Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:21:31 AM

  • the doors to an alliance with the akali dal have not closed

    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਲੈਕ ਲਹਿੰਗੇ ’ਚ ਬੇਹੱਦ ਖੂਬਸੂਰਤ ਲੱਗ ਰਹੀ ਅਨਨਿਆ ਪਾਂਡੇ, ਤਸਵੀਰਾਂ ’ਚ ਵਿਜੇ ਦੋਵਰਕੋਂਡਾ ਨਾਲ ਦਿੱਤੇ ਸ਼ਾਨਦਾਰ ਪੋਜ਼

ENTERTAINMENT News Punjabi(ਤੜਕਾ ਪੰਜਾਬੀ)

ਬਲੈਕ ਲਹਿੰਗੇ ’ਚ ਬੇਹੱਦ ਖੂਬਸੂਰਤ ਲੱਗ ਰਹੀ ਅਨਨਿਆ ਪਾਂਡੇ, ਤਸਵੀਰਾਂ ’ਚ ਵਿਜੇ ਦੋਵਰਕੋਂਡਾ ਨਾਲ ਦਿੱਤੇ ਸ਼ਾਨਦਾਰ ਪੋਜ਼

  • Edited By Shivani Bassan,
  • Updated: 16 Aug, 2022 11:34 AM
Mumbai
ananya pandey beautiful black lehenga
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਦੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ ਸਿਨੇਮਾਘਰਾਂ ’ਚ ਦਸਤਕ ਦੇਣ ਜਾ ਰਹੀ ਹੈ। ਇਸ ਤੋਂ ਪਹਿਲਾਂ ਦੋਵਾਂ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਇਨ੍ਹੀਂ ਦਿਨੀਂ ਵਿਜੇ ਅਤੇ ਅਨਨਿਆ ਆਪਣੀ ਫ਼ਿਲਮ ‘ਲਾਈਗਰ’ ਦੇ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਸ ਦੌਰਾਨ ਦੋਹਾਂ ਦੀ ਇਕ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari

ਇਹ ਤਾਜ਼ਾ ਤਸਵੀਰਾਂ ਅਨਨਿਆ ਪਾਂਡੇ ਨੇ ਆਪਣੀ ਫ਼ਿਲਮ ਦੇ ਪ੍ਰਮੋਸ਼ਨ ਦੌਰਾਨ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜੋ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਸੋਨਮ ਬਾਜਵਾ ਦੇ ਹੌਟ ਫ਼ੋਟੋਸ਼ੂਟ ਨੇ ਪ੍ਰਸ਼ੰਸਕਾਂ ਨੂੰ ਕੀਤਾ ਦੀਵਾਨਾ, ਤਸਵੀਰਾਂ ’ਚ ਦਿੱਤੇ ਗਲੈਮਰਸ ਪੋਜ਼

PunjabKesari

ਇਨ੍ਹਾਂ ਤਸਵੀਰਾਂ ’ਚ ਅਨਨਿਆ ਬਲੈਕ ਕਲਰ ਦੇ ਲਹਿੰਗੇ ’ਚ ਨਜ਼ਰ ਆ ਰਹੀ ਹੈ ਅਤੇ ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਰੰਗ ਦਾ ਪਜਾਮਾ ਕੁਰਤਾ ਪਾਇਆ ਹੋਇਆ ਹੈ। ਦੋਵੇਂ ਤਸਵੀਰਾਂ ’ਚ ਬੇਹੱਦ ਸ਼ਾਨਦਾਰ ਲੱਗ ਰਹੇ ਹਨ।

PunjabKesari

ਇਹ ਵੀ ਪੜ੍ਹੋ : ਮ੍ਰਿਤਕ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਨੀਰੂ ਬਾਜਵਾ ਨੇ ਸਾਈਨ ਕੀਤੀ ਪਟੀਸ਼ਨ

ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਨ੍ਹਾਂ ਤਸਵੀਰਾਂ ’ਚ ਵਿਜੇ ਦੇਵਰਕੋਂਡਾ ਅਤੇ ਅਨਨਿਆ ਪਾਂਡੇ ਦੀ ਕੈਮਿਸਟਰੀ ਕਾਫ਼ੀ ਵਧੀਆ ਲੱਗ ਰਹੀ ਹੈ।

PunjabKesari
ਇਨ੍ਹਾਂ ਦੇ ਫ਼ਿਲਮ ਦੀ ਗੱਲ ਕਰੀਏ ਤਾਂ ਸਾਊਥ ਅਦਾਕਾਰ ਵਿਜੇ ਦੇਵਰਕੋਂਡਾ ਅਤੇ ਅਨਨਿਆ ਪਾਂਡੇ ਦੀ ਫ਼ਿਲਮ ‘ਲਾਈਗਰ’ ਜਲਦ ਹੀ ਰਿਲੀਜ਼ ਲਈ ਤਿਆਰ ਹੈ। ਕਰਨ ਜੌਹਰ ਦੇ ਪ੍ਰੋਡੱਕਸ਼ਨ ’ਚ ਬਣੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ  ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

PunjabKesari

  • Ananya Pandey
  • Vijay Deverakonda
  • film
  • liger
  • ਅਨੰਨਿਆ ਪਾਂਡੇ
  • ਵਿਜੇ ਦੇਵਰਕੋਂਡਾ
  • ਫ਼ਿਲਮ
  • ਲਾਇਗਰ

ਗਾਇਕ ਰਾਹੁਲ ਜੈਨ ’ਦੇ ਕਾਸਟਿਊਮ ਸਟਾਈਲਿਸਟ ਨੇ ਲਗਾਏ ਜਬਰ-ਜ਼ਨਾਹ ਦੇ ਦੋਸ਼, ਐੱਫ. ਆਈ. ਆਰ. ਦਰਜ

NEXT STORY

Stories You May Like

  • tamil nadu  school  students  breakfast  cm vijay
    ਸਰਕਾਰੀ ਸਕੂਲ ਪੁੱਜੇ CM ਵਿਜੇ ਨੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ
  • retirement  age  government job  vijay kumar  exam
    ਰਿਟਾਇਰ ਹੋਣ ਦੀ ਉਮਰ 'ਚ ਸਰਕਾਰੀ ਨੌਕਰੀ ! 27 ਸਾਲ ਤਿਆਰੀ ਮਗਰੋਂ 59 ਸਾਲਾ ਵਿਜੇ ਬਣਿਆ ਟੀਚਰ
  • clash between bjp and bsp leaders in hoshiarpur
    ਹੁਸ਼ਿਆਰਪੁਰ 'ਚ ਭਾਜਪਾ ਤੇ ਬਸਪਾ ਆਗੂਆਂ ਵਿਚਾਲੇ ਝੜਪ, ਵਿਜੇ ਸਾਂਪਲਾ ਨੂੰ ਮਾਰਿਆ ਮਾਈਕ
  • school students chicken biryani
    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • children  gold ring  chief minister  vijay  tamil nadu
    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! ਲਾਗੂ ਹੋਈ CM ਵਿਜੇ ਦੀ ਯੋਜਨਾ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aishwarya rai bachchan shines at paris fashion week
      ਪੈਰਿਸ ਫੈਸ਼ਨ ਵੀਕ 'ਚ ਛਾ ਗਈ ਐਸ਼ਵਰਿਆ ਰਾਏ ਬੱਚਨ
    • the korean film  hope  will now be released in india on this day
      ਹੁਣ ਇਸ ਦਿਨ ਭਾਰਤ 'ਚ ਰਿਲੀਜ਼ ਹੋਵੇਗੀ ਕੋਰੀਆਈ ਫਿਲਮ "ਹੋਪ"
    • over 30 comedians to gather at mumbai  s   hahakaar   festival
      ਮੁੰਬਈ ਦੇ "ਹਾਹਾਕਾਰ" ਫੈਸਟੀਵਲ 'ਚ 30 ਤੋਂ ਵੱਧ ਕਾਮੇਡੀਅਨ ਲੈਣਗੇ ਹਿੱਸਾ
    • vidya balan begins shooting for new tamil film with r  balki
      ਵਿਦਿਆ ਬਾਲਨ ਨੇ ਆਰ. ਬਾਲਕੀ ਨਾਲ ਨਵੀਂ ਤਾਮਿਲ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +