Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 24, 2025

    9:54:06 AM

  • businessman brutally murdered

    ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਗੁੱਸੇ 'ਚ ਆਏ...

  • big prediction made for 28th and 29th  people should pay attention

    28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ,...

  • bds student

    BDS ਵਿਦਿਆਰਥਣ ਦੀ ਖ਼ੁਦਕੁਸ਼ੀ ਦਾ ਮਾਮਲਾ ਗਰਮਾਇਆ,...

  • punjab bus tipper

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਐਮੀ ਵਿਰਕ ਘਰ ਖੁਸ਼ੀਆਂ ਦਾ ਮਾਹੌਲ, ਪਿਤਾ ਨੂੰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ

ENTERTAINMENT News Punjabi(ਤੜਕਾ ਪੰਜਾਬੀ)

ਐਮੀ ਵਿਰਕ ਘਰ ਖੁਸ਼ੀਆਂ ਦਾ ਮਾਹੌਲ, ਪਿਤਾ ਨੂੰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ

  • Edited By Sunita,
  • Updated: 08 Oct, 2024 11:36 AM
Entertainment
amy virk s father was unanimously elected sarpanch
  • Share
    • Facebook
    • Tumblr
    • Linkedin
    • Twitter
  • Comment

ਨਾਭਾ/ਜਲੰਧਰ (ਰਾਹੁਲ ਖੁਰਾਨਾ) - ਪ੍ਰਸਿੱਧ ਗਾਇਕ ਤੇ ਅਦਾਕਾਰ ਐਮੀ ਵਿਰਕ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਸਰਬ ਸੰਮਤੀ ਨਾਲ ਚੁਣੇ ਸਰਪੰਚ ਕੁਲਜੀਤ ਸਿੰਘ ਦੇ ਪਿੰਡ ਖੁਸ਼ੀ ਦਾ ਮਾਹੌਲ ਅਤੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਜਾ ਰਹੀ ਹੈ। 

ਦੱਸ ਦਈਏ ਕਿ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ 'ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਦੇ ਨਗਰ ਵੱਲੋਂ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੌਂਪ ਕੇ ਪਿੰਡ ਦਾ ਸਰਪੰਚ ਸਰਬ ਸੰਮਤੀ ਨਾਲ ਚੁਣਿਆ ਗਿਆ ਹੈ। ਇਸ ਮੌਕੇ ਜਿੱਥੇ ਐਮੀ ਵਿਰਕ ਦਾ ਪਰਿਵਾਰ ਖੁਸ਼ੀਆਂ ਮਨਾ ਰਿਹਾ। ਉੱਥੇ ਹੁਣ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।

ਇਹ ਖ਼ਬਰ ਵੀ ਪੜ੍ਹੋ - ਕੌਣ ਹੈ 'ਬਿੱਗ ਬੌਸ' ਦੇ ਇਤਿਹਾਸ ਦਾ ਸਭ ਤੋਂ ਮਹਿੰਗਾ ਮੁਕਾਬਲੇਬਾਜ਼? ਕਰੋੜਾਂ 'ਚ ਮਿਲੀ ਸੀ ਫੀਸ

ਇਸ ਮੌਕੇ ਐਮੀ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ, ''ਇਹ ਫੈਸਲਾ ਜੋ ਪਿੰਡ ਵਾਸੀਆਂ ਵੱਲੋਂ ਲਿਆ ਗਿਆ। ਅਸੀਂ ਪਹਿਲਾਂ ਵੀ ਪਿੰਡ 'ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਨਗਰ ਵੱਲੋਂ ਫੈਸਲਾ ਲਿਆ ਗਿਆ ਹੈ। ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਜੋ ਪਿੰਡ ਦੇ ਪਹਿਲ ਦੇ ਅਧਾਰ 'ਤੇ ਕੰਮ ਕਰਨ ਵਾਲੇ ਹਨ ਉਸ ਨੂੰ ਕਰਾਂਗਾ ਅਤੇ ਪਿੰਡ ਦੀ ਨੁਹਾਰ ਬਦਲਾਗੇ। ਸਰਬ ਸੰਮਤੀ ਨਾਲ ਸਰਪੰਚ ਚੁਣੇ ਜਾਣ 'ਤੇ ਜਦੋਂ ਮੈਂ ਆਪਣੇ ਬੇਟੇ ਐਮੀ ਵਿਰਕ ਨਾਲ ਗੱਲ ਕੀਤੀ ਤਾਂ ਉਸ ਨੇ ਵੀ ਕਿਹਾ ਕਿ ਜੋ ਨਗਰ ਨੇ ਤੁਹਾਨੂੰ ਜਿੰਮੇਵਾਰੀ ਦਿੱਤੀ ਅਸੀਂ ਅੱਗੇ ਹੋ ਕੇ ਇਸ ਜਿੰਮੇਵਾਰੀ ਨੂੰ ਨਿਭਾਵਾਂਗੇ।

ਇਹ ਖ਼ਬਰ ਵੀ ਪੜ੍ਹੋ  - ਮੁੜ ਕਸੂਤੀ ਫਸੀ ਕੰਗਨਾ ਰਣੌਤ, ਜਾਰੀ ਹੋ ਗਿਆ ਨੋਟਿਸ

ਇਸ ਦੌਰਾਨ ਪਿੰਡ ਦੇ ਪੰਚ ਗੁਰਚਰਨ ਸਿੰਘ ਸੇਖੋਂ ਨੇ ਕਿਹਾ ਕਿ ਇਹ ਜੋ ਫੈਸਲਾ ਨਗਰ ਵੱਲੋਂ ਲਿਆ ਗਿਆ ਹੈ, ਬਹੁਤ ਵਧੀਆ ਹੈ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਐਮੀ ਵਿਰਕ ਦੇ ਪਿਤਾ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਕਿਉਂਕਿ ਸਰਬ ਸੰਮਤੀ ਨਾਲ ਸਰਪੰਚ ਚੁਣਨ ਨਾਲ ਪਿੰਡ 'ਚ ਭਾਈਚਾਰਕ ਸਾਂਝ ਬਣੀ ਰਹੇਗੀ।

ਇਹ ਖ਼ਬਰ ਵੀ ਪੜ੍ਹੋ -  ਭਿਆਨਕ ਸੜਕ ਹਾਦਸੇ 'ਚ 2 ਕਲਾਕਾਰਾਂ ਦੀ ਦਰਦਨਾਕ ਮੌਤ

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿਉਂਕਿ ਇਹ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਹੁਣ ਪਿੰਡ ਵਾਸੀਆਂ ਵੱਲੋਂ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬ ਸੰਮਤੀ ਨਾਲ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਪਿੰਡ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਜੋ ਪਿੰਡ ਦੇ ਨਗਰ ਵੱਲੋਂ ਸਰਬ ਸੰਮਤੀ ਨਾਲ ਕੁਲਜੀਤ ਨੂੰ ਸਰਪੰਚ ਚੁਣਿਆ ਗਿਆ ਹੈ। ਅਸੀਂ ਇਸ ਨਾਲ ਬਹੁਤ ਖੁਸ਼ ਹਾਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Punjabi Singer
  • Actor
  • Ammy Virk
  • Father
  • Kuljit Singh
  • Sarpanch

ਰੁਬੀਨਾ-ਅਭਿਨਵ ਸ਼ੁਕਲਾ ਨੇ ਧੀਆਂ ਦੀ ਮੁੰਡਨ ਸੈਰੇਮਨੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • cleaning septic tank at home  father son die
    ਘਰ ਦੇ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਵਾਪਰੀ ਅਣਹੋਈ, ਪਿਤਾ-ਪੁੱਤਰ ਸਣੇ 3 ਦੀ ਮੌਤ
  • tragedy befell a young man who was going to pick up his mother
    ਮਾਂ ਨੂੰ ਲੈਣ ਜਾ ਰਹੇ ਨੌਜਵਾਨ ਨਾਲ ਵਾਪਰ ਗਿਆ ਭਾਣਾ, ਛੱਪੜ 'ਚ ਡੁੱਬਣ ਕਾਰਨ ਬੁੱਝ ਗਿਆ ਘਰ ਦਾ ਚਿਰਾਗ਼
  • wife of former sarpanch  s killer arrested
    ਸਾਬਕਾ ਸਰਪੰਚ ਦਾ ਕਤਲ ਕਰਨ ਵਾਲੇ ਦੀ ਪਤਨੀ ਗ੍ਰਿਫਤਾਰ
  • a total of 5 bills were introduced in the punjab vidhan sabha
    ਪੰਜਾਬ ਵਿਧਾਨ ਸਭਾ 'ਚ ਪੇਸ਼ ਹੋਏ ਕੁੱਲ 5 ਬਿੱਲ, ਸਰਵ ਸੰਮਤੀ ਨਾਲ ਕੀਤੇ ਗਏ ਪਾਸ
  • drug smuggler  s house demolished
    ਫਿਲੌਰ 'ਚ ਚੱਲ ਗਿਆ 'ਪੀਲਾ ਪੰਜਾ', ਨਸ਼ਾ ਸਮੱਗਲਰ ਦਾ ਢਾਹ ਦਿੱਤਾ ਘਰ
  • sbi selected as the best consumer bank  global finance
    SBI ਨੂੰ ਗਲੋਬਲ ਫਾਈਨਾਂਸ ਨੇ ਚੁਣਿਆ ਦੁਨੀਆ ਦਾ ਸਰਵਸ੍ਰੇਸ਼ਠ ਖਪਤਕਾਰ ਬੈਂਕ
  • vacant seats of 1 sarpanch and 46 panchs will be held on july 27
    1 ਸਰਪੰਚ ਤੇ 46 ਪੰਚਾਂ ਦੀਆਂ ਖਾਲੀ ਸੀਟਾਂ ਭਰਨ ਲਈ 27 ਜੁਲਾਈ ਨੂੰ ਹੋਣਗੀਆਂ ਚੋਣਾਂ
  • atmosphere heated up in punjab vidhan sabha
    ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਵਿਧਾਇਕ ਨੇ ਕੱਢ ਦਿੱਤੀ ਗਾਲ੍ਹ
  • 75 youth get jobs in prestigious companies
    ਪੰਜਾਬ ਕੌਸ਼ਲ ਵਿਕਾਸ ਮਿਸ਼ਨ ਤਹਿਤ 75 ਨੌਜਵਾਨਾਂ ਨੂੰ ਮਿਲੀ ਵੱਕਾਰੀ ਕੰਪਨੀਆਂ ’ਚ...
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ,...
  • big success of punjab police 4 smugglers arrested with weapons
    ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, 4 ਤਸਕਰ ਹਥਿਆਰਾਂ ਸਣੇ ਗ੍ਰਿਫ਼ਤਾਰ, ਹੋਣਗੇ ਵੱਡੇ...
  • agniveer air recruitment rally to be held from august 24 at sports college
    Punjab: ਭਰਤੀ ਹੋਣ ਵਾਲਿਆਂ ਲਈ ਚੰਗੀ ਖ਼ਬਰ, 24 ਅਗਸਤ ਤੋਂ 6 ਸਤੰਬਰ ਤੱਕ...
  • farmers of punjab in big trouble due
    ਵੱਡੀ ਪਰੇਸ਼ਾਨੀ 'ਚ ਘਿਰੇ ਪੰਜਾਬ ਦੇ ਕਿਸਾਨ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
  • runner fauja singh s antim ardaas
    ਦੌੜਾਕ ਫ਼ੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ, SGPC ਦੇ ਪ੍ਰਧਾਨ ਧਾਮੀ ਸਣੇ ਪਹੁੰਚੀਆਂ...
  • jalandhar administration in action against illegal encroachments
    ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਐਕਸ਼ਨ 'ਚ ਜਲੰਧਰ ਪ੍ਰਸ਼ਾਸਨ, DC ਵੱਲੋਂ ਸਖ਼ਤ ਹੁਕਮ...
  • 103 drug smugglers including heroin arrested
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਸਮੱਗਲਰ...
Trending
Ek Nazar
two policemen injured in firing in dasuya

ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ, ਪਈਆਂ ਭਾਜੜਾਂ

us court gave blow to ap

ਅਮਰੀਕੀ ਅਦਾਲਤ ਨੇ ਏਪੀ ਨੂੰ ਦਿੱਤਾ ਝਟਕਾ, ਰੱਦ ਕੀਤੀ ਬੇਨਤੀ

zelensky got scared

ਡਰ ਗਏ ਜ਼ੇਲੇਂਸਕੀ! ਲਿਆ ਅਜਿਹਾ ਫ਼ੈਸਲਾ ਕਿ...

heavy rains in punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 240 ਤੋਂ ਪਾਰ

husband wife dispute

ਨਮਕੀਨ ਲਿਆਉਣਾ ਭੁੱਲ ਗਿਆ ਪਤੀ ਤਾਂ ਗੁੱਸੇ 'ਚ ਪਤਨੀ ਨੇ ਮਾਰ'ਤਾ ਚਾਕੂ, ਵੀਡੀਓ...

death toll in bangladesh plane crash rises

ਬੰਗਲਾਦੇਸ਼ ਜਹਾਜ਼ ਹਾਦਸਾ: ਮਰਨ ਵਾਲਿਆਂ ਦੀ ਗਿਣਤੀ 32 ਹੋਈ

israeli attacks on gaza

ਗਾਜ਼ਾ 'ਤੇ ਇਜ਼ਰਾਈਲੀ ਹਮਲੇ, 21 ਮੌਤਾਂ

runner fauja singh s antim ardaas

ਦੌੜਾਕ ਫ਼ੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ, SGPC ਦੇ ਪ੍ਰਧਾਨ ਧਾਮੀ ਸਣੇ ਪਹੁੰਚੀਆਂ...

komagata maru  canadian city

ਕੈਨੇਡੀਅਨ ਸ਼ਹਿਰ ਕਾਮਾਗਾਟਾ ਮਾਰੂ 'ਤੇ ਸਵਾਰ ਭਾਰਤੀਆਂ ਨੂੰ ਕਰੇਗਾ ਸਨਮਾਨਿਤ

secret pregnancy and why is it kept hidden

ਨਾ ਉਲਟੀ, ਨਾ ਪੇਟ ਦਰਦ...! ਜਾਣੋਂ ਕੀ ਹੁੰਦੀ ਹੈ ਸੀਕ੍ਰੇਟ ਪ੍ਰੈਗਨੈਂਸੀ ਤੇ ਇਸ...

two punjabis sentenced in canada

ਕੈਨੇਡਾ 'ਚ ਦੋ ਪੰਜਾਬੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ, ਹੋਣਗੇ ਡਿਪੋਰਟ

bits students create radar evading drone

BITS ਦੇ ਵਿਦਿਆਰਥੀਆਂ ਨੇ ਬਣਾਇਆ ਰਡਾਰ ਤੋਂ ਬਚਣ ਵਾਲਾ 'ਡਰੋਨ', ਭਾਰਤੀ ਸਰਹੱਦ ਦੀ...

the electricity department in punjab is facing a daily loss of lakhs of rupees

ਪੰਜਾਬ 'ਚ ਬਿਜਲੀ ਵਿਭਾਗ ਨੂੰ ਰੋਜ਼ਾਨਾ ਪੈ ਰਿਹਾ ਲੱਖਾਂ ਰੁਪਏ ਦਾ ਘਾਟਾ

heavy rains started in punjab from today

ਅੱਜ ਤੋਂ ਪੰਜਾਬ 'ਚ ਸ਼ੁਰੂ ਹੋਈ ਮੀਂਹ ਦੀ ਝੜੀ, ਜਾਣੋ ਅਗਲੇ 5 ਦਿਨਾਂ ਲਈ ਆਪਣੇ...

increase in snake bite cases in amritsar

ਅੰਮ੍ਰਿਤਸਰ ਤੋਂ ਵੱਡੀ ਖ਼ਬਰ, 72 ਲੋਕਾਂ ਨੂੰ ਸੱਪ ਨੇ ਡੰਗਿਆ

another international airport ready in punjab

ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ

australian parliament demand sanctions on israel

ਆਸਟ੍ਰੇਲੀਆਈ ਸੰਸਦ ਦੀ ਕਾਰਵਾਈ ਮੁੜ ਸ਼ੁਰੂ, ਇਜ਼ਰਾਈਲ 'ਤੇ ਪਾਬੰਦੀ ਦੀ ਉੱਠੀ ਮੰਗ

migrants uk visa

ਯੂ.ਕੇ ਵੀਜ਼ਾ ਲੈਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਰਹੇ ਪ੍ਰਵਾਸੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • australia work permit
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • whatsapp meta ai chatting feature
      ਬੜੇ ਕੰਮ ਦਾ ਹੈ WhatsApp ਦਾ ਇਹ ਨੀਲਾ ਛੱਲਾ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼
    • get new zealand australia work visas
      New zeland ਅਤੇ Australia 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਮਿਲੇਗਾ ਵਰਕ ਵੀਜ਼ਾ
    • nikkar gang in the city
      ਕਾਲਾ ਕੱਛਾ ਗਿਰੋਹ ਤੋਂ ਬਾਅਦ ਨਿੱਕਰ ਗੈਂਗ ਦੀ ਦਹਿਸ਼ਤ; 27 ਤੋਲੇ ਸੋਨਾ ਸਣੇ ਲੱਖਾਂ...
    • before it s too late actress shares video of herself crying
      'ਇਸ ਤੋਂ ਪਹਿਲਾਂ ਕਿ ਦੇਰ ਹੋ ਜਾਵੇ...' ਅਦਾਕਾਰਾ ਨੇ ਰੋਂਦੇ ਹੋਏ ਵੀਡੀਓ ਕੀਤਾ...
    • police showed strictness after video of beating of elderly woman went viral
      ਬਜ਼ੁਰਗ ਔਰਤ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਪਿੱਛੋਂ ਪੁਲਸ ਨੇ ਵਿਖਾਈ ਸਖ਼ਤੀ,...
    • bank holiday will banks be closed or open today on mahashivratri
      Bank Holiday: ਅੱਜ ਸ਼ਿਵਰਾਤਰੀ 'ਤੇ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ...
    • trump s goal of 550 billion dollar investment
      550 ਅਰਬ ਡਾਲਰ ਦਾ ਨਿਵੇਸ਼, ਜਾਪਾਨ ਨਾਲ ਟ੍ਰੇਡ ਡੀਲ 'ਤੇ ਟਰੰਪ ਦਾ ਮਕਸਦ...
    • fraud by fake agents continues   in the name of sending people abroad
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਜਾਅਲਸਾਜ਼ ਏਜੰਟਾਂ ਦੀ ਠੱਗੀ ਜਾਰੀ!
    • the financial and business situation of gemini people will be good
      ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • air india new delhi
      ਵੱਡੀ ਖ਼ਬਰ: Air India ਦੇ ਜਹਾਜ਼ ਨੂੰ ਲੱਗ ਗਈ ਅੱਗ
    • ਤੜਕਾ ਪੰਜਾਬੀ ਦੀਆਂ ਖਬਰਾਂ
    • theatre artist ratan thiyam passes away at the age of 77
      ਮਨੋਰੰਜਨ ਇੰਡਸਟਰੀ ਤੋਂ ਫਿਰ ਆਈ ਬੁਰੀ ਖ਼ਬਰ, ਮਹਾਨ ਰੰਗਮੰਚ ਕਲਾਕਾਰ ਦਾ 77 ਸਾਲ ਦੀ...
    • intimate scene bollywood actor
      ਵਿਦਿਆ ਬਾਲਨ ਦਾ ਇੰਟੀਮੇਟ ਸੀਨ ਦੌਰਾਨ ਹੋਇਆ ਬੁਰਾ ਹਾਲ! ਸਾਥੀ ਅਦਾਕਾਰ ਦੀ ਹਰਕਤ...
    • tanvi the great actor anupam kher chief minister dr mohan yadav
      ਟੈਕਸ ਫ੍ਰੀ ਹੋਈ ਅਨੁਪਮ ਖੇਰ ਦੀ 'ਤਨਵੀ ਦ ਗ੍ਰੇਟ', CM ਮੋਹਨ ਯਾਦਵ ਨੇ ਕੀਤਾ ਐਲਾਨ
    • singer anuradha paudwal reacts viral video
      ਕਾਂਵੜ ਯਾਤਰਾ 'ਚ ਹੋਏ ਅਸ਼ਲੀਲ ਡਾਂਸ ਨੂੰ ਦੇਖ ਭੜਕੀ ਅਨੁਰਾਧਾ ਪੌਡਵਾਲ, ਕਿਹਾ-'ਇਹ...
    • aamir khan praises ahaan panday aneet padda movie saiyaara
      ਸੁਪਰਸਟਾਰ ਆਮਿਰ ਖਾਨ ਦੇ ਦਿਲ ਨੂੰ ਛੂਹ ਗਈ ਅਹਾਨ-ਅਨੀਤਾ ਦੀ 'ਸੈਯਾਰਾ'
    • shilpa three big inspirations in life  mother biggest support
      ਸ਼ਿਲਪਾ ਨੇ ਦੱਸੀਆਂ ਜ਼ਿੰਦਗੀ ਦੀਆਂ ਤਿੰਨ ਵੱਡੀਆਂ ਇੰਸਪੀਰੇਸ਼ਨਸ, ਮਾਂ ਨੂੰ ਦੱਸਿਆ ਸਭ...
    • transformation loses 26 kilos weight slim pictures
      ਸੁੱਕ ਕੇ ਤੀਲਾ ਹੋਏ ਬੋਨੀ ਕਪੂਰ ! ਬਿਨਾਂ Gym ਗਏ ਘਟਾਇਆ 26 ਕਿੱਲੋ ਭਾਰ
    • global star ram charan seen in beast mode for   peddi
      ‘ਪੇੱਡੀ’ ਲਈ ਬੀਸਟ ਮੋਡ ’ਚ ਨਜ਼ਰ ਆਏ ਗਲੋਬਲ ਸਟਾਰ ਰਾਮ ਚਰਣ
    • famous actor death
      ਦੁਨੀਆ ਨੂੰ ਅਲਵਿਦਾ ਆਖ਼ ਗਿਆ ਮਸ਼ਹੂਰ Singer! ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ
    • sanjay dutt congratulates ajay devgan for   son of sardar 2
      ਸੰਜੇ ਦੱਤ ਨੇ ਅਜੈ ਦੇਵਗਨ ਨੂੰ 'ਸਨ ਆਫ ਸਰਦਾਰ 2' ਲਈ ਦਿੱਤੀ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +