Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:07:25 PM

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ...

  • municipal corporation strict on property owners 4 properties sealed

    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ...

  • rbi s banks will have to pay a fine of rs 250 per hour if they misbehave

    RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਤੀ ਨਾਲ ਨਤਮਸਤਕ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

ENTERTAINMENT News Punjabi(ਤੜਕਾ ਪੰਜਾਬੀ)

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਤੀ ਨਾਲ ਨਤਮਸਤਕ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

  • Edited By Priyanka,
  • Updated: 23 Jun, 2024 09:49 AM
Jalandhar
anmol gagan bowed down with her husband at takht sri damdama sahib
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ-ਪਿਛਲੇ ਦਿਨੀਂ ਵਿਆਹ ਬੰਧਨ 'ਚ ਬੱਝੇ ਪੰਜਾਬ ਦੇ ਸੈਰ-ਸਪਾਟਾ ਮਹਿਕਮੇ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਅੱਜ ਆਪਣੇ ਪਤੀ ਐਡਵੋਕੇਟ ਸ਼ਾਹਬਾਜ਼ ਸਿੰਘ ਸੋਹੀ, ਸੱਸ ਸ਼੍ਰੀਮਤੀ ਸੀਲਮ ਸੋਹੀ ਅਤੇ ਸਹੁਰਾ ਪਰਿਵਾਰ ਦੇ ਕਈ ਹੋਰਨਾਂ ਮੈਂਬਰਾਂ ਸਮੇਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।ਆਪਣੇ ਸਿਰਫ ਪਰਿਵਾਰਕ ਮੈਂਬਰਾਂ ਨਾਲ ਤਖਤ ਸਾਹਿਬ ਪੁੱਜਣ 'ਤੇ ਕੈਬਨਿਟ ਮੰਤਰੀ ਗਗਨਦੀਪ ਕੌਰ ਉਰਫ ਅਨਮੋਲ ਗਗਨ ਮਾਨ ਦਾ ਸਬ-ਡਵੀਜ਼ਨ ਦੇ ਸਿਵਲ ਅਤੇ ਪੁਲਸ ਅਧਿਕਾਰੀਆਂ  'ਚੋਂ ਐੱਸ. ਡੀ. ਐੱਮ. ਤਲਵੰਡੀ ਸਾਬੋ ਹਰਵਿੰਦਰ ਸਿੰਘ ਜੱਸਲ ਅਤੇ ਡੀ. ਐੱਸ. ਪੀ. ਰਾਜੇਸ਼ ਸਨੇਹੀ ਨੇ ਰਸਮੀ ਸਵਾਗਤ ਕੀਤਾ।

PunjabKesari

ਤਖਤ ਸਾਹਿਬ ਮੱਥਾ ਟੇਕਣ ਉਪਰੰਤ ਬੀਬਾ ਮਾਨ ਅਤੇ ਪਰਿਵਾਰਕ ਮੈਂਬਰਾਂ ਨੇ ਕੀਰਤਨ ਸਰਵਣ ਕੀਤਾ, ਜਦੋਂਕਿ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੈਨੇਜਰ ਭਾਈ ਰਣਜੀਤ ਸਿੰਘ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗਗਨ ਅਨਮੋਲ ਮਾਨ ਅਤੇ ਉਨ੍ਹਾਂ ਦੇ ਪਤੀ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਦਿਆਂ ਤਖਤ ਸਾਹਿਬ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ। ਪ੍ਰਬੰਧਕਾਂ ਵੱਲੋਂ ਬੀਬਾ ਮਾਨ ਅਤੇ ਸਮੁੱਚੇ ਪਰਿਵਾਰ ਨੂੰ ਤਖਤ ਸਾਹਿਬ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਕੈਬਨਿਟ ਮੰਤਰੀ ਨੇ ਇਸ ਮੌਕੇ ਭੋਰਾ ਸਾਹਿਬ ਦੇ ਵੀ ਦਰਸ਼ਨ ਕੀਤੇ।

PunjabKesari

ਤਖਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਬੀਬਾ ਮਾਨ ਨੇ ਇਸ ਨੂੰ ਪਰਿਵਾਰ ਦਾ ਸ਼ੁਕਰਾਨਾ ਦੌਰਾ ਦੱਸਦਿਆਂ ਕਿਸੇ ਕਿਸਮ ਦੀ ਵੀ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਪਰ ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਉਨ੍ਹਾਂ ਦੇ ਮਹਿਕਮੇ ਦੇ ਅਧਿਕਾਰ ਖੇਤਰ ਹੇਠ ਆਉਂਦੇ ਕੁਝ ਕਰਨਯੋਗ ਕੰਮਾਂ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ, ਜਿਸ ਬਾਰੇ ਉਨ੍ਹਾਂ ਨੇ ਹਾਂਪੱਖੀ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਕਰਨਗੇ।

PunjabKesari

ਇਸ ਮੌਕੇ ਤਖਤ ਸਾਹਿਬ ਦੇ ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ ਤੋਂ ਇਲਾਵਾ ਨਾਇਬ ਤਹਿਸੀਲਦਾਰ ਅਤੇ ਥਾਣਾ ਤਲਵੰਡੀ ਸਾਬੋ ਮੁਖੀ ਪਰਬਤ ਸਿੰਘ ਵੀ ਮੌਜੂਦ ਰਹੇ।ਮੱਥਾ ਟੇਕਣ ਉਪਰੰਤ ਸਹੁਰੇ ਪਰਿਵਾਰ ਦੇ ਮੈਂਬਰਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਤਖਤ ਸਾਹਿਬ ਦੇ ਪ੍ਰਬੰਧਕ ਸਨਮਾਨ ਕਰਦੇ ਹੋਏ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Cabinet Minister
  • Anmol Gagan
  • bowed down
  • her husband
  • Takht Sri Damdama Sahib

ਲਾੜੀ Sonakshi Sinha ਨੇ ਘਰ ਰਾਮਾਇਣ 'ਚ ਮਾਂ ਨਾਲ ਕੀਤੀ ਪੂਜਾ, ਵਿਆਹ ਦੇ ਆਊਟਫਿਟ ਦੀ ਝਲਕ ਆਈ ਸਾਹਮਣੇ

NEXT STORY

Stories You May Like

  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • raj kundra pays obeisance at sri harimandar sahib
    ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ
  • first phase of miri piri khalsa march completed takht sri damdama sahib
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ, ਦੂਜਾ ਪੜਾਅ 23 ਅਗਸਤ ਤੋਂ ਸ਼ੁਰੂ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
Trending
Ek Nazar
i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • reality tv brings fame and money  actor rithvik dhanjani
      ਰਿਐਲਿਟੀ ਟੀਵੀ ਪ੍ਰਸਿੱਧੀ ਤੇ ਪੈਸਾ ਪ੍ਰਦਾਨ ਕਰਦਾ ਹੈ: ਅਦਾਕਾਰ ਰਿਤਵਿਕ ਧੰਜਾਨੀ
    • emraan hashmi returns as shivam pandit in awarapan 2
      "ਆਵਾਰਾਪਨ 2" ਦਾ ਟ੍ਰੇਲਰ ਰਿਲੀਜ਼, ਸ਼ਿਵਮ ਪੰਡਿਤ ਵਜੋਂ ਹਾਸ਼ਮੀ ਦੀ ਹੋਈ ਮੁੜ ਵਾਪਸੀ
    • soha and saba learned of saif and amrita  s wedding at school
      ਸੈਫ ਤੇ ਅੰਮ੍ਰਿਤਾ ਦੇ ਵਿਆਹ 'ਚ ਸ਼ਾਮਲ ਨਹੀਂ ਹੋਈਆਂ ਸਨ ਭੈਣਾਂ ਸੋਹਾ ਤੇ ਸਬਾ, ਖੁਦ...
    • iffjk 2026 competition announced
      IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ...
    • the legendary actor  s house will be auctioned
      ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...
    • famous influencer shot while live streaming
      Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...
    • famous actress gets engaged shares beautiful pictures
      ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
    • netflix senior executive sarandos meets pm modi
      ਸੀਨੀਅਰ ਨੈੱਟਫਲਿਕਸ ਕਾਰਜਕਾਰੀ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ...
    • veteran actress reveals she had to do   c grade   films to repay rs 1 crore loan
      'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...
    • chandigarh district court issues notice to salman khan
      ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +