Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    2:10:04 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਅਮਿਤਾਭ ਦੇ ਨਵੇਂ ਕੋ-ਸਟਾਰ ਨੂੰ ਵੇਖ ਆਵੇਗਾ ਤੁਹਾਨੂੰ ਵੀ ਪਿਆਰ, ਬਿੱਗ ਬੀ ਬੋਲੇ 'ਬਦਲ ਜਾਂਦੈ ਸੈੱਟ ਦਾ ਮਾਹੌਲ'

ENTERTAINMENT News Punjabi(ਤੜਕਾ ਪੰਜਾਬੀ)

ਅਮਿਤਾਭ ਦੇ ਨਵੇਂ ਕੋ-ਸਟਾਰ ਨੂੰ ਵੇਖ ਆਵੇਗਾ ਤੁਹਾਨੂੰ ਵੀ ਪਿਆਰ, ਬਿੱਗ ਬੀ ਬੋਲੇ 'ਬਦਲ ਜਾਂਦੈ ਸੈੱਟ ਦਾ ਮਾਹੌਲ'

  • Edited By Sunita,
  • Updated: 21 Jun, 2021 03:22 PM
New Delhi
amitabh bachchan new co star
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਇਨ੍ਹੀਂ ਦਿਨੀਂ 'ਅਲਵਿਦਾ' ਦੀ ਸ਼ੂਟਿੰਗ ਕਰ ਰਹੇ ਹਨ। ਇਸ ਫ਼ਿਲਮ 'ਚ ਅਮਿਤਾਭ ਨਾਲ ਦੱਖਣੀ ਭਾਰਤੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਰਸ਼ਮੀਕਾ ਮੰਦਾਨਾ ਅਹਿਮ ਭੂਮਿਕਾ 'ਚ ਨਜ਼ਰ ਆਵੇਗੀ। ਹੁਣ ਬਿੱਗ ਬੀ ਨੇ ਆਪਣੇ ਇਕ ਅਜਿਹੇ ਸਹਿ-ਕਲਾਕਾਰ ਨਾਲ ਮੁਲਾਕਾਤ ਕਰਵਾਈ ਹੈ, ਜਿਸ ਦੇ ਆਉਣ ਨਾਲ ਸੈੱਟ ਦਾ ਪੂਰਾ ਮਾਹੌਲ ਬਦਲ ਜਾਂਦਾ ਹੈ।

  ਅਮਿਤਾਭ ਬੱਚਨ ਸੋਸ਼ਲ ਮੀਡੀਆ ਦੇ ਜ਼ਰੀਏ 'ਅਲਵਿਦਾ' ਦੀ ਸ਼ੂਟਿੰਗ ਨਾਲ ਜੁੜੇ ਅਪਡੇਟਸ ਨੂੰ ਲਗਾਤਾਰ ਸਾਂਝਾ ਕਰ ਰਹੇ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਕ ਤਸਵੀਰ ਸਾਂਝੀ ਕੀਤੀ, ਜਿਸ 'ਚ ਉਹ ਇਕ ਸੁਨਹਿਰੀ ਰੀਟਰੀਵਰ ਕੁੱਤੇ ਨਾਲ ਦਿਖਾਈ ਦੇ ਰਹੇ ਹਨ। ਅਮਿਤਾਭ ਕੁੱਤੇ ਨੂੰ ਪਿਆਰ ਨਾਲ ਸਹਿਲਾ ਰਹੇ ਹਨ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ, ''ਕੰਮ ਵਿਚ ਮੇਰਾ ਸਾਥੀ। ਜਦੋਂ ਇਹ ਸੈੱਟ 'ਤੇ ਹੁੰਦਾ ਹੈ ਤਾਂ ਸਾਰਾ ਮਾਹੌਲ ਬਦਲ ਜਾਂਦਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਮਰਦਾਂ ਅਤੇ ਔਰਤਾਂ ਦਾ ਸਭ ਤੋਂ ਚੰਗਾ ਮਿੱਤਰ ਕਿਹਾ ਜਾਂਦਾ ਹੈ।''

ਕਿਵੇਂ ਹੁੰਦੀ ਹੈ ਕੁੱਤਿਆਂ ਨਾਲ ਸ਼ੂਟਿੰਗ?
ਆਪਣੇ ਬਲਾੱਗ 'ਚ ਅਮਿਤਾਭ ਬੱਚਨ ਨੇ ਗੋਲਡਨ ਰੀਟਰੀਵਰ ਨਾਲ ਸ਼ੂਟਿੰਗ ਦੇ ਆਪਣੇ ਤਜ਼ਰਬੇ ਬਾਰੇ ਲਿਖਿਆ, ''ਉਸ ਦੇ ਟ੍ਰੇਨਰ ਉਸ ਨੂੰ ਫ਼ਿਲਮਾਂ ਦੀਆਂ ਸ਼ੂਟਿੰਗਾਂ ਲਈ ਸਿਖਲਾਈ ਦਿੰਦੇ ਹਨ ਅਤੇ ਉਸ ਦਾ ਪ੍ਰਦਰਸ਼ਨ ਵੇਖਣਾ ਬਹੁਤ ਦਿਲਚਸਪ ਹਨ। ਉਹ ਕਿਸੇ ਮਨੁੱਖ ਨਾਲੋਂ ਘੱਟ ਨਹੀਂ। ਉਹ ਸ਼ੂਟਿੰਗ ਦੇ ਨਿਰਦੇਸ਼ਾਂ ਨੂੰ ਸਮਝਦਾ ਹੈ। ਸਭ ਤੋਂ ਮਹੱਤਵਪੂਰਨ ਹੈ ਕਿ ਉਹ ਜਾਣਦਾ ਹੈ ਕਿ ਕੈਮਰਾ ਕਿੱਥੇ ਹੈ ਅਤੇ ਉਸ ਨੂੰ ਫੇਸ ਕਰਦਾ ਹੈ। ਉਸ ਦਾ ਧਿਆਨ ਖਿੱਚਣ ਲਈ ਇਕ ਪਲਾਸਟਿਕ ਦੀ ਬੱਤਖ਼ ਰੱਖੀ ਗਈ ਹੈ ਤਾਂ ਕਿ ਉਸ ਨੂੰ ਪਤਾ ਚੱਲ ਸਕੇ ਕਿ ਉਸ ਨੇ ਕਿਥੇ ਆਉਣਾ ਹੈ, ਬੈਠਣਾ ਹੈ ਜਾਂ ਪ੍ਰਦਰਸ਼ਨ ਕਰਨਾ ਹੈ ਅਤੇ ਉਹ ਉਸ ਜਗ੍ਹਾ 'ਤੇ ਉਸ ਬੱਤਖ਼ ਦੀ ਭਾਲ 'ਚ ਪਹੁੰਚ ਜਾਂਦਾ ਹੈ। ਭਾਵੇਂ ਇਹ ਤੁਹਾਡੀ ਜੇਬ 'ਚ ਛੁਪਿਆ ਹੋਇਆ ਹੈ, ਉਹ ਇਸ ਨੂੰ ਸੁੰਘਦਾ ਹੈ ਅਤੇ ਇਸ ਨੂੰ ਬਾਹਰ ਕੱਢ ਲੈਂਦਾ ਹੈ।''

ਅਮਿਤਾਭ ਅੱਗੇ ਲਿਖਦੇ ਹਨ ''ਸੈੱਟ 'ਤੇ ਜਾਨਵਰਾਂ ਅਤੇ ਬੱਚਿਆਂ ਨੂੰ ਸੰਭਾਲਣਾ ਥੋੜਾ ਮੁਸ਼ਕਲ ਹੈ ਪਰ ਇਹ ਲੋਕ ਬਿਲਕੁਲ ਸੰਪੂਰਨ ਹਨ, ਜਿਵੇਂ ਕਿ ਕੁਝ ਬੱਚੇ ਵੀ ਹਨ, ਜੋ ਅੱਜ ਕੱਲ ਵਪਾਰਕ ਅਤੇ ਸੀਰੀਅਲਾਂ 'ਚ ਕੰਮ ਕਰਦੇ ਹਨ। ਤੁਹਾਨੂੰ ਯਾਦ ਹੋਵੇਗਾ ਕਿ ਅਮਿਤਾਭ ਬੱਚਨ ਦੀ ਸੁਪਰਹਿੱਟ ਫ਼ਿਲਮ 'ਮਰਦ' 'ਚ ਉਨ੍ਹਾਂ ਦੇ ਕੋ-ਸਟਾਰ ਇਕ ਘੋੜਾ ਅਤੇ ਇਕ ਕੁੱਤਾ ਸੀ, ਜਿਸ 'ਤੇ ਬਹੁਤ ਸਾਰੇ ਮਹੱਤਵਪੂਰਣ ਦ੍ਰਿਸ਼ ਸ਼ੂਟ ਕੀਤੇ ਗਏ ਸਨ।

  • Amitabh Bachchan
  • Bigg B
  • New Co Star
  • Dog
  • Tweet
  • Viral
  • Bollywood Actor

ਅਕਸ਼ੇ ਕੁਮਾਰ ਨੇ ਸ਼ੁਰੂ ਕੀਤੀ ‘ਰਕਸ਼ਾ ਬੰਧਨ’ ਦੀ ਸ਼ੂਟਿੰਗ, ਤਸਵੀਰ ਸਾਂਝੀ ਕਰ ਲਿਖੀਆਂ ਭਾਵੁਕ ਗੱਲਾਂ

NEXT STORY

Stories You May Like

  • mumbai mayor  s office  bachchan home  diljit dosanjh  s concert
    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
  • bihar  russia  julie  rahul  love  marriage
    ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ ਹੋਈ ਤਿਆਰ
  • nikki minaj supports trump
    'ਤੁਸੀਂ ਤਾਂ ਦੇਸ਼ ਦਾ ਮਾਹੌਲ ਹੀ ਬਦਲ ਦਿੱਤਾ..!', ਟਰੰਪ ਦੇ ਹੱਕ 'ਚ ਉਤਰੀ ਦਿੱਗਜ ਰੈਪਰ ਨਿਕੀ ਮਿਨਾਜ
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • gurmeet choudhary isha malviya tum mere ho
    ਪਿਆਰ ’ਚ ਦਿਲ ਦੀ ਸੁਣੋ ਪਰ ਰਿਸ਼ਤੇ ਨੂੰ ਸਮਝਣਾ ਵੀ ਜ਼ਰੂਰੀ : ਗੁਰਮੀਤ
  • hrithik roshan on anand kumar s new mission   salute to you
    ‘ਸੁਪਰ 30’ ਤੋਂ ਬਾਅਦ ਹੁਣ ‘ਸੁਪਰ ਇਨਫਿਨਿਟੀ’, ਆਨੰਦ ਕੁਮਾਰ ਦੇ ਨਵੇਂ ਮਿਸ਼ਨ ’ਤੇ ਰਿਤਿਕ ਰੋਸ਼ਨ ਨੇ ਕਿਹਾ-‘ਤੁਹਾਨੂੰ...
  • the importance of consistency for top order batters in t20s is often overstated
    ਟੀ-20 ’ਚ ਚੋਟੀਕ੍ਰਮ ਦੇ ਬੱਲੇਬਾਜ਼ਾਂ ਲਈ ਲਗਾਤਾਰਤਾ ਦਾ ਮਹੱਤਵ ਵਧਾ-ਚੜ੍ਹਾ ਕੇ ਦੱਸਿਆ ਜਾਂਦੈ
  • festive look  women  s choice  indo western three piece set
    ਫੈਸਟਿਵ ਲੁੱਕ ਲਈ ਔਰਤਾਂ ਦੀ ਪਸੰਦ ਬਣੇ ਇੰਡੋ-ਵੈਸਟਰਨ ਥ੍ਰੀ-ਪੀਸ ਸੈੱਟ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • grand premiere of   ramayana   in america  film to release worldwide on november
      "ਰਾਮਾਇਣ" ਦਾ ਅਮਰੀਕਾ 'ਚ ਸ਼ਾਨਦਾਰ ਪ੍ਰੀਮੀਅਰ, 5 ਨਵੰਬਰ ਨੂੰ ਦੁਨੀਆ ਭਰ 'ਚ...
    • yash global premiere ramayana gold brooch
      LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...
    • nyrraa m banerji  story tv  premkatha  sanjay leela bhansali film
      ‘ਪ੍ਰੇਮਕਥਾ ’ਚ ਸੰਜੇ ਲੀਲਾ ਭੰਸਾਲੀ ਦੀਆਂ ਫਿਲਮਾਂ ਵਾਲਾ ਅੰਦਾਜ਼ ਤੇ ਊਰਜਾ ਲਿਆਉਣ...
    • this is how arjun bijlani makes karva chauth special for wife neha
      ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...
    • shah rukh khan releases a striking new poster for the film   king
      ‘ਕਾਤਿਲ ਨਹੀਂ... ਆਸ਼ਿਕ ਹੂੰ...’, ਸ਼ਾਹਰੁਖ ਖਾਨ ਨੇ ਫਿਲਮ ‘ਕਿੰਗ’ ਦਾ ਨਵਾਂ ਦਮਦਾਰ...
    • sonam khan reveals she had a secret crush on sanjay dutt
      'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...
    • ravi dubey opens up about landing the role of lakshman in  ramayana
      "ਅਜੇ ਵੀ ਸੁਪਨੇ ਵਰਗਾ ਲੱਗ ਰਿਹੈ"; ਫਿਲਮ 'ਰਾਮਾਇਣ' 'ਚ ਲਕਸ਼ਮਣ ਦੀ ਭੂਮਿਕਾ...
    • famous film producer to face jail
      ਮਸ਼ਹੂਰ ਫ਼ਿਲਮ ਪ੍ਰੋਡਿਊਸਰ ਨੂੰ ਹੋਵੇਗੀ ਜੇਲ੍ਹ ! ਅਦਾਲਤ ਨੇ ਜਾਇਦਾਦ ਜ਼ਬਤ ਕਰਨ ਦੇ...
    • mcoca invoked against accused in tiger shroff firing case
      ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ
    • imran khan gets relief from bombay hc  had to leave the country by october 28
      Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +