Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:35:07 AM

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਅਦਾਕਾਰਾ ਨੂੰ ਜਨਮਦਿਨ 'ਤੇ ਪਤੀ ਨੇ ਦਿੱਤਾ ਅਜਿਹਾ ਸਰਪ੍ਰਾਈਜ਼, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਅਦਾਕਾਰਾ ਨੂੰ ਜਨਮਦਿਨ 'ਤੇ ਪਤੀ ਨੇ ਦਿੱਤਾ ਅਜਿਹਾ ਸਰਪ੍ਰਾਈਜ਼, ਵੀਡੀਓ ਵਾਇਰਲ

  • Edited By Priyanka,
  • Updated: 04 Feb, 2025 01:02 PM
Mumbai
amy jackson 33rd birthday got surprise video viral on social media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰਾ ਐਮੀ ਜੈਕਸਨ ਨੇ ਹਾਲ ਹੀ 'ਚ ਆਪਣੇ ਪਤੀ ਅਤੇ ਅਦਾਕਾਰ ਐਡ ਵੈਸਟਵਿਕ ਅਤੇ ਪੁੱਤਰ ਐਂਡਰੀਅਸ ਨਾਲ ਆਪਣਾ 33ਵਾਂ ਜਨਮਦਿਨ ਮਨਾਇਆ। ਐਮੀ ਨੇ ਇਸ ਖਾਸ ਮੌਕੇ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ‘ਚ ਉਹ ਐਡ ਅਤੇ ਐਂਡਰੀਅਸ ਨਾਲ ਖੁਸ਼ੀ ਦੇ ਪਲ ਬਿਤਾ ਰਹੀ ਹੈ। ਇਕ ਤਸਵੀਰ ‘ਚ ਐਮੀ ਇਕੱਲੀ ਕੇਕ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇੱਕ ਵੀਡੀਓ ਹੈ ਜਿਸ ਵਿੱਚ ਐਡ ਵੈਸਟਵਿਕ ਜਨਮਦਿਨ ਦਾ ਕੇਕ ਲੈ ਕੇ ਕਮਰੇ 'ਚ ਦਾਖਲ ਹੁੰਦਾ ਹੈ। ਐਡ ਅਤੇ ਐਂਡਰੀਅਸ ਦੋਵੇਂ ਅਦਾਕਾਰਾ ਲਈ ਜਨਮਦਿਨ ਦੇ ਗੀਤ ਗਾਉਂਦੇ ਹਨ।ਐਡ ਵੈਸਟਵਿਕ ਨੇ ਆਪਣੀ ਪਤਨੀ ਐਮੀ ਨੂੰ ਕਿੱਸ ਕਰਕੇ ਕੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਫਿਰ ਐਮੀ ਆਪਣੇ ਪੁੱਤਰ ਨੂੰ ਕਿੱਸ ਕਰਦੀ ਹੈ।

ਇਹ ਵੀ ਪੜ੍ਹੋ- ਗਾਇਕ ਗਿੱਪੀ ਗਰੇਵਾਲ ਨੇ ਪਤਨੀ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ

ਇਹ ਤਸਵੀਰਾਂ ਅਤੇ ਵੀਡੀਓ ਐਮੀ ਦੇ ਬੈੱਡਰੂਮ ਦੀਆਂ ਹਨ। ਪੋਸਟ ਸ਼ੇਅਰ ਕਰਦੇ ਹੋਏ ਐਮੀ ਨੇ ਲਿਖਿਆ, “ਪਰਫੈਕਟ ਬਰਥਡੇ ਸਵੇਰ ਵਿਦ ਮਾਈ ਬੁਆਏਜ਼। ਐਮੀ ਦੀਆਂ ਇਹ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਫੈਲ ਰਹੀਆਂ ਹਨ।

 

 
 
 
 
 
View this post on Instagram
 
 
 
 
 
 
 
 
 
 
 

A post shared by Amy Jackson Westwick (@iamamyjackson)

ਐਮੀ ਜੈਕਸਨ ਦੇ ਪ੍ਰਸ਼ੰਸਕ ਅਤੇ ਇੰਡਸਟਰੀ ਦੇ ਉਨ੍ਹਾਂ ਦੇ ਦੋਸਤ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, “ਦੇਰ ਨਾਲ ਸ਼ੁਭਕਾਮਨਾਵਾਂ, ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।” ਜਦੋਂ ਕਿ ਇੱਕ ਹੋਰ ਨੇ ਨੋਟ ਕੀਤਾ, “ਤੁਸੀਂ ਸੱਚਮੁੱਚ ਖੁਸ਼ਕਿਸਮਤ ਹੋ। ਜਨਮਦਿਨ ਮੁਬਾਰਕ।”ਦੱਸ ਦੇਈਏ ਕਿ ਐਮੀ ਜੈਕਸਨ ਅਤੇ ਐਡ ਵੈਸਟਵਿਕ ਨੇ ਇਸ ਸਾਲ ਜਨਵਰੀ ਵਿੱਚ ਵਿਆਹ ਕੀਤਾ ਸੀ। ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਐਮੀ ਨੇ ਲਿਖਿਆ, “ਆਓ ਬੇਬੀ, ਚਲੋ ਵਿਆਹ ਕਰ ਲਈਏ।”

ਇਹ ਵੀ ਪੜ੍ਹੋ-Saif 'ਤੇ ਹਮਲਾ ਸਿਰਫ਼ ਫਿਲਮ ਲਈ ਪਬਲੀਸਿਟੀ ਸਟੰਟ!

ਇਨ੍ਹਾਂ ਤਸਵੀਰਾਂ ‘ਚ ਐਮੀ ਐਡ, ਆਪਣੇ ਪੁੱਤਰ ਆਂਡ੍ਰੇਸ ਅਤੇ ਸਹੁਰੇ ਪਰਿਵਾਰ ਨਾਲ ਇਕ ਪ੍ਰਾਈਵੇਟ ਜੈੱਟ ‘ਚ ਇਟਲੀ ਜਾਂਦੀ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਐਮੀ ਜੈਕਸਨ ਨੇ 2019 'ਚ ਕਾਰੋਬਾਰੀ ਜਾਰਜ ਪਨਾਇਓਟੋ ਨਾਲ ਮੰਗਣੀ ਕੀਤੀ ਸੀ ਅਤੇ ਉਸੇ ਸਾਲ ਉਨ੍ਹਾਂ ਦੇ ਪੁੱਤਰ ਐਂਡਰੀਅਸ ਦਾ ਜਨਮ ਹੋਇਆ ਸੀ। ਹਾਲਾਂਕਿ 2021 ‘ਚ ਦੋਹਾਂ ਦਾ ਬ੍ਰੇਕਅੱਪ ਹੋ ਗਿਆ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Amy jackson
  • birthday
  • got surprise
  • video viral
  • social media
  • jagbani

ਗਾਇਕ ਗਿੱਪੀ ਗਰੇਵਾਲ ਨੇ ਪਤਨੀ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • punjab student attacks principal
    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਹੜਕੰਪ (ਵੀਡੀਓ)
  • veteran actress reveals she had to do   c grade   films to repay rs 1 crore loan
    'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ
  • bjp  daughter  video viral  cjp  education minister
    CJP ਦੇ ਪ੍ਰਦਰਸ਼ਨਾਂ 'ਚ ਭਾਜਪਾ MP ਦੀ ਧੀ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਸਵਾਲ
  • iit delhi  hostel  water  flood  video goes viral
    ''ਕਿੱਥੇ ਗਿਆ 1000 ਕਰੋੜ..?'', IIT ਦਿੱਲੀ ਦੇ ਹੋਸਟਲ 'ਚ ਬਣੇ ਹੜ੍ਹ ਵਰਗੇ ਹਾਲਾਤ, ਵੀਡੀਓ ਵਾਇਰਲ
  • veteran actress supports cjp
    ਦਿੱਗਜ ਅਦਾਕਾਰਾ ਨੇ ਦਿੱਤਾ CJP ਨੂੰ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ 'ਚ ਲਿਆ ਹਿੱਸਾ
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the legendary actor  s house will be auctioned
      ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...
    • famous influencer shot while live streaming
      Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...
    • famous actress gets engaged shares beautiful pictures
      ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
    • netflix senior executive sarandos meets pm modi
      ਸੀਨੀਅਰ ਨੈੱਟਫਲਿਕਸ ਕਾਰਜਕਾਰੀ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ...
    • veteran actress reveals she had to do   c grade   films to repay rs 1 crore loan
      'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...
    • chandigarh district court issues notice to salman khan
      ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...
    • batwara 1947  film  sunny deol
      ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ...
    • actress wants to become a mother without marriage
      ਬਿਨਾਂ ਵਿਆਹ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ, ਰਿਐਲਿਟੀ ਸ਼ੋਅ 'ਚ...
    • the actor who starred in hit films is now spending his days in an old age home
      ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...
    • punjab   player dated team owner preity zinta
      'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +