Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    3:04:40 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • 4 ਸਾਲ ਬਾਅਦ 'Qala' 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ, ਵਾਇਰਲ ਹੋਈ ਲੁੱਕ

ENTERTAINMENT News Punjabi(ਤੜਕਾ ਪੰਜਾਬੀ)

4 ਸਾਲ ਬਾਅਦ 'Qala' 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ, ਵਾਇਰਲ ਹੋਈ ਲੁੱਕ

  • Edited By Sunita,
  • Updated: 04 Dec, 2022 04:33 PM
New Delhi
anushka sharma reviews babil khan tripti dimri qala
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਫ਼ਿਲਮ 'Qala' 1 ਦਸੰਬਰ ਨੂੰ OTT 'ਤੇ ਰਿਲੀਜ਼ ਹੋਈ ਹੈ। ਇਸ ਫ਼ਿਲਮ ਨੇ ਮਰਹੂਮ ਅਦਾਕਾਰ ਇਰਫਾਨ ਖ਼ਾਨ ਦੇ ਵੱਡੇ ਪੁੱਤਰ ਬਾਬਿਲ ਦੇ ਬਾਲੀਵੁੱਡ ਡੈਬਿਊ ਦੀ ਨਿਸ਼ਾਨਦੇਹੀ ਕੀਤੀ। ਇਸ ਫ਼ਿਲਮ ਦੀ ਸੋਸ਼ਲ ਮੀਡੀਆ 'ਤੇ ਕਾਫ਼ੀ ਤਾਰੀਫ਼ ਹੋ ਰਹੀ ਹੈ। ਫ਼ਿਲਮ ਦੇ ਨਾਲ-ਨਾਲ ਬਾਬਿਲ ਵੀ ਸੁਰਖੀਆਂ ਬਟੋਰ ਰਹੇ ਹਨ। ਅਜਿਹੇ 'ਚ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ 'ਕਲਾ' 'ਚ ਦੇਖ ਕੇ ਪ੍ਰਸ਼ੰਸਕ ਵੀ ਹੈਰਾਨ ਰਹਿ ਗਏ।

PunjabKesari

ਫ਼ਿਲਮ 'ਕਲਾ' ਨਾਲ ਅਨੁਸ਼ਕਾ ਸ਼ਰਮਾ ਨੇ ਕੀਤੀ ਵਾਪਸੀ
ਇਸ ਫਿਲਮ 'ਚ ਅਦਾਕਾਰਾ ਅਨੁਸ਼ਕਾ ਸ਼ਰਮਾ ਲਗਪਗ ਚਾਰ ਸਾਲ ਬਾਅਦ ਪਰਦੇ 'ਤੇ ਵਾਪਸੀ ਕੀਤੀ ਹੈ। ਇਸ ਫ਼ਿਲਮ 'ਚ ਅਨੁਸ਼ਕਾ ਕੈਮਿਓ ਦੇ ਰੂਪ 'ਚ ਨਜ਼ਰ ਆਈ ਹੈ। ਅਸਲ 'ਚ ਫ਼ਿਲਮ 'ਚ (Ghode Pe Sawaar) ਨਾਂ ਦਾ ਇਕ ਗੀਤ ਹੈ, ਜਿਸ 'ਚ ਅਨੁਸ਼ਕਾ ਦਾ ਰੈਟਰੋ ਲੁੱਕ ਨਜ਼ਰ ਆ ਰਿਹਾ ਹੈ। ਬਲੈਕ ਐਂਡ ਵ੍ਹਾਈਟ ਫ਼ਿਲਮ 'ਚ ਅਨੁਸ਼ਕਾ ਚੰਦਰਮਾ 'ਤੇ ਬੈਠੀ ਇਸ ਗੀਤ ਨੂੰ ਗਾਉਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲੋਕ ਧਮਾਕੇਦਾਰ ਸਰਪ੍ਰਾਈਜ਼ ਦੱਸ ਰਹੇ ਹਨ।

PunjabKesari

ਫੈਨਜ਼ ਸੋਸ਼ਲ ਮੀਡੀਆ 'ਤੇ ਗੀਤ ਦੇ ਕਲਿੱਪ ਸ਼ੇਅਰ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਪ੍ਰਸ਼ੰਸਕ ਨੇ ਲਿਖਿਆ- ''ਅਨੁਸ਼ਕਾ ਸ਼ਰਮਾ ਸੁੰਦਰਤਾ ਅਤੇ ਪ੍ਰਤਿਭਾ ਦਾ ਸੁਮੇਲ ਹੈ। ਇਸ ਔਰਤ ਦੀ ਸਕ੍ਰੀਨ ਮੌਜੂਦਗੀ ਬਹੁਤ ਵਧੀਆ ਹੈ। ਭਾਰਤੀ ਸਿਨੇਮਾ ਦਾ ਇੱਕ ਰਤਨ, ਉਸ ਦੇ ਵਾਪਸ ਆਉਣ ਦੀ ਉਡੀਕ ਕਰ ਰਿਹਾ ਹੈ।'' ਜਦੋਂ ਕਿ ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ- ''ਅਨੁਸ਼ਕਾ ਸ਼ਰਮਾ ਨੂੰ 4 ਸਾਲ ਬਾਅਦ ਪਰਦੇ 'ਤੇ ਵਾਪਸ ਦੇਖਣਾ ਬਹੁਤ ਵਧੀਆ ਲੱਗ ਰਿਹਾ ਹੈ।''

PunjabKesari

ਫ਼ਿਲਮ 'ਕਲਾ' ਦੀ ਕਹਾਣੀ
ਇਸ ਫ਼ਿਲਮ 'ਚ ਤ੍ਰਿਪਤੀ ਡਿਮਰੀ, ਸਵਾਸਤਿਕਾ ਮੁਖਰਜੀ, ਬਾਬਿਲ ਖ਼ਾਨ, ਅਮਿਤ ਸਿਆਲ, ਸਮੀਰ ਕੋਚਰ, ਗਿਰਿਜਾ ਓਕ, ਵਰੁਣ ਗਰੋਵਰ, ਸਵਾਨੰਦ ਕਿਰਕਿਰੇ ਅਤੇ ਅਨੁਸ਼ਕਾ ਸ਼ਰਮਾ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ।

PunjabKesari

'ਕਲਾ' ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਹਿੰਦੀ ਸਿਨੇਮਾ 'ਚ ਆਪਣੀ ਜਗ੍ਹਾ ਬਣਾਈ ਰੱਖਣ ਲਈ ਸੰਘਰਸ਼ ਕਰ ਰਹੇ ਸਿਤਾਰੇ ਦੀ ਕਹਾਣੀ ਹੈ। ਫ਼ਿਲਮ ਇੱਕ ਅਜਿਹੀ ਕੁੜੀ ਦੀ ਕਹਾਣੀ ਬਿਆਨ ਕਰਦੀ ਹੈ, ਜਿਸ ਨੂੰ ਉਸ ਦੀ ਮਾਂ ਨੇ ਇੱਕ ਬਹੁਤ ਹੀ ਸੁਆਰਥੀ ਇਰਾਦੇ ਨਾਲ 'ਕਲਾ' ਦੇ ਖੇਤਰ 'ਚ ਧੱਕ ਦਿੱਤਾ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Bollywood Actress
  • Anushka Sharma
  • Babil Khan
  • Tripti Dimri
  • Qala
  • Special Cameo
  • Ghode Pe Sawaar

ਡ੍ਰੀਮ ਮੈਨ ਆਫ ਇੰਡੀਆ ਨੇ ਦੱਸਿਆ ਕਿਵੇਂ ਇਕ ਟੈਲੇਂਟਿਡ ਇਨਸਾਨ ਬਣ ਜਾਂਦਾ ਹੈ ਵੱਡਾ ਅਦਾਕਾਰ

NEXT STORY

Stories You May Like

  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • sbi customers upi services will remain closed on september 4 bank issues alert
    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ ਨੇ ਜਾਰੀ ਕੀਤਾ ਅਲਰਟ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • english version of yash s  toxic  in select cinemas from september 4
    ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ ਹੋਵੇਗਾ ਰਿਲੀਜ਼
  • big news about the future of captain rohit sharma
    BCCI ਦੀ ਮੁੰਬਈ ਬੈਠਕ 'ਚ ਲਏ ਗਏ 5 ਵੱਡੇ ਫ਼ੈਸਲੇ, ਕਪਤਾਨ ਰੋਹਿਤ ਸ਼ਰਮਾ ਦੇ ਭਵਿੱਖ ਨੂੰ ਲੈ ਕੇ ਆਈ ਵੱਡੀ ਖ਼ਬਰ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • shakti sharma creates history in the air force
    ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • sai baba fame sudhir dalvi returns home from hospital
      ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...
    • famous actress gains 14 kilos for film  it  s hard to recognize her
      ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
    • shobhinaw satyaa played the role of baba neem karoli in hanuman ansh
      ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...
    • meena kumari  s   pakeezah   4k restoration to premiere at the lff
      ਲੰਡਨ ਫਿਲਮ ਫੈਸਟੀਵਲ 'ਚ ਦਿਖਾਇਆ ਜਾਵੇਗਾ 'ਪਾਕੀਜ਼ਾ' ਦਾ 4K ਰਿਸਟੋਰਡ ਵਰਜਨ
    • veteran singer passes away
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...
    • deepika chikhlia wants to break away from the image of 40 year old mata   sita
      'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...
    • sonu sood  relief materials  floods  nepal  people
      ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +