Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:57:28 PM

  • debit credit usage will be expensive 2 private banks increase dcc charge

    Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2...

  • earthquake in japan

    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34...

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਧੀ ਦੀ ਤਸਵੀਰ ਖਿੱਚਣ ਤੇ ਪੋਸਟ ਕਰਨ ’ਤੇ ਇਸ ਮੀਡੀਆ ਹਾਊਸ ’ਤੇ ਭੜਕੀ ਅਨੁਸ਼ਕਾ ਸ਼ਰਮਾ

ENTERTAINMENT News Punjabi(ਤੜਕਾ ਪੰਜਾਬੀ)

ਧੀ ਦੀ ਤਸਵੀਰ ਖਿੱਚਣ ਤੇ ਪੋਸਟ ਕਰਨ ’ਤੇ ਇਸ ਮੀਡੀਆ ਹਾਊਸ ’ਤੇ ਭੜਕੀ ਅਨੁਸ਼ਕਾ ਸ਼ਰਮਾ

  • Author Rahul Singh,
  • Updated: 15 Jun, 2022 12:35 PM
Mumbai
anushka sharma angry on media house
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਆਪਣੀ ਧੀ ਵਾਮਿਕਾ ਨੂੰ ਮੀਡੀਆ ਤੋਂ ਦੂਰ ਰੱਖਦੀ ਹੈ। ਉਹ ਵਾਮਿਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਨਹੀਂ ਕਰਦੀ ਹੈ ਤੇ ਫੋਟੋਗ੍ਰਾਫਰਾਂ ਨੂੰ ਵੀ ਉਸ ਦੀਆਂ ਤਸਵੀਰਾਂ ਖਿੱਚਣ ਤੋਂ ਮਨ੍ਹਾ ਕਰਦੀ ਹੈ।

ਧੀ ਦੀਆਂ ਤਸਵੀਰਾਂ ਸਾਂਝੀਆਂ ਕਰਨ ਨੂੰ ਲੈ ਕੇ ਅਨੁਸ਼ਕਾ ਨੇ ਇਕ ਮੀਡੀਆ ਹਾਊਸ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਇਕ ਮੀਡੀਆ ਹਾਊਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਵਾਮਿਕਾ ਦੀ ਤਸਵੀਰ ਸਾਂਝੀ ਕੀਤੀ ਸੀ, ਜਿਸ ’ਚ ਉਹ ਆਪਣੇ ਮਾਪਿਆਂ ਅਨੁਸ਼ਕਾ ਤੇ ਵਿਰਾਟ ਨਾਲ ਮਾਲਦੀਵ ਤੋਂ ਪਰਤੀ ਹੈ। ਜਦੋਂ ਮੀਡੀਆ ਹਾਊਸ ਨੇ ਉਹ ਤਸਵੀਰ ਡਿਲੀਟ ਕਰ ਦਿੱਤੀ ਤਾਂ ਉਸ ਤੋਂ ਬਾਅਦ ਅਨੁਸ਼ਕਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ।

ਇਹ ਖ਼ਬਰ ਵੀ ਪੜ੍ਹੋ : ਡਰੱਗਸ ਮਾਮਲੇ ’ਚ ਫਸੇ ਸ਼ਕਤੀ ਕਪੂਰ ਦੇ ਪੁੱਤਰ ਸਿਧਾਂਤ ਕਪੂਰ ਨੂੰ ਪੁਲਸ ਨੇ ਜ਼ਮਾਨਤ ’ਤੇ ਕੀਤਾ ਰਿਹਾਅ

ਅਨੁਸ਼ਕਾ ਨੇ ਲਿਖਿਆ, ‘‘ਲੱਗਦਾ ਹੈ ਕਿ ਮੀਡੀਆ ਹਾਊਸ ਨੂੰ ਲੱਗਦਾ ਹੈ ਕਿ ਉਹ ਪਰਿਵਾਰ ਤੋਂ ਜ਼ਿਆਦਾ ਜਾਣਦੇ ਹਨ ਕਿ ਉਨ੍ਹਾਂ ਦੇ ਬੱਚੇ ਲਈ ਕੀ ਬਿਹਤਰ ਹੈ ਕਿਉਂਕਿ ਕਈ ਵਾਰ ਬੇਨਤੀ ਕਰਨ ਤੋਂ ਬਾਅਦ ਵੀ ਉਹ ਤਸਵੀਰਾਂ ਖਿੱਚ ਰਹੇ ਹਨ ਤੇ ਪੋਸਟ ਕਰ ਰਹੇ ਹਨ। ਦੂਜੇ ਮੀਡੀਆ ਹਾਊਸ ਤੇ ਫੋਟੋਗ੍ਰਾਫਰਾਂ ਕੋਲੋਂ ਕੁਝ ਸਿੱਖੋ।’’

PunjabKesari

ਵਾਮਿਕਾ ਦੀ ਤਸਵੀਰ ਵਾਲੀ ਪੋਸਟ ’ਚ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੇ ਹੈਸ਼ਟੈਗ ਵੀ ਸ਼ਾਮਲ ਸਨ। ਇੰਸਟਾਗ੍ਰਾਮ ’ਤੇ ਹੈਸ਼ਟੈਗ ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਤੇ ਵਾਮਿਕਾ ਕੋਹਲੀ ਨਾਂ ਦੀ ਪੋਸਟ ਹਟਾ ਦਿੱਤੀ ਗਈ ਹੈ। ਕਈ ਪ੍ਰਸ਼ੰਸਕਾਂ ਨੂੰ ਅਜਿਹਾ ਲੱਗ ਰਿਹਾ ਹੈ ਕਿ ਪੋਸਟ ’ਚ ਵਾਮਿਕਾ ਦਾ ਚਿਹਰਾ ਸੀ, ਇਸ ਲਈ ਅਜਿਹਾ ਕੀਤਾ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Anushka Sharma
  • Media House
  • Angry
  • Virat Kohli
  • Vamika Kohli

‘ਕੇ. ਬੀ. ਸੀ. ’ਚ ਨਜ਼ਰ ਆਏ ਕਿਆਰਾ ਦੇ ਵੱਡੇ ਫੈਨ ਨੂੰ ਆਖਿਰ ਮਿਲਿਆ ਅਦਾਕਾਰਾ ਨੂੰ ਮਿਲਣ ਦਾ ਮੌਕਾ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • bsnl recharge plans unlimited calling and data bsnl affordable plans
    ਹੁਣ 6 ਮਹੀਨੇ ਲਈ ਮਿਲੇਗੀ Unlimited calling ਤੇ  700 GB ਡਾਟਾ ! ਇਸ ਕੰਪਨੀ ਨੇ ਧਾਕੜ ਪਲਾਨ ਕੀਤਾ ਲਾਂਚ
  • meta summoned for blocking prime minister s post
    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ ਅਸੰਤੁਸ਼ਟ
  • ram kapoor and shreya kalra controversy
    'ਇੰਨਾ ਪਿਆਰ ਤਾਂ ਮੇਰੇ ਪਾਪਾ ਨੇ ਵੀ ਨਹੀਂ ਕੀਤਾ', ਰਾਮ ਕਪੂਰ ਦੀ ਇਸ ਹਰਕਤ 'ਤੇ ਭੜਕੀ ਸ਼੍ਰੇਆ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਕਤਰ ਤੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • shweta tiwari had an affair with each and every person ex husband allegations
      'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ...
    • after his wife now the badshah s mother in law shares cryptic posts
      'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +