Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    9:49:39 PM

  • 17 arrested as peel police extortion network

    ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ'...

  • fm sitharaman says government open to hear investor concerns

    ਸ਼ੇਅਰ ਬਾਜ਼ਾਰ ਦੇ ਉਤਾਰ-ਚੜ੍ਹਾਅ ਵਿਚਕਾਰ ਵਿੱਤ...

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਅੰਮ੍ਰਿਤ ਮਾਨ ਨੇ ਇੰਝ ਖੱਟੀ ਪੰਜਾਬੀ ਸੰਗੀਤ ਜਗਤ ’ਚ ਸ਼ੋਹਰਤ, ਬਣਾਇਆ ਵੱਖਰਾ ਮੁਕਾਮ

ENTERTAINMENT News Punjabi(ਤੜਕਾ ਪੰਜਾਬੀ)

ਅੰਮ੍ਰਿਤ ਮਾਨ ਨੇ ਇੰਝ ਖੱਟੀ ਪੰਜਾਬੀ ਸੰਗੀਤ ਜਗਤ ’ਚ ਸ਼ੋਹਰਤ, ਬਣਾਇਆ ਵੱਖਰਾ ਮੁਕਾਮ

  • Author Rahul Singh,
  • Updated: 10 Jun, 2021 11:49 AM
Chandigarh
amrit maan birthday special
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਹਰੇਕ ਗੀਤ ’ਚ ਮਹਾਰਾਜਿਆਂ ਵਰਗਾ ਰੁਤਬਾ ਰੱਖਣ ਵਾਲੇ ਪੰਜਾਬੀ ਗਾਇਕ ਤੇ ਉੱਘੇ ਅਦਾਕਾਰ ਅੰਮ੍ਰਿਤ ਮਾਨ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 10 ਜੂਨ, 1992 ਨੂੰ ਗੋਨੇਆਨਾ, ਪੰਜਾਬ ’ਚ ਹੋਇਆ। ਦੱਸ ਦੇਈਏ ਕਿ ਅੰਮ੍ਰਿਤ ਮਾਨ ਗਾਇਕ, ਗੀਤਕਾਰ ਤੇ ਅਦਾਕਾਰਾ ਵਜੋਂ ਪੰਜਾਬੀ ਇੰਡਸਟਰੀ ’ਚ ਜਾਣੇ ਜਾਂਦੇ ਹਨ। ਅੰਮ੍ਰਿਤ ਮਾਨ ਦਾ ਅਸਲ ਨਾਂ ਅੰਮ੍ਰਿਤਪਾਲ ਸਿੰਘ ਮਾਨ ਹੈ।

PunjabKesari

ਅੰਮ੍ਰਿਤ ਮਾਨ ਨੇ ਸਾਲ 2015 ’ਚ ਰਿਲੀਜ਼ ਹੋਏ ਗੀਤ ‘ਦੇਸੀ ਦਾ ਡਰੱਮ’ ਨਾਲ ਸੰਗੀਤ ਜਗਤ ’ਚ ਸ਼ੋਹਰਤ ਖੱਟੀ। ਇਸ ਤੋਂ ਬਾਅਦ ਉਨ੍ਹਾਂ ਦੇ ਗੀਤ ‘ਮੁੱਛ ਤੇ ਮਸ਼ੂਕ’, ‘ਕਾਲੀ ਕਮੈਰੋ’, ‘ਪੈੱਗ ਦੀ ਵਾਸ਼ਨਾ’, ‘ਗੁਰਿਲਾ ਵਾਰ’, ‘ਸ਼ਿਕਾਰ’, ‘ਟਰੈਡਿੰਗ ਨੱਖਰਾ’, ‘ਪਰੀਆਂ ਤੋਂ ਸੋਹਣੀ’, ‘ਬਲੱਡ ’ਚ ਤੂੰ’ ਤੇ ‘ਕੋਲਰਬੋਨ’ ਵਰਗੇ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਕੀਲਿਆ।

PunjabKesari

ਅੰਮ੍ਰਿਤ ਮਾਨ ਇਨ੍ਹਾਂ ਤੋਂ ਇਲਾਵਾ ‘ਜੱਟ ਫੱਟੇ ਚੱਕ’, ‘ਬੰਬ ਜੱਟ’, ‘ਬੰਬੀਹਾ ਬੋਲੇ’, ‘ਅਸੀਂ ਓਹ ਹੁੰਨੇ ਆ’, ‘ਬਾਪੂ’ ਤੇ ‘ਮਾਂ’ ਗੀਤ ਨਾਲ ਵੀ ਖੂਬ ਸੁਰਖ਼ੀਆਂ ਬਟੌਰ ਚੁੱਕੇ ਹਨ।

PunjabKesari

ਦੱਸ ਦੇਈਏ ਕਿ ਹਾਲ ਹੀ ’ਚ ਅੰਮ੍ਰਿਤ ਮਾਨ ਦੀ ਐਲਬਮ ‘ਆਲ ਬੰਬ’ ਦੇ ਗੀਤ ਰਿਲੀਜ਼ ਹੋ ਰਹੇ ਹਨ। ‘ਸਿਰਾ ਈ ਹੋਊ’, ‘ਕਾਲਾ ਘੋੜਾ’ ਤੇ ਹੁਣ ‘ਆਲ ਬੰਬ’ ਟਾਈਟਲ ਟਰੈਕ ਰਿਲੀਜ਼ ਹੋਇਆ ਹੈ।

PunjabKesari

ਇਸ ਤੋਂ ਇਲਾਵਾ ਹੋਰ ਕਲਾਕਾਰ ਵੀ ਉਸ ਦੇ ਲਿਖੇ ਗਾਣੇ ਗਾਉਂਦੇ ਆ ਰਹੇ ਹਨ। ਗਾਇਕੀ ਦੇ ਖੇਤਰ ’ਚ ਆਉਣ ਤੋਂ ਪਹਿਲਾਂ ਅੰਮ੍ਰਿਤ ਮਾਨ ਹੋਰਨਾਂ ਗਾਇਕਾਂ ਨੂੰ ਆਪਣੇ ਗੀਤ ਦਿੰਦੇ ਸਨ। ਗੀਤ ਲਿਖਣ ਦਾ ਸ਼ੌਕ ਉਨ੍ਹਾਂ ਨੂੰ ਕਾਲਜ ਦੇ ਦਿਨਾਂ ਤੋਂ ਹੀ ਸੀ।

PunjabKesari

ਅੰਮ੍ਰਿਤ ਮਾਨ ਨੇ ਪੰਜਾਬੀ ਫ਼ਿਲਮ ‘ਚੰਨਾ ਮੇਰਿਆ’ ਨਾਲ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਫ਼ਿਲਮ ਤੋਂ ਬਾਅਦ ਅੰਮ੍ਰਿਤ ਮਾਨ ‘ਦੋ ਦੂਣੀ ਪੰਜ’, ‘ਆਟੇ ਦੀ ਚਿੜੀ’ ਤੇ ‘ਲੌਂਗ ਲਾਚੀ’ ਵਰਗੀਆਂ ਫ਼ਿਲਮਾਂ ’ਚ ਸ਼ਾਨਦਾਰ ਅਭਿਨੈ ਕਰ ਚੁੱਕੇ ਹਨ। ਆਪਣੇ ਕੰਮ ਨਾਲ ਅੰਮ੍ਰਿਤ ਮਾਨ ਨੇ ਪੰਜਾਬੀ ਇੰਡਸਟਰੀ ’ਚ ਆਪਣਾ ਰੁਤਬਾ ਬਣਾਇਆ ਹੈ।

PunjabKesari

ਅੰਮ੍ਰਿਤ ਮਾਨ ਦੇ ਮਾਤਾ ਜੀ ਦਾ 29 ਜੂਨ, 2020 ਨੂੰ ਦਿਹਾਂਤ ਹੋ ਗਿਆ ਸੀ। ਉਹ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਅੰਮ੍ਰਿਤ ਮਾਨ ਆਪਣੀ ਮਾਂ ਨੂੰ ਯਾਦ ਕਰਦਿਆਂ ਅਕਸਰ ਸੋਸ਼ਲ ਮੀਡੀਆ ’ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

PunjabKesari

ਨੋਟ– ਅੰਮ੍ਰਿਤ ਮਾਨ ਦਾ ਕਿਹੜਾ ਗੀਤ ਤੁਹਾਨੂੰ ਸਭ ਤੋਂ ਵੱਧ ਪਸੰਦ ਹੈ? ਕੁਮੈਂਟ ਕਰਕੇ ਦੱਸੋ।

  • Amrit Maan
  • Birthday
  • Punjabi Singer
  • Actor
  • Lyricist

'ਕੁੜੀਆਂ ਪੋਰਨ ਫ਼ਿਲਮ ਕਿਉਂ ਨਹੀਂ ਦੇਖ ਸਕਦੀਆਂ?' ਕੁਝ ਇੰਡੀਅਨ ਵੈੱਬ ਟੀਵੀ ਇੰਨੇ ਕਿਉਂ ਮਸ਼ਹੂਰ ਹੋਏ?

NEXT STORY

Stories You May Like

  • mizo lyricistpasses away
    ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ 'ਚ ਦਿਹਾਂਤ
  • new amrit bharat express starts in amritsar from today
    ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ
  • new amrit bharat express starts from amritsar to new jalpaiguri
    ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
  • sanskrit made compulsory in punjab schools
    ਪੰਜਾਬ: ਸਕੂਲਾਂ 'ਚ ਸੰਸਕ੍ਰਿਤ ਪੜ੍ਹਣਾ ਲਾਜ਼ਮੀ, ਪੰਜਾਬੀ ਨੂੰ ਬਣਾਇਆ ਚੋਣਵਾਂ ਵਿਸ਼ਾ!
  • two punjabi youths die in road accident in italy
    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
  • punjabi youths arrested in canada
    ਕੈਨੇਡਾ 'ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
  • punjabi origin man arrested in canada for  700 000 fraud
    ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
  •   sugar water   is no less than nectar
    ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ ਫਾਇਦਿਆਂ ਬਾਰੇ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • allu arjun s down to earth demeanor wins hearts
      ਅੱਲੂ ਅਰਜੁਨ ਦੀ ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
    • ghis ghis ghis  from  welcome to the jungle  released
      ਫਿਲਮ 'ਵੈਲਕਮ ਟੂ ਦਿ ਜੰਗਲ' ਦਾ ਨਵਾਂ ਗੀਤ 'ਘਿਸ ਘਿਸ ਘਿਸ' ਰਿਲੀਜ਼
    • the pyramid scheme  will premiere on prime video on june 5th
      "ਦਿ ਪਿਰਾਮਿਡ ਸਕੀਮ" 5 ਜੂਨ ਨੂੰ ਪ੍ਰਾਈਮ ਵੀਡੀਓ 'ਤੇ ਹੋਵੇਗੀ ਪ੍ਰੀਮੀਅਰ
    • cbi probe ordered in twisha sharma case
      'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...
    • saiyami kher to appear as a photographer in emotional drama film
      ਵਿਕਰਮ ਫੜਨੀਸ ਦੀ ਫਿਲਮ 'ਚ ਫੋਟੋਗ੍ਰਾਫਰ ਦੀ ਭੂਮਿਕਾ ਨਿਭਾਏਗੀ ਸੈਯਾਮੀ ਖੇਰ
    • when bollywood  s superhit actress made an adult film
      ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ...
    • star plus releases first promo for  sairaab
      ਸਟਾਰ ਪਲੱਸ ਨੇ 'ਸੈਰਾਬ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • bollywood superstar   hide   intimate scenes from family
      ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...
    • khalistan supporters protest outside diljit dosanjh s new york show
      ਦਿਲਜੀਤ ਦੋਸਾਂਝ ਦੇ ਨਿਊਯਾਰਕ ਸ਼ੋਅ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ
    • fan faints during amitabh bachchan s sunday darshan
      ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +