ਜਲੰਧਰ (ਬਿਊਰੋ) - ਪੰਜਾਬ ਦੀ ਪ੍ਰਸਿੱਧ ਗਾਇਕਾ ਅਫਸਾਨਾ ਖ਼ਾਨ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਅਮਰੀਕਨ ਰੈਪਰ ਰਾਜਾ ਕੁਮਾਰੀ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਅਫਸਾਨਾ ਖ਼ਾਨ ਨੇ ਆਪਣੇ ਫੈਨਜ਼ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੋਹਾਂ ਨੂੰ ਇੱਕਠਿਆਂ ਵੇਖ ਕੇ ਫੈਨਜ਼ ਨੂੰ ਲੱਗ ਰਿਹਾ ਹੈ ਕਿ ਦੋਵੇਂ ਮਿਲ ਕੇ ਕੁਝ ਵੱਡਾ ਕਰਨ ਜਾ ਰਹੀਆਂ ਹਨ।
![PunjabKesari](https://static.jagbani.com/multimedia/13_13_090349505afsana6-ll.jpg)
ਦੱਸ ਦਈਏ ਕਿ ਅਫਸਾਨਾ ਖ਼ਾਨ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ, 'ਇੱਕ ਫਰੇਮ 'ਚ ਦੋ ਕੁਈਨ (ਰਾਣੀਆਂ) 🎤ਵੱਡੀ ਕਲੋਬਰੈਸ਼ਨ, ਮੇਰੀ ਸੋਹਣੀ ਭੈਣ @therajakumari ਨਾਲ, ਉਸ ਲਈ ਬਹੁਤ ਸਾਰਾ ਪਿਆਰ ਤੇ ਸਤਿਕਾਰ ❤️💫।
![PunjabKesari](https://static.jagbani.com/multimedia/13_12_380829610afsana5-ll.jpg)
ਦੱਸਣਯੋਗ ਹੈ ਕਿ ਗਾਇਕਾ ਅਫਸਾਨਾ ਖ਼ਾਨ ਨੇ ਆਪਣੀ ਮਿਹਨਤ ਤੇ ਲੰਬੇ ਸੰਘਰਸ਼ ਤੋਂ ਬਾਅਦ ਅੱਜ ਉਨ੍ਹਾਂ ਦਾ ਨਾਂ ਪੰਜਾਬੀ ਸੰਗੀਤ ਜਗਤ ਦੀ ਬਿਹਤਰੀਨ ਗਾਇਕਾਂ ਦੀ ਲਿਸਟ 'ਚ ਸ਼ਾਮਲ ਹੈ।
![PunjabKesari](https://static.jagbani.com/multimedia/13_12_376298390afsana3-ll.jpg)
ਉਹ ਆਪਣੇ ਸਿੰਗਲ ਤੇ ਡਿਊਟ ਗੀਤਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ।
![PunjabKesari](https://static.jagbani.com/multimedia/13_12_374424075afsana2-ll.jpg)
![PunjabKesari](https://static.jagbani.com/multimedia/13_12_372394032afsana1-ll.jpg)
ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ 'ਕੈਰੀ ਆਨ ਜੱਟਾ 3' ? ਦੇਖੋ ਪਬਲਿਕ ਰੀਵਿਊ
NEXT STORY