁਰੰਤ ਰਿਪਲਾਈ ਦਿੰਦਿਆਂ ਲਿਖਿਆ, "ਕਦੇ ਨਹੀਂ। ਮੈਂ ਸਿੰਗਲ ਰਹਿ ਕੇ ਬਹੁਤ ਖੁਸ਼ ਹਾਂ। ਮੇਰੇ ਕੋਲ 100 ਕਰੀਬੀ ਦੋਸਤ ਅਤੇ ਪਰਿਵਾਰ ਵਾਲੇ ਹਨ ਜੋ ਮੈਨੂੰ ਬਹੁਤ ਪਿਆਰ ਕਰਦੇ ਹਨ। ਮੈਂ ਨਹੀਂ ਚਾਹੁੰਦੀ ਕਿ ਕੋਈ ਇੱਕ ਆਦਮੀ ਆ ਕੇ ਇਹ ਸਭ ਬਦਲ ਦੇਵੇ।" ਅਦਾਕਾਰਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਦੇ ਵਿਆਹ ਨਹੀਂ ਕਰਾਵੇਗੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ ਹਾਲ

PunjabKesari

ਇਸ ਦੌਰਾਨ ਕਈ ਪ੍ਰਸ਼ੰਸਕ ਵਿਆਹ ਬਾਰੇ ਅਮੀਸ਼ਾ ਦੇ ਵਿਚਾਰਾਂ ਨਾਲ ਸਹਿਮਤ ਨਜ਼ਰ ਆਏ। ਇੱਕ ਕਮੈਂਟ ਵਿੱਚ ਲਿਖਿਆ ਸੀ, "ਇਹ ਸੱਚਮੁੱਚ ਬਹੁਤ ਵਧੀਆ ਹੈ। ਵਿਆਹ ਕਰਨਾ ਇੱਕ ਸਮਝੌਤਾ ਹੈ ਜੋ ਤੁਹਾਡੇ ਸੁਪਨਿਆਂ ਅਤੇ ਅੱਗੇ ਵਧਣ ਦੀ ਸਮਰਥਾ ਨੂੰ ਰੋਕਦਾ ਹੈ। ਇਕ ਹੋਰ ਲਿਖਿਆ, "ਸਹੀ ਕਿਹਾ, ਸਿੰਗਲ ਰਹਿਣਾ ਹੀ ਬਿਹਤਰ ਹੈ।" 

ਇਹ ਵੀ ਪੜ੍ਹੋ: ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

ਇਹ ਧਿਆਨ ਦੇਣ ਯੋਗ ਹੈ ਕਿ ਅਮੀਸ਼ਾ ਪਟੇਲ ਨੇ ਰਣਵੀਰ ਇਲਾਹਾਬਾਦੀਆ ਨਾਲ ਇੱਕ ਪੋਡਕਾਸਟ ਵਿੱਚ ਖੁਲਾਸਾ ਕੀਤਾ ਸੀ ਕਿ ਉਸਨੇ ਇੱਕ ਗੰਭੀਰ ਰਿਸ਼ਤਾ ਇਸ ਲਈ ਖਤਮ ਕਰ ਦਿੱਤਾ ਸੀ, ਕਿਉਂਕਿ ਉਸਦੇ ਸਾਥੀ ਨੂੰ ਫਿਲਮ ਇੰਡਸਟਰੀ ਵਿੱਚ ਉਸਦਾ ਕੰਮ ਕਰਨਾ ਪਸੰਦ ਨਹੀਂ ਸੀ। ਅਮੀਸ਼ਾ ਪਟੇਲ ਨੇ ਕਿਹਾ ਕਿ ਜੋ ਲੋਕ ਤੁਹਾਨੂੰ ਸੱਚਮੁੱਚ ਪਿਆਰ ਕਰਦੇ ਹਨ ਉਹ ਤੁਹਾਨੂੰ ਆਪਣੇ ਕਰੀਅਰ ਵਿੱਚ ਅੱਗੇ ਵਧਣ ਦਿੰਦੇ ਹਨ, ਨਾ ਕਿ ਰੋਕਦੇ ਹਨ।

ਇਹ ਵੀ ਪੜ੍ਹੋ: ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ ਦੌਰਾਨ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Ameesha Patel
  • single
  • married

ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ ਦਾਨ ਕੀਤੇ 5 ਲੱਖ ਰੁਪਏ

NEXT STORY

Stories You May Like

  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • twin brides  twin grooms and twin priest
    ਅਨੋਖਾ ਵਿਆਹ: ਜੁੜਵਾਂ ਲਾੜੇ, ਜੁੜਵਾਂ ਲਾੜੀਆਂ ਤੇ ਵਿਆਹ ਕਰਵਾਉਣ ਵਾਲੇ ਪਾਦਰੀ ਵੀ ਜੁੜਵਾਂ
  • cm omar abdullah wife divorce 32 years marriage
    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ ਤੇ ਉਸ ਦੀ ਪਤਨੀ ਦੇ ਤਲਾਕ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • religion  innocent people omar abdullah
    ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • a i  created to help people
    ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
  • water crisis
    ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shehnaaz gill accidentally swallows nose ring during shoot
      ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
    • helly shah  currently shooting in narmadapuram  takes a dip in the narmada
      ਨਰਮਦਾਪੁਰਮ 'ਚ ਸ਼ੂਟਿੰਗ ਕਰ ਰਹੀ ਹੈਲੀ ਸ਼ਾਹ ਨੇ ਨਰਮਦਾ ਨਦੀ 'ਚ ਲਗਾਈ ਡੁਬਕੀ
    • kumar sanu takes a playful dig at udit narayan  s kiss row
      'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...
    • excel entertainment marks 25 years  launches  excel origins
      ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
    • celebrating 30 years of sanjay leela bhansali s directorial journey
      ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
    • spider man  brand new day   grosses  500 crore at the box office
      ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ',...
    • akshay oberoi gets emotional after hearing yash praise him
      ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
    • allu arjun launches aaa cinemas in visakhapatnam
      ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
    • i have never seen an actor more hardworking than yash  nayanthara
      ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
    • the marriage of a famous punjabi singer is about to break up
      ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +