Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:47:13 PM

  • naqvi arrived in tehran

    ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰ ਅਨੁਪਮ ਖੇਰ ਦੇ ਦਫ਼ਤਰ 'ਚ ਹੋਈ ਚੋਰੀ, ਵੀਡੀਓ ਪੋਸਟ ਕਰਕੇ ਦਿੱਤੀ ਜਾਣਕਾਰੀ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਅਨੁਪਮ ਖੇਰ ਦੇ ਦਫ਼ਤਰ 'ਚ ਹੋਈ ਚੋਰੀ, ਵੀਡੀਓ ਪੋਸਟ ਕਰਕੇ ਦਿੱਤੀ ਜਾਣਕਾਰੀ

  • Edited By DILSHER,
  • Updated: 21 Jun, 2024 09:47 AM
Mumbai
anupam kher office robbed two thieves stoles lakhs rupee fir
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੇ ਮੁੰਬਈ ਸਥਿਤ ਦਫ਼ਤਰ 'ਚ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਦਿੱਤੀ ਹੈ। ਅਦਾਕਾਰ ਨੇ ਦੱਸਿਆ ਕਿ ਚੋਰ ਸਾਡੀ ਕੰਪਨੀ ਦੁਆਰਾ ਨਿਰਮਿਤ ਸਾਰਾ ਸੇਫ ਲੈ ਗਏ। ਇੱਕ ਫ਼ਿਲਮ ਦੇ ਨੈਗੇਟਿਵ ਜੋ ਕਿ ਇੱਕ ਡੱਬੇ 'ਚ ਸਨ, ਚੋਰੀ ਕਰਕੇ ਲੈ ਗਏ।

 

कल रात मेरे वीरा देसाई रोड वाले ऑफ़िस में दो चोरों ने मेरे ऑफ़िस के दो दरवाज़ों को तोड़ा और अकाउंटस डिपार्टमेंट से पूरा सेफ़ (जो शायद वो तोड़ नहीं पाये) और हमारी कंपनी द्वारा निर्मित एक फ़िल्म के नेगेटिव जो एक बॉक्स में थे, चुराकर ले गए।हमारे ऑफिस ने FIR करवा दिया है।और पुलिस ने… pic.twitter.com/aqmjfOINEM

— Anupam Kher (@AnupamPKher) June 20, 2024

ਅਦਾਕਾਰ ਨੇ ਦੱਸਿਆ ਕਿ ਦਫ਼ਤਰ ਦੇ 'ਚ ਲੱਖਾਂ ਦੀ ਚੋਰੀ ਹੋ ਗਈ ਹੈ। ਇਹ ਸਾਰੀ ਘਟਨਾ ਨੂੰ ਦੋ ਚੋਰਾਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ। ਬੁੱਧਵਾਰ ਰਾਤ ਚੋਰ ਅਦਾਕਾਰ ਦੇ ਦਫ਼ਤਰ ਦਾ ਤਾਲਾ ਤੋੜ ਕੇ ਦਾਖ਼ਲ ਹੋਏ। ਚੋਰਾਂ ਨੇ ਅਦਾਕਾਰ ਦੇ ਦਫ਼ਤਰ 'ਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਵੀ ਚੋਰੀ ਕਰ ਲਿਆ ਹੈ। ਅਦਾਕਾਰਾ ਨੇ ਖੁਦ ਇੱਕ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ- ਕਲਕੀ 2898 ਏਡੀ' : ਇਸ ਪ੍ਰਾਜੈਕਟ'ਤੇ ਕੰਮ ਕਰਨਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ : ਅਮਿਤਾਭ ਬੱਚਨ

ਦੱਸ ਦਈਏ ਕਿ ਚੋਰੀ ਦੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਨੁਪਮ ਖੇਰ ਨੇ ਇੰਸਟਾਗ੍ਰਾਮ ਅਤੇ ਐਕਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਇਹ ਵੀਡੀਓ ਚੋਰੀ ਅਤੇ ਭੰਨਤੋੜ ਤੋਂ ਬਾਅਦ ਦੀ ਹੈ। ਇਸ ਨੂੰ ਸਾਂਝਾ ਕਰਦੇ ਹੋਏ, ਅਦਾਕਾਰ ਨੇ ਲਿਖਿਆ, "ਬੀਤੀ ਰਾਤ ਮੇਰੇ ਵੀਰਾ ਦੇਸਾਈ ਰੋਡ ਦਫਤਰ 'ਚ, ਦੋ ਚੋਰਾਂ ਨੇ ਮੇਰੇ ਦਫ਼ਤਰ ਦੇ ਦੋ ਦਰਵਾਜ਼ੇ ਤੋੜ ਦਿੱਤੇ ਅਤੇ ਅਕਾਊਂਟਸ ਵਿਭਾਗ (ਜੋ ਸ਼ਾਇਦ ਉਹ ਤੋੜ ਨਹੀਂ ਸਕੇ) ਅਤੇ ਸਾਡੀ ਕੰਪਨੀ ਦੁਆਰਾ ਨਿਰਮਿਤ ਸਾਰਾ ਸੇਫ ਲੈ ਗਏ। ਇੱਕ ਫ਼ਿਲਮ ਦੇ ਨੈਗੇਟਿਵ ਜੋ ਕਿ ਇੱਕ ਡੱਬੇ 'ਚ ਸਨ, ਚੋਰੀ ਕਰਕੇ ਲੈ ਗਏ।

ਇਹ ਖ਼ਬਰ ਵੀ ਪੜ੍ਹੋ- ਸੋਨਾਕਸ਼ੀ ਸਿਨਹਾ ਦੇ ਵਿਆਹ ਦੀਆਂ ਖ਼ਬਰਾਂ ਵਿਚਾਲੇ ਭਰਾ ਲਵ ਨੇ ਪਾਈ ਪੋਸਟ, ਕਿਹਾ ਇਹ

ਉਨ੍ਹਾਂ ਨੇ ਅੱਗੇ ਦੱਸਿਆ- "ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਪੁਲਸ ਨੇ ਭਰੋਸਾ ਦਿੱਤਾ ਹੈ ਕਿ ਚੋਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਕਿਉਂਕਿ ਸੀ.ਸੀ.ਟੀ.ਵੀ. ਕੈਮਰੇ 'ਚ ਇਹ ਦੋਵੇਂ ਆਪਣੇ ਸਮਾਨ ਸਮੇਤ ਆਟੋ 'ਚ ਬੈਠ ਕੇ ਜਾਂਦੇ ਹੋਏ ਨਜ਼ਰ ਆ ਰਹੇ ਸਨ। ਪ੍ਰਮਾਤਮਾ ਉਹਨਾਂ ਨੂੰ ਬੁੱਧੀ ਦੇਵੇ। ਇਹ ਵੀਡੀਓ ਮੇਰੇ ਦਫ਼ਤਰ ਦੇ ਲੋਕਾਂ ਨੇ ਪੁਲਸ ਦੇ ਆਉਣ ਤੋਂ ਪਹਿਲਾਂ ਬਣਾਈ ਸੀ।"

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • anupam kher
  • office
  • robbed
  • two thieves
  • stoles
  • lakhs
  • rupee
  • fir

ਫਾਲੋਅਰਜ਼ ਵਧਾਉਣ ਲਈ ਬੀਅਰ ਵੰਡਣਾ ਯੂਟਿਊਬਰ ਨੂੰ ਪਿਆ ਮਹਿੰਗਾ, ਪੁਲਸ ਨੇ ਕੱਟਿਆ ਚਲਾਨ

NEXT STORY

Stories You May Like

  •   onmark   portal flaws rectified amid security concerns  cbse
    CBSE ਨੇ 'ਆਨਮਾਰਕ' ਪੋਰਟਲ ਦੀਆਂ ਸਮੱਸਿਆਵਾਂ ਕੀਤੀਆਂ ਹੱਲ ! ਪੋਸਟ ਕਰ ਦਿੱਤੀ ਜਾਣਕਾਰੀ
  • bungalow and cars bought by stealing 8 70 crores from the bank
    ਬੈਂਕ 'ਚ 8.70 ਕਰੋੜ ਦੀ ਚੋਰੀ ਕਰਕੇ ਖ਼ਰੀਦੇ ਆਲੀਸ਼ਾਨ ਬੰਗਲਾ ਤੇ ਕਾਰਾਂ, ਇੰਝ ਖੁੱਲ੍ਹਿਆ ਭੇਤ
  • case registered for stealing and selling household goods and jewelry
    ਘਰ ਦਾ ਸਾਮਾਨ ਤੇ ਗਹਿਣੇ ਚੋਰੀ ਕਰਕੇ ਵੇਚਣ ਦੇ ਦੋਸ਼ ’ਚ ਪਤੀ ਸਣੇ 4 ਖਿਲਾਫ਼ ਕੇਸ ਦਰਜ
  • video of women  theft incident
    ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
  • 20 lakh stolen from the house
    ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ ਕਰੀਬ 20 ਲੱਖ ਰੁਪਏ ਦੀ ਹੋਈ ਚੋਰੀ
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • arms smuggling module busted in amritsar
    ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ ਜਾਣਕਾਰੀ
  • rbi mpc meeting repo rate not changed for the third consecutive time
    ਲੋਨ ਮਹਿੰਗਾ ਹੋਇਆ ਜਾਂ ਸਸਤਾ, RBI ਗਵਰਨਰ ਨੇ MPC ਮੀਟਿੰਗ 'ਚ ਦਿੱਤੀ ਪੂਰੀ ਜਾਣਕਾਰੀ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +