Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:24:40 AM

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 7 ਸਰਜਰੀਆਂ ਮਗਰੋਂ ਵੀ ਨਹੀਂ ਡੋਲਿਆ ਚੰਦਰਪ੍ਰਕਾਸ਼ ਦਾ ਹੌਂਸਲਾ, KBC 16 ਨੂੰ ਮਿਲਿਆ ਪਹਿਲਾ ਕਰੋੜਪਤੀ

ENTERTAINMENT News Punjabi(ਤੜਕਾ ਪੰਜਾਬੀ)

7 ਸਰਜਰੀਆਂ ਮਗਰੋਂ ਵੀ ਨਹੀਂ ਡੋਲਿਆ ਚੰਦਰਪ੍ਰਕਾਸ਼ ਦਾ ਹੌਂਸਲਾ, KBC 16 ਨੂੰ ਮਿਲਿਆ ਪਹਿਲਾ ਕਰੋੜਪਤੀ

  • Edited By Sunita,
  • Updated: 27 Sep, 2024 10:25 AM
Entertainment
amitabh bachchan kaun banega crorepati 16
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਕੌਣ ਬਣੇਗਾ ਕਰੋੜਪਤੀ 16 ਇੱਕ ਰਿਐਲਿਟੀ ਸ਼ੋਅ ਹੈ, ਜਿਸ ਨੂੰ ਹਰ ਪੀੜ੍ਹੀ ਦੇ ਲੋਕ ਪਸੰਦ ਕਰਦੇ ਹਨ। ਇਸ ਸੀਜ਼ਨ ਦਾ ਟੈਲੀਕਾਸਟ 12 ਅਗਸਤ, 2024 ਤੋਂ ਸ਼ੁਰੂ ਹੋਇਆ ਸੀ, ਜਿਸ ਨੂੰ ਇਸ ਵਾਰ ਵੀ ਅਮਿਤਾਭ ਬੱਚਨ ਹੋਸਟ ਕਰ ਰਹੇ ਹਨ। ਹਰ ਐਪੀਸੋਡ ਬਹੁਤ ਦਿਲਚਸਪ ਅਤੇ ਮਜ਼ੇਦਾਰ ਹੁੰਦਾ ਹੈ ਕਿਉਂਕਿ ਕਈ ਵਾਰ ਬਿੱਗ ਬੀ ਜੋ ਵੀ ਦਰਸ਼ਕਾਂ ਨਾਲ ਗੱਲ ਕਰਦੇ ਹਨ, ਉਸ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਇਸ ਦੀਆਂ ਛੋਟੀਆਂ-ਛੋਟੀਆਂ ਕਲਿੱਪਿੰਗਜ਼ ਵੀ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਹਨ।

ਕੀ ਹੈ ਚੰਦਰ ਪ੍ਰਕਾਸ਼ ਦੀ ਉਮਰ
ਹੁਣ ਆਖਿਰਕਾਰ ਸ਼ੋਅ ਨੂੰ ਆਪਣਾ ਪਹਿਲਾ ਕਰੋੜਪਤੀ ਮਿਲ ਗਿਆ ਹੈ। ਸੋਨੀ ਲਿਵ ਨੇ ਇਸ ਦਾ ਇੱਕ ਪ੍ਰੋਮੋ ਸ਼ੇਅਰ ਕੀਤਾ ਹੈ। ਜੰਮੂ-ਕਸ਼ਮੀਰ ਦੇ ਰਹਿਣ ਵਾਲੇ 22 ਸਾਲਾ ਚੰਦਰ ਪ੍ਰਕਾਸ਼ ਨੇ ਇਸ ਕੁਇਜ਼ ਸ਼ੋਅ 'ਚ 1 ਕਰੋੜ ਰੁਪਏ ਦੀ ਵੱਡੀ ਰਕਮ ਜਿੱਤੀ ਹੈ। ਹੌਟ ਸੀਟ 'ਤੇ ਬੈਠੇ ਚੰਦਰ ਪ੍ਰਕਾਸ਼ ਦੇ ਦਿਲ ਦੀ ਧੜਕਣ ਉਦੋਂ ਤੇਜ਼ ਹੋ ਗਈ ਜਦੋਂ ਉਸ ਨੇ ਇਕ ਤੋਂ ਬਾਅਦ ਇਕ ਸਾਰੇ ਸਵਾਲਾਂ ਦੇ ਸਹੀ ਜਵਾਬ ਦੇ ਕੇ 1 ਕਰੋੜ ਰੁਪਏ ਦੀ ਰਕਮ ਜਿੱਤ ਲਈ। ਇਸ ਤੋਂ ਬਾਅਦ ਉਸ ਲਈ 7 ਕਰੋੜ ਰੁਪਏ ਦਾ ਜੈਕਪਾਟ ਪ੍ਰਸ਼ਨ ਵੀ ਖੁੱਲ੍ਹਿਆ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ

ਕਿੰਨੀ ਜਿੱਤੀ ਰਕਮ?
ਹਾਲਾਂਕਿ, ਪ੍ਰਕਾਸ਼ 7 ਕਰੋੜ ਰੁਪਏ ਬਣਾਉਂਦਾ ਬਣਾਉਂਦਾ ਰਹਿ ਗਿਆ ਕਿਉਂਕਿ ਉਹ ਇਸ ਸਵਾਲ ਦਾ ਸਹੀ ਜਵਾਬ ਨਹੀਂ ਦੇ ਸਕਿਆ। ਉਸ ਦੀ ਪ੍ਰਤਿਭਾ ਨੂੰ ਦੇਖ ਕੇ ਬਿੱਗ ਬੀ ਬਹੁਤ ਪ੍ਰਭਾਵਿਤ ਹੋਏ ਅਤੇ ਉਸ ਨੂੰ ਜੱਫੀ ਪਾ ਲਈ। ਚੰਦਰ ਪ੍ਰਕਾਸ਼ ਨੇ ਇੱਕ ਕਰੋੜ ਦੀ ਇਨਾਮੀ ਰਾਸ਼ੀ ਅਤੇ ਇੱਕ ਕਾਰ ਵੀ ਜਿੱਤੀ।

ਆਓ ਜਾਣਦੇ ਹਾਂ ਉਹ ਸਵਾਲ ਕੀ ਸੀ ਅਤੇ ਇਸਦਾ ਸਹੀ ਜਵਾਬ। ਸਵਾਲ ਇਹ ਸੀ - 1587 'ਚ ਉੱਤਰੀ ਅਮਰੀਕਾ 'ਚ ਅੰਗਰੇਜ਼ ਮਾਪਿਆਂ ਦੇ ਘਰ ਪੈਦਾ ਹੋਇਆ ਪਹਿਲਾ ਬੱਚਾ ਕੌਣ ਸੀ, ਜਿਸ ਦਾ ਨਾਂ ਦਰਜ ਸੀ?

ਇਹ ਖ਼ਬਰ ਵੀ ਪੜ੍ਹੋ - Ammy Virk ਨੇ ਹੱਥ ਜੋੜ ਕੇ Gurdas Maan ਤੋਂ ਮੰਗੀ ਮੁਆਫ਼ੀ, ਜਾਣੋ ਕੀ ਹੈ ਮਾਮਲਾ

ਇਸ 'ਚ ਆਪਸ਼ਨ ਸਨ।

A) ਵਰਜੀਨੀਆ ਡੇਅਰ
B) ਵਰਜੀਨੀਆ ਹਾਲ
C) ਵਰਜੀਨੀਆ ਕੌਫੀ
D) ਵਰਜੀਨੀਆ ਸਿੰਕ

ਸਹੀ ਜਵਾਬ ਵਰਜੀਨੀਆ ਡੇਅਰ ਹੈ। ਚੰਦਰ ਪ੍ਰਕਾਸ਼ ਆਪਣੀ ਜਿੱਤ ਤੋਂ ਬਹੁਤ ਖੁਸ਼ ਹਨ। ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਚੰਦਰ ਪ੍ਰਕਾਸ਼ UPSC ਦੇ ਉਮੀਦਵਾਰ ਹਨ। ਆਪਣੀ ਸਿਹਤ ਨੂੰ ਲੈ ਕੇ ਆਪਣੀ ਜ਼ਿੰਦਗੀ 'ਚ ਬਹੁਤ ਸੰਘਰਸ਼ ਕੀਤਾ ਹੈ। ਉਸ ਦੇ ਜਨਮ ਤੋਂ ਇਕ ਦਿਨ ਬਾਅਦ ਉਸ ਦੀ ਸਰਜਰੀ ਕਰਨੀ ਪਈ। ਹੁਣ ਤੱਕ ਉਸ ਦੀਆਂ 7 ਸਰਜਰੀਆਂ ਹੋ ਚੁੱਕੀਆਂ ਹਨ ਅਤੇ ਡਾਕਟਰ ਨੇ ਉਸ ਨੂੰ ਅਗਲੀ ਸਰਜਰੀ ਕਰਵਾਉਣ ਲਈ ਕਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • KBC 16
  • Kaun Banega Crorepati 16
  • Amitabh Bachchan
  • Bigg B

ਨਕਲੀ ਦਸਤਾਵੇਜ਼ਾਂ ਨਾਲ ਅਡਲਟ ਸਟਾਰ ਗ੍ਰਿਫਤਾਰ, ਜਾਣੋ ਮਾਮਲਾ

NEXT STORY

Stories You May Like

  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • 16 passengers taken into custody by police at amritsar airport
    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ
  • iqoo 16 launching soon
    8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
  • jagmohan garg ed
    ED ਨੂੰ ਮਿਲਿਆ ਜਗਮੋਹਨ ਗਰਗ ਦਾ 7 ਦਿਨਾਂ ਦਾ ਰਿਮਾਂਡ
  • head constable  crorepati  lokayukta police  raid  assets
    ਹੈੱਡ ਕਾਂਸਟੇਬਲ ਨਿਕਲਿਆ 'ਕਰੋੜਪਤੀ', 15 ਥਾਵਾਂ 'ਤੇ ਰੇਡ ਮਗਰੋਂ ਜਾਇਦਾਦ ਦੇਖ ਉੱਡੇ ਅਧਿਕਾਰੀਆਂ ਦੇ ਹੋਸ਼
  • trailer for  the legend of hanuman  season 7 released
    ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23 ਅਕਤੂਬਰ ਤੋਂ ਹੋਵੇਗੀ ਪ੍ਰਸਾਰਿਤ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • droupadi murmu  crorepati didi  country  lakhpati didi
    'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!' ਰਾਸ਼ਟਰਪਤੀ ਮੁਰਮੂ
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • international trailer for   ramayana   released
      'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ...
    • famous actress wants to become a mother without getting married
      ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...
    • rajinikanth s film   jailer 2   grosses over rs 210 crore in two days
      ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
    • a star studded affair at the screening of the film prahaar
      ਫਿਲਮ ‘ਪ੍ਰਹਾਰ’ ਦੀ ਸਕ੍ਰੀਨਿੰਗ 'ਚ ਲੱਗਾ ਸਿਤਾਰਿਆਂ ਦਾ ਮੇਲਾ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +