helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, NOV 02, 2026
ਕੈਪਟਨ ਸਮਿਤ ਮਛਾਰ 'ਤੇ ਹਮਲੇ ਮਗਰੋਂ ਫਲਾਈਟ ਦੀ...
ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ...
ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਏਜੰਸੀ)- ਮੁੰਬਈ ਸਥਿਤ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਆਪਣੀ ਸੁਰੱਖਿਆ ਵਧਾਉਣ ਤੋਂ ਬਾਅਦ ਪਹਿਲੀ ਵਾਰ ਆਪਣੇ ਪ੍ਰਸ਼ੰਸਕਾਂ ਨਾਲ ਮੁਲਾਕਾਤ ਕੀਤੀ। ਹਰ ਐਤਵਾਰ ਵਾਂਗ ਇਸ ਵਾਰ ਵੀ ਆਪਣੇ ਘਰ ‘ਜਲਸਾ’ ਦੇ ਬਾਹਰ ਪ੍ਰਸ਼ੰਸਕਾਂ ਦਾ ਸਵਾਗਤ ਕਰਨ ਪਹੁੰਚੇ ਅਮਿਤਾਭ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਦਾ ਪਹਿਰਾ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ: ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ ਪਹਿਲੀ ਫ਼ਿਲਮ ਦਾ ਆਫ਼ਰ
ਸੁਰੱਖਿਆ ਖਤਰਿਆਂ ਦਰਮਿਆਨ ਅਮਿਤਾਭ ਨੇ ਬੁਲੇਟਪਰੂਫ ਸ਼ੀਸ਼ੇ ਦੇ ਪਿੱਛੇ ਖੜ੍ਹੇ ਹੋ ਕੇ ਆਪਣੇ ਚਾਹੁਣ ਵਾਲਿਆਂ ਵੱਲ ਹੱਥ ਹਿਲਾ ਕੇ ਧੰਨਵਾਦ ਕੀਤਾ। ਉੱਥੇ ਹੀ, ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਵੀ ਪੂਰੇ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਤੋਂ ਇਲਾਵਾ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀ ਤਾਇਨਾਤ ਦਿਖਾਈ ਦਿੱਤੇ।
ਇਹ ਵੀ ਪੜ੍ਹੋ: ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ 'ਜ਼ਿੰਦਗੀ ਦਾ ਸਭ ਤੋਂ ਕਾਲਾ ਦੌਰ'
ਬੰਬ ਦੀ ਧਮਕੀ ਵਾਲੀ ਈਮੇਲ ਦੀਆਂ ਰਿਪੋਰਟਾਂ ਤੋਂ ਬਾਅਦ, ਇਸ ਦਿੱਗਜ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ, ਮੁੰਬਈ ਪੁਲਸ ਨੂੰ 23 ਅਕਤੂਬਰ ਨੂੰ ਇਸ ਈਮੇਲ ਬਾਰੇ ਜਾਣਕਾਰੀ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਈਮੇਲ ਬਾਂਦਰਾ-ਕੁਰਲਾ ਕੰਪਲੈਕਸ (BKC) ਖੇਤਰ ਦੇ ਇੱਕ ਸਕੂਲ ਨੂੰ ਭੇਜੀ ਗਈ ਸੀ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਈਮੇਲ ਵਿੱਚ ਅਮਿਤਾਭ ਬੱਚਨ ਦੇ ਨਿਵਾਸ 'ਜਲਸਾ' ਦਾ ਜ਼ਿਕਰ ਕਰਦਿਆਂ 31 ਅਕਤੂਬਰ ਅਤੇ 27 ਨਵੰਬਰ ਨੂੰ ਹਮਲੇ ਕਰਨ ਦੀ ਧਮਕੀ ਦਿੱਤੀ ਗਈ ਸੀ।
ਹ ਵੀ ਪੜ੍ਹੋ: Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3 ਗ੍ਰਿਫ਼ਤਾਰ
Stories You May Like
ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ
ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ
ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...
ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...
ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...
ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...
G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...
13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...
H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...
ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...
"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...
Subscribe Now!