Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:17:54 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਮਿਤਾਭ ਤੇ ਅਭਿਸ਼ੇਕ ਦੀ ਸਿਹਤ ’ਚ ਆਈ ਤਬਦੀਲੀ, ਡਾਕਟਰਾਂ ਨੇ ਦਿੱਤੀ ਇਹ ਸਲਾਹ

ENTERTAINMENT News Punjabi(ਤੜਕਾ ਪੰਜਾਬੀ)

ਅਮਿਤਾਭ ਤੇ ਅਭਿਸ਼ੇਕ ਦੀ ਸਿਹਤ ’ਚ ਆਈ ਤਬਦੀਲੀ, ਡਾਕਟਰਾਂ ਨੇ ਦਿੱਤੀ ਇਹ ਸਲਾਹ

  • Edited By Sunita,
  • Updated: 15 Jul, 2020 09:51 AM
Jalandhar
amitabh bachchan and abhishek bachchan health update
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) — ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ, ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ ਬੱਚਨ ਤੇ ਧੀ ਆਰਾਧਿਆ ਬੱਚਨ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਦੀ ਹਰ ਅਪਡੇਟ ਚਾਹੁੰਦੇ ਹਨ। ਦੱਸ ਦਈਏ ਕਿ ਹਾਲੇ ਅਭਿਸ਼ੇਕ ਤੇ ਅਮਿਤਾਭ ਬੱਚਨ ਹਸਪਤਾਲ ’ਚ ਹੀ ਹਨ। ਉਥੇ ਐਸ਼ਵਰਿਆ ਰਾਏ ਬੱਚਨ ਨੇ ਧੀ ਆਰਾਧਿਆ ਨਾਲ ਘਰ ’ਚ ਸੈਲਫ ਕੁਆਰੰਟੀਨ ਕੀਤਾ ਹੋਇਆ ਹੈ। ਹੁਣ ਬਿੱਗ ਬੀ ਤੇ ਅਭਿਸ਼ੇਕ ਦੀ ਸਿਹਤ ਨੂੰ ਲੈ ਕੇ ਅਪਡੇਟ ਆਈ ਹੈ। ਖ਼ਬਰ ਹੈ ਕਿ ਬਿੱਗ ਬੀ ਤੇ ਅਭਿਸ਼ੇਕ ਬੱਚਨ ਘੱਟੋ-ਘੱਟ 7 ਦਿਨ ਤੱਕ ਹਸਪਤਾਲ ’ਚ ਹੀ ਰਹਿਣਗੇ। 

ਪੀ. ਟੀ. ਆਈ. ਦੀ ਰਿਪੋਰਟ ਮੁਤਾਬਕ, ਬਿੱਗ ਬੀ ਤੇ ਅਭਿਸ਼ੇਕ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਵਧੀਆ ਦੱਸੀ ਜਾ ਰਹੀ ਹੈ। ਦੋਵਾਂ ਦੀ ਹਾਲਤ ’ਚ ਤੇਜੀ ਨਾਲ ਸੁਧਾਰ ਹੋ ਰਿਹਾ ਹੈ। ਦਵਾਈਆਂ ਦਾ ਅਸਰ ਵੀ ਹੋ ਰਿਹਾ ਹੈ ਪਰ ਫ਼ਿਰ ਵੀ ਉਨ੍ਹਾਂ ਨੂੰ ਇਲਾਜ਼ ਲਈ ਘੱਟੋ-ਘੱਟ 7 ਦਿਨ ਹਸਪਤਾਲ ’ਚ ਹੀ ਰਹਿਣਾ ਪਵੇਗਾ। ਬਿੱਗ ਬੀ ਦੇ ਚਾਰੇ ਬੰਗਲੇ- ਜਲਸਾ, ਜਨਕ, ਵਤਸਾ ਤੇ ਪ੍ਰਤੀਸ਼ਾ ਸਾਰਿਆਂ ਨੂੰ ਬੀ. ਐੱਮ. ਸੀ. ਨੇ ਸੀਲ ਕਰ ਦਿੱਤਾ ਹੈ। ਬਾਹਰ ਕੰਟੇਨਮੈਂਟ ਜ਼ੋਨ ਦਾ ਬੋਰਡ ਲਾ ਦਿੱਤਾ ਹੈ। ਇਕ ਨਿਊਜ਼ ਪੋਰਟਲ ਮੁਤਾਬਕ ਅਮਿਤਾਭ ਬੱਚਨ ਦੇ 26 ਸਟਾਫ਼ ਦਾ ਵੀ ਕੋਰੋਨਾ ਟੈਸਟ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਮਹਾਨਾਇਕ ਅਮਿਤਾਭ ਬੱਚਨ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਪੂਰਾ ਦੇਸ਼ ਉਨ੍ਹਾਂ ਦੇ ਛੇਤੀ ਠੀਕ ਹੋਣ ਦੀਆਂ ਦੁਆਵਾਂ ਕਰ ਰਿਹਾ ਹੈ ਕਿਉਂਕਿ ਉਮਰ ਦੇ ਇਸ ਪੜਾਅ 'ਚ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੈ। ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਡਾਕਟਰ ਉਨ੍ਹਾਂ ਦੀ ਸਿਹਤ ਦਾ ਖ਼ਾਸ ਖ਼ਿਆਲ ਰੱਖ ਰਹੇ ਹਨ, ਖ਼ਾਸ ਕਰਕੇ ਉਨ੍ਹਾਂ ਦੀ ਖ਼ੁਰਾਕ ਦਾ ਤਾਂ ਜੋ ਉਹ ਜਲਦੀ ਠੀਕ ਹੋਣ। ਕੋਰੋਨਾ ਆਫ਼ਤ ਨੂੰ ਦੇਖਦੇ ਹੋਏ ਡਾਈਟੀਸ਼ੀਅਨ ਵੀ ਇਸ ਤਰ੍ਹਾਂ ਦੀ ਡਾਈਟ ਪਲਾਨ ਕਰਦੇ ਹਨ, ਜਿਸ ਨਾਲ ਕੋਰੋਨਾ ਨਾਲ ਲੜਨ 'ਚ ਮਦਦ ਮਿਲ ਸਕੇ, ਜਲਦ ਪਚਾਉਣ ਵਾਲੀ ਅਤੇ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਾਲੀ ਹੋਵੇ।

ਰੋਗ ਨਾਲ ਲੜਨ ਲਈ ਸਰੀਰ ਨੂੰ ਵਿਟਾਮਿਨਸ ਦੀ ਬਹੁਤ ਜ਼ਰੂਰਤ ਹੁੰਦੀ ਹੈ। ਅਜਿਹੇ ਹਲਾਤਾਂ 'ਚ ਭੋਜਨ 'ਚ ਵਿਟਾਮਿਨਾਂ ਦਾ ਪੂਰਾ ਖ਼ਿਆਲ ਰੱਖਿਆ ਜਾਂਦਾ ਹੈ। ਕੋਸਾ ਪਾਣੀ, ਤਾਜ਼ਾ ਸਬਜ਼ੀਆਂ, ਖਿਚੜੀ ਅਤੇ ਹਲਕੀਆਂ ਦਾਲਾਂ ਕੋਵਿਡ 19 ਦੇ ਮਰੀਜ਼ਾਂ ਨੂੰ ਊਰਜਾ ਦਿੰਦੀਆਂ ਹਨ। ਥਕਾਵਟ ਵੀ ਦੂਰ ਕਰਦੀਆਂ ਹਨ ਅਤੇ ਸਫੇਦ ਰਕਤ ਕੋਸ਼ਿਕਾਵਾਂ ਨੂੰ ਵਧਾਉਣ 'ਚ ਮਦਦ ਕਰਦੀਆਂ ਹਨ।
 

  • Amitabh Bachchan
  • Abhishek Bachchan
  • Health Update
  • Coronavirus Positive
  • Covid 19
  • Bollywood Celebrity

ਮਨਕਿਰਤ ਔਲਖ ਤੇ ਬੱਬੂ ਮਾਨ ਪ੍ਰਸ਼ੰਸਕਾਂ ਨੂੰ ਦੇਣਗਾ ਸਰਪ੍ਰਾਈਜ਼!

NEXT STORY

Stories You May Like

  • cold intensifies following unseasonal rain
    ਪੰਜਾਬ 'ਚ ਬੇਮੌਸਮੀ ਬਾਰਿਸ਼ ਮਗਰੋਂ ਵਧੀ ਠੰਡ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਮਾਹਿਰਾਂ ਨੇ ਦਿੱਤੀ ਖਾਸ ਸਲਾਹ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • there will be a severe shortage of doctors in the next few years
    ਅਗਲੇ ਕੁਝ ਸਾਲਾਂ 'ਚ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਹੋਵੇਗੀ ਭਾਰੀ ਕਮੀ ! ਚਿਤਾਵਨੀ ਹੋਈ ਜਾਰੀ
  • no specialist doctors have been recruited in punjab since 2022
    ਪੰਜਾਬ 'ਚ 2022 ਤੋਂ ਮਾਹਿਰ ਡਾਕਟਰਾਂ ਦੀ ਭਰਤੀ ਨਹੀਂ ਹੋਈ, ਤਾਂ ਸਿਹਤ ਕ੍ਰਾਂਤੀ ਕਿਸ ਗੱਲ ਦੀ : ਸ਼ਵੇਤ ਮਲਿਕ
  • advice given to maintain a golden three second
    ਆਈ ਵਾਇਸ ਸਕੈਮ ਤੋਂ ਬਚਣ ਲਈ ਫੋਨ 'ਤੇ 'ਸੁਨਹਿਰੀ ਤਿੰਨ ਸੈਕਿੰਡ' ਦੀ ਚੁੱਪ ਰੱਖਣ ਦੀ ਸਲਾਹ
  • ind vs nz 3rd t20i
    ਅਭਿਸ਼ੇਕ ਸ਼ਰਮਾ ਦਾ ਤੂਫਾਨੀ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ 6 ਵਿਕਟਾਂ ਨਾਲ ਹਰਾਇਆ
  • ludhiana hospital news
    ਹਸਪਤਾਲ ’ਚ ਦਾਖ਼ਲ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ ਦੋਸ਼
  • a big achievement for abhishek sharma
    NZ ਵਿਰੁੱਧ ਤੂਫਾਨੀ ਸੈਂਕੜੇ ਮਗਰੋਂ ਅਭਿਸ਼ੇਕ ਸ਼ਰਮਾ ਦੇ ਨਾਂ ਇਕ ਹੋਰ ਵੱਡੀ ਉਪਲੱਬਧੀ, ਇਸ ਮਾਮਲੇ 'ਚ ਬਣੇ ਨੰਬਰ ਵਨ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +