Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:51:42 PM

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • car falls into sirhind canal under suspicious circumstances

    ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੈੱਟ ’ਤੇ ਟੀਮ ਨਾਲ ਬੇਬੀ ਬੰਪ ’ਚ ਪੋਜ਼ ਦਿੰਦੀ ਨਜ਼ਰ ਆਈ ਅਨੁਸ਼ਕਾ ਸ਼ਰਮਾ, ਤਸਵੀਰ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਸੈੱਟ ’ਤੇ ਟੀਮ ਨਾਲ ਬੇਬੀ ਬੰਪ ’ਚ ਪੋਜ਼ ਦਿੰਦੀ ਨਜ਼ਰ ਆਈ ਅਨੁਸ਼ਕਾ ਸ਼ਰਮਾ, ਤਸਵੀਰ ਵਾਇਰਲ

  • Author Rahul Singh,
  • Updated: 29 Nov, 2020 05:16 PM
Jalandhar
anushka sharma baby bump pics with team on set
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਅਨੁਸ਼ਕਾ ਸ਼ਰਮਾ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ’ਚ ਹੈ। ਇਨ੍ਹੀਂ ਦਿਨੀਂ ਉਹ ਆਪਣੀ ਪ੍ਰੈਗਨੈਂਸੀ ਪੀਰੀਅਡ ਦਾ ਕਾਫੀ ਆਨੰਦ ਮਾਣ ਰਹੀ ਹੈ। ਨਿੱਤ ਦਿਨ ਅਨੁਸ਼ਕਾ ਦੀ ਬੇਬੀ ਬੰਪ ਫਲਾਂਟ ਕਰਦਿਆਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੀਆਂ ਹਨ। ਅਜਿਹੇ ’ਚ ਹੁਣ ਅਦਾਕਾਰਾ ਦੀ ਸੈੱਟ ’ਤੇ ਟੀਮ ਮੈਂਬਰਾਂ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਅਸਲ ’ਚ ਉਹ ਪ੍ਰੈਗਨੈਂਸੀ ਸਮੇਂ ’ਚ ਵੀ ਕੰਮ ਕਰ ਰਹੀ ਹੈ। ਇਸ ਦੌਰਾਨ ਅਨੁਸ਼ਕਾ ਟੀਮ ਮੈਂਬਰਾਂ ਨਾਲ ਬੇਬੀ ਬੰਪ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਅਨੁਸ਼ਕਾ ਦੇ ਹੇਅਰ ਸਟਾਈਲਿਸਟ ਨੇ ਉਸ ਦੀ ਤਸਵੀਰ ਨੂੰ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰਨ ਦੇ ਨਾਲ ਹੀ ਉਸ ਨੇ ਕੈਪਸ਼ਨ ’ਚ ਲਿਖਿਆ, ‘ਇਹ ਕੁਝ ਅਜਿਹਾ ਦਿਖ ਰਿਹਾ ਹੈ ਜਿਵੇਂ ਕਿ ਜਨਰਲ ਹਸਪਤਾਲ ਹੋਵੇ। ਉਂਝ ਤਸਵੀਰ ਦੇਖ ਕੇ ਤੁਸੀਂ ਵੀ ਇਕ ਵਾਰ ਸੋਚਣ ’ਤੇ ਮਜਬੂਰ ਹੋ ਜਾਓਗੇ ਕਿ ਇਹ ਫ਼ਿਲਮ ਦਾ ਸੈੱਟ ਹੈ ਜਾਂ ਹਸਪਤਾਲ।

PunjabKesari

ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਅਨੁਸ਼ਕਾ ਦੀ ਤਸਵੀਰ ’ਚ ਸਾਰੇ ਮੈਂਬਰਾਂ ਨੇ ਪੀ. ਪੀ. ਈ. ਕਿੱਟ ਪਹਿਨ ਰੱਖੀ ਹੈ ਤੇ ਅਦਾਕਾਰਾ ਪਿੰਕ ਕਲਰ ਦੀ ਡਰੈੱਸ ’ਚ ਬੇਹੱਦ ਪਿਆਰੀ ਲੱਗ ਰਹੀ ਹੈ। ਇਸ ’ਚ ਉਸ ਦਾ ਬੇਬੀ ਬੰਪ ਵੀ ਦੇਖਿਆ ਜਾ ਸਕਦਾ ਹੈ।

PunjabKesari

ਉਥੇ ਅਦਾਕਾਰਾ ਸੈੱਟ ’ਤੇ ਪੂਰੀ ਸਾਵਧਾਨੀ ਨਾਲ ਕੰਮ ਕਰ ਰਹੀ ਹੈ। ਉਸ ਨੇ ਇਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਇਕ ਇੰਟਰਵਿਊ ’ਚ ਵੀ ਅਨੁਸ਼ਕਾ ਨੇ ਇਸ ’ਤੇ ਗੱਲਬਾਤ ਕੀਤੀ ਸੀ। ਉਸ ਨੇ ਦੱਸਿਆ ਕਿ ਸ਼ੂਟ ਦੌਰਾਨ ਸੈੱਟ ’ਤੇ ਮੌਜੂਦ ਸਾਰੇ ਲੋਕਾਂ ਦਾ ਕੋਵਿਡ ਟੈਸਟ ਕੀਤਾ ਗਿਆ ਸੀ।

  • Anushka Sharma
  • Pregnancy
  • Virat Kohli
  • Baby Bump
  • Bollywood Actress

ਡਰੱਗਸ ਮਾਮਲੇ ਤੋਂ ਬਾਅਦ ਕੀ ਕਪਿਲ ਸ਼ਰਮਾ ਸ਼ੋਅ ਤੋਂ ਬਾਹਰ ਹੋਈ ਭਾਰਤੀ ਸਿੰਘ?

NEXT STORY

Stories You May Like

  • virat anushka seek blessings from premanand maharaj
    ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ (VIDEO)
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • trendy fashion  crop top  loose bottom set  fashion
    ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • mumbai girl student protest stopping police vehicle
    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
  • increase in viral fever and other diseases due to heat
    ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ ਆਉਣੇ ਸ਼ੁਰੂ
  • ind vs eng  rohit sharma creates 5 big records at lord  s
    IND vs ENG: ਲਾਰਡਸ 'ਚ ਰੋਹਿਤ ਸ਼ਰਮਾ ਨੇ ਬਣਾ'ਤੇ 5 ਵੱਡੇ ਰਿਕਾਰਡ, ਦਿੱਗਜਾਂ ਨੂੰ ਛੱਡਿਆ ਪਿੱਛੇ
  • 3 member team will take feedback before decision on punjab congress
    ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • hombale films extends birthday wishes to suriya  shares special post
      ਹੋਮਬਲੇ ਫਿਲਮਜ਼ ਨੇ ਅਦਾਕਾਰ ਸੂਰੀਆ ਨੂੰ ਖਾਸ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ...
    • veteran actress supports cjp
      ਦਿੱਗਜ ਪੰਜਾਬੀ ਅਦਾਕਾਰਾ ਨੇ CJP ਨੂੰ ਦਿੱਤਾ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ...
    • nagabandham   to stream on prime video starting july 24
      'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
    • hollywood actor john cusack supports cjp protest
      ਹਾਲੀਵੁੱਡ ਅਦਾਕਾਰ ਜੌਨ ਕੁਸੈਕ ਨੇ CJP ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +