Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    12:46:14 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਨੰਨਿਆ ਪਾਂਡੇ ਨੇ ਪਹਿਣਿਆ ਮਾਂ ਦਾ 21 ਸਾਲ ਪੁਰਾਣਾ ਸੂਟ, ਜਾਣੋ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਅਨੰਨਿਆ ਪਾਂਡੇ ਨੇ ਪਹਿਣਿਆ ਮਾਂ ਦਾ 21 ਸਾਲ ਪੁਰਾਣਾ ਸੂਟ, ਜਾਣੋ ਵਜ੍ਹਾ

  • Edited By Aarti Dhillon,
  • Updated: 08 Nov, 2024 04:14 PM
Entertainment
ananya pandey wear her mother 21 year old suit
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਸਟਾਰਕਿਡ ਅਤੇ ਅਭਿਨੇਤਰੀ ਅਨੰਨਿਆ ਪਾਂਡੇ ਦੀਆਂ ਭਾਰਤੀ ਲੁੱਕ 'ਚ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਉਨ੍ਹਾਂ ਦੀ ਕਿਊਟ ਲੁੱਕ ਦੇਖਣ ਨੂੰ ਮਿਲੀ ਹੈ। ਇਹ ਮੌਕਾ ਇੱਕ ਪਰਿਵਾਰਕ ਪ੍ਰੋਗਰਾਮ ਦਾ ਸੀ ਜਿੱਥੇ ਉਨ੍ਹਾਂ ਨੇ ਐਥਨਿਕ ਦਿੱਖ ਨੂੰ ਚੁਣਿਆ। ਪਰ ਅਭਿਨੇਤਰੀ ਨੇ ਜੋ ਸੂਟ ਪਾਇਆ ਹੈ, ਉਹ 21 ਸਾਲ ਪੁਰਾਣਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਅਨੰਨਿਆ ਨੇ ਸਾਲਾਂ ਪੁਰਾਣਾ ਸੂਟ ਕਿਉਂ ਕੈਰੀ ਕੀਤਾ ਹੈ।
ਇਸ ਸੂਟ ਦੇ ਪਿੱਛੇ ਡਿਜ਼ਾਈਨਰ ਰੋਹਿਤ ਬਲ ਦਾ ਹੱਥ ਹੈ। ਮਸ਼ਹੂਰ ਡਿਜ਼ਾਈਨਰ ਦਾ ਹਾਲ ਹੀ 'ਚ ਦਿਹਾਂਤ ਹੋ ਗਿਆ ਸੀ। ਅਜਿਹੇ 'ਚ ਅਨੰਨਿਆ ਪਾਂਡੇ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਹ ਕਦਮ ਚੁੱਕਿਆ ਹੈ। ਰੋਹਿਤ ਬਲ ਨੇ 21 ਸਾਲ ਪਹਿਲਾਂ ਅਨੰਨਿਆ ਪਾਂਡੇ ਦੀ ਮਾਂ ਭਾਵਨਾ ਪਾਂਡੇ ਲਈ ਇਹ ਸੂਟ ਡਿਜ਼ਾਈਨ ਕੀਤਾ ਸੀ।

PunjabKesari
ਰੋਹਿਤ ਬਲ ਦਾ ਦਿਹਾਂਤ
ਭਾਰਤ ਦੇ ਸਭ ਤੋਂ ਮਸ਼ਹੂਰ ਫੈਸ਼ਨ ਡਿਜ਼ਾਈਨਰਾਂ ਵਿੱਚੋਂ ਇੱਕ ਰੋਹਿਤ ਬਲ (63) ਦੀ 2 ਨਵੰਬਰ ਨੂੰ ਦੱਖਣੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਲ ਜੋ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਸੀ, ਇੱਕ ਵਾਰ ਫਿਰ ਲੈਕਮੇ ਫੈਸ਼ਨ ਵੀਕ X FDCI 2024 ਦੇ ਗ੍ਰੈਂਡ ਫਿਨਾਲੇ ਵਿੱਚ ਆਪਣੀ ਕਲੈਕਸ਼ਨ ਪੇਸ਼ ਕਰਕੇ ਫੈਸ਼ਨ ਦੀ ਦੁਨੀਆ ਵਿੱਚ ਵਾਪਸ ਪਰਤੇ।

PunjabKesari
ਆਖਰੀ ਸ਼ੋਅ ਦੀ ਸ਼ੋਅ ਸਟਾਪਰ ਸੀ ਅਨੰਨਿਆ ਪਾਂਡੇ
ਅਨੰਨਿਆ ਪਾਂਡੇ ਰੋਹਿਤ ਬਲ ਦੇ ਆਖਰੀ ਸ਼ੋਅ ਦੀ 'ਸ਼ੋਅ ਸਟਾਪਰ' ਸੀ। ਪਾਂਡੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣੀ ਚਚੇਰੀ ਭੈਣ ਦੇ ਵਿਆਹ ਸਮਾਗਮ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਵਿੱਚ ਉਹ ਸਲਵਾਰ ਸੂਟ ਵਿੱਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਦੱਸਿਆ ਕਿ ਇਹ ਸੂਟ ਉਸ ਦੀ ਮਾਂ ਭਾਵਨਾ ਪਾਂਡੇ ਦਾ ਸੀ ਜਿਸ ਨੂੰ ਰੋਹਿਤ ਬਲ ਨੇ ਡਿਜ਼ਾਈਨ ਕੀਤਾ ਸੀ।

ਇਹ ਵੀ ਪੜ੍ਹੋ--ਕੌਣ ਹੈ 'Shah Rukh' ਦੇ ਪੁੱਤਰ ਆਰੀਅਨ ਦਾ ਇਹ ਖਾਸ ਦੋਸਤ? 2500 ਕਰੋੜ ਤੋਂ ਵੱਧ ਦੀ ਜਾਇਦਾਦ ਦਾ ਹੈ ਇਕਲੌਤਾ ਵਾਰਸ

PunjabKesari
ਅਨੰਨਿਆ ਪਾਂਡੇ ਨੇ ਪੋਸਟ ਲਿਖੀ
ਪਾਂਡੇ ਨੇ ਲਿਖਿਆ, “ਦੁਲਹਨ ਦੀਆ ਸ਼ਰਾਫ… ਮੈਂ ਆਪਣੀ ਭੈਣ ਦੇ ਵਿਆਹ ਨੂੰ ਲੈ ਕੇ ਉਤਸ਼ਾਹਿਤ ਹਾਂ ਪਰ ਮੈਨੂੰ ਉਨਾਂ ਦੇ ਜਾਣ ਦਾ ਗਮ ਵੀ ਹੈ… ਹਾਲਾਂਕਿ ਇੱਕ ਭਰਾ ਮਿਲਣ ਤੋਂ ਕਾਫੀ ਖੁਸ਼ ਹਾਂ। ਨਾਲ ਹੀ, ਮੈਂ 21 ਸਾਲ ਪਹਿਲਾਂ ਆਪਣੀ ਮਾਂ ਲਈ ਰੋਹਿਤ ਬਲ ਦੁਆਰਾ ਡਿਜ਼ਾਈਨ ਕੀਤਾ ਸੂਟ ਪਾਇਆ ਹੋਇਆ ਹੈ। ਗੁੱਡਾ ਤੁਸੀਂ ਹਮੇਸ਼ਾ ਰਹੋਗੇ।' ਰੋਹਿਤ ਨੂੰ ਪਿਆਰ ਨਾਲ ਲੋਕ ਗੁੱਡਾ ਦੇ ਨਾਂ ਨਾਲ ਵੀ ਬੁਲਾਉਂਦੇ ਹਨ।

ਇਹ ਵੀ ਪੜ੍ਹੋ-ਤਲਾਕ ਦੀਆਂ ਖਬਰਾਂ 'ਤੇ ਇਸ ਅਦਾਕਾਰਾ ਨੂੰ ਅਭਿਸ਼ੇਕ ਦਾ ਬਚਾਅ ਕਰਨਾ ਪਿਆ ਮਹਿੰਗਾ, ਹੋਈ ਟ੍ਰੋਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • ananyapandey
  • wear
  • mother
  • 21 year old suit
  • Bollywood News

ਜਾਹਨਵੀ ਕਪੂਰ ਨੇ ਸਾੜ੍ਹੀ 'ਚ ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ

NEXT STORY

Stories You May Like

  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • bsf seizes heroin worth rs 21 crore from amritsar sector
    BSF ਵਲੋਂ ਅੰਮ੍ਰਿਤਸਰ ਸੈਕਟਰ ’ਚੋਂ 21 ਕਰੋੜ ਦੀ ਹੈਰੋਇਨ ਬਰਾਮਦ
  • these valuable natives are blessed with the immense grace of mother kali
    ਅੰਕ ਜੋਤਿਸ਼ : ਮੂਲਾਂਕ 1, 4 ਅਤੇ 9 ਵਾਲੇ ਲੋਕਾਂ 'ਤੇ ਹੁੰਦੀ ਹੈ ਮਾਂ ਕਾਲੀ ਦੀ ਅਪਾਰ ਕਿਰਪਾ, ਜਾਣੋ ਵਜ੍ਹਾ
  • wards reserved for scheduled castes out of the total 21 wards of rupnagar
    ਰੂਪਨਗਰ ਦੇ ਕੁੱਲ੍ਹ 21 ਵਾਰਡਾਂ ’ਚੋਂ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਕੀਤੇ ਗਏ ਵਾਰਡ
  • why did kajol break the 30 year old no kissing policy
    ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ ਦੱਸੀ ਵਜ੍ਹਾ
  • son ki lls mother
    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
  • ipl 2026  21 year old young player gets a chance in mi
    IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ
  • ludhiana railway station
    ਲੁਧਿਆਣਾ ਰੇਲਵੇ ਸਟੇਸ਼ਨ 'ਤੇ ਦਿਖੇਗੀ 'ਬ੍ਰਿਟਿਸ਼ ਰਾਜ' ਦੀ ਝਲਕ: 80 ਸਾਲ ਪੁਰਾਣਾ ਰੋਡ ਰੋਲਰ ਬਣੇਗਾ ਖਿੱਚ ਦਾ ਕੇਂਦਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • arjun kapoor expresses love for sister anshula
      ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +