Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:31:37 PM

  • punjabi in canada

    ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ...

  • punjab  s daughter wins gold in shooting at national level

    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ...

  • good news before teachers day

    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ...

  • share market booms on janam ashtami  investors make big profits  reasons

    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 80 ਦੀ ਉਮਰ 'ਚ ਅਮਿਤਾਭ ਬੱਚਨ ਹੈ 3500 ਕਰੋੜ ਦੀ ਜਾਇਦਾਦ ਦੇ ਮਾਲਕ,  4 ਬੰਗਲੇ ਤੇ ਕਰੋੜਾਂ ਦੀ ਗੱਡੀਆਂ ਹਨ ਕੋਲ

ENTERTAINMENT News Punjabi(ਤੜਕਾ ਪੰਜਾਬੀ)

80 ਦੀ ਉਮਰ 'ਚ ਅਮਿਤਾਭ ਬੱਚਨ ਹੈ 3500 ਕਰੋੜ ਦੀ ਜਾਇਦਾਦ ਦੇ ਮਾਲਕ,  4 ਬੰਗਲੇ ਤੇ ਕਰੋੜਾਂ ਦੀ ਗੱਡੀਆਂ ਹਨ ਕੋਲ

  • Edited By Sunita,
  • Updated: 11 Oct, 2022 11:20 AM
Mumbai
amitabh bachchan net worth
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਆਪਣੀਆਂ ਫ਼ਿਲਮਾਂ ਅਤੇ ਆਪਣੇ ਅਨੋਖੇ ਅੰਦਾਜ਼ ਨਾਲ ਪਿਛਲੇ ਪੰਜ ਦਹਾਕਿਆਂ ਤੋਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਤਕਰੀਬਨ 50 ਸਾਲਾਂ ਤੋਂ ਬਾਲੀਵੁੱਡ 'ਤੇ ਰਾਜ ਕਰ ਰਹੇ ਹਨ। ਅੱਜ ਵੀ ਫ਼ਿਲਮ ਇੰਡਸਟਰੀ 'ਤੇ ਉਨ੍ਹਾਂ ਦਾ ਦਬਦਬਾ ਬਰਕਰਾਰ ਹੈ। ਜਨਮਦਿਨ ਮੌਕੇ 'ਤੇ ਜਾਣੋ ਅਮਿਤਾਭ ਦੀ ਕੁੱਲ ਜਾਇਦਾਦ ਬਾਰੇ । ਇਸ ਦੇ ਨਾਲ ਹੀ ਬਿੱਗ ਬੀ ਮਹਿੰਗੀਆਂ ਗੱਡੀਆਂ ਦੇ ਵੀ ਸ਼ੌਕੀਨ ਹਨ। 

PunjabKesari

ਕੁੱਲ 3500 ਕਰੋੜ ਦੀ ਜਾਇਦਾਦ ਦੇ ਮਾਲਕ ਨੇ ਅਮਿਤਾਭ
ਅਮਿਤਾਭ ਬੱਚਨ ਦੀ ਕੁੱਲ ਜਾਇਦਾਦ 3500 ਕਰੋੜ ਹੈ। 80 ਦੀ ਉਮਰ 'ਚ ਅਮਿਤਾਭ ਬੱਚਨ 4 ਬੰਗਲੇ ਤੇ ਕਰੋੜਾਂ ਦੀਆਂ ਲਗਜ਼ਰੀ ਗੱਡੀਆਂ ਦੇ ਮਾਲਕ ਹਨ। ਖ਼ਬਰਾਂ ਮੁਤਾਬਕ ਸਾਲ ਦੀ 60 ਕਰੋੜ ਦੇ ਕਰੀਬ ਕਮਾਈ ਕਰਦੇ ਹਨ। 2021 'ਚ ਅਮਿਤਾਭ ਨੇ ਜੁਹੂ 'ਚ 31 ਕਰੋੜ ਦਾ ਇਕ ਬੰਗਲਾ ਖਰੀਦਿਆਂ ਸੀ। ਰਿਪੋਰਟ ਮੁਤਾਬਕ, ਜਲਸਾ ਬੰਗਲੇ ਦੀ ਕੀਮਤ 120 ਕਰੋੜ ਤੋਂ 160 ਕਰੋੜ ਦੇ ਕਰੀਬ ਹੈ।

PunjabKesari

ਰਹਿਵੰਸ਼ ਰਾਏ ਬੱਚਨ ਨੇ ਪੁੱਤਰ ਨੂੰ ਸ਼ਰੇਆਮ ਆਖੀ ਸੀ ਇਹ ਗੱਲ
ਅਮਿਤਾਭ ਬੱਚਨ ਅੱਜ ਜਿਸ ਮੁਕਾਮ 'ਤੇ ਹਨ ਉੱਥੇ ਤੱਕ ਪਹੁੰਚਣ ਲਈ ਉਨ੍ਹਾਂ ਨੂੰ ਕਾਫ਼ੀ ਸੰਘਰਸ਼ ਕਰਨਾ ਪਿਆ ਹੈ। ਅਮਿਤਾਭ ਦੇ ਪਿਤਾ ਹਰੀਵੰਸ਼ ਰਾਏ ਬੱਚਨ ਬਹੁਤ ਪ੍ਰਸਿੱਧ ਕਵੀ ਸੀ। ਉਨ੍ਹਾਂ ਦੀ ਫ਼ਿਲਮੀ ਦੁਨੀਆ 'ਚ ਕਾਫ਼ੀ ਪਹੁੰਚ ਸੀ। ਇਸ ਦੇ ਬਾਵਜੂਦ ਹਰੀਵੰਸ਼ ਰਾਏ ਬੱਚਨ ਨੇ ਆਪਣੇ ਪੁੱਤਰ ਨੂੰ ਸਾਫ਼ ਕਿਹਾ ਹੋਇਆ ਸੀ ਕਿ ਸਫ਼ਲਤਾ ਆਪਣੇ ਸੰਘਰਸ਼ ਅਤੇ ਦਮ 'ਤੇ ਹਾਸਲ ਕਰੋ। ਕਦੇ ਵੀ ਸਹਾਰੇ ਭਾਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

PunjabKesari

ਕੰਮ ਲਈ ਥਾਂ-ਥਾਂ ਖਾਧੀਆਂ ਠੋਕਰਾਂ
ਆਪਣੇ ਸ਼ੁਰੂਆਤੀ ਦੌਰ 'ਚ ਅਮਿਤਾਭ ਬੱਚਨ ਜਿੱਥੇ ਵੀ ਕੰਮ ਮੰਗਣ ਜਾਂਦੇ ਸੀ ਉਨ੍ਹਾਂ ਨੂੰ ਜਵਾਬ ਨਾਂ 'ਚ ਹੀ ਮਿਲਦਾ ਸੀ। ਇੱਕ ਵਾਰ ਅਮਿਤਾਭ ਆਲ ਇੰਡੀਆ ਰੇਡੀਓ 'ਚ ਇੰਟਰਵਿਊ ਦੇਣ ਗਏ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਰਿਜੈਕਟ ਕਰ ਦਿੱਤਾ ਗਿਆ ਕਿ ਉਨ੍ਹਾਂ ਦੀ ਆਵਾਜ਼ ਬਹੁਤ ਭਾਰੀ ਹੈ। ਅੱਜ ਬਿੱਗ ਬੀ ਦੀ ਇਹੀ ਆਵਾਜ਼ ਉਨ੍ਹਾਂ ਦੀ ਸ਼ਖਸੀਅਤ ਦੀ ਜਾਨ ਹੈ। 

PunjabKesari

ਫ਼ਿਲਮ 'ਜ਼ੰਜੀਰ' ਨੇ ਫ਼ਿਲਮ ਇੰਡਸਟਰੀ 'ਚ ਕੀਤਾ ਪੱਕੇ ਪੈਰੀਂ  
ਸੰਘਰਸ਼ ਦੇ ਦਿਨਾਂ 'ਚ ਅਮਿਤਾਭ ਬੱਚਨ ਜਿੱਥੇ ਵੀ ਕੰਮ ਮੰਗਣ ਗਏ ਉਨ੍ਹਾਂ ਦੇ ਮੂੰਹ 'ਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ। ਫ਼ਿਲਮਾਂ 'ਚ ਕੰਮ ਪਾਉਣ ਲਈ ਅਮਿਤਾਭ ਬੱਚਨ ਨੇ ਬਹੁਤ ਸੰਘਰਸ਼ ਕੀਤਾ। ਉਹ ਫ਼ਿਲਮ ਮੇਕਰਜ਼ ਤੋਂ ਕੰਮ ਮੰਗਣ ਜਾਂਦੇ ਸੀ ਤਾਂ ਉਹ ਉਨ੍ਹਾਂ ਦੇ ਲੰਬੇ ਕੱਦ ਅਤੇ ਭਾਰੀ ਆਵਾਜ਼ ਕਰਕੇ ਉਨ੍ਹਾਂ ਨੂੰ ਕੰਮ ਨਹੀਂ ਦਿੰਦੇ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ। ਉਨ੍ਹਾਂ ਨੂੰ ਫ਼ਿਲਮ 'ਰੇਸ਼ਮਾ ਔਰ ਸ਼ੇਰਾ' 'ਚ ਛੋਟੀ ਭੂਮਿਕਾ ਨਿਭਾਉਣ ਲਈ ਮਿਲੀ ਪਰ ਇੱਥੇ ਅਮਿਤਾਭ ਨੂੰ ਗੂੰਗੇ ਦਾ ਕਿਰਦਾਰ ਕਰਨਾ ਪਿਆ ਕਿਉਂਕਿ ਫ਼ਿਲਮ ਮੇਕਰ ਸੁਨੀਲ ਦੱਤ ਨੂੰ ਲੱਗਦਾ ਸੀ ਅਮਿਤਾਭ ਦੀ ਅਵਾਜ਼ 'ਚ ਨੁਕਸ ਹੈ। ਇਸ ਤੋਂ ਬਿੱਗ ਬੀ ਫ਼ਿਲਮ 'ਸਾਤ ਹਿੰਦੁਸਤਾਨੀ' 'ਚ ਨਜ਼ਰ ਆਏ ਪਰ ਇਸ ਫ਼ਿਲਮ ਨੂੰ ਅਮਿਤਾਭ ਦੇ ਮਨ ਮੁਤਾਬਕ ਸਫ਼ਲਤਾ ਨਹੀਂ ਮਿਲੀ ਤੇ ਨਾ ਹੀ ਉਨ੍ਹਾਂ ਨੂੰ ਕੰਮ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਸੰਘਰਸ਼ ਤੋਂ ਬਾਅਦ ਫ਼ਿਲਮ 'ਆਨੰਦ' 'ਚ ਰਾਜੇਸ਼ ਖੰਨਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਇਹੀ ਫ਼ਿਲਮ ਅਮਿਤਾਭ ਦੇ ਕਰੀਅਰ 'ਚ ਵੱਡਾ ਮੋੜ ਸਾਬਤ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। 1973 'ਚ ਆਈ 'ਜ਼ੰਜੀਰ' ਫ਼ਿਲਮ ਨੇ ਅਮਿਤਾਭ ਬੱਚਨ ਨੂੰ ਫ਼ਿਲਮ ਸਟਾਰ ਵਜੋਂ ਇੰਡਸਟਰੀ 'ਚ ਸਥਾਪਤ ਕੀਤਾ।

PunjabKesari

ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ
ਅਮਿਤਾਭ ਬੱਚਨ ਨੇ ਬਾਲੀਵੁੱਡ ਤੇ 70-80 ਦੇ ਦਹਾਕਿਆਂ ਤੇ ਪੂਰਾ ਰਾਜ ਕੀਤਾ। ਉਹ ਉਸ ਸਮੇਂ ਦੇ ਸੁਪਰਸਟਾਰ ਬਣ ਗਏ ਸਨ। ਉਨ੍ਹਾਂ ਦੀ ਸਟਾਰਡਮ ਦੇ ਸਾਹਮਣੇ ਰਾਜੇਸ਼ ਖੰਨਾ ਵੀ ਫਿੱਕੇ ਪੈ ਗਏ ਸੀ ਪਰ 90 ਦੇ ਦਹਾਕਿਆਂ 'ਚ ਇੱਕ ਅਜਿਹਾ ਵੀ ਦੌਰ ਆਇਆ ਜਦੋਂ ਬਿੱਗ ਬੀ ਨੂੰ ਬਹੁਤ ਬੁਰੇ ਦੌਰ 'ਚੋਂ ਲੰਘਣਾ ਪਿਆ। 90 ਦੇ ਦਹਾਕੇ 'ਚ ਉਨ੍ਹਾਂ ਦੀਆਂ ਕਈ ਫ਼ਿਲਮਾਂ ਫ਼ਲਾਪ ਹੋਈਆਂ। ਉਨ੍ਹਾਂ ਦੀ ਆਪਣੀ ਫ਼ਿਲਮ ਕੰਪਨੀ ਏ. ਬੀ. ਸੀ. ਐੱਲ. ਪੂਰੀ ਤਰ੍ਹਾਂ ਡੁੱਬ ਗਈ। ਅਮਿਤਾਭ ਬੱਚਨ ਬੈਂਕ ਵੱਲੋਂ ਵੀ ਡਿਫ਼ਾਲਟਰ ਐਲਾਨੇ ਗਏ। ਉਹ ਸਮਾਂ ਅਮਿਤਾਭ ਨੇ ਆਤਮ ਮੰਥਨ ਕੀਤਾ। ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਤੇ ਉਹ ਆਪਣੇ ਦੋਸਤ  ਫ਼ਿਲਮ ਮੇਕਰ ਯਸ਼ ਚੋਪੜਾ ਦੇ ਘਰ ਗਏ ਅਤੇ ਉਨ੍ਹਾਂ ਨੂੰ ਕਿਹਾ, "ਮੈਨੂੰ ਕੰਮ ਚਾਹੀਦਾ ਹੈ।" ਯਸ਼ ਚੋਪੜਾ ਨੇ ਉਨ੍ਹਾਂ ਨੂੰ ਫ਼ਿਲਮ 'ਮੁਹੱਬਤੇਂ' ਆਫ਼ਰ ਕੀਤੀ। ਇਸ ਫ਼ਿਲਮ 'ਚ ਅਮਿਤਾਭ ਸ਼ਾਹਰੁਖ ਖ਼ਾਨ ਨਾਲ ਨਜ਼ਰ ਆਏ। ਇਸ ਫ਼ਿਲਮ ਨੂੰ ਬਿੱਗ ਦੀ ਕੰਮ ਬੈਕ ਫ਼ਿਲਮ ਮੰਨਿਆ ਜਾਂਦਾ ਹੈ।

PunjabKesari

3500 ਕਰੋੜ ਜਾਇਦਾਦ ਦੇ ਮਾਲਕ ਹਨ ਅਮਿਤਾਭ ਬੱਚਨ
ਅਮਿਤਾਭ ਬੱਚਨ ਆਪਣੇ ਦਮ ਤੇ ਅੱਜ 3500 ਕਰੋੜ ਦੀ ਜਾਇਦਾਦ ਦੇ ਮਾਲਕ ਹਨ। ਅਮਿਤਾਭ ਦੀ ਪਹਿਲੀ ਤਨਖਾਹ 500 ਰੁਪਏ ਸੀ। ਅੱਜ ਉਹ ਇਕ ਦਿਨ ਵਿੱਚ 5 ਕਰੋੜ ਕਮਾਉਂਦੇ ਹਨ। ਜੀ ਹਾਂ ਬਿੱਗ ਬੀ ਦੀ ਇੱਕ ਦਿਨ ਦੀ ਕਮਾਈ 5 ਕਰੋੜ ਤੋਂ ਵੀ ਜ਼ਿਆਦਾ ਹੈ। ਅਮਿਤਾਭ ਬੱਚਨ ਦੀ ਸਲਾਨਾ ਕਮਾਈ 60 ਕਰੋੜ ਦੱਸੀ ਜਾਂਦੀ ਹੈ। ਇੱਕ ਰਿਪੋਰਟ ਮੁਤਾਬਕ 2022 ਵਿੱਚ ਬਿੱਗ ਬੀ ਦੀ ਕੁੱਲ ਜਾਇਦਾਦ 410 ਮਿਲੀਅਨ ਅਮਰੀਕੀ ਡਾਲਰ ਯਾਨਿ 3500 ਕਰੋੜ ਰੁਪਏ ਹੈ।ਬਿੱਗ ਬੀ ਦੀ ਆਮਦਨ ਦਾ ਸਰੋਤ ਟੀਵੀ, ਫ਼ਿਲਮਾਂ ਤੇ ਇਸ਼ਤਿਹਾਰ ਦੇ ਨਾਲ ਨਾਲ ਸੋਸ਼ਲ ਮੀਡੀਆ ਵੀ ਹੈ।

PunjabKesari

4 ਬੰਗਲਿਆਂ ਦੇ ਮਾਲਕ, ਮਹਿੰਗੀਆਂ ਕਾਰਾਂ ਦੇ ਸ਼ੌਕੀਨ
ਅਮਿਤਾਭ ਬੱਚਨ ਲਗਜ਼ਰੀ ਲਾਈਫ਼ ਜਿਉਂਦੇ ਹਨ। ਉਹ 80 ਸਾਲ ਦੀ ਉਮਰ `ਚ 4 ਬੰਗਲਿਆਂ ਤੇ ਕਰੋੜਾਂ ਦੀਆਂ ਗੱਡੀਆਂ ਦੇ ਮਾਲਕ ਹਨ। ਅਮਿਤਾਭ ਬੱਚਨ ਦੇ ਕਾਰ ਕਲੈਕਸ਼ਨ ਦੀ ਗੱਲ ਕੀਤੀ ਜਾਏ ਤਾਂ ਉਨ੍ਹਾਂ ਕੋਲ ਰੇਂਜ ਰੋਵਰ, ਰੋਲਜ਼ ਰਾਇਸ ਤੇ ਮਿੰਨੀ ਕੂਪਰ ਵਰਗੀਆਂ ਕਾਰਾਂ ਹਨ। ਅਮਿਤਾਭ ਬੱਚਨ ਦੀ ਸਭ ਤੋਂ ਮਹਿੰਗੀ ਕਾਰ ਰੋਲਜ਼ ਰਾਇਸ ਹੈ ਜਿਸ ਦੀ ਕੀਮਤ 6 ਕਰੋੜ ਰੁਪਏ ਹੈ।   

PunjabKesari
 

  • Amitabh Bachchan
  • Net Worth
  • Luxury Car Collection
  • Luxury Home

ਵਿਆਹ ਦੇ 4 ਮਹੀਨਿਆਂ ਬਾਅਦ ਮਾਪੇ ਬਣੇ ਨਯਨਤਾਰਾ ਤੇ ਵਿਗਨੇਸ਼ ਘਿਰੇ ਮੁਸੀਬਤ ’ਚ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

NEXT STORY

Stories You May Like

  • engineer  property  eow  raids  cash
    ਛਾਪੇਮਾਰੀ ਦੌਰਾਨ 'ਧਨਕੁਬੇਰ' ਨਿਕਲਿਆ ਇੰਜੀਨੀਅਰ, ਮਿਲੀ 11 ਕਰੋੜ ਦੀ ਬੇਹਿਸਾਬੀ ਜਾਇਦਾਦ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • supreme court  judicial officer  retirement  age
    ਨਿਆਇਕ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਕਰਨ ’ਤੇ ਵਿਚਾਰ ਕਰਨ ਸੂਬੇ : ਸੁਪਰੀਮ ਕੋਰਟ
  • 4 deaths in a single day in kot shamir village of bathinda
    ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ ਵਜ੍ਹਾ! ਚਿੰਤਾਂ 'ਚ ਲੋਕ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • english version of yash s  toxic  in select cinemas from september 4
    ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ ਹੋਵੇਗਾ ਰਿਲੀਜ਼
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mukesh khanna s sharp attack on sharmila tagore after vande mataram controversy
      'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...
    • actress priyanka chopra to present   karl lagerfeld   award at lvmh ceremony
      LVMH ਸਮਾਰੋਹ 'ਚ 'ਕਾਰਲ ਲੈਗਰਫੈਲਡ' ਪੁਰਸਕਾਰ ਪੇਸ਼ ਕਰੇਗੀ ਅਦਾਕਾਰਾ ਪ੍ਰਿਯੰਕਾ...
    • singer and youtuber ankit balyan case
      ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...
    • famous bollywood actor rents out office
      ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...
    • disney star passed away
      ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
    • english version of yash s  toxic  in select cinemas from september 4
      ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ...
    • hanuman ansh   to release worldwide on september 11
      "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • peppy track   jhoomo   from   don  t be shy   released
      "ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +