Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    5:40:02 PM

  • asha bhosle s funeral held

    ਪੰਜ ਤੱਤਾਂ 'ਚ ਵਿਲੀਨ ਹੋਈ ਸੁਰਾਂ ਦੀ ਮਲਿਕਾ ਆਸ਼ਾ...

  • important news for lpg users gas crisis may deepen

    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ...

  • trump s announcement created chaos in pakistan stock market fell

    ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ,...

  • donald trump christ

    ਹੁਣ ਟਰੰਪ ਨੇ ਕਰ'ਤੀ 'ਬੇਅਦਬੀ' ! ਤਸਵੀਰ ਸਾਂਝੀ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਨੁਸ਼ਕਾ ਸ਼ਰਮਾ ਤੋਂ ਕਰੀਨਾ ਕਪੂਰ ਤੱਕ, ਕੋਰੋਨਾ ਕਾਲ ’ਚ ਇਨ੍ਹਾਂ ਸਿਤਾਰਿਆਂ ਘਰ ਦਿੱਤੀ ਖੁਸ਼ੀਆਂ ਨੇ ਦਸਤਕ

ENTERTAINMENT News Punjabi(ਤੜਕਾ ਪੰਜਾਬੀ)

ਅਨੁਸ਼ਕਾ ਸ਼ਰਮਾ ਤੋਂ ਕਰੀਨਾ ਕਪੂਰ ਤੱਕ, ਕੋਰੋਨਾ ਕਾਲ ’ਚ ਇਨ੍ਹਾਂ ਸਿਤਾਰਿਆਂ ਘਰ ਦਿੱਤੀ ਖੁਸ਼ੀਆਂ ਨੇ ਦਸਤਕ

  • Edited By Sunita,
  • Updated: 23 Dec, 2020 03:22 PM
Mumbai
anushka sharma to kareena kapoor khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਕੋਰੋਨਾ ਵਾਇਰਸ ਕਾਰਨ 2020 ਕਾਫ਼ੀ ਮੁਸ਼ਕਿਲਾਂ ਭਰਿਆ ਰਿਹਾ ਹੈ ਪਰ ਕੁਝ ਲੋਕਾਂ ਲਈ ਇਹ ਸਾਲ ਖ਼ੁਸ਼ੀਆਂ ਲੈ ਕੇ ਆਇਆ। ਬਾਲੀਵੁੱਡ ਤੇ ਟੀ. ਵੀ. ਇੰਡਸਟਰੀ ਦੇ ਕਈ ਸਿਤਾਰਿਆਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਸ਼ਿਲਪਾ ਸ਼ੈੱਟੀ, ਅੰਮ੍ਰਿਤਾ ਰਾਓ ਅਤੇ ਨਤਾਸ਼ਾ ਸਟੇਨਕੋਵਿਕ ਮਾਂ ਬਣੀ। ਤਾਂ ਉਥੇ ਹੀ ਅਨੁਸ਼ਕਾ ਸ਼ਰਮਾ, ਕਰੀਨਾ ਕਪੂਰ ਖ਼ਾਨ, ਅਨੀਤਾ ਹਸਨੰਦਾਨੀ ਨੇ ਪ੍ਰੈਗਨੈਂਸੀ ਦੀ ਗੁੱਡ ਨਿਊਜ਼ ਸੁਣਾਈ।

ਅਨੁਸ਼ਕਾ ਸ਼ਰਮਾ
ਇਸ ਸਾਲ 27 ਅਗਸਤ 2020 ’ਚ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਸੀ ਕਿ ਉਹ ਦੋਵੇਂ ਮਾਤਾ-ਪਿਤਾ ਬਣਨ ਵਾਲੇ ਹਨ। ਦੋਵਾਂ ਨੇ ਇਕ ਤਸਵੀਰ ਵੀ ਸਾਂਝੀ ਕੀਤੀ ਸੀ। ਤਸਵੀਰ ’ਚ ਅਨੁਸ਼ਕਾ ਸ਼ਰਮਾ ਦਾ ਬੇਬੀ ਬੰਪ ਸਾਫ਼ ਨਜ਼ਰ ਆ ਰਿਹਾ ਸੀ।
 PunjabKesari
ਕਰੀਨਾ ਕਪੂਰ ਖ਼ਾਨ
ਕਰੀਨਾ ਕਪੂਰ ਖ਼ਾਨ ਦੂਜੀ ਵਾਰ ਗਰਭਵਤੀ ਹੈ। 12 ਅਗਸਤ 2020 ਨੂੰ ਸੈਫ ਅਲੀ ਖ਼ਾਨ ਤੇ ਕਰੀਨਾ ਕਪੂਰ ਨੇ ਆਧਿਕਾਰਿਕ ਤੌਰ ’ਤੇ ਇਸ ਦੀ ਘੋਸ਼ਣਾ ਕੀਤੀ ਸੀ। ਕਰੀਨਾ ਦੀ ਪ੍ਰੈਗਨੈਂਸੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਾਰਿਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਕਰੀਨਾ ਕਪੂਰ ਨੂੰ ਅਕਸਰ ਹੀ ਬੇਬੀ ਬੰਪ ਫਲਾਂਟ ਕਰਦੇ ਵੇਖਿਆ ਜਾਂਦਾ ਹੈ। ਕਰੀਨਾ ਕਪੂਰ ਪ੍ਰੈਗਨੈਂਸੀ ’ਚ ਵੀ ਲਗਾਤਾਰ ਕੰਮ ਕਰ ਰਹੀ ਹੈ।

PunjabKesari

ਅੰਮ੍ਰਿਤਾ ਰਾਓ
ਅਦਾਕਾਰਾ ਅੰਮ੍ਰਿਤਾ ਰਾਓ ਦੇ ਘਰ 1 ਨਵੰਬਰ ਨੂੰ ਕਿਲਕਾਰੀਆਂ ਗੂੰਜੀਆਂ। ਉਨ੍ਹਾਂ ਨੇ ਆਪਣੇ ਬੱਚੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪੋਸਟ ’ਚ ਲਿਖਿਆ ਸੀ ‘ਲੜਕਾ ਹੋਇਆ ਹੈ, ਅੰਮ੍ਰਿਤਾ ਤੇ ਬੇਬੀ ਦੋਵੇਂ ਬਿਲਕੁਲ ਠੀਕ ਹੈ। ਤੁਹਾਡੇ ਵਲੋਂ ਇੰਨਾਂ ਪਿਆਰ ਦੇਖ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੀ ਹਾਂ, ਥੈਂਕਯੂ!’

PunjabKesari

ਅਨੀਤਾ ਹਸਨੰਦਾਨੀ
ਟੀ. ਵੀ. ਅਦਾਕਾਰਾ ਅਨੀਤਾ ਹਸਨੰਦਾਨੀ ਗਰਭਵਤੀ ਹੈ। ਅਨੀਤਾ ਅਤੇ ਰੋਹਿਤ ਨੇ ਇਕ ਬੇਹੱਦ ਕਿਊਟ ਵੀਡੀਓ ਦੇ ਜਰੀਏ ਇੰਸਟਾਗ੍ਰਾਮ ’ਤੇ ਐਲਾਨ ਕੀਤਾ ਸੀ ਕਿ ਉਹ ਮਾਤਾ-ਪਿਤਾ ਬਣਨ ਵਾਲੇ ਹਨ। ਅਨੀਤਾ ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ ਕਿ ਹੁਣ ਉਹ 2 ਤੋਂ 3 ਹੋਣ ਜਾ ਰਹੇ ਹਨ।

PunjabKesari

ਸ਼ਿਲਪਾ ਸ਼ੈੱਟੀ
ਫਰਵਰੀ ਮਹੀਨੇ ’ਚ ਸ਼ਿਲਪਾ ਸ਼ੈੱਟੀ ਨੇ ਆਪਣੀ ਧੀ ਦੇ ਆਉਣ ਦੀ ਖੁਸ਼ਖ਼ਬਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਸ਼ਿਲਪਾ ਦੀ ਧੀ ਦਾ ਜਨਮ 15 ਫਰਵਰੀ 2020 ਨੂੰ ਹੋਇਆ ਸੀ। ਸੇਰੋਗੇਸੀ ਦੇ ਜਰੀਏ ਸ਼ਿਲਪਾ ਸ਼ੈੱਟੀ ਦੇ ਘਰ ਧੀ ਨੇ ਜਨਮ ਲਿਆ। ਸ਼ਿਲਪਾ ਨੇ ਸੋਸ਼ਲ ਮੀਡੀਆ ’ਤੇ ਧੀ ਦੇ ਹੱਥ ਦੀ ਤਸਵੀਰ ਸਾਂਝੀ ਕੀਤੀ ਸੀ।

PunjabKesari

ਨਤਾਸ਼ਾ ਸਟੇਨਕੋਵਿਕ
ਕ੍ਰਿਕਟਰ ਹਾਰਦਿਕ ਪਾਂਡਯਾ ਅਤੇ ਨਤਾਸ਼ਾ ਸਟੇਨਕੋਵਿਕ ਨੇ ਮਈ ’ਚ ਘਰ ਆਉਣ ਵਾਲੇ ਨੰਨ੍ਹੇ ਮਹਿਮਾਨ ਦੀ ਖੁਸ਼ਖ਼ਬਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਬੇਬੀ ਬੰਪ ਨਾਲ ਨਤਾਸ਼ਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ। ਅਗਸਤ ਮਹੀਨੇ ’ਚ ਦੋਵੇਂ ਮਾਤਾ-ਪਿਤਾ ਬਣੇ ਸਨ। ਨਤਾਸ਼ਾ ਵੇ ਪੁੱਤਰ ਨੂੰ ਜਨਮ ਦਿੱਤਾ।

PunjabKesari

ਟੀਜੇ ਸਿੱਧੂ
ਇਸੇ ਸਾਲ ਅਗਸਤ ’ਚ ਕਰਨਵੀਰ ਬੋਹਰਾ ਦੇ ਜਨਮਦਿਨ ਮੌਕੇ ਕਰਨ ਤੇ ਟੀਜੇ ਨੇ ਆਪਣੇ ਤੀਜੇ ਬੱਚੇ ਦਾ ਐਲਾਨ ਕੀਤਾ ਸੀ। ਦੋਵਾਂ ਨੇ ਇਕ ਖੂਬਸੂਰਤ ਫੋਟੋਸ਼ੂਟ ਸਾਂਝਾ ਕੀਤਾ ਸੀ ਅਤੇ ਗੁੱਡ ਨਿਊਜ਼ ਬਾਰੇ ਸਾਰਿਆਂ ਨੂੰ ਦੱਸਿਆ ਸੀ।

PunjabKesari

ਸ਼ਿਖਾ ਸਿੰਘ
ਜੂਨ ਮਹੀਨੇ ’ਚ ‘ਕੁਮਕੁਮ ਭਾਗਿਆ’ ਫੇਮ ਅਦਾਕਾਰਾ ਸ਼ਿਖਾ ਸਿੰਘ ਮਾਂ ਬਣੀ। ਅਦਾਕਾਰਾ ਦੇ ਘਰ ਨੰਨ੍ਹੀ ਪਰੀ ਨੇ ਜਨਮ ਲਿਆ। 22 ਅਪ੍ਰੈਲ ਨੂੰ ਸ਼ਿਖਾ ਸਿੰਘ ਨੇ ਪ੍ਰਸ਼ੰਸਕਾਂ ਨੂੰ ਆਪਣੀ ਪ੍ਰੈਗਨੈਂਸੀ ਬਾਰੇ ਦੱਸਿਆ ਸੀ। 

PunjabKesari

ਏਕਤਾ ਕੌਲ
ਟੀ. ਵੀ. ਅਦਾਕਾਰਾ ਏਕਤਾ ਕੌਲ ਨੇ 4 ਜੂਨ 2020 ਨੂੰ ਪੁੱਤਰ ਨੂੰ ਜਨਮ ਦਿੱਤਾ। ਏਕਤਾ ਕੌਲ ਨੇ ਆਪਣੇ ਪੁੱਤਰ ਦਾ ਨਾਂ ਵੇਦ ਵਿਆਸ ਰੱਖਿਆ ਹੈ। ਦੱਸ ਦਈਏ ਕਿ ਤਾਲਾਬੰਦੀ ਕਾਰਨ ਉਸ ਦੀ ਵਰਚੂਅਲ ਗੋਦਭਰਾਈ ਹੋਈ ਸੀ।

PunjabKesari

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 

  • Year Ender 2020
  • Bye Bye 2020
  • Pregnancies
  • New Family Members
  • Bollywood Couples
  • Anushka Sharma
  • Kareena Kapoor Khan
  • Amrita Rao
  • Shikha Singh
  • Ekta Kaul
  • Natasa Stankovic
  • Anita Hassanandani

ਬੀਜੇਪੀ ਵਲੋਂ ਬਿਨਾਂ ਇਜਾਜ਼ਤ ਪ੍ਰਚਾਰ ਲਈ ਵਰਤੀ ਹਾਰਪ ਫ਼ਾਰਮਰ ਦੀ ਤਸਵੀਰ, ਅਦਾਕਾਰ ਨੇ ਭੇਜਿਆ ਕਾਨੂੰਨੀ ਨੋਟਿਸ

NEXT STORY

Stories You May Like

  • withdrawing money from atm has become expensive from april 1
    1 ਅਪ੍ਰੈਲ ਤੋਂ ATM ਵਿੱਚੋਂ ਪੈਸੇ ਕਢਵਾਉਣਾ ਹੋਇਆ ਮਹਿੰਗਾ, ਇਨ੍ਹਾਂ 3 ਵੱਡੇ ਬੈਂਕਾਂ ਨੇ ਬਦਲੇ ਨਿਯਮ
  • steel production target in jeopardy  vedanta chairman gives big warning
    ਭਾਰਤ ਦਾ 300 ਮਿਲੀਅਨ ਟਨ ਸਟੀਲ ਉਤਪਾਦਨ ਦਾ ਟੀਚਾ ਖ਼ਤਰੇ 'ਚ? ਵੇਦਾਂਤਾ ਦੇ ਚੇਅਰਮੈਨ ਨੇ ਦਿੱਤੀ ਵੱਡੀ ਚਿਤਾਵਨੀ
  • leopard enters the forests of kheda kalmot in nurpurbedi
    ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
  • these 3 stocks created a stir  gave 226  return
    ਅਮਰੀਕਾ-ਈਰਾਨ ਜੰਗ ਦੇ ਤਣਾਅ ਦਰਮਿਆਨ ਇਨ੍ਹਾਂ 3 ਸ਼ੇਅਰਾਂ ਨੇ ਮਚਾਈ ਧਮਾਲ, ਦਿੱਤਾ 226% ਰਿਟਰਨ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • fraud case
    ਵੀਡੀਓ ਕਾਲ ਕਰਕੇ ਵਿਅਕਤੀ ਦੇ ਕ੍ਰੈਡਿਟ ਕਾਰਡ ਤੋਂ 12,71,693 ਰੁਪਏ ਠੱਗੇ
  • man from banga dies in italy
    ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
Trending
Ek Nazar
pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • star cast of   rab da radio 3   sincerely thanks the media
      "ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ...
    • final goodbye  asha bhosle
      ਮੱਥੇ 'ਤੇ ਬਿੰਦੀ, ਫਿਰੋਜ਼ੀ ਰੰਗ ਦੀ ਸਾੜ੍ਹੀ ! ਤਸਵੀਰਾਂ 'ਚ ਵੇਖੋ ਦਿੱਗਜ ਗਾਇਕਾ...
    • priyanka chopra pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
    • asha bhosle sang a hit song with brett lee
      ਕ੍ਰਿਕਟ ਦੀ ਵੱਡੀ ਫੈਨ ਸੀ ਆਸ਼ਾ ਭੋਸਲੇ, ਬ੍ਰੇਟ ਲੀ ਨਾਲ ਗਾਇਆ ਸੀ Hit Song
    • actor hoskote harish killed in accident
      ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ
    • asha bhosle death
      ਆਸ਼ਾ ਭੋਸਲੇ ਦੇ ਦੇਹਾਂਤ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
    • pm modi and cm yogi on asha bhosle s demise
      ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM ਮੋਦੀ ਤੇ CM ਯੋਗੀ ਨੇ ਆਸ਼ਾ...
    • singer asha bhosle passed away
      ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ, 92 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
    • pm narendra modi  singer asha bhosle
      ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ...
    • superstar rajinikanth dhanush houses threat
      ਸੁਪਰਸਟਾਰ ਰਜਨੀਕਾਂਤ ਤੇ ਧਨੁਸ਼ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +