Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:05:37 PM

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ ਦਿੱਤੀ ਪੂਰੀ ਗੱਲ

ENTERTAINMENT News Punjabi(ਤੜਕਾ ਪੰਜਾਬੀ)

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ ਦਿੱਤੀ ਪੂਰੀ ਗੱਲ

  • Edited By Cherry,
  • Updated: 28 Mar, 2026 04:19 PM
Entertainment
another big statement by gurpreet ghuggi on the 5 crore issue
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਇੰਡਸਟਰੀ ਦੇ ਦਿੱਗਜ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੇ 5 ਕਰੋੜ ਵਾਲੇ ਵਿਵਾਦ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਿਛਲੀ ਵੀਡੀਓ ਤੋਂ ਬਾਅਦ ਬਹੁਤ ਕੁਝ ਬਦਲਿਆ ਹੈ ਅਤੇ ਕਈ ਮੀਮ ਪੇਜ ਚਲਾਉਣ ਵਾਲੇ ਨੌਜਵਾਨਾਂ ਨੇ ਖੁਦ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਆਪਣੀ ਗਲਤੀ ਦਾ ਅਹਿਸਾਸ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੇ ਨਾ ਸਿਰਫ਼ ਇਤਰਾਜ਼ਯੋਗ ਪੋਸਟਾਂ ਹਟਾਈਆਂ ਹਨ, ਸਗੋਂ ਅੱਗੇ ਤੋਂ ਅਜਿਹਾ ਨਾ ਕਰਨ ਦਾ ਭਰੋਸਾ ਵੀ ਦਿੱਤਾ ਹੈ। ਅਦਾਕਾਰ ਨੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਹਿਯੋਗ ਲਈ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

ਪੈਸੇ ਦੇ ਕੇ ਬਣਵਾਈਆਂ ਜਾ ਰਹੀਆਂ ਸਨ 'ਗੰਦੀਆਂ ਰੀਲਾਂ' 

ਘੁੱਗੀ ਨੇ ਇੱਕ ਹੈਰਾਨੀਜਨਕ ਖੁਲਾਸਾ ਕਰਦਿਆਂ ਦੱਸਿਆ ਕਿ ਇਸ ਪੂਰੇ ਵਿਵਾਦ ਦੇ ਪਿੱਛੇ ਇੱਕ ਸੰਗਠਿਤ ਸਾਜ਼ਿਸ਼ ਸੀ। ਉਨ੍ਹਾਂ ਅਨੁਸਾਰ, ਇੱਕ ਕੰਪਨੀ ਵੱਲੋਂ 'ਪੇਡ ਪ੍ਰਮੋਸ਼ਨ' ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਲੋਕਾਂ ਨੂੰ ਗੰਦੇ ਮੀਮਜ਼ ਅਤੇ ਰੀਲਾਂ ਬਣਾਉਣ ਲਈ ਪੈਸੇ ਦਿੱਤੇ ਜਾ ਰਹੇ ਸਨ। ਅਦਾਕਾਰ ਨੇ ਕਿਹਾ ਕਿ ਇਹ ਦੇਖ ਕੇ ਉਨ੍ਹਾਂ ਨੂੰ ਬਹੁਤ ਤਕਲੀਫ਼ ਹੋ ਰਹੀ ਸੀ ਕਿ ਕਿਸੇ ਨੂੰ ਬੁਰਾ ਦਿਖਾਉਣ ਲਈ ਪੈਸਿਆਂ ਦਾ ਸਹਾਰਾ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

ਫਰੈਸ਼ੀ ਕੈਨੇਡੀਅਨ ਅਤੇ ਇਟਲੀ ਵਾਲੇ ਲੜਕੇ ਨੇ ਖੋਲ੍ਹੀ ਪੋਲ 

ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਉਦੋਂ ਆਇਆ ਜਦੋਂ ਪਹਿਲਾਂ ਇਸ ਵਿਵਾਦ ਨਾਲ ਜੁੜੇ ਫਰੈਸ਼ੀ ਕੈਨੇਡੀਅਨ ਅਤੇ ਇਟਲੀ ਵਾਲੇ ਇੱਕ ਨੌਜਵਾਨ ਨੇ ਗੁਰਪ੍ਰੀਤ ਘੁੱਗੀ ਦੀ ਮਦਦ ਕੀਤੀ। ਜਦੋਂ ਘੁੱਗੀ ਦੀ ਟੀਮ ਨੇ ਉਨ੍ਹਾਂ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਨੇ ਤੁਰੰਤ ਸਥਿਤੀ ਨੂੰ ਸਮਝਿਆ ਅਤੇ ਸੁਧਾਰ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਉਸ ਕੰਪਨੀ ਅਤੇ ਲੋਕਾਂ ਨੂੰ ਟ੍ਰੇਸ ਕਰਵਾਉਣ ਵਿੱਚ ਮਦਦ ਕੀਤੀ ਜੋ ਇਸ ਪੇਡ ਪ੍ਰਮੋਸ਼ਨ ਦੇ ਪਿੱਛੇ ਸਨ। 

ਇਹ ਵੀ ਪੜ੍ਹੋ: ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ ਚੱਲ ਪਾ ਰਹੀ ਸੀ ਲਾਰਾ

ਸਾਈਬਰ ਕ੍ਰਾਈਮ ਕੋਲ ਪਹੁੰਚਿਆ ਮਾਮਲਾ 

ਘੁੱਗੀ ਨੇ ਦੱਸਿਆ ਕਿ ਹੁਣ ਸਾਰੀ ਜਾਣਕਾਰੀ ਸਾਈਬਰ ਕ੍ਰਾਈਮ ਵਿਭਾਗ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਕਾਨੂੰਨ ਆਪਣੇ ਤਰੀਕੇ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਸਾਜ਼ਿਸ਼ ਦੇ ਪਿੱਛੇ ਮੌਜੂਦ ਲੋਕ ਜਲਦੀ ਹੀ ਫੜੇ ਜਾਣਗੇ। ਅਦਾਕਾਰ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਇੱਕ ਚੰਗੇ ਸਮਾਜ ਅਤੇ ਪੰਜਾਬ ਦੀ ਸਿਰਜਣਾ ਲਈ ਇੱਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ Actress, ਸਾਂਝਾ ਕੀਤਾ ਦਰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurpreet Ghuggi
  • Freshy Canadian
  • social media controversy
  • paid promotion

ਅੱਲੂ ਅਰਜੁਨ ਦੇ ਫ਼ਿਲਮੀ ਸਫ਼ਰ ਦੇ 23 ਸਾਲ ਮੁਕੰਮਲ, 'ਪੁਸ਼ਪਾ ਰਾਜ' ਬਣ ਹਾਸਲ ਕੀਤੀ ਗਲੋਬਲ ਪਛਾਣ

NEXT STORY

Stories You May Like

  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • emraan hashmi
      ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...
    • bollywood veteran actress  s health deteriorates
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ
    • poster of punjabi film  tutt paini english ne  released
      ਪੰਜਾਬੀ ਫਿਲਮ "ਟੁੱਟ ਪੈਣੀ ਇੰਗਲਿਸ਼ ਨੇ" ਦਾ ਪੋਸਟਰ ਰਿਲੀਜ਼
    • samantha ruth prabhu s  maa inti bangaram  streams in hindi on sonyliv
      TV 'ਤੇ ਆਈ ਸਮੰਥਾ ਰੂਥ ਪ੍ਰਭੂ ਦੀ ਫਿਲਮ 'ਮਾਂ ਇੰਟੀ ਬੰਗਾਰਮ'
    • bollywood  s veteran actress is going to become a mother for the third time
      45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...
    • sunita ahuja on why she withdrew divorce petition from govinda
      ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ
    • veteran actress passes away
      ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ
    • actor arjun rampal married his girlfriend gabriella
      ਦੂਜੀ ਵਾਰ ਲਾੜਾ ਬਣੇ ਅਦਾਕਾਰ ਅਰਜੁਨ ਰਾਮਪਾਲ, ਗਰਲਫ੍ਰੈਂਡ ਗੈਬਰੀਏਲਾ ਨਾਲ ਕਰਵਾਇਆ...
    • bollywood actor becomes groom for the second time
      53 ਸਾਲ ਦੀ ਉਮਰ 'ਚ ਦੂਜੀ ਵਾਰ ਲਾੜਾ ਬਣਿਆ Bollywood ਅਦਾਕਾਰ, 15 ਸਾਲ ਛੋਟੀ...
    • manoj dey built up assets worth crores  now drives a mercedes worth 80 lakhs
      ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +