Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:25:30 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • amit shah  social media  prediction

    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ...

  • punjab bjp assembly elections punjab elections

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ,...

  • sunil jakhar s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ੂਟਿੰਗ ਦੌਰਾਨ ਅਮਿਤਾਭ ਬੱਚਨ ਨਾਲ ਹੋਇਆ ਹਾਦਸਾ, ਹੋਏ ਜ਼ਖ਼ਮੀ

ENTERTAINMENT News Punjabi(ਤੜਕਾ ਪੰਜਾਬੀ)

ਸ਼ੂਟਿੰਗ ਦੌਰਾਨ ਅਮਿਤਾਭ ਬੱਚਨ ਨਾਲ ਹੋਇਆ ਹਾਦਸਾ, ਹੋਏ ਜ਼ਖ਼ਮੀ

  • Edited By Sunita,
  • Updated: 06 Mar, 2023 11:29 AM
Mumbai
amitabh bachchan injured while shooting
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮਹਾਨਾਇਕ ਅਮਿਤਾਭ ਬੱਚਨ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਹੈਦਰਾਬਾਦ ’ਚ ਸ਼ੂਟਿੰਗ ਦੌਰਾਨ ਬਿੱਗ ਬੀ ਜ਼ਖ਼ਮੀ ਹੋ ਗਏ ਹਨ। ਐਕਸ਼ਨ ਸੀਨ ਕਰਦਿਆਂ ਅਮਿਤਾਭ ਬੱਚਨ ਨੂੰ ਸੱਟ ਲੱਗ ਗਈ ਹੈ। ਸੱਟ ਲੱਗਣ ਕਾਰਨ ਸ਼ੂਟਿੰਗ ਨੂੰ ਰੱਦ ਕਰਨਾ ਪਿਆ। ਬਿੱਗ ਬੀ ਡਾਕਟਰਾਂ ਦੀ ਨਿਗਰਾਨੀ ’ਚ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਅਮਿਤਾਭ ਬੱਚਨ ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਅਦਾਕਾਰ ਨੇ ਦੱਸਿਆ ਕਿ ਹੈਦਰਾਬਾਦ ’ਚ ‘ਪ੍ਰਾਜਕੈਟ ਕੇ’ ਦੀ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਸੱਟ ਲੱਗੀ। ਇਹ ਹਾਦਸਾ ਇਕ ਐਕਸ਼ਨ ਸੀਨ ਸ਼ੂਟ ਕਰਦਿਆਂ ਹੋਇਆ। ਬਿੱਗ ਬੀ ਨੂੰ ਪਸਲੀ ’ਚ ਸੱਟ ਲੱਗੀ ਹੈ। ਅਮਿਤਾਭ ਬੱਚਨ ਨੇ ਦੱਸਿਆ, ‘‘ਰਿਬ ਕਾਰਟੀਲੇਜ ਪੌਪ ਹੋ ਗਿਆ ਹੈ ਤੇ ਸੱਜੀ ਰਿਬ ਕੇਜ ਦੀ ਸਾਈਡ ਦੀ ਮਾਸਪੇਸ਼ੀ ਫੱਟ ਗਈ ਹੈ। ਸੱਟ ਲੱਗਣ ਤੋਂ ਬਾਅਦ ਸ਼ੂਟਿੰਗ ਵੀ ਰੋਕ ਦਿੱਤੀ ਗਈ ਹੈ।’’

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਦੇ ਪਿਤਾ ਨੇ ਕੀਤਾ ਸਵਾਲ, ‘ਸਾਨੂੰ ਇੰਨਾ ਦੱਸ ਦਿਓ ਕਿ ਪੁੱਤ ਦੇ ਕਤਲ ਪਿੱਛੇ ਕਿਸ ਦਾ ਹੱਥ?’

ਹੈਦਰਾਬਾਦ ਦੇ AIG ਹਸਪਤਾਲ ’ਚ ਬਿੱਗ ਬੀ ਦੀ ਸੀਟੀ ਸਕੈਨ ਕੀਤੀ ਗਈ। ਚੈੱਕਅੱਪ ਤੋਂ ਬਾਅਦ ਬਿੱਗ ਬੀ ਘਰ ਵਾਪਸ ਆ ਗਏ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਪੱਟੀ ਬੰਨ੍ਹੀ ਹੈ ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਅਮਿਤਾਭ ਬੱਚਨ ਇਸ ਸਮੇਂ ਤਕਲੀਫ ’ਚੋਂ ਲੰਘ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਦਰਦ ਹੋ ਰਿਹਾ ਹੈ। ਹਿੱਲਣਾ ਤੇ ਸਾਹ ਲੈਣਾ ਵੀ ਤਕਲੀਫ ਦੇ ਰਿਹਾ ਹੈ। ਪੂਰੀ ਤਰ੍ਹਾਂ ਨਾਲ ਠੀਕ ਹੋਣ ’ਚ ਬਿੱਗ ਬੀ ਨੂੰ ਅਜੇ ਥੋੜ੍ਹਾ ਸਮਾਂ ਲੱਗੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Amitabh Bachchan
  • Injured
  • Shooting
  • Project K
  • Prabhas
  • Deepika Padukone

ਦਿਲਜੀਤ ਨੇ ‘ਚਮਕੀਲਾ’ ਫ਼ਿਲਮ ’ਚ ਅਮਰਜੋਤ ਦਾ ਕਿਰਦਾਰ ਨਿਭਾਅ ਰਹੀ ਪਰਿਣੀਤੀ ਦੀ ਕੀਤੀ ਰੱਜ ਕੇ ਤਾਰੀਫ਼

NEXT STORY

Stories You May Like

  • road accident
    ਜੈਤੋ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ, ਔਰਤ ਤੇ ਬਜ਼ੁਰਗ ਗੰਭੀਰ ਜ਼ਖ਼ਮੀ
  • amitabh bachchan and priyanka chopra also boost the excitement for   matka king
    ਅਮਿਤਾਭ ਬੱਚਨ ਤੇ ਪ੍ਰਿਯੰਕਾ ਚੋਪੜਾ ਨੇ ਵੀ 'ਮਟਕਾ ਕਿੰਗ' ਦਾ ਵਧਾਇਆ ਉਤਸ਼ਾਹ, ਟੀਮ ਨੂੰ ਦਿੱਤੀਆਂ ਵਧਾਈਆਂ
  • bus stand  accident with woman
    ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ
  • tractor trolley incident 22 injured
    ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22 ਜ਼ਖ਼ਮੀ
  • one person killed  another injured in surrey shooting
    ਸਰੀ 'ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • samastipur  two youths die in road accident
    ਸਮਸਤੀਪੁਰ 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ
  • 6 people injured in van car collision
    ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
  • ipl 2026 dc vs pbks
    ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • two million viewers watched shakira  s free mega concert in brazil
      ਬ੍ਰਾਜ਼ੀਲ ’ਚ 20 ਲੱਖ ਦਰਸ਼ਕਾਂ ਨੇ ਦੇਖਿਆ ‘ਸ਼ਕੀਰਾ’ ਦਾ ਮੁਫ਼ਤ ਮੈਗਾ ਕੰਸਰਟ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +