Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    7:38:30 PM

  • bjp leader sheetal angural statement

    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ...

  • big revelation about chief minister s health insurance scheme exclusive report

    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ...

  • government schools of punjab

    ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ...

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬ ਤੋਂ ਕੈਨੇਡਾ ਤੱਕ ਏਪੀ ਢਿੱਲੋਂ ਦੀ ਧੱਕ, ਰੈਪਰ ਬਾਦਸ਼ਾਹ ਤੋਂ ਵੀ ਜ਼ਿਆਦਾ ਅਮੀਰ ਹੈ ਢਿੱਲੋਂ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ ਤੋਂ ਕੈਨੇਡਾ ਤੱਕ ਏਪੀ ਢਿੱਲੋਂ ਦੀ ਧੱਕ, ਰੈਪਰ ਬਾਦਸ਼ਾਹ ਤੋਂ ਵੀ ਜ਼ਿਆਦਾ ਅਮੀਰ ਹੈ ਢਿੱਲੋਂ

  • Edited By Sunita,
  • Updated: 03 Sep, 2024 02:12 PM
Jalandhar
ap dhillon s push from punjab to canada dhillon is richer than rapper badshah
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮਸ਼ਹੂਰ ਗਾਇਕ, ਲੇਖਕ ਅਤੇ ਰੈਪਰ ਏਪੀ ਢਿੱਲੋਂ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ। ਏਪੀ ਢਿੱਲੋਂ ਦੀ ਨੈੱਟ ਵਰਥ ਤੁਹਾਡੀ ਹੋਸ਼ ਉਡਾ ਦੇਵੇਗੀ। ਖ਼ਬਰਾਂ ਮੁਤਾਬਕ ਉਹ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਤੋਂ ਵੀ ਜ਼ਿਆਦਾ ਅਮੀਰ ਹਨ।

PunjabKesari

ਰਿਪੋਰਟਾਂ ਦੀ ਮੰਨੀਏ ਤਾਂ ਏਪੀ ਢਿੱਲੋਂ 83 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਹਨ। ਏਪੀ ਢਿੱਲੋਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2019 'ਚ ਕੀਤੀ ਸੀ। ਖ਼ਬਰਾਂ ਹਨ ਕਿ ਏਪੀ ਢਿੱਲੋਂ ਇੱਕ ਪਰਫਾਰਮੈਂਸ ਲਈ ਲਗਭਗ 10 ਲੱਖ ਰੁਪਏ ਚਾਰਜ ਕਰਦੇ ਹਨ। ਉਨ੍ਹਾਂ ਦੀ ਮਹੀਨਾਵਾਰ ਕਮਾਈ 40 ਲੱਖ ਰੁਪਏ ਦੇ ਕਰੀਬ ਹੈ। ਉਹ ਸਾਲਾਨਾ 36 ਕਰੋੜ ਰੁਪਏ ਕਮਾਉਂਦੇ ਹਨ।

PunjabKesari

ਦੱਸ ਦੇਈਏ ਕਿ ਏਪੀ ਢਿੱਲੋਂ ਦੀ ਕੈਨੇਡਾ 'ਚ ਵੀ ਸ਼ਾਨਦਾਰ ਜਾਇਦਾਦ ਹੈ। ਇਸ ਜਾਇਦਾਦ ਦੀ ਕੀਮਤ ਕਰੋੜਾਂ 'ਚ ਹੈ। ਉਨ੍ਹਾਂ ਦਾ ਪੰਜਾਬ 'ਚ ਆਲੀਸ਼ਾਨ ਘਰ ਵੀ ਹੈ। ਉਨ੍ਹਾਂ ਕੋਲ ਕਾਰਾਂ ਦਾ ਵੀ ਵੱਡਾ ਕਲੈਕਸ਼ਨ ਹੈ। ਗਾਇਕ ਅਤੇ ਰੈਪਰ ਕੋਲ ਇੱਕ ਮਰਸੀਡੀਜ਼ ਬੈਂਜ਼ ਵੀ ਹੈ, ਜਿਸ ਦੀ ਕੀਮਤ ਲਗਭਗ 42 ਲੱਖ ਰੁਪਏ ਦੱਸੀ ਜਾਂਦੀ ਹੈ। ਜਦੋਂਕਿ ਢਿੱਲੋਂ ਦੀ BMW ਦੀ ਕੀਮਤ ਕਰੀਬ 41 ਲੱਖ ਰੁਪਏ ਹੈ। ਏਪੀ ‘ਬ੍ਰਾਊਨ ਮੁੰਡੇ’ ਗੀਤ ਕਰਕੇ ਮਸ਼ਹੂਰ ਹੋਏ ਸੀ। ਏਪੀ ਦੀ ਨਾ ਸਿਰਫ਼ ਭਾਰਤ 'ਚ ਬਹੁਤ ਵੱਡੀ ਫੈਨ ਫਾਲੋਇੰਗ ਹੈ, ਬਲਕਿ ਕੈਨੇਡਾ 'ਚ ਵੀ ਉਨ੍ਹਾਂ ਦੀ ਬਹੁਤ ਪ੍ਰਸਿੱਧੀ ਹੈ।

PunjabKesari

ਜੇਕਰ ਪੰਜਾਬ 'ਚ ਜੰਮੇ ਬਾਦਸ਼ਾਹ ਦੀ ਗੱਲ ਕਰੀਏ ਤਾਂ ਰੈਪਰ ਦੀ ਕਾਫੀ ਫੈਨ ਫਾਲੋਇੰਗ ਹੈ। ਬਾਦਸ਼ਾਹ ਨੇ ਆਪਣੇ ਕਰੀਅਰ ‘ਚ ਕਈ ਐਵਾਰਡ ਜਿੱਤੇ ਹਨ। ਉਸ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਇਹ 41.3 ਕਰੋੜ ਰੁਪਏ ਹੈ। ਅਜਿਹੀ ਸਥਿਤੀ 'ਚ ਏਪੀ ਢਿੱਲੋਂ ਕੁੱਲ ਜਾਇਦਾਦ ਦੇ ਮਾਮਲੇ 'ਚ ਬਾਦਸ਼ਾਹ ਤੋਂ ਬਹੁਤ ਅੱਗੇ ਹਨ।

PunjabKesari

ਦੱਸਣਯੋਗ ਹੈ ਕਿ ਹਾਲ ਹੀ 'ਚ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ ਦੀਆਂ ਖ਼ਬਰਾਂ ਨੇ ਕਾਫੀ ਸੁਰਖੀਆਂ ਬਟੋਰੀਆਂ। ਕੈਨੇਡਾ ‘ਚ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਨੇ ਏਪੀ ਦੇ ਘਰ 'ਤੇ ਹੋਈ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

PunjabKesari

  • AP Dhillon
  • Punjab To Canada
  • Dhillon
  • Richer
  • Rapper
  • Badshah

ਗਾਣੇ ਦੀ ਸ਼ੂਟਿੰਗ ਕਰਨ ਦੌਰਾਨ ਡਿੱਗੀ ਕੌਰ ਬੀ, ਵੀਡੀਓ ਕੀਤਾ ਸਾਂਝਾ

NEXT STORY

Stories You May Like

  • not kohli dhoni but this indian is the richest cricketer in the world
    ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
  • gold will replace the dollar  peter schiff   risk of a recession
    ਡਾਲਰ ਦੀ ਥਾਂ ਲਵੇਗਾ ਸੋਨਾ, ਪੀਟਰ ਸ਼ਿਫ ਬੋਲੇ-2008 ਤੋਂ ਵੀ ਭਿਆਨਕ ਮੰਦੀ ਦਾ ਖ਼ਤਰਾ
  • singer ap dhillon
    ਕਦੇ ਕੈਨੇਡਾ ਦੀਆਂ ਸੜਕਾਂ 'ਤੇ ਕੱਟੀਆਂ ਰਾਤਾਂ, ਅੱਜ ਹੈ 83 ਕਰੋੜ ਦਾ ਮਾਲਕ ; ਜਾਣੋ AP ਢਿੱਲੋਂ ਦੀ Life ਦਾ ਕੌੜਾ ਸੱਚ
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • benefits of eating stale bread
    ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ ਬਿਮਾਰੀਆਂ ਤੋਂ ਮਿਲਦੈ ਨਿਜ਼ਾਦ
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ...
  • police action shameful attack on farmers democratic rights sukhpal khaira
    ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ...
  • statement of congress leader gulshan sodhi
    ਜਲੰਧਰ ਦੇ ਵਪਾਰੀਆਂ 'ਚ 'ਆਪ' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
  • punjab gurdwara sahib announcement
    ਪੰਜਾਬ: ਗੁਰਦੁਆਰਾ ਸਾਹਿਬ ਤੋਂ ਹੋਈ ਅਨਾਊਂਸਮੈਂਟ- "ਜੇ ਪੁਲਸ ਨੇ ਕੁਝ ਨਾ ਕੀਤਾ ਤਾਂ...
Trending
Ek Nazar
governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • vivek agnihotri confirms big nationalistic project
      ਵਿਵੇਕ ਅਗਨੀਹੋਤਰੀ ਦਾ ਨਵਾਂ ਧਮਾਕਾ! 'The Kashmir Files' ਤੋਂ ਬਾਅਦ ਹੁਣ...
    • new poster of the film toxic  a fairy tale for grown ups released
      'ਰੌਕੀ ਭਾਈ' ਦੀ ਵਾਪਸੀ! ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਪੋਸਟਰ ਰਿਲੀਜ਼,...
    • madam zehar arrested
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ 'ਕਬੂਤਰ' ਦੀ ਗਰਲਫ੍ਰੈਂਡ 'ਲੇਡੀ ਡਾਨ' ਚੜ੍ਹੀ...
    • this famous actress got pregnant before marriage
      ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...
    • rapper lil poppa passes away
      ਸੰਗੀਤ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਮਰੀਕੀ ਰੈਪਰ ਨੇ 25 ਸਾਲ ਦੀ ਉਮਰ 'ਚ...
    • siddhant chaturvedi wants to star in yuvraj singh  s biopic
      ਸਿਧਾਂਤ ਚਤੁਰਵੇਦੀ ਨੇ ਜਤਾਈ 'ਸਿਕਸਰ ਕਿੰਗ' ਯੁਵਰਾਜ ਸਿੰਘ ਦੀ ਬਾਇਓਪਿਕ ਕਰਨ ਦੀ...
    • shraddha kapoor and randeep hooda wrap up the pune schedule of   eetha
      ਸ਼ਰਧਾ ਕਪੂਰ ਤੇ ਰਣਦੀਪ ਹੁੱਡਾ ਨੇ ਫ਼ਿਲਮ ‘ਈਥਾ’ ਦਾ ਪੁਣੇ ਸ਼ਡਿਊਲ ਕੀਤਾ ਪੂਰਾ,...
    • ed attaches property worth rs 39 lakh belonging to malayalam actor jayasurya
      ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...
    • rajpal yadav work after being released from tihar jail
      ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਕੰਮ ਦੀ ਭਾਲ 'ਚ ਰਾਜਪਾਲ ਯਾਦਵ; ਬਾਲੀਵੁੱਡ ਅੱਗੇ...
    • sunny leone  disbelief  anurag kashyap directorial  kennedy
      ਸਨੀ ਲਿਓਨ ਦਾ ਖੁਲਾਸਾ: ਫਿਲਮ 'ਕੈਨੇਡੀ' 'ਚ ਆਪਣੀ ਭੂਮਿਕਾ 'ਤੇ ਨਹੀਂ ਸੀ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +