Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:05:15 PM

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

  • power outage in many areas of punjab on sunday

    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ...

  • big related to punjab weather

    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅੰਕਿਤਾ ਲੋਖੰਡੇ ਨੇ ਰਿਆ ਚੱਕਰਵਰਤੀ ਨੂੰ ਲੈ ਕੇ ਖੋਲ੍ਹੇ ਕਈ ਅਹਿਮ ਰਾਜ਼, ਬਿਹਾਰ ਪੁਲਸ ਅੱਗੇ ਕੀਤਾ ਖ਼ੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

ਅੰਕਿਤਾ ਲੋਖੰਡੇ ਨੇ ਰਿਆ ਚੱਕਰਵਰਤੀ ਨੂੰ ਲੈ ਕੇ ਖੋਲ੍ਹੇ ਕਈ ਅਹਿਮ ਰਾਜ਼, ਬਿਹਾਰ ਪੁਲਸ ਅੱਗੇ ਕੀਤਾ ਖ਼ੁਲਾਸਾ

  • Edited By Sunita,
  • Updated: 30 Jul, 2020 09:53 AM
Jalandhar
ankita lokhande reveals secrets about rhea chakraborty on matter of suicide case
  • Share
    • Facebook
    • Tumblr
    • Linkedin
    • Twitter
  • Comment

ਬਿਹਾਰ (ਬਿਊਰੋ) : ਬਿਹਾਰ ਪੁਲਸ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਉਨ੍ਹਾਂ ਦੀ ਸਾਬਕਾ ਪ੍ਰੇਮਿਕਾ ਅੰਕਿਤਾ ਲੋਖੰਡੇ ਨਾਲ ਗੱਲਬਾਤ ਕੀਤੀ ਗਈ। ਦੱਸਿਆ ਜਾਂਦਾ ਹੈ ਕਿ ਅੰਕਿਤਾ ਨੇ ਪੁਲਸ ਨੂੰ ਦੱਸਿਆ ਕਿ ਕਿਵੇਂ ਰਿਆ ਚੱਕਰਵਰਤੀ ਸੁਸ਼ਾਂਤ ਨੂੰ ਪ੍ਰੇਸ਼ਾਨ ਕਰ ਰਹੀ ਸੀ। ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਪ੍ਰੇਮਿਕਾ ਅੰਕਿਤਾ ਲੋਖੰਡੇ ਨੇ ਬਿਹਾਰ ਪੁਲਿਸ ਨੂੰ ਦੱਸਿਆ ਹੈ ਕਿ ਫ਼ਿਲਮ 'ਮਣੀਕਰਣਿਕਾ' ਦੀ ਪ੍ਰਮੋਸ਼ਨ ਦੌਰਾਨ ਸੁਸ਼ਾਂਤ ਸਿੰਘ ਨੇ ਉਸ ਨੂੰ ਵਿਸ਼ ਕਰਨ ਲਈ ਮੈਸਿਜ ਕੀਤਾ ਸੀ। ਦੋਵਾਂ ਵਿਚਾਲੇ ਕਾਫ਼ੀ ਲੰਬੀ ਚੈਟ ਵੀ ਹੋਈ ਸੀ। ਅੰਕਿਤਾ ਅਨੁਸਾਰ ਸੁਸ਼ਾਂਤ ਸਿੰਘ ਨੇ ਉਸ ਨੂੰ ਦੱਸਿਆ ਕਿ ਉਹ ਇਸ ਰਿਸ਼ਤੇ 'ਚ ਬਹੁਤ ਪਰੇਸ਼ਾਨ ਸੀ। ਉਹ ਇਸ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਕਿਉਂਕਿ ਰਿਆ ਚੱਕਰਵਰਤੀ ਉਸ ਨੂੰ ਬਹੁਤ ਪਰੇਸ਼ਾਨ ਕਰ ਰਹੀ ਹੈ।

ਇਸ ਤੋਂ ਇਲਾਵਾ, ਅੰਕਿਤਾ ਨੇ ਬਿਹਾਰ ਪੁਲਸ ਨਾਲ ਆਪਣੀ ਅਤੇ ਸੁਸ਼ਾਂਤ ਦੇ ਵਿਚਕਾਰ ਹੋਈ ਬਹੁਤ ਸਾਰੀ ਚੈਟ ਪੁਲਸ ਨਾਲ ਸਾਂਝੀ ਕੀਤੀ ਹੈ। ਅੰਕਿਤਾ ਨਾਲ ਇਸ ਗੱਲਬਾਤ ਨੂੰ ਇਕ ਨਵੇਂ ਅਧਾਰ ਵਜੋਂ ਲੈ ਕੇ, ਬਿਹਾਰ ਪੁਲਸ ਹੁਣ ਆਪਣੀ ਜਾਂਚ 'ਚ ਅੱਗੇ ਵੱਧ ਰਹੀ ਹੈ। ਇਸ ਤੋਂ ਪਹਿਲਾਂ ਅੰਕਿਤਾ ਨੇ ਟਵੀਟ ਕਰਕੇ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ “truth wins” ਲਿਖਿਆ ਸੀ।

-: ਰਿਆ ਚੱਕਰਵਰਤੀ ਨੇ ਸੁਪਰੀਮ ਕੋਰਟ 'ਚ ਦਰਜ ਕਰਵਾਈ ਯਾਚਿਕਾ
ਰਿਆ ਚੱਕਰਵਰਤੀ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਸੁਪਰੀਮ ਕੋਰਟ 'ਚ ਇੱਕ ਯਾਚਿਕਾ ਦਾਇਰ ਕਰਵਾਈ ਹੈ। ਇਸ 'ਚ ਕਿਹਾ ਗਿਆ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਂਚ ਨੂੰ ਮੁੰਬਈ ਟਰਾਂਸਫਰ ਕਰਵਾਇਆ ਜਾਵੇ।

-: ਰਿਆ ਚੱਕਰਵਰਤੀ ਸੁਸ਼ਾਂਤ ਨੂੰ ਪਾਗਲ ਕਰਾਰ ਦੇਣ ਦੀ ਦਿੰਦੀ ਸੀ ਧਮਕੀ
ਸੁਸ਼ਾਂਤ ਸਿੰਘ ਰਾਜਪੂਤ ਨੂੰ ਪਾਗਲ ਘੋਸ਼ਿਤ ਕਰਨ ਲਈ ਤਿਆਰ ਸੀ। ਸੁਸ਼ਾਂਤ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਬਜ਼ੁਰਗ ਹੈ ਅਤੇ ਜ਼ਿਆਦਾ ਦੌੜ-ਭੱਜ ਨਹੀਂ ਕਰ ਸਕਦਾ। ਇਸ ਲਈ ਉਸਨੇ ਇਹ ਸ਼ਿਕਾਇਤ ਹੁਣ ਪਟਨਾ 'ਚ ਦਿੱਤੀ ਹੈ।
ਸੁਸ਼ਾਂਤ ਨਾਲ ਕੁਝ ਦਿਨਾਂ ਦੀ ਮੁਲਾਕਾਤ ਨਾਲ, ਰਿਆ ਨੇ ਪਹਿਲਾਂ ਸੁਸ਼ਾਂਤ ਦੇ ਪਹਿਲੇ ਘਰ ਭੂਤ-ਪ੍ਰੇਤ ਦਾ ਖੌਫ਼ ਜਤਾ ਕੇ ਬਦਲਾ ਦਿੱਤਾ, ਜਿਸ ਤੋਂ ਬਾਅਦ ਨਵੇਂ ਘਰ 'ਚ ਉਸ ਦਾ ਪੂਰਾ ਪਰਿਵਾਰ ਘਰ 'ਚ ਰਹਿਣ ਲੱਗਾ ਅਤੇ ਸੁਸ਼ਾਂਤ ਦਾ ਮਾਨਸਿਕ ਸੰਤੁਲਨ ਖ਼ਰਾਬ ਦੱਸਣ ਲੱਗਾ।

-: ਸੁਸ਼ਾਂਤ ਨੂੰ ਦਿੱਤੀ ਗਈ ਸੀ ਦਵਾਈਆਂ ਦੀ ਓਵਰਡੋਜ਼
ਇੰਨਾ ਹੀ ਨਹੀਂ, ਐੱਫ. ਆਈ. ਆਰ. 'ਚ ਇਹ ਕਿਹਾ ਗਿਆ ਸੀ ਕਿ ਰਿਆ, ਸੁਸ਼ਾਂਤ ਨੂੰ ਪਾਗਲ ਖਾਣੇ ਭੇਜਣ ਦੀ ਤਿਆਰੀ ਕਰ ਰਹੀ ਸੀ। ਰਿਆ ਨੇ ਬਿਨਾਂ ਕਿਸੇ ਕਾਰਨ ਉਸ ਨੂੰ ਦਵਾਈ ਦੇਣੀ ਸ਼ੁਰੂ ਕਰ ਦਿੱਤੀ। ਬਾਅਦ 'ਚ ਦਵਾਈਆਂ ਦੀ ਜ਼ਿਆਦਾ ਮਾਤਰਾ 'ਚ ਉਸ ਦੀ ਮਾਨਸਿਕ ਸਥਿਤੀ ਵਿਗੜ ਗਈ।

-: ਰਿਆ ਨੇ ਸੁਸ਼ਾਂਤ ਨੂੰ ਕੀਤਾ ਪਰਿਵਾਰ ਤੋਂ ਦੂਰ
ਸੁਸ਼ਾਂਤ ਦੀ ਭੈਣ ਦੇ ਬੱਚੇ ਛੋਟੇ ਹਨ, ਇਸ ਲਈ ਉਹ ਕਈ ਦਿਨ ਰਹਿ ਕੇ ਚਲੀ ਗਈ ਅਤੇ ਸੁਸ਼ਾਂਤ ਨੂੰ ਸਮਝਾਇਆ ਕਿ ਕੁਝ ਨਹੀਂ ਹੋਵੇਗਾ। ਜਦੋਂਕਿ ਰਿਆ ਸੁਸ਼ਾਂਤ ਦੇ ਸਾਰੇ ਕਾਗਜ਼ਾਤ ਅਤੇ ਪੈਸੇ ਰੱਖ ਕੇ ਲਗਾਤਾਰ ਮੀਡੀਆ 'ਚ ਜਾਣ ਦੀ ਧਮਕੀ ਦੇ ਕੇ ਉਕਸਾਉਂਦੀ ਰਹੀ ਕਿ ਉਹ ਖ਼ੁਦਕੁਸ਼ੀ ਕਰ ਲਵੇ। ਸੁਸ਼ਾਂਤ ਨੇ ਰਿਆ ਦੇ ਘਰ ਛੱਡਣ ਤੋਂ ਬਾਅਦ ਵੀ ਉਸ ਨੂੰ ਫੋਨ ਕੀਤਾ ਕਿਉਂਕਿ ਉਹ ਧਮਕੀ ਦੇ ਕੇ ਗਈ ਸੀ ਪਰ ਰਿਆ ਨੇ ਸੁਸ਼ਾਂਤ ਦਾ ਨੰਬਰ ਬਲਾਕ ਕਰ ਦਿੱਤਾ ਸੀ।

  • Ankita Lokhande
  • Reveals
  • Secrets
  • Rhea Chakraborty
  • Sushant Singh Rajput
  • Suicide Case

ਸੁਸ਼ਾਂਤ ਖ਼ੁਦਕੁਸ਼ੀ ਮਾਮਲਾ: SC ਪਹੁੰਚੀ ਰਿਆ ਚੱਕਰਵਰਤੀ, ਮਾਮਲੇ ਨੂੰ ਮੁੰਬਈ ਤਬਦੀਲ ਕਰਨ ਦੀ ਕੀਤੀ ਮੰਗ

NEXT STORY

Stories You May Like

  • worrying news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ 'ਚ ਹੋਇਆ ਇਹ ਖ਼ੁਲਾਸਾ
  • important news regarding attari retreat ceremony
    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
  • important decision regarding women teachers
    ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • railway track punjab railway track
    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • kapurthala police solve two blind murder cases  important revelations
    ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
  • land  money  son  father  police
    ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
Trending
Ek Nazar
new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • kunika sadanand s sharp target on the government
      ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +