Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    6:15:16 PM

  • plot owner punjab plot noc of registries

    ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ...

  • canada police action

    ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ...

  • mps protest outside parliament house over lathicharge on sanitation workers

    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ...

  • a big incident happened at home before daughter s marriage

    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਲੋਕਾਂ ਨੂੰ ਪਸੰਦ ਆਇਆ ‘ਖਿਡਾਰੀ’ ਫ਼ਿਲਮ ਦਾ ਗੀਤ ‘ਅੰਮਾ ਜਾਏ’, ਦੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਲੋਕਾਂ ਨੂੰ ਪਸੰਦ ਆਇਆ ‘ਖਿਡਾਰੀ’ ਫ਼ਿਲਮ ਦਾ ਗੀਤ ‘ਅੰਮਾ ਜਾਏ’, ਦੇਖੋ ਵੀਡੀਓ

  • Author Rahul Singh,
  • Updated: 04 Feb, 2024 11:56 AM
Jalandhar
amma jaye song from khadari movie
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ਇੰਡਸਟਰੀ ਦੇ ਡਾਇਮੰਡ ਸਟਾਰ ਗੁਰਨਾਮ ਭੁੱਲਰ ਦੀ ਪੰਜਾਬੀ ਫ਼ਿਲਮ ‘ਖਿਡਾਰੀ’ 9 ਫਰਵਰੀ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ ’ਚ ਫ਼ਿਲਮ ਦਾ ਨਵਾਂ ਗੀਤ ‘ਅੰਮਾ ਜਾਏ’ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਗੀਤ ਨੂੰ 4 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਆਪਣੇ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਗੁਰਨਾਮ ਭੁੱਲਰ ਵਲੋਂ ਲਿਖੇ ਗਏ ਹਨ ਤੇ ਸੰਗੀਤ ਡੈੱਡੀ ਬੀਟਸ ਵਲੋਂ ਦਿੱਤਾ ਗਿਆ ਹੈ, ਜਿਸ ਨੂੰ ‘ਡਾਇਮੰਡ ਸਟਾਰ ਵਰਲਡਵਾਈਡ’ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਜ਼ਿੰਦਾ ਹੈ ਪੂਨਮ ਪਾਂਡੇ, ਖ਼ੁਦ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਦੱਸ ਦਈਏ ਕਿ ਫ਼ਿਲਮ ਦਾ ਗੀਤ ‘ਅੰਮਾ ਜਾਏ’ ਗੁਰਨਾਮ ਭੁੱਲਰ, ਕਰਤਾਰ ਚੀਮਾ ਤੇ ਸੁਰਭੀ ਜਯੋਤੀ ’ਤੇ ਫ਼ਿਲਮਾਇਆ ਗਿਆ ਹੈ। ਇਸ ਗੀਤ ਦੀ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਮਸ਼ਹੂਰ ਗਾਣੇ ‘ਮਿਰਜ਼ਾ’ ਵਾਂਗ ਗਾਇਆ ਗਿਆ ਹੈ, ਜਿਸ ’ਚ ਦੋ ਭਰਾਵਾਂ ਵਿਚਲਾ ਪਿਆਰ ਦਿਖਾਇਆ ਗਿਆ ਹੈ। ਫ਼ਿਲਮ ‘ਖਿਡਾਰੀ’ ’ਚ ਗੁਰਨਾਮ ਭੁੱਲਰ ਦਾ ਦਮਦਾਰ ਅੰਦਾਜ਼ ਵੇਖਣ ਨੂੰ ਮਿਲੇਗਾ। 

‘ਖਿਡਾਰੀ’ ਫ਼ਿਲਮ ’ਚ ਗੁਰਨਾਮ ਭੁੱਲਰ ਨਾਲ ਕਰਤਾਰ ਚੀਮਾ, ਸੁਰਭੀ ਜਯੋਤੀ, ਪ੍ਰਭ ਗਰੇਵਾਲ, ਲਖਵਿੰਦਰ, ਨਵਦੀਪ ਕਲੇਰ, ਮਨਜੀਤ ਸਿੰਘ, ਸੰਜੂ ਸੋਲੰਕੀ, ਧੀਰਜ ਕੁਮਾਰ ਤੇ ਰਾਹੁਲ ਜੁੰਗਰਾਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ’ਚ ਪਹਿਲੀ ਵਾਰ ਗੁਰਨਾਮ ਭੁੱਲਰ ਬਤੌਰ ਖਿਡਾਰੀ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਫੈਨਜ਼ ਉਨ੍ਹਾਂ ਦੀ ਇਸ ਫ਼ਿਲਮ ਦੀ ਰਿਲੀਜ਼ਿੰਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਦੱਸਣਯੋਗ ਹੈ ਕਿ ਗੁਰਨਾਮ ਭੁੱਲਰ ਸੰਗੀਤ ਜਗਤ ’ਚ ਗਾਇਕ ਹੋਣ ਦੇ ਨਾਲ-ਨਾਲ ਬਤੌਰ ਅਦਾਕਾਰ ਵੀ ਚੰਗਾ ਕੰਮ ਕਰ ਰਹੇ ਹਨ। ਗੁਰਨਾਮ ਭੁੱਲਰ ਨੇ ‘ਸੁਰਖੀ ਬਿੰਦੀ’, ‘ਸਹੁਰਿਆਂ ਦਾ ਪਿੰਡ ਆ ਗਿਆ’, ‘ਲੇਖ’, ‘ਗੁੱਡੀਆਂ ਪਟੋਲੇ’, ‘ਕੋਕਾ’ ਵਰਗੀਆਂ ਕਈ ਸ਼ਾਨਦਾਰ ਫ਼ਿਲਮਾਂ ਕੀਤੀਆਂ ਹਨ। ਫ਼ਿਲਮ ਨੂੰ ਮਾਨਵ ਸ਼ਾਹ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇ ਧੀਰਜ ਕੇਦਾਰਨਾਥ ਰਤਨ ਵਲੋਂ ਲਿਖਿਆ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 9 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Khadari
  • Gurnam Bhullar
  • Kartar Cheema
  • Surbhi Jyoti
  • Prabh Grewal
  • Amma Jaye

ਟੋਬੀ ਪੋਜ਼ਰ ਦੀ ਫ਼ਿਲਮ ਨਾਲ ਹੋਵੇਗੀ ‘ਵੈਂਚ ਫ਼ਿਲਮ ਫੈਸਟੀਵਲ’ ਦੀ ਸ਼ੁਰੂਆਤ

NEXT STORY

Stories You May Like

  • messi could become a weakness for argentina
    ਅਰਜਨਟੀਨਾ ਲਈ ਕਮਜ਼ੋਰੀ ਬਣ ਸਕਦੈ ਮੈਸੀ, ਇਸ ਸਾਬਕਾ ਖਿਡਾਰੀ ਦਾ ਵੱਡਾ ਬਿਆਨ ਆਇਆ ਸਾਹਮਣੇ
  • chinese brands are becoming the first choice of the common people
    ਆਮ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਚੀਨੀ Brand ! ਬਾਜ਼ਾਰਾਂ 'ਚ ਲਾਈ ਰੌਣਕ
  • ravneet bittu s big statement
    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ
  • molasses flood occurred here
    ਇਥੇ ਆਇਆ ਸੀ ਗੁੜ ਦਾ ਹੜ੍ਹ, 21 ਲੋਕਾਂ ਦੀ ਹੋਈ ਸੀ ਮੌਤ
  • destination wedding  sri lanka  indian  first choice  abroad
    ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ ਪਹਿਲੀ ਪਸੰਦ
  • boat carrying 116 passengers capsizes off guyana coast
    ਗੁਆਨਾ ਦੇ ਤੱਟ ’ਤੇ 116 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 53 ਲੋਕਾਂ ਨੂੰ ਬਚਾਇਆ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • an 8th grade student reached the tehsil with a complaint
    8ਵੀਂ ਜਮਾਤ ਦਾ ਵਿਦਿਆਰਥੀ ਸ਼ਿਕਾਇਤ ਲੈ ਕੇ ਪੁੱਜਾ ਤਹਿਸੀਲ, ਸਵਾਲ ਸੁਣ ਚੱਕਰਾਂ 'ਚ ਪੈ ਗਏ ਅਧਿਕਾਰੀ, ਦੇਖੋ ਵੀਡੀਓ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran actress diagnosed with cancer
      ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...
    • nawazuddin siddiqui heads to dallas after house full show in new york
      ਨਿਊਯਾਰਕ 'ਚ ਹਾਊਸਫੁੱਲ ਸ਼ੋਅ ਤੋਂ ਬਾਅਦ ਨਵਾਜ਼ੂਦੀਨ ਸਿੱਦੀਕੀ ਡੱਲਾਸ ਲਈ ਰਵਾਨਾ
    • the famous actress is also a unmarried at the age of 39
      39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...
    • shehnaaz gill attended the grand finale week event of   indian idol season 16
      ‘ਇੰਡੀਅਨ ਆਈਡਲ ਸੀਜ਼ਨ-16’ ਦੇ ਗ੍ਰੈਂਡ ਫਿਨਾਲੇ ਵੀਕ ਸਮਾਗਮ ’ਚ ਸ਼ਾਮਿਲ ਹੋਈ...
    • for the first time in my career  i got a role without an audition  anjali anand
      10 ਸਾਲ ਦੇ ਕਰੀਅਰ ’ਚ ਪਹਿਲੀ ਵਾਰ ਬਿਨਾਂ ਆਡੀਸ਼ਨ ਮਿਲਿਆ ਰੋਲ : ਅੰਜਲੀ ਆਨੰਦ
    • shabana azmi has swine flu
      ਸ਼ਬਾਨਾ ਆਜ਼ਮੀ ਨੂੰ ਹੋਇਆ ਸਵਾਈਨ ਫਲੂ, H1N1 ਟੈਸਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ...
    • husband broke up with wife after 23 years of marriage
      'ਤੂੰ ਸਭ ਤੋਂ ਬਦਸੂਰਤ ਐਂ', 23ਵੀਂ ਵਰ੍ਹੇਗੰਢ ਮੌਕੇ ਪਤੀ ਨੇ ਤੋੜਿਆ ਸੀ ਰਿਸ਼ਤਾ,...
    • ishqnama   created a stir at the box office
      'ਇਸ਼ਕਨਾਮਾ' ਨੇ ਬਾਕਸ ਆਫਿਸ 'ਤੇ ਮਚਾਈ ਧੂਮ; 24 ਘੰਟਿਆਂ 'ਚ ਵਿਕੀਆਂ ਸਾਢੇ 12...
    • the finale of indian idol season 16 will be held on july 26
      26 ਜੁਲਾਈ ਨੂੰ ਹੋਵੇਗਾ ਇੰਡੀਅਨ ਆਈਡਲ ਸੀਜ਼ਨ-16 ਦਾ ਫਾਈਨਲ, ਟ੍ਰਾਫੀ ਲਈ ਭਿੜਨਗੇ 6...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +