Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:25:21 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੋਰੋਨਾ ਨਾਲ ਜੰਗ ਲਈ ਅਮਿਤਾਭ ਬੱਚਨ ਵੱਲੋਂ 15 ਕਰੋੜ ਰੁਪਏ ਦਾਨ, ਕਿਹਾ, 'ਲੋੜ ਪਈ ਤਾਂ ਹੋਰ ਵੀ ਕਰਾਂਗਾ'

ENTERTAINMENT News Punjabi(ਤੜਕਾ ਪੰਜਾਬੀ)

ਕੋਰੋਨਾ ਨਾਲ ਜੰਗ ਲਈ ਅਮਿਤਾਭ ਬੱਚਨ ਵੱਲੋਂ 15 ਕਰੋੜ ਰੁਪਏ ਦਾਨ, ਕਿਹਾ, 'ਲੋੜ ਪਈ ਤਾਂ ਹੋਰ ਵੀ ਕਰਾਂਗਾ'

  • Edited By Sunita,
  • Updated: 12 May, 2021 11:50 AM
Mumbai
amitabh bachan donates 15 crore rupees for covid pandemic
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਮੈਗਾਸਟਾਰ ਅਮਿਤਾਭ ਬੱਚਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਕੋਰੋਨਾ ਵਾਇਰਸ ਮਹਾਮਾਰੀ ਖ਼ਿਲਾਫ਼ ਭਾਰਤ ਦੀ ਲੜਾਈ 'ਚ ਲਈ ਘੱਟੋ-ਘੱਟ 15 ਕਰੋੜ ਰੁਪਏ ਦਾਨ ਕਰ ਚੁੱਕੇ ਹਨ ਅਤੇ ਜ਼ਰੂਰਤ ਪੈਣ 'ਤੇ ਉਹ ਆਪਣੇ 'ਨਿੱਜੀ ਫੰਡ' 'ਚੋਂ ਵੱਧ ਯੋਗਦਾਨ ਪਾਉਣ ਤੋਂ ਪਿੱਛੇ ਨਹੀਂ ਹਟਣਗੇ। ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਅਮਿਤਾਭ ਦੇ ਦਾਨ ਬਾਰੇ ਇਹ ਬਲਾਗ ਉਦੋਂ ਆਇਆ ਜਦੋਂ ਲੋਕ ਉਨ੍ਹਾਂ ਨੂੰ ਮਦਦ ਨਾ ਕਰਨ ਲਈ ਟ੍ਰੋਲ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਕੋਰੋਨਾ ਪਾਜ਼ੇਟਿਵ ਪਤੀ ਲਈ ਸਰਗੁਣ ਮਹਿਤਾ ਦੀ ਖ਼ਾਸ ਪੋਸਟ, ਕਿਹਾ 'ਰਵੀ ਨੂੰ ਕੋਵਿਡ ਨਹੀਂ, ਕੋਵਿਡ ਨੂੰ ਰਵੀ ਹੋਇਆ'

ਇਹ ਕਿਹਾ ਜਾ ਰਿਹਾ ਸੀ ਕਿ ਅਮਿਤਾਭ ਬੱਚਨ ਨੇ ਇਸ ਮਹਾਮਾਰੀ ਵਿਰੁੱਧ ਲੜਾਈ 'ਚ ਕੋਈ ਯੋਗਦਾਨ ਨਹੀਂ ਪਾਇਆ। ਇਸ ਦੇ ਜਵਾਬ 'ਚ ਬਿੱਗ ਬੀ ਨੇ ਆਪਣੇ ਬਲਾਗ 'ਚ ਇੱਕ ਲੰਬੀ ਪੋਸਟ ਲਿਖੀ ਤੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਕੀ ਕੀਤਾ ਹੈ। ਸੋਮਵਾਰ ਦੀ ਰਾਤ ਨੂੰ 78 ਸਾਲਾ ਅਭਿਨੇਤਾ ਨੇ ਆਪਣੇ ਬਲਾਗ 'ਤੇ ਲਿਖਿਆ, "ਬਹੁਤ ਸਾਰੇ ਲੋਕਾਂ ਨੇ ਵਾਇਰਸ ਵਿਰੁੱਧ ਇਸ ਲੜਾਈ 'ਚ ਯੋਗਦਾਨ ਪਾਇਆ ਹੈ ਤੇ ਇਹ ਜਾਰੀ ਰਹੇਗਾ।" 

ਇਹ ਖ਼ਬਰ ਵੀ ਪੜ੍ਹੋ - ਅਮਰਿੰਦਰ ਗਿੱਲ ਵਲੋਂ 'ਜੁਦਾ 3' ਦਾ ਐਲਾਨ, ਕਿਹਾ 'ਕਿਸਾਨੀ ਵਿਰੋਧੀ ਪਲੇਟਫਾਰਮ ਛੱਡ ਕੇ ਬਾਕੀ ਸਭ 'ਤੇ ਹੋਵੇਗੀ ਰਿਲੀਜ਼'

ਇਸ ਸਮੇਂ ਦਿੱਲੀ ਦੇ ਇੱਕ ਕੋਵਿਡ ਕੇਅਰ ਸੈਂਟਰ ਨੂੰ ਮੇਰੇ ਵੱਲੋਂ ਦੋ ਕਰੋੜ ਰੁਪਏ ਦੇ ਦਾਨ ਬਾਰੇ ਜਾਣਕਾਰੀ ਬਹੁਤ ਚਰਚਾ 'ਚ ਹੈ। ਹਾਲਾਂਕਿ ਸਮਾਂ ਬੀਤਣ ਦੇ ਨਾਲ, ਮੇਰਾ ਨਿੱਜੀ ਯੋਗਦਾਨ ਤੇ ਦਾਨ ਦਾ ਅੰਕੜਾ ਲਗਭਗ 15 ਕਰੋੜ ਰੁਪਏ ਦਾ ਹੋਵੇਗਾ।" ਬਿੱਗ ਬੀ ਨੇ ਅੱਗੇ ਕਿਹਾ ਕਿ ਅਜਿਹੇ ਅੰਕੜੇ ਮੇਰੀ ਸਮਰੱਥਾ ਤੋਂ ਬਾਹਰ ਹਨ ਪਰ ਮੈਂ ਉਨ੍ਹਾਂ ਲਈ ਕੰਮ ਕਰਦਾ ਹਾਂ, ਜਿਨ੍ਹਾਂ ਨੂੰ ਇਸ ਦੀ ਸਭ ਤੋਂ ਵੱਧ ਜ਼ਰੂਰਤ ਹੈ। ਪ੍ਰਮਾਤਮਾ ਦੀ ਕ੍ਰਿਪਾ ਸਦਕਾ ਹੀ ਮੈਂ ਇਹ ਰਕਮ ਦੇਣ ਦੇ ਯੋਗ ਹਾਂ।'

ਇਹ ਖ਼ਬਰ ਵੀ ਪੜ੍ਹੋ - ਕੋਰੋਨਾ ਪੀੜਤਾਂ ਲਈ ਅਨੁਪਮ ਖੇਰ ਦਾ ਖ਼ਾਸ ਉਪਰਾਲਾ, ਅਮਰੀਕਾ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਇਹ ਮੁਫ਼ਤ ਸੇਵਾਵਾਂ 

ਅਮਿਤਾਭ ਨੇ ਅੱਗੇ ਕਿਹਾ ਕਿ 'ਮੈਂ ਜੋ ਵੀ ਮਦਦ ਕੀਤੀ, ਉਸ ਦਾ ਪ੍ਰਚਾਰ ਨਹੀਂ ਕੀਤਾ। ਜੇ ਆਉਣ ਵਾਲੇ ਸਮੇਂ 'ਚ ਮੈਨੂੰ ਨਿਜੀ ਫੰਡਾਂ ਤੋਂ ਵਧੇਰੇ ਸਹਾਇਤਾ ਦੀ ਜ਼ਰੂਰਤ ਹੋਏਗੀ ਤਾਂ ਮੈਂ ਸੰਕੋਚ ਨਹੀਂ ਕਰਾਂਗਾ। ਬੱਚਨ ਨੇ ਅੱਗੇ ਦੱਸਿਆ ਕਿ ਰਕਾਬ ਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਜਲਦੀ ਹੀ ਇਲਾਜ ਸ਼ੁਰੂ ਹੋ ਜਾਵੇਗਾ। 20 ਵੈਂਟੀਲੇਟਰ ਜੋ ਉਨ੍ਹਾਂ ਵਿਦੇਸ਼ ਤੋਂ ਮੰਗਵਾਏ ਸਨ, ਆਉਣੇ ਸ਼ੁਰੂ ਹੋ ਗਏ ਹਨ। ਅਮਿਤਾਭ ਨੇ ਆਕਸੀਜਨ ਕੰਸਟ੍ਰੇਟਸਰ ਵੀ ਆਯਾਤ ਕੀਤੇ ਹਨ ਤੇ ਉਨ੍ਹਾਂ ਦੀ ਸਪੁਰਦਗੀ ਵਿਦੇਸ਼ੀ ਕੰਪਨੀਆਂ ਦੇ ਸਪਲਾਇਰਾਂ ਦੁਆਰਾ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ -  ਮਸ਼ਹੂਰ ਅਦਾਕਾਰ ਮੁਕੇਸ਼ ਖੰਨਾ ਦੀ ਮੌਤ ਦੀ ਉੱਡੀ ਅਫਵਾਹ, ਵੀਡੀਓ ਜਾਰੀ ਕਰ ਦੱਸੀ ਪੂਰੀ ਸੱਚਾਈ

  • Amitabh Bachchan
  • Donates 15 Crore
  • Covid Pandemic
  • Delhi
  • Sri Guru Tegh Bahadur
  • Covid Care Centre
  • Delhi Sikh Gurdwara

ਰਾਹੁਲ ਵੋਹਰਾ ਦੀ ਪਤਨੀ ਦਾ ਛਲਕਿਆ ਦਰਦ, ਕਿਹਾ- ‘ਮਾੜੇ ਹੈਲਥ ਸਿਸਟਮ ਨੇ ਲਈ ਉਸ ਦੀ ਜਾਨ’

NEXT STORY

Stories You May Like

  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • mata vaishno devi  traditional route
    ਮਾਤਾ ਵੈਸ਼ਨੋ ਦੇਵੀ ਦੇ ਰਵਾਇਤੀ ਮਾਰਗ ਦੇ ਵਿਕਾਸ ਲਈ 15 ਕਰੋੜ ਰੁਪਏ ਪ੍ਰਵਾਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • amitabh bachchan reveals his favourite from jaya bachchan s family
    ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ ! ਅਦਾਕਾਰ ਨੇ ਖ਼ੁਦ ਕੀਤਾ ਖ਼ੁਲਾਸਾ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +