Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    11:10:59 PM

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ...

  • the most expensive ladowal toll plaza has increased its rates again

    ਪੰਜਾਬ : ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ! ਸਭ ਤੋਂ...

  • pm modi to visit punjab  chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦਾ...

  • majitha young man who came to meet a girl set himself on fire

    ਮਜੀਠਾ: ਕੁੜੀ ਨੂੰ ਮਿਲਣ ਆਏ ਨੌਜਵਾਨ ਨੇ ਖੁਦ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅੱਜ ਹੋਵੇਗਾ ਅਰਬਾਜ਼ ਖ਼ਾਨ ਦਾ ਵਿਆਹ, 56 ਸਾਲ ਦੀ ਉਮਰ ’ਚ ਦੂਜੀ ਵਾਰ ਬਣਨਗੇ ਪਤੀ

ENTERTAINMENT News Punjabi(ਤੜਕਾ ਪੰਜਾਬੀ)

ਅੱਜ ਹੋਵੇਗਾ ਅਰਬਾਜ਼ ਖ਼ਾਨ ਦਾ ਵਿਆਹ, 56 ਸਾਲ ਦੀ ਉਮਰ ’ਚ ਦੂਜੀ ਵਾਰ ਬਣਨਗੇ ਪਤੀ

  • Author Rahul Singh,
  • Updated: 24 Dec, 2023 06:03 PM
Mumbai
arbaaz khan second wedding today
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਲਮਾਨ ਖ਼ਾਨ ਦੇ ਛੋਟੇ ਭਰਾ ਤੇ ਮਲਾਇਕਾ ਅਰੋੜਾ ਦੇ ਸਾਬਕਾ ਪਤੀ ਅਰਬਾਜ਼ ਖ਼ਾਨ ਇਨ੍ਹੀਂ ਦਿਨੀਂ ਆਪਣੇ ਦੂਜੇ ਵਿਆਹ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਪਿਛਲੇ ਦੋ ਦਿਨਾਂ ਤੋਂ ਅਦਾਕਾਰ ਦੇ ਵਿਆਹ ਦੀਆਂ ਖ਼ਬਰਾਂ ਲਗਾਤਾਰ ਮੀਡੀਆ ’ਚ ਛਾਈਆਂ ਹੋਈਆਂ ਹਨ।

ਇਹ ਖ਼ਬਰ ਵੀ ਪੜ੍ਹੋ : ‘ਮੈਨੇ ਪਿਆਰ ਕੀਆ’ ਦੇ ਪੋਸਟਰ ਸ਼ੂਟ ਦੌਰਾਨ ਗਰਭਵਤੀ ਸੀ ਭਾਗਿਆਸ਼੍ਰੀ, ਸਲਮਾਨ ਖ਼ਾਨ ਨੇ ਆਖੀ ਸੀ ਇਹ ਗੱਲ

ਇੰਨਾ ਹੀ ਨਹੀਂ, ਮੁੰਬਈ ’ਚ ਦੇਰ ਰਾਤ ਹੋਏ ਉਮੰਗ ਪ੍ਰੋਗਰਾਮ ’ਚ ਅਦਾਕਾਰ ਨੇ ਇਨ੍ਹਾਂ ਖ਼ਬਰਾਂ ’ਤੇ ਇਸ ਤਰ੍ਹਾਂ ਪ੍ਰਤੀਕਿਰਿਆ ਦਿੱਤੀ ਕਿ ਇਸ ਨੇ ਮੀਡੀਆ ’ਚ ਹੋਰ ਵੀ ਹਲਚਲ ਮਚਾ ਦਿੱਤੀ। 24 ਦਸੰਬਰ ਦੀ ਦੁਪਹਿਰ ਨੂੰ ਅਦਾਕਾਰ ਨੂੰ ਆਪਣੀ ਭੈਣ ਅਰਪਿਤਾ ਖ਼ਾਨ ਦੇ ਘਰ ਦੇ ਬਾਹਰ ਦੇਖਿਆ ਗਿਆ।

ਅਰਬਾਜ਼ ਖ਼ਾਨ ਦਾ ਅੱਜ ਹੋਵੇਗਾ ਦੂਜਾ ਵਿਆਹ?
ਵੀਰਵਾਰ ਨੂੰ ਖ਼ਬਰ ਆਈ ਸੀ ਕਿ ਅਰਬਾਜ਼ ਖ਼ਾਨ ਮੇਕਅੱਪ ਆਰਟਿਸਟ ਸ਼ੂਰਾ ਖ਼ਾਨ ਨਾਲ ਵਿਆਹ ਕਰਨ ਜਾ ਰਹੇ ਹਨ। ਇੰਨਾ ਹੀ ਨਹੀਂ, ਮੀਡੀਆ ’ਚ ਵਿਆਹ ਦੀ ਤਾਰੀਖ਼ 24 ਦਸੰਬਰ ਦੱਸੀ ਜਾ ਰਹੀ ਹੈ ਤੇ ਇਨ੍ਹਾਂ ਖ਼ਬਰਾਂ ਵਿਚਾਲੇ ਅਦਾਕਾਰ ਨੂੰ ਭੈਣ ਅਰਪਿਤਾ ਖ਼ਾਨ ਦੇ ਘਰ ਦੇ ਬਾਹਰ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜੋੜੀ ਅਰਪਿਤਾ ਖ਼ਾਨ ਦੇ ਘਰ ਵਿਆਹ ਕਰਨ ਜਾ ਰਹੀ ਹੈ।

ਅਰਹਾਨ ਖ਼ਾਨ ਵੀ ਮਾਸੀ ਦੇ ਘਰ ਪਹੁੰਚੇ
ਅਰਬਾਜ਼ ਖ਼ਾਨ ਦੇ ਵਿਆਹ ’ਚ ਉਨ੍ਹਾਂ ਦਾ ਪੁੱਤਰ ਸ਼ਾਮਲ ਨਾ ਹੋ, ਅਜਿਹਾ ਹੋ ਨਹੀਂ ਸਕਦਾ। ਜਿਥੇ ਕੁਝ ਸਮਾਂ ਪਹਿਲਾਂ ਅਰਬਾਜ਼ ਖ਼ਾਨ ਨੂੰ ਸਪਾਟ ਕੀਤਾ ਗਿਆ ਸੀ, ਹੁਣ ਉਨ੍ਹਾਂ ਦਾ ਪੁੱਤਰ ਅਰਹਾਨ ਖ਼ਾਨ ਵੀ ਅਰਪਿਤਾ ਖ਼ਾਨ ਦੇ ਘਰ ਪਹੁੰਚਿਆ ਹੈ। ਪੂਰਾ ਖ਼ਾਨ ਪਰਿਵਾਰ ਅਰਪਿਤਾ ਦੇ ਘਰ ’ਚ ਸ਼ਾਮਲ ਹੋ ਰਿਹਾ ਹੈ।

ਮਾਂ ਸਲਮਾ ਤੇ ਪਿਤਾ ਸਲੀਮ ਖ਼ਾਨ ਵੀ ਪਹੁੰਚੇ
ਅਰਬਾਜ਼ ਖ਼ਾਨ ਦੇ ਮਾਤਾ-ਪਿਤਾ ਵੀ ਅਰਪਿਤਾ ਖ਼ਾਨ ਦੇ ਘਰ ਪਹੁੰਚ ਚੁੱਕੇ ਹਨ। ਇਸ ਖ਼ਾਸ ਮੌਕੇ ’ਤੇ ਸਲੀਮ ਖ਼ਾਨ ਕਾਫ਼ੀ ਸਿੰਪਲ ਲੁੱਕ ’ਚ ਨਜ਼ਰ ਆਏ ਪਰ ਮਾਂ ਸਲਮਾ ਹੈਵੀ ਗ੍ਰੀਨ ਕਲਰ ਦੇ ਸੂਟ ’ਚ ਨਜ਼ਰ ਆਈ।

56 ਸਾਲ ਦੀ ਉਮਰ ’ਚ ਦੂਜੀ ਵਾਰ ਵਿਆਹ ਕਰਵਾ ਰਹੇ ਅਰਬਾਜ਼
ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਜੋੜੇ ਨੇ ਕੁਝ ਸਮਾਂ ਇਕ-ਦੂਜੇ ਨੂੰ ਡੇਟ ਕੀਤਾ ਤੇ ਫਿਰ ਵਿਆਹ ਕਰਨ ਦਾ ਫ਼ੈਸਲਾ ਕੀਤਾ। ਇਸ ਵਿਆਹ ’ਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Arbaaz Khan
  • Shura Khan
  • Wedding
  • Bollywood Couple
  • Arpita Khan

ਅਰਬਾਜ਼ ਖ਼ਾਨ ਨੇ ਸ਼ੂਰਾ ਖ਼ਾਨ ਨਾਲ ਵਿਆਹ ਦੀ ਖ਼ਬਰ ਦੀ ਕੀਤੀ ਪੁਸ਼ਟੀ! ਪੈਪਸ ਦੇ ਸਵਾਲਾਂ ’ਤੇ ਅਜਿਹੀ ਸੀ ਪ੍ਰਤੀਕਿਰਿਆ

NEXT STORY

Stories You May Like

  • you will get unlimited calling and 1 5gb data for 56 days
    56 ਦਿਨ ਮਿਲੇਗੀ Unlimited calling ਤੇ 1.5GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ ਪਲਾਨ
  • dengue case
    ਪ੍ਰਸ਼ਾਸਨ ਸਖ਼ਤ, ਦੂਜੀ ਵਾਰ ਘਰ ’ਚ ਡੇਂਗੂ ਲਾਰਵਾ ਮਿਲਿਆ ਤਾਂ 500 ਦਾ ਹੋਵੇਗਾ ਚਲਾਨ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • famous cricketer passes away at the age of 38
    ਮਸ਼ਹੂਰ ਕ੍ਰਿਕਟਰ ਦਾ 38 ਸਾਲ ਦੀ ਉਮਰ 'ਚ ਦਿਹਾਂਤ, ਖੇਡ ਜਗਤ 'ਚ ਸੋਗ ਦਾ ਲਹਿਰ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • detention  death  policeman  life imprisonment  court
    ਹਿਰਾਸਤ ’ਚ ਮੌਤ ਦਾ ਮਾਮਲਾ, 15 ਸਾਲ ਪੁਰਾਣੇ ਮਾਮਲੇ 'ਚ ਕੋਰਟ ਨੇ 9 ਪੁਲਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • famous bollywood actor becomes groom at the age of 78
    78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ ਤਸਵੀਰਾਂ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer released for shehnaaz gill and jay randhawa s film  ishqnama
      ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਦੀ ਫਿਲਮ 'ਇਸ਼ਕਨਾਮਾ' ਦਾ ਟ੍ਰੇਲਰ ਰਿਲੀਜ਼
    • sc dismisses plea challenging crz clearance for 2 new floors at srk s mannat
      ਸ਼ਾਹਰੁਖ ਦੇ ਬੰਗਲੇ 'ਮੰਨਤ' ਨੂੰ ਲੈ ਕੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ,...
    • aanchal singh reportedly ties the knot in an intimate ceremony
      ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...
    • 4 arrested including karan aujla  s manager
      ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
    • inderjit nikku met former chief minister channi
      ਇੰਦਰਜੀਤ ਨਿੱਕੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ
    • supreme court  s big action on famous comedian
      ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...
    • shreya ghoshal to lend her voice to a special song featuring saiyami kher
      ਸ਼੍ਰੇਆ ਘੋਸ਼ਾਲ ਦੀ ਆਵਾਜ਼, ਸੈਯਾਮੀ ਖੇਰ ਦਾ ਅੰਦਾਜ਼: ਵਿਕਰਮ ਫੜਨਿਸ ਦੀ ਫਿਲਮ 'ਚ...
    • baba ramdev speaks on aamir khan s third marriage
      'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...
    • bobby deol s de aging in  alpha  makes headlines
      'ਅਲਫ਼ਾ' 'ਚ ਬੌਬੀ ਦਿਓਲ ਦੇ ਡੀ-ਏਜਿੰਗ ਨੇ ਬਟੋਰੀਆਂ ਸੁਰਖੀਆਂ
    • zeenat aman comes out in support of sonam wangchuk
      ਸੋਨਮ ਵਾਂਗਚੁਕ ਦੇ ਸਮਰਥਨ 'ਚ ਆਈ ਜ਼ੀਨਤ ਅਮਾਨ; ਕੇਂਦਰ ਨੂੰ ਗੱਲਬਾਤ ਦੀ ਕੀਤੀ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +