Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:27:20 PM

  • sri akal takht sahib  sutlej film  jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਪਾਬੰਦੀ ਨੂੰ ਲੈ ਕੇ ਕੀ...

  • raja warring s big statement before meeting with bhupesh baghel

    ਭੁਪੇਸ਼ ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ...

  • pok protests

    9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਪੂਰਵਾ ਮਖੀਜਾ ਨੇ ਰੋ-ਰੋ ਕੇ ਸੁਣਾਈ ਆਪਬੀਤੀ, ਕਿਹਾ-'ਮਾਂ ਨੂੰ ਵੀ ਗਾਲ੍ਹਾਂ ਕੱਢੀਆਂ...'

ENTERTAINMENT News Punjabi(ਤੜਕਾ ਪੰਜਾਬੀ)

ਅਪੂਰਵਾ ਮਖੀਜਾ ਨੇ ਰੋ-ਰੋ ਕੇ ਸੁਣਾਈ ਆਪਬੀਤੀ, ਕਿਹਾ-'ਮਾਂ ਨੂੰ ਵੀ ਗਾਲ੍ਹਾਂ ਕੱਢੀਆਂ...'

  • Edited By Aarti Dhillon,
  • Updated: 10 Apr, 2025 07:01 PM
Entertainment
apoorva mukhija video post
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਸੋਸ਼ਲ ਮੀਡੀਆ influencer ਅਪੂਰਵ ਮਖੀਜਾ, ਜਿਸਨੂੰ 'ਦਿ ਰੈਬਲ ਕਿਡ' ਵਜੋਂ ਜਾਣਿਆ ਜਾਂਦਾ ਹੈ, ਨੇ ਸਮੇਂ ਰੈਨਾ ਦੇ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' ਦੇ ਵਿਵਾਦ ਤੋਂ ਬਾਅਦ ਵਾਪਸੀ ਕੀਤੀ ਹੈ। ਬੀਤੇ ਬੁੱਧਵਾਰ ਸ਼ਾਮ ਨੂੰ ਅਪੂਰਵਾ ਨੇ ਆਪਣੇ ਯੂਟਿਊਬ ਚੈਨਲ 'ਤੇ ਉਸ ਵਿਵਾਦਪੂਰਨ ਐਪੀਸੋਡ ਬਾਰੇ ਗੱਲ ਕੀਤੀ ਜਿਸ ਵਿੱਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ।
ਅਪੂਰਵਾ ਨੇ ਸਾਂਝੀ ਕੀਤੀ ਵੀਡੀਓ
ਦਰਅਸਲ, ਅਪੂਰਵਾ ਆਪਣੇ ਨਵੀਨਤਮ ਵੀਡੀਓ ਵਿੱਚ ਸ਼ੋਅ ਬਾਰੇ ਗੱਲ ਕਰ ਰਹੀ ਹੈ। ਇਸ ਦੌਰਾਨ ਉਸਨੇ ਕਿਹਾ ਕਿ ਉਸ ਸਮੇਂ ਮੈਂ ਇੰਨੀ ਪਰੇਸ਼ਾਨ ਸੀ ਕਿ ਮੈਨੂੰ ਟੈਰੋ ਰਾਈਡਰ ਦੀ ਮਦਦ ਲੈਣੀ ਪਈ। ਭਾਵੇਂ ਉਹ ਪਹਿਲਾਂ ਇਸ ਸਭ ਵਿੱਚ ਵਿਸ਼ਵਾਸ ਨਹੀਂ ਕਰਦੀ ਸੀ, ਪਰ ਅਚਾਨਕ ਉਸਨੂੰ ਇਸ ਸਭ ਵਿੱਚ ਵਿਸ਼ਵਾਸ ਹੋ ਗਿਆ। ਅਪੂਰਵਾ ਨੇ ਅੱਗੇ ਕਿਹਾ ਕਿ ਮੈਂ ਬਿਲਕੁਲ ਵੱਖਰਾ ਮਹਿਸੂਸ ਕਰ ਰਹੀ ਸੀ ਕਿਉਂਕਿ ਵਿਗਿਆਨ ਇਹ ਨਹੀਂ ਸਮਝਾ ਸਕਿਆ ਕਿ ਮੇਰੇ ਨਾਲ ਕੀ ਹੋ ਰਿਹਾ ਸੀ।


'ਮੇਰੇ 'ਤੇ ਕਾਲਾ ਜਾਦੂ ਕੀਤਾ ਗਿਆ ਸੀ'
influencer ਅਪੂਰਵ ਮਖੀਜਾ ਨੇ ਇਹ ਵੀ ਕਿਹਾ ਕਿ ਲੋਕਾਂ ਨੇ ਉਸ ਨਾਲ ਬਲਾਤਕਾਰ ਕਰਨ, ਉਸ 'ਤੇ ਤੇਜ਼ਾਬ ਸੁੱਟਣ ਜਾਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੇਰੀ ਮਾਂ ਨੂੰ ਵੀ ਗਾਲ੍ਹਾਂ ਕੱਢੀਆਂ ਗਈਆਂ। ਇੰਨਾ ਹੀ ਨਹੀਂ ਕੁਝ ਲੋਕਾਂ ਨੂੰ ਤਾਂ ਇਹ ਵੀ ਪਤਾ ਸੀ ਕਿ ਉਹ ਕਿੱਥੇ ਰਹਿੰਦੀ ਹੈ, ਜਿਸ ਕਾਰਨ ਉਸਨੂੰ ਆਪਣਾ ਘਰ ਛੱਡਣਾ ਪਿਆ। ਇਸ ਦੌਰਾਨ ਅਪੂਰਵਾ ਨੇ ਇੱਕ ਹੈਰਾਨੀਜਨਕ ਗੱਲ ਵੀ ਦੱਸੀ। ਉਸਨੇ ਕਿਹਾ ਕਿ ਉਸ 'ਤੇ ਕਾਲਾ ਜਾਦੂ ਕੀਤਾ ਗਿਆ ਹੈ।
ਲੋਕਾਂ ਦੀ ਮਿਲ ਰਹੀ ਸਪੋਰਟ
ਅਪੂਰਵਾ ਨੇ ਕਿਹਾ ਕਿ ਮੈਂ ਜਿਸ ਦੇ ਬਾਰੇ 'ਚ ਸੋਚ ਰਹੀ ਕਿ ਉਸ ਨੇ ਇਹ ਕੀਤਾ ਹੈ, ਉਹ ਮੈਚ ਕਰ ਰਿਹਾ ਸੀ, ਤਾਂ ਮੈਂ ਮੰਨ ਲਿਆ ਸੀ ਕਿ ਮੇਰੇ ਉਪਰ ਫੁੱਲ ਪਾਵਰ ਕਾਲਾ ਜਾਦੂ ਹੋਇਆ ਹੈ। ਟੈਰੋ ਰੀਡਰ ਨੇ ਕਿਹਾ ਕਿ ਹੋ ਸਕਦੈ ਤੁਹਾਨੂੰ ਉਨ੍ਹਾਂ ਦੀ ਬਦਦੁਆ ਲੱਗ ਗਈ ਹੋਵੇ। ਇਸ ਦੇ ਨਾਲ ਹੀ ਅਪੂਰਵਾ ਨੂੰ ਇਸ ਵੀਡੀਓ 'ਤੇ ਲੋਕਾਂ ਦੀ ਸਪੋਰਟ ਮਿਲ ਰਹੀ ਹੈ। ਨਾਲ ਹੀ ਇਹ ਵੀਡੀਓ ਇੰਟਰਨੈੱਟ 'ਤੇ ਚਰਚਾ 'ਚ ਹੈ।

  • apoorva mukhija
  • video post
  • bollywood
  • influencer

ਮੋਨਾਲੀਸਾ ਨੇ ਸਨੋਜ ਮਿਸ਼ਰਾ ਨਾਲ ਹੋਟਲ 'ਚ ਬਿਤਾਏ 2 ਦਿਨ, ਕਿਹਾ-'ਗਲਤ ਹੋ ...'

NEXT STORY

Stories You May Like

  • the director did not pay the fee for getting the work done
    ਕੰਮ ਕਰਵਾ ਕੇ ਡਾਇਰੈਕਟਰ ਨੇ ਨਹੀਂ ਦਿੱਤੀ ਫ਼ੀਸ ! ਅਦਾਕਾਰ ਨੇ ਰੋ-ਰੋ ਦੱਸੀ ਪੂਰੀ ਗੱਲ
  • video of elderly man crying in amritsar during scorching heat goes viral
    ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
  • punjabi youth locked up in pakistani jail for 2 years
    ਪਾਕਿਸਤਾਨ ਦੀ ਜੇਲ੍ਹ 'ਚ 2 ਸਾਲਾਂ ਤੋਂ ਬੰਦ ਪੰਜਾਬੀ ਨੌਜਵਾਨ, ਪਰਿਵਾਰ ਨੇ ਰੋ-ਰੋ ਕੀਤੀ ਅਪੀਲ
  • death of a young man who went abroad for employment
    ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ ਵੇਖ ਪਰਿਵਾਰ ਦਾ ਰੋ-ਰੋ ਬੁਰਾ ਹਾਲ
  • deputy cm breaks down in tears
    ਕੋਚਿੰਗ ਸੈਂਟਰ ਹਾਦਸੇ ਦੀ ਗੱਲ ਕਰਦਿਆਂ ਭੁੱਬਾਂ ਮਾਰ ਰੋ ਪਏ ਡਿਪਟੀ CM, (Video)
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • this famous actress has not become a mother even after 34 years of marriage
    ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਬਹੁਤ ਖੁਸ਼ ਹਾਂ'
  • case registered against mother and son
    ਗਰਭਵਤੀ ਕਰ ਕੇ ਵਿਆਹ ਨਾ ਕਰਵਾਉਣ ’ਤੇ ਮਾਂ-ਪੁੱਤ ਖਿਲਾਫ ਕੇਸ ਦਰਜ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • manjit singh gk on satluj ban
      ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ'...
    • diljit dosanjh s film sutlej suddenly removed from ott platform
      ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ
    • president murmu expresses grief over the demise of folk singer teejan bai
      ਰਾਸ਼ਟਰਪਤੀ ਮੁਰਮੂ ਨੇ ਪ੍ਰਸਿੱਧ ਲੋਕ ਗਾਇਕਾ ਤੀਜਨ ਬਾਈ ਦੇ ਦੇਹਾਂਤ 'ਤੇ ਪ੍ਰਗਟਾਇਆ...
    • sisters janhvi and khushi kapoor surprise anshula kapoor with a mehendi ceremony
      ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ...
    • bollywood veteran actor becomes groom for the third time
      ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ
    • famous couple of the industry has announced their separation
      ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...
    • sreeleela to make bollywood debut alongside ibrahim ali khan
      ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !
    • famous singer receives threat
      '5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...
    • i have been in relationships with some girls actress makes big revelation
      'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...
    • saif ali khan sent a letter to ex amrita before his wedding to kareena
      ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +