Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    6:25:42 PM

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • punjab brother in law brutally murders brother in law

    ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

  • 3 accused arrested with 12 kg heroin near this toll plaza in punjab

    ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ...

  • vinesh phogat  s big revelation

    ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ: "ਮੈਂ ਵੀ ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਾਰਤਿਕ ਆਰੀਅਨ ਨਾਲ ਵਿਆਹ ਕਰਵਾਉਣ ਲਈ ਫੀਮੇਲ ਫੈਨ ਦੇ ਭਰਾ ਨੇ ਦਿੱਤਾ ਅਦਾਕਾਰ ਦੀ ਮਾਂ ਨੂੰ ਪੈਸਿਆਂ ਦਾ ਆਫਰ

ENTERTAINMENT News Punjabi(ਤੜਕਾ ਪੰਜਾਬੀ)

ਕਾਰਤਿਕ ਆਰੀਅਨ ਨਾਲ ਵਿਆਹ ਕਰਵਾਉਣ ਲਈ ਫੀਮੇਲ ਫੈਨ ਦੇ ਭਰਾ ਨੇ ਦਿੱਤਾ ਅਦਾਕਾਰ ਦੀ ਮਾਂ ਨੂੰ ਪੈਸਿਆਂ ਦਾ ਆਫਰ

  • Author Rahul Singh,
  • Updated: 22 Jun, 2022 10:35 AM
Mumbai
an  s brother offers money to actor  s mother to marry kartik aaryan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਕਾਰਤਿਕ ਆਰੀਅਨ ਦੀ ਫੀਮੇਲ ਫੈਨ ਫਾਲੋਇੰਗ ਕਿੰਨੀ ਜ਼ਿਆਦਾ ਹੈ, ਇਹ ਦੱਸਣ ਦੀ ਲੋੜ ਨਹੀਂ ਹੈ। ਕਾਰਤਿਕ ਨੂੰ ਜਦੋਂ ਵੀ ਕਿਸੇ ਪਬਲਿਕ ਪਲੇਸ ’ਤੇ ਦੇਖਿਆ ਜਾਂਦਾ ਹੈ ਤਾਂ ਉਸ ਦੀਆਂ ਮਹਿਲਾ ਪ੍ਰਸ਼ੰਸਕਾਂ ਉਸ ਨੂੰ ਘੇਰ ਲੈਂਦੀਆਂ ਹਨ। ਬਹੁਤ ਸਾਰੇ ਕਿੱਸੇ ਕਾਰਤਿਕ ਆਰੀਅਨ ਨੇ ਆਪਣੀਆਂ ਫੀਮੇਲ ਫੈਨਜ਼ ਦੇ ਸਾਂਝੇ ਕੀਤੇ ਹਨ ਪਰ ਇਕ ਹੋਰ ਕਿੱਸਾ ਜੋ ਸਾਹਮਣੇ ਆਇਆ ਹੈ, ਉਹ ਕਾਰਤਿਕ ਦੀ ਮਾਂ ਨਾਲ ਜੁੜਿਆ ਹੈ।

ਦਰਅਸਲ ਕਾਰਤਿਕ ਆਰੀਅਨ ਦੀ ਮਾਂ ਨੂੰ ਉਸ ਦੀ ਫੀਮੇਲ ਫੈਨ ਦੇ ਭਰਾ ਨੇ ਪੈਸਿਆਂ ਦਾ ਆਫਰ ਦੇ ਦਿੱਤਾ ਸੀ ਤਾਂ ਕਿ ਕਾਰਤਿਕ ਉਸ ਦੀ ਭੈਣ ਨਾਲ ਵਿਆਹ ਕਰਵਾ ਸਕੇ। ਹਾਲਾਂਕਿ ਇਸ ਆਫਰ ਨੂੰ ਕਾਰਤਿਕ ਆਰੀਅਨ ਦੀ ਮਾਂ ਨੇ ਠੁਕਰਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਕਾਰਤਿਕ ਨੇ ਕਿਹਾ, ‘‘ਇਕ ਵਾਰ ਮੇਰੀ ਮਾਂ ਨੂੰ ਇਕ ਫੀਮੇਲ ਫੈਨ ਦੇ ਭਰਾ ਨੇ ਬੇਸ਼ੁਮਾਰ ਪੈਸਿਆਂ ਦਾ ਆਫਰ ਦਿੱਤਾ ਸੀ ਤਾਂ ਕਿ ਮੈਂ ਉਸ ਦੀ ਭੈਣ ਨਾਲ ਵਿਆਹ ਕਰਵਾ ਸਕਾ। ਹਾਲਾਂਕਿ ਮੇਰੀ ਮਾਂ ਨੇ ਇਹ ਆਫਰ ਠੁਕਰਾ ਦਿੱਤਾ। ਬਹੁਤ ਸਾਰੇ ਪ੍ਰਸ਼ੰਸਕ ਮੇਰੀ ਮਾਂ ਦੇ ਸੋਸ਼ਲ ਮੀਡੀਆ ਹੈਂਡਲਸ ’ਤੇ ਨਜ਼ਰ ਰੱਖਦੇ ਹਨ। ਉਹ ਮੇਰੇ ਨਾਲੋਂ ਕਿਤੇ ਵੱਧ ਮੇਰੀ ਮਾਂ ’ਤੇ ਨਜ਼ਰ ਰੱਖਦੇ ਹਨ।’’

ਦੱਸ ਦੇਈਏ ਕਿ ਕਾਰਤਿਕ ਆਰੀਅਨ ਨੂੰ ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ‘ਭੂਲ ਭੁਲੱਈਆ 2’ ’ਚ ਦੇਖਿਆ ਗਿਆ ਸੀ। ਕਾਰਤਿਕ ਦੀ ਇਹ ਫ਼ਿਲਮ ਹੁਣ ਤਕ ਬਾਕਸ ਆਫਿਸ ’ਤੇ ਧਮਾਲ ਮਚਾ ਰਹੀ ਹੈ। ਫ਼ਿਲਮ ਨੇ ਹੁਣ ਤਕ 182.58 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਹ ਫ਼ਿਲਮ ਹੁਣ ਨੈੱਟਫਲਿਕਸ ’ਤੇ ਵੀ ਦੇਖੀ ਜਾ ਸਕਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Kartik Aaryan
  • Mother
  • Marriage
  • Crazy Fan
  • Bhool Bhulaiya 2

ਰੁਬੀਨਾ ਨੇ ਆਪਣੀ ਵਰ੍ਹੇਗੰਢ ’ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਵੈਨਿਊ 'ਚ ਕੀਤੀ ਸ਼ਾਨਦਾਰ ਐਂਟਰੀ

NEXT STORY

Stories You May Like

  • mother daughter relationship is tense
    ਮਾਂ-ਧੀ ਦਾ ਰਿਸ਼ਤਾ ਤਾਰ-ਤਾਰ! ਸਰੀਰਿਕ ਸੋਸ਼ਣ ਕਰਵਾਉਣ ਵਾਲੀ ਕਲਯੁਗੀ ਮਾਂ ਸਮੇਤ ਦੋ ਕਾਬੂ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • nooran sisters   brother sahil shares special video with father gulshan meer
    ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ ਖਾਸ ਵੀਡੀਓ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • boy drowns in nangal hydel canal while distributing wedding cards
    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • csk vs mi
    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ CSK ਨੇ MI ਨੂੰ 8 ਵਿਕਟਾਂ ਨਾਲ ਹਰਾਇਆ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • t series creates history  first ai devotional series   maa vaishno devi   launched
    T-Series ਨੇ ਭਗਤੀ ਨੂੰ ਦਿੱਤਾ ਤਕਨਾਲੋਜੀ ਦਾ ਨਵਾਂ ਰੂਪ, 'ਮਾਂ ਵੈਸ਼ਨੋ ਦੇਵੀ' ਸੀਰੀਜ਼ ਨਾਲ ਰਚਿਆ ਇਤਿਹਾਸ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • eknath shinde pays tribute to satyajit ray on birth anniversary
      ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ...
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +