Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:33:40 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਬੁਰਜ ਖ਼ਲੀਫਾ 'ਤੇ ਦਿਖਾਈ ਦੇਣ ਵਾਲੇ ਪਹਿਲੇ ਪਾਲੀਵੁੱਡ ਅਦਾਕਾਰ ਬਣੇ ਐਮੀ ਵਿਰਕ

ENTERTAINMENT News Punjabi(ਤੜਕਾ ਪੰਜਾਬੀ)

ਬੁਰਜ ਖ਼ਲੀਫਾ 'ਤੇ ਦਿਖਾਈ ਦੇਣ ਵਾਲੇ ਪਹਿਲੇ ਪਾਲੀਵੁੱਡ ਅਦਾਕਾਰ ਬਣੇ ਐਮੀ ਵਿਰਕ

  • Edited By Harinder Kaur,
  • Updated: 19 Dec, 2021 06:13 PM
New Delhi
amy virk the first pollywood star to appear on burj khalifa 1983 trailer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਐਮੀ, ਜੋ ਕਿ '83' ਕ੍ਰਿਕਟ ਵਿਸ਼ਵ ਕੱਪ ਟੀਮ ਦੇ ਲੱਕੀ ਚਾਰਮ, ਮੱਧਮ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਹਨ। ਉਨ੍ਹਾਂ ਨੂੰ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ-ਬੁਰਜ ਖਲੀਫਾ 'ਤੇ ਪ੍ਰਦਰਸ਼ਿਤ ਹੋਣ ਦਾ ਮੌਕਾ ਮਿਲਿਆ ਹੈ। ਭਾਰਤ ਦੇਸ਼ ਲਈ ਮਾਣ ਦੀ ਗੱਲ ਹੈ ਕਿ ਫਿਲਮ 83 ਦੇ ਟ੍ਰੇਲਰ ਨੂੰ ਬੁਰਜ ਖਲੀਫਾ 'ਤੇ ਪ੍ਰਦਰਸ਼ਿਤ ਕੀਤਾ ਗਿਆ ਹੈ। ਐਮੀ ਵਿਰਕ ਪਹਿਲੇ ਪੋਲੀਵੁੱਡ ਅਦਾਕਾਰ ਹਨ ਜੋ ਦੁਬਈ ਦੇ ਸਕਾਈਸਕ੍ਰੈਪਰ 'ਤੇ ਦਿਖਾਈ ਦਿੱਤੇ ਹਨ। ਇਹ ਸਮਾਂ ਅਦਾਕਾਰ ਐਮੀ ਵਿਰਕ, ਉਸਦੀ ਟੀਮ ਅਤੇ ਪੰਜਾਬ ਭਰ ਦੇ ਲੋਕਾਂ ਲਈ ਵੀ ਬਹੁਤ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ : ਰਿਪੋਰਟ 'ਚ ਖ਼ੁਲਾਸਾ, ਭਾਰਤ ਵਿਚ ਹਰ ਘੰਟੇ ਆਉਂਦੀਆਂ ਹਨ 27,000 ਫਰਜ਼ੀ ਫੋਨ ਕਾਲਸ

ਐਮੀ ਪੰਜਾਬੀ ਫਿਲਮ ਇੰਡਸਟਰੀ ਦਾ ਮਸ਼ਹੂਰ ਸਿਤਾਰਾ ਹੈ। ਜਿਸ ਨੇ ਕਿਸਮਤ, ਨਿੱਕਾ ਜ਼ੈਲਦਾਰ, ਬੰਬੂਕਾਟ ਅਤੇ ਹੋਰ ਬਹੁਤ ਸਾਰੀਆਂ ਹਿੱਟ ਫਿਲਮਾਂ ਦਿੱਤੀਆਂ ਹਨ। ਦੁਨੀਆ ਭਰ ਵਿੱਚ ਉਸ ਦੇ ਪ੍ਰਸ਼ੰਸਕ ਹਨ ਜੋ ਉਸਦੀ ਅਦਾਕਾਰੀ ਦੇ ਨਾਲ-ਨਾਲ ਉਸਦੀ ਗਾਇਕੀ ਨੂੰ ਬਹੁਤ ਪਿਆਰ ਕਰਦੇ ਹਨ। ਇਸ ਲਈ ਜਦੋਂ ਦੁਬਈ ਵਿੱਚ ਉਸ ਦੇ ਪ੍ਰਸ਼ੰਸਕਾਂ ਨੂੰ ਇਸ ਸਮਾਗਮ ਬਾਰੇ ਪਤਾ ਲੱਗਿਆ ਤਾਂ ਉਹ ਸਾਰੇ ਆਪਣੇ ਪਸੰਦੀਦਾ ਸਿਤਾਰੇ ਦਾ ਸਮਰਥਨ ਕਰਨ ਅਤੇ ਪ੍ਰਸ਼ੰਸਾ ਕਰਨ ਲਈ ਇਕੱਠੇ ਹੋਏ।

PunjabKesari

ਫਿਲਮ '83', 1983 ਦੇ ਵਿਸ਼ਵ ਕੱਪ ਟੂਰਨਾਮੈਂਟ ਦੌਰਾਨ ਵਾਪਰੀਆਂ ਘਟਨਾਵਾਂ ਦੇ ਆਲੇ-ਦੁਆਲੇ ਘੁੰਮਦੀ ਹੈ। ਟੂਰਨਾਮੈਂਟ ਦੇ ਅੰਡਰਡਾਗ ਮੰਨੇ ਜਾਣ ਵਾਲੇ ਭਾਰਤ ਨੇ ਉਸ ਸਾਲ ਇਤਿਹਾਸ ਰਚਦੇ ਹੋਏ ਕੱਪ ਜਿੱਤਿਆ। ਟ੍ਰੇਲਰ ਬਹੁਤ ਸਾਰੀਆਂ ਭਾਵਨਾਵਾਂ ਨਾਲ ਭਰਪੂਰ ਹੈ। ਫਿਲਮ ਦੇ ਹਰੇਕ ਕਲਾਕਾਰ ਨੇ ਮਿਸਾਲੀ ਕੰਮ ਕੀਤਾ ਹੈ, ਜਿਸ ਵਿੱਚ ਸਾਡੇ ਪਿਆਰੇ ਪੰਜਾਬੀ ਸਿਤਾਰੇ ਐਮੀ ਵਿਰਕ ਵੀ ਹਨ।

ਇਹ ਵੀ ਪੜ੍ਹੋ : 1 ਜਨਵਰੀ ਤੋਂ ਮਹਿੰਗੀਆਂ ਹੋ ਜਾਣਗੀਆਂ ਸਕੋਡਾ ਦੀਆਂ ਗੱਡੀਆਂ, ਜਾਣੋ ਕਿੰਨੀ ਵਧੇਗੀ ਇਨ੍ਹਾਂ ਕਾਰਾਂ ਦੀ ਕੀਮਤ

'ਜੇਦਾਹ' ਦੇ 'ਰੈੱਡ ਸੀ ਫਿਲਮ ਫੈਸਟੀਵਲ' ਵਿੱਚ ਇਸ ਦੇ ਵਰਲਡ ਪ੍ਰੀਮੀਅਰ ਵਿੱਚ ਟ੍ਰੇਲਰ ਨੂੰ ਦਰਸ਼ਕਾਂ ਤੋਂ ਭਰਵਾ ਹੁੰਗਾਰਾ ਮਿਲਿਆ। ਫਿਲਮ ਦੇ ਟ੍ਰੇਲਰ 'ਚ ਐਮੀ ਦੀ ਝਲਕ ਦਿਖਾਈ ਦਿੰਦੀ ਹੈ ਅਤੇ ਕੁਝ ਹੀ ਸਕਿੰਟਾਂ 'ਚ ਉਹ ਦਿਲ ਜਿੱਤਣ 'ਚ ਕਾਮਯਾਬ ਹੋ ਗਿਆ ਹੈ। ਹਾਲਾਂਕਿ ਉਹ ਫਿਲਮ ਵਿੱਚ ਇੱਕ ਖਿਡਾਰੀ ਦਾ ਕਿਰਦਾਰ ਨਿਭਾਅ ਰਹੇ ਹਨ, ਪਰ ਐਮੀ ਨੇ ਇਸ ਭੂਮਿਕਾ ਵਿੱਚ ਆਪਣਾ ਸੁਆਦ ਅਤੇ ਵਾਇਬ ਦੋਵੇਂ ਜੋੜੇ ਹਨ ਅਤੇ ਦਰਸ਼ਕਾਂ ਦੁਆਰਾ ਉਹਨਾਂ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਐਮੀ ਦੀ ਟਾਈਮਿੰਗ ਤੇ ਬਾਕਮਾਲ ਐਨਰਜੀ ਨੂੰ ਮਿਸ ਕਰਨਾ ਕੋਈ ਨਹੀਂ ਚਾਹੇਗਾ।

ਕਬੀਰ ਖਾਨ ਦੁਆਰਾ ਨਿਰਦੇਸ਼ਤ, '83' ਵਿੱਚ ਕਪਿਲ ਦੇਵ ਦੇ ਰੂਪ ਵਿੱਚ ਰਣਵੀਰ ਸਿੰਘ, ਬਲਵਿੰਦਰ ਸਿੰਘ ਸੰਧੂ ਦੇ ਰੂਪ ਵਿੱਚ ਐਮੀ ਵਿਰਕ ਅਤੇ ਮਦਨ ਲਾਲ ਦੇ ਰੂਪ ਵਿੱਚ ਹਾਰਡੀ ਸੰਧੂ ਹਨ। ਫਿਲਮ ਇਸ ਕ੍ਰਿਸਮਸ 'ਤੇ 24 ਦਸੰਬਰ, 2021 ਨੂੰ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ : ਨਿਤਿਨ ਗਡਕਰੀ ਨੇ ਦਿਵਿਆਂਗਾਂ ਲਈ 'ਰੁਜ਼ਗਾਰ ਸਾਰਥੀ ਜੌਬ ਪੋਰਟਲ' ਦੀ ਕੀਤੀ ਸ਼ੁਰੂਆਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Burj Khalifa
  • Bollywood star
  • Amy Virk
  • 1983 trailer
  • ਬੁਰਜ ਖ਼ਲੀਫਾ
  • ਪਾਲੀਵੁੱਡ ਸਟਾਰ
  •  ਐਮੀ ਵਿਰਕ
  • 1983 ਟ੍ਰੇਲਰ

ਸ਼ਰਮਾਉਂਦੇ ਹੋਏ ਅਮਿਤਾਭ ਨੇ ਪੂਰੀ ਕੀਤੀ ਹਰਭਜਨ ਸਿੰਘ ਦੀ ਇਹ ਮੰਗ, ਕੇਬੀਸੀ ਦੇ ਸੈੱਟ 'ਤੇ 'ਭੱਜੀ' ਦੀਆਂ ਅੱਖਾਂ 'ਚ ਆਏ ਹੰਝੂ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • fir registered against famous pollywood singer in mohali
    ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • cwg 2026  sarvesh kushare creates history
    CWG 2026: ਸਰਵੇਸ਼ ਕੁਸ਼ਾਰੇ ਨੇ ਰਚਿਆ ਇਤਿਹਾਸ , ਹਾਈ ਜੰਪ 'ਚ ਚਾਂਦੀ ਜਿੱਤਣ ਵਾਲੇ ਪਹਿਲੇ ਭਾਰਤੀ ਪੁਰਸ਼ ਬਣੇ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • heavy embroidery  kurti bottom set  favorite
    ਹੈਵੀ ਐਂਬ੍ਰਾਇਡਰੀ ਵਾਲੇ ਕੁੜਤੀ ਬਾਟਮ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
  • punjabi folk singer sonu virk receives warm welcome on arrival in rome
    ਪੰਜਾਬੀ ਲੋਕ ਗਾਇਕ ਸੋਨੂੰ ਵਿਰਕ ਦਾ ਰੋਮ ਪਹੁੰਚਣ ਤੇ ਨਿੱਘਾ ਸਵਾਗਤ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • huma  s film   bayaan   to be screened at the indian film festival of melbourne
      ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +