Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    1:46:31 PM

  • petrol and diesel prices increase

    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1  traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

  • work on ravi s dhussi dam incomplete

    ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪ੍ਰਸਿੱਧ ਗਾਇਕ ਅੰਮ੍ਰਿਤ ਮਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਤਾ ਦਾ ਹੋਇਆ ਦਿਹਾਂਤ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸਿੱਧ ਗਾਇਕ ਅੰਮ੍ਰਿਤ ਮਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਤਾ ਦਾ ਹੋਇਆ ਦਿਹਾਂਤ

  • Edited By Sunita,
  • Updated: 29 Jun, 2020 03:19 PM
Jalandhar
amrit maan mother death
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) — ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਅੰਮ੍ਰਿਤ ਮਾਨ ਨੇ ਤਸਵੀਰ ਦੀ ਕੈਪਸ਼ਨ 'ਚ ਲਿਖਿਆ, 'ਚੰਗਾ ਮਾਂ ਇੰਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ, ਹਰ ਜਨਮ 'ਚ ਤੇਰਾ ਹੀ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ, ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਹੀ ਚਲੇ ਗਏ, ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ 'ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰਾਂਗਾ ਵਾਅਦਾ ਤੇਰੇ ਨਾਲ।'
PunjabKesari
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ। ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ 'ਤੇ ਦੁਖ ਪ੍ਰਗਟਾ ਰਹੇ ਹਨ। 'ਬੰਬੀਹਾ ਬੋਲੇ' ਗੀਤ ਤੋਂ ਬਾਅਦ ਜਦੋਂ ਅੰਮ੍ਰਿਤ ਮਾਨ ਲਾਈਵ ਹੋਏ ਸਨ ਤਾਂ ਉਸ ਦੌਰਾਨ ਵੀ ਅੰਮ੍ਰਿਤ ਮਾਨ ਨੇ ਆਪਣੀ ਮਾਤਾ ਜੀ ਦੇ ਬੀਮਾਰ ਹੋਣ ਬਾਰੇ ਫੈਨਜ਼ ਨੂੰ ਦੱਸਿਆ ਸੀ।

  • Amrit Maan
  • Mother
  • Death
  • Instagram
  • Punjabi Celebrity

ਮਸ਼ਹੂਰ ਬੈਲੀ ਡਾਂਸਰ ਨੂੰ ਹੋਈ 3 ਸਾਲ ਦੀ ਜੇਲ੍ਹ ਤੇ ਲੱਗਾ 14 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਮਾਮਲਾ

NEXT STORY

Stories You May Like

  • famous actor passed away
    ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
  • manohar lal khattar garbage mountain  transport hub
    ਖੱਟੜ ਨੇ ਗੋਦ ਲਿਆ ਸੀ ਭਲਸਵਾ ਕੂੜੇ ਦਾ ਪਹਾੜ, ਬਣ ਸਕਦੈ ਟਰਾਂਸਪੋਰਟ ਹੱਬ
  • former shooter and olympian raja randhir singh passes away
    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ
  • iran faces economic crisis  us seizes  1 billion in crypto funds
    ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ
  • mourning spreads in the house of famous actress  father passes away
    ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • famous cricketer passes away
    IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Trending
Ek Nazar
putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana ranaut calls the common man the real   bharat bhagya vidhata
      ਕੰਗਨਾ ਰਣੌਤ ਨੇ ਆਮ ਇਨਸਾਨ ਨੂੰ ਦੱਸਿਆ ਅਸਲੀ "ਭਾਰਤ ਭਾਗਿਆ ਵਿਧਾਤਾ"
    • anupama always wears a cotton saree  rupali ganguly
      ਅਨੁਪਮਾ ਤਾਂ ਹਮੇਸ਼ਾ ਕਾਟਨ ਦੀ ਸਾੜ੍ਹੀ ਵਿਚ ਹੀ ਘੁੰਮਦੀ ਹੈ : ਰੁਪਾਲੀ ਗਾਂਗੁਲੀ
    • hollywood veterans to choreograph the grand action and movement of  ramayanam
      'ਰਾਮਾਇਣ' ਦੇ ਸ਼ਾਨਦਾਰ ਐਕਸ਼ਨ ਤੇ ਮੂਵਮੈਂਟ ਨੂੰ ਕੋਰੀਓਗ੍ਰਾਫ ਕਰਨਗੇ ਹਾਲੀਵੁੱਡ...
    • ayushmann khurrana  s   pati patni aur woh do   earns rs 50 crore at box office
      ਆਯੁਸ਼ਮਾਨ ਖੁਰਾਨਾ ਦੀ 'ਪਤੀ ਪਤਨੀ ਔਰ ਵੋਹ ਦੋ' ਨੇ ਬਾਕਸ ਆਫਿਸ 'ਤੇ 50 ਕਰੋੜ...
    • oscar winning   star wars   editor marcia lucas dies
      ਆਸਕਰ ਜੇਤੂ 'ਸਟਾਰ ਵਾਰਜ਼' ਦੀ ਐਡੀਟਰ ਮਾਰਸੀਆ ਲੂਕਾਸ ਦਾ ਦੇਹਾਂਤ
    • poster of the film kala hiran released
      ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ...
    • a look at paresh rawal  s cinematic journey on his birthday
      71 ਸਾਲਾਂ ਦੇ ਹੋਏ 'ਬਾਬੂਰਾਓ': ਪਰੇਸ਼ ਰਾਵਲ ਦੇ ਜਨਮਦਿਨ 'ਤੇ ਉਨ੍ਹਾਂ ਦੇ...
    • famous actor  s mother passes away
      ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ
    • sidhu moosewala  s father apologizes
      ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ...
    • famous bollywood actress rents out luxurious house for rs 1 92 crore
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +