Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    4:42:35 AM

  • 40 leaders illegally detained in jalandhar

    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ...

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਆਹ ਤੋਂ ਬਾਅਦ ਅੰਕਿਤਾ ਲੋਖੰਡੇ ਨੂੰ ਪਤੀ ਵਿੱਕੀ ਜੈਨ ਨੇ ਦਿੱਤਾ ਖ਼ਾਸ ਸਰਪ੍ਰਾਈਜ਼, ਵੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਤੋਂ ਬਾਅਦ ਅੰਕਿਤਾ ਲੋਖੰਡੇ ਨੂੰ ਪਤੀ ਵਿੱਕੀ ਜੈਨ ਨੇ ਦਿੱਤਾ ਖ਼ਾਸ ਸਰਪ੍ਰਾਈਜ਼, ਵੇਖੋ ਵੀਡੀਓ

  • Edited By Sunita,
  • Updated: 21 Dec, 2021 12:54 PM
Mumbai
ankita lokhande and vicky jain video viral on social media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਟੀ. ਵੀ. ਦੀ ਮਸ਼ਹੂਰ ਅਦਾਕਾਰਾ ਅੰਕਿਤਾ ਲੋਖੰਡੇ ਨੇ ਹਾਲ ਹੀ 'ਚ ਆਪਣੇ ਪ੍ਰੇਮੀ ਵਿੱਕੀ ਕੌਸ਼ਲ ਨਾਲ ਵਿਆਹ ਕਰਵਾ ਲਿਆ ਹੈ। ਵਿਆਹ ਤੋਂ ਬਾਅਦ ਅੱਜ ਅੰਕਿਤਾ ਲੋਖੰਡੇ ਆਪਣੀ ਜ਼ਿੰਦਗੀ ਦੀ ਇੱਕ ਹੋਰ ਖੁਸ਼ੀ ਸੈਲੀਬ੍ਰੇਟ ਕਰ ਰਹੀ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਅੰਕਿਤਾ ਨੇ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਇਸ ਖ਼ਾਸ ਦਿਨ ਨੂੰ ਉਨ੍ਹਾਂ ਦੇ ਪਤੀ ਨੇ ਬਹੁਤ ਹੀ ਖ਼ਾਸ ਅੰਦਾਜ਼ ਨਾਲ ਸੈਲੀਬ੍ਰੇਟ ਕੀਤਾ ਹੈ, ਜਿਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀਆਂ ਹਨ।

 
 
 
 
View this post on Instagram
 
 
 
 
 
 
 
 
 
 
 

A post shared by Elfaworld (@elfaworld)

ਅੰਕਿਤਾ ਲੋਖੰਡੇ ਵਿਆਹ ਤੋਂ ਬਾਅਦ ਮਿਸਿਜ਼ ਜੈਨ ਬਣੀ ਅੰਕਿਤਾ ਨੇ ਆਪਣਾ 36ਵਾਂ ਜਨਮਦਿਨ ਮਨਾਇਆ। ਵਿਆਹ ਤੋਂ ਬਾਅਦ ਇਹ ਉਸ ਦਾ ਪਹਿਲਾ ਜਨਮਦਿਨ ਹੈ, ਜਦੋਂ ਉਹ ਇਹ ਖ਼ਾਸ ਦਿਨ ਆਪਣੇ ਸਹੁਰੇ ਘਰ 'ਚ ਮਨਾ ਰਹੀ ਹੈ। ਅੱਧੀ ਰਾਤ ਨੂੰ ਅੰਕਿਤਾ ਨੇ ਆਪਣੇ ਪਤੀ ਵਿੱਕੀ ਜੈਨ, ਪਰਿਵਾਰ ਅਤੇ ਦੋਸਤਾਂ ਨਾਲ ਧੂਮਧਾਮ ਨਾਲ ਜਸ਼ਨ ਮਨਾਇਆ ਅਤੇ ਜ਼ਿੰਦਗੀ ਦੇ ਨਵੇਂ ਸਾਲ ਦਾ ਸਵਾਗਤ ਕੀਤਾ। ਵਿੱਕੀ ਜੈਨ ਨੇ ਵੀ ਸੋਸ਼ਲ ਮੀਡੀਆ 'ਤੇ ਅੰਕਿਤਾ ਲਈ ਇੱਕ ਖ਼ਾਸ ਪੋਸਟ ਵੀ ਸਾਂਝੀ ਕੀਤੀ ਹੈ। ਵਿਆਹ ਦੇ ਹਰ ਪਲ ਦਾ ਆਨੰਦ ਲੈਣ ਤੋਂ ਬਾਅਦ ਵਿੱਕੀ ਆਪਣੀ ਪਤਨੀ ਅੰਕਿਤਾ ਲੋਖੰਡੇ ਦੇ ਇਸ ਖ਼ਾਸ ਦਿਨ ਨੂੰ ਹੋਰ ਵੀ ਖ਼ਾਸ ਬਣਾਉਣਾ ਚਾਹੁੰਦੇ ਸਨ। ਇਸੇ ਲਈ ਉਸ ਨੇ ਅੱਧੀ ਰਾਤ ਨੂੰ ਸੋਸ਼ਲ ਮੀਡੀਆ 'ਤੇ ਨਾ ਸਿਰਫ਼ ਇਕ ਖ਼ਾਸ ਪੋਸਟ ਸ਼ੇਅਰ ਕੀਤੀ, ਸਗੋਂ ਪਰਿਵਾਰ ਅਤੇ ਦੋਸਤਾਂ ਨਾਲ ਵੀ ਧੂਮਧਾਮ ਨਾਲ ਇਸ ਖ਼ਾਸ ਦਿਨ ਦਾ ਜਸ਼ਨ ਮਨਾਇਆ।

 
 
 
 
View this post on Instagram
 
 
 
 
 
 
 
 
 
 
 

A post shared by Elfaworld (@elfaworld)

ਅੰਕਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਸੈਲੀਬ੍ਰੇਸ਼ਨ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਅੰਕਿਤਾ ਟਰੈਕਸੂਟ 'ਚ ਬਰਥਡੇਅ ਕੇਕ ਕੱਟਦੀ ਨਜ਼ਰ ਆ ਰਹੀ ਹੈ। ਇਕ ਕੇਕ 'ਤੇ 'ਮਿਸਿਜ਼ ਜੈਨ' ਲਿਖਿਆ ਹੋਇਆ ਹੈ। ਵਿੱਕੀ ਅੰਕਿਤਾ ਲਈ ਹੈਪੀ ਬਰਥਡੇ ਗੀਤ ਗਾਉਂਦੇ ਵੀ ਨਜ਼ਰ ਆ ਰਹੇ ਹਨ। ਅੰਕਿਤਾ ਦੇ ਜਨਮਦਿਨ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

 
 
 
 
View this post on Instagram
 
 
 
 
 
 
 
 
 
 
 

A post shared by Elfaworld (@elfaworld)

ਵਿੱਕੀ ਜੈਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਅੰਕਿਤਾ ਨਾਲ ਬੇਹੱਦ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਅਤੇ ਅੰਕਿਤਾ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਸੂਰਜ ਡੁੱਬਦਾ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਵਿੱਕੀ ਨੇ ਕੈਪਸ਼ਨ ਲਿਖਿਆ ਹੈ- 'ਹੈਪੀ ਬਰਥਡੇ ਮਿਸਿਜ਼ ਜੈਨ'। ਦੱਸ ਦਈਏ ਇਹ ਜੋੜੀ ਵਿਆਹ ਤੋਂ ਬਾਅਦ ਇੱਕ ਗ੍ਰੈਂਡ ਰਿਸੈਪਸ਼ਨ ਦੇਣ ਵਾਲੀ ਸੀ ਪਰ ਕੋਰੋਨਾ ਪ੍ਰੋਟੋਕਾਲਸ ਦੇ ਚਲਦੇ ਇਹ ਰਿਸੈਪਸ਼ਨ ਪਾਰਟੀ ਰੱਦ ਕਰ ਦਿੱਤੀ ਗਈ ਹੈ।

 
 
 
 
View this post on Instagram
 
 
 
 
 
 
 
 
 
 
 

A post shared by Ankita Lokhande (@lokhandeankita)

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Ankita Lokhande
  • Vicky Jain
  • Video Viral
  • TV Actress

ਕੈਟਰੀਨਾ-ਵਿੱਕੀ ਕੌਸ਼ਲ ਅੱਜ ਪਰਿਵਾਰ ਨਾਲ ਕਰਨਗੇ ਗ੍ਰਹਿ ਪ੍ਰਵੇਸ਼ ਦੀ ਪੂਜਾ, ਬਣਨਗੇ ਵਿਰਾਟ-ਅਨੁਸ਼ਕਾ ਦੇ ਨਵੇਂ ਗੁਆਂਢੀ

NEXT STORY

Stories You May Like

  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • sikhs of america orphan girl marriage
    ਅਨਾਥ ਬੱਚੀ ਦੇ ਵਿਆਹ ਦੀ ਸਿੱਖਸ ਆਫ਼ ਅਮੈਰਿਕਾ ਨੇ ਚੁੱਕੀ  ਜ਼ਿੰਮੇਵਾਰੀ, ਦਿੱਤਾ 21,000 ਰੁਪਏ ਸਗਨ
  • ankita raina and zeel desai advance to second round
    ITF ਕਲਬੁਰਗੀ ਓਪਨ: ਅੰਕਿਤਾ ਰੈਨਾ ਅਤੇ ਜ਼ੀਲ ਦੇਸਾਈ ਦੂਜੇ ਦੌਰ ਵਿੱਚ ਪੁੱਜੀਆਂ
  • various restrictions imposed in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਵੱਖ-ਵੱਖ ਪਾਬੰਦੀਆਂ, ਡੀ. ਸੀ. ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ
  • lieutenant governor kavinder gupta resigns
    ਪੱਛਮੀ ਬੰਗਾਲ ਤੋਂ ਬਾਅਦ ਹੁਣ ਲੱਦਾਖ 'ਚ ਸਿਆਸੀ ਹਲਚਲ ! ਉਪ ਰਾਜਪਾਲ ਕਵਿੰਦਰ ਗੁਪਤਾ ਨੇ ਦਿੱਤਾ ਅਸਤੀਫਾ
  • indian share market
    ਕਈ ਦਿਨਾਂ ਬਾਅਦ ਅੱਜ ਸ਼ੇਅਰ ਮਾਰਕੀਟ ਨੇ ਦਿੱਤਾ Green Signal ! ਨਿਵੇਸ਼ਕਾਂ ਨੂੰ ਮਿਲੀ ਰਾਹਤ
  • vicky deol of kapurthala created a world record
    40 ਸਕਿੰਟਾਂ 'ਚ ਅੰਗੂਠਿਆਂ ਦੇ ਸਹਾਰੇ ਲਾਏ 64 ਪੁਸ਼-ਅੱਪ! ਪੰਜਾਬ ਦੇ ਵਿੱਕੀ ਦਿਓਲ ਨੇ ਬਣਾਇਆ ਵਿਸ਼ਵ ਰਿਕਾਰਡ
  • is viral girl monalisa really a minor
    ਕੀ ਸੱਚਮੁੱਚ ਨਾਬਾਲਗ ਹੈ ਵਾਇਰਲ ਗਰਲ ਮੋਨਾਲੀਸਾ ? ਪ੍ਰੇਮੀ ਨਾਲ ਵਿਆਹ ਤੋਂ ਬਾਅਦ ਸ਼ੁਰੂ ਹੋਇਆ ਕਲੇਸ਼
  • action against hotel is a direct attack on democracy
    ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
  • taking bjp leaders to police station is undemocratic act  ashwani sharma
    ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • little sidhu moosewala happy birthday
      2 ਸਾਲ ਦਾ ਹੋਇਆ ਨਿੱਕਾ ਸਿੱਧੂ, ਹਵੇਲੀ 'ਚ ਲੱਗੀਆਂ ਰੌਣਕਾਂ (ਤਸਵੀਰਾਂ)
    • aap mla anmol gagan mann husband jail
      AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ
    • attack on jannat zubair and brother ayaan
      ਜੰਨਤ ਜ਼ੁਬੈਰ ਤੇ ਭਰਾ ਅਯਾਨ 'ਤੇ ਹਮਲਾ: ਹਾਈਵੇ 'ਤੇ ਰੋਕ ਕੇ ਕੀਤੀ ਕੁੱਟਮਾਰ, ਜਾਣੋ...
    • famous singer throws dancer off stage into crowd
      ਚਲਦੇ ਸ਼ੋਅ 'ਚ ਮਸ਼ਹੂਰ ਗਾਇਕ ਨੇ ਸਟੇਜ ਤੋਂ ਭੀੜ 'ਚ ਸੁੱਟ'ਤੀ ਭੋਜਪੁਰੀ ਡਾਂਸਰ !...
    • dhurandhar 2ranveersinghembroiledinmajorcontroversies before release
      'ਧੁਰੰਧਰ 2' ਦੀ ਰਿਲੀਜ਼ ਤੋਂ ਪਹਿਲਾਂ ਵੱਡੇ ਵਿਵਾਦਾਂ 'ਚ ਘਿਰੇ ਰਣਵੀਰ ਸਿੰਘ, ਸਿੱਖ...
    • fire breaks dress guru cloth house jalandhar punjabi singer s outfit damaged
      ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
    • salman khan changes the title of the film   battle of galwan
      ਸਲਮਾਨ ਖਾਨ ਨੇ ਫਿਲਮ 'ਬੈਟਲ ਆਫ ਗਲਵਾਨ' ਦਾ ਬਦਲਿਆ ਨਾਂ, ਹੁਣ ਇਸ ਨਵੇਂ ਟਾਈਟਲ...
    • priyanka chopra narrowly escapes major accident
      ਆਸਕਰ 2026: ਵੱਡੇ ਹਾਦਸੇ ਦਾ ਸ਼ਿਕਾਰ ਹੋਣੋਂ ਬਚੀ ਪ੍ਰਿਅੰਕਾ ਚੋਪੜਾ, ਨਿਕ ਜੋਨਸ ਵੀ...
    • oscar 2026  bollywood  dharmendra  tribute
      Oscar 2026 'ਚ 'ਹੀ-ਮੈਨ' ਧਰਮਿੰਦਰ ਨੂੰ ਨਹੀਂ ਦਿੱਤੀ ਗਈ ਸ਼ਰਧਾਂਜਲੀ ! ਭਾਰਤੀ...
    • ar rahman to perform at chennai super kings mega fan event on march 22
      IPL 2026: ਚੇਪੌਕ ਦੇ ਮੈਦਾਨ 'ਚ ਗੂੰਜੇਗੀ AR ਰਹਿਮਾਨ ਦੀ ਆਵਾਜ਼, CSK ਦੇ ਮੈਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +