Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:08:36 PM

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

  • punjab police sit

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP...

  • havoc in indian stock market sensex falls 1045 points

    ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਅੰਮ੍ਰਿਤ ਮਾਨ ਨੂੰ ਆਈ ਮਾਂ ਦੀ ਯਾਦ, ਭਾਵੁਕ ਹੁੰਦਿਆਂ ਲਿਖਿਆ- ਮਾਏ ਤੇਰਾ ਪੁੱਤ ਇੱਕਲਾ ਜਿਹਾ ਹੋ ਗਿਆ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਅੰਮ੍ਰਿਤ ਮਾਨ ਨੂੰ ਆਈ ਮਾਂ ਦੀ ਯਾਦ, ਭਾਵੁਕ ਹੁੰਦਿਆਂ ਲਿਖਿਆ- ਮਾਏ ਤੇਰਾ ਪੁੱਤ ਇੱਕਲਾ ਜਿਹਾ ਹੋ ਗਿਆ

  • Edited By Sunita,
  • Updated: 30 May, 2023 10:34 AM
Jalandhar
amrit maan gets emotional remembering his mother
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਅੰਮ੍ਰਿਤ ਮਾਨ ਹਮੇਸ਼ਾ ਹੀ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਮਾਂ ਨੂੰ ਯਾਦ ਕਰਦਿਆਂ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਲਿਖਿਆ ਕਿ ''ਮਿਸ ਯੂ ਮਾਂ, ਤੇਰਾ ਪੁੱਤ ਤੇਰੇ ਜਾਣ ਤੋਂ ਬਾਅਦ ਇੱਕਲਾ ਜਿਹਾ ਹੋ ਗਿਆ। ਹਰ ਰੋਜ਼ ਇਹੀ ਸੋਚਦਾ ਰਹਿੰਦਾ ਕਿ ਕਾਸ਼ ਅੱਜ ਮਾਂ ਹੁੰਦੀ ਤਾਂ ਇੰਝ ਕਰਨਾ ਸੀ, ਉਂਝ ਕਰਨਾ ਸੀ। ਨਿੱਕੀਆਂ-ਨਿੱਕੀਆਂ ਸਲਾਹਾਂ ਕਰਦੇ ਸੀ ਆਪਾਂ। ਤੁਸੀਂ ਮੈਨੂੰ ਪਿਆਰ ਨਾਲ ਕਹਿੰਦੇ ਸੀ ਮੇਰਾ ਪਾਲੀ ਪਰ ਇਸ ਨਾਮ ਨਾਲ ਹੁਣ ਕੋਈ ਨਹੀਂ ਬੁਲਾਉਂਦਾ।'' 

PunjabKesari

ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਇਸ ਪੋਸਟ 'ਤੇ ਪੰਜਾਬੀ ਕਲਾਕਾਰ ਕੁਮੈਂਟ ਕਰਕੇ ਹੌਂਸਲਾ ਦੇ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ ''ਰੱਬ ਮਾਂ ਤੋਂ ਵੱਡਾ ਹੋ ਨਹੀਂ ਸਕਦਾ।'' ਉਥੇ ਹੀ ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ ''ਵਾਹਿਗੁਰੂ।'' ਇੱਕ ਹੋਰ ਨੇ ਕਿਹਾ 'ਹੌਸਲਾ ਰੱਖ ਵੀਰੇ।''

PunjabKesari

ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਹਨ। ਹਿੱਟ ਗੀਤਾਂ ਦੀ ਲਿਸਟ 'ਚ 'ਬੰਬ ਜੱਟ', 'ਇੱਕ ਚੰਨ ਰਹਿੰਦਾ ਬੱਦਲਾਂ ‘ਚ ਦੂਜਾ ਨਾਲ ਸੀਟ ‘ਤੇ ਬਹਿੰਦਾ', 'ਮਿੱਠੀ ਮਿੱਠੀ', 'ਦੇਸੀ ਦਾ ਡਰੰਮ', 'ਪੈੱਗ ਦੀ ਵਾਸ਼ਨਾ' ਵਰਗੇ ਕਈ ਹੋਰ ਗੀਤ ਸ਼ਾਮਲ ਹਨ।

PunjabKesari

ਅੰਮ੍ਰਿਤ ਮਾਨ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ 'ਚ ਕਦਮ ਰੱਖਿਆ ਅਤੇ ਹੁਣ ਕਾਮਯਾਬ ਗਾਇਕ ਦੇ ਨਾਲ-ਨਾਲ ਅਦਾਕਾਰ ਵੀ ਹਨ।

 


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।   

  • Punjabi Singer
  • Amrit Maan
  • Gets Emotional
  • Mother
  • Instagram Post

ਦਰਸ਼ਕਾਂ ਨੇ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਦਿੱਤੀ ਪ੍ਰਵਾਨਗੀ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • raghav juyal pens an emotional note for nani
    ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • shocking incident in tarn taran
    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • family shares emotional post on rajvir jawanda  s first death anniversary
      '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ...
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +