Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    11:52:59 AM

  • friend  s wife  only son

    ਪਾਤੜਾਂ : ਦੋਸਤ ਦੀ ਪਤਨੀ ਨਾਲ ਬਣ ਗਏ ਨਜਾਇਜ਼...

  • important news for those getting driving licenses in punjab

    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ...

  • gold and silver prices surge  silver rose by rs 5 000 and gold also shone

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ:...

  • important news for those who get free wheat from ration depots

    ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ ਅਰਜੁਨ ਬਿਜਲਾਨੀ ਦੇ ਵਿਆਹ ’ਚ ਆ ਗਈ ਤਰੇੜ? ਪੋਸਟ ਦੇਖ ਪ੍ਰੇਸ਼ਾਨ ਹੋਏ ਪ੍ਰਸ਼ੰਸਕ

ENTERTAINMENT News Punjabi(ਤੜਕਾ ਪੰਜਾਬੀ)

ਕੀ ਅਰਜੁਨ ਬਿਜਲਾਨੀ ਦੇ ਵਿਆਹ ’ਚ ਆ ਗਈ ਤਰੇੜ? ਪੋਸਟ ਦੇਖ ਪ੍ਰੇਸ਼ਾਨ ਹੋਏ ਪ੍ਰਸ਼ੰਸਕ

  • Author Rahul Singh,
  • Updated: 12 Mar, 2022 01:16 PM
Mumbai
arjun bijlani married life
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਟੀ. ਵੀ. ਅਦਾਕਾਰ ਅਰਜੁਨ ਬਿਜਲਾਨੀ ਬਾਰੇ ਸ਼ਾਕਿੰਗ ਖ਼ਬਰ ਆਈ ਸੀ। ਕਿਹਾ ਗਿਆ ਕਿ ਉਨ੍ਹਾਂ ਦੀ ਵਿਆਹੁਤਾ ਜ਼ਿੰਦਗੀ ’ਚ ਤਣਾਅ ਚੱਲ ਰਿਹਾ ਹੈ। ਇਹ ਖ਼ਬਰ ਅੱਗ ਵਾਂਗ ਫੈਲੀ। ਅਰਜੁਨ ਦੇ ਪ੍ਰਸ਼ੰਸਕ ਹੈਰਾਨ ਪ੍ਰੇਸ਼ਾਨ ਹੋ ਗਏ ਕਿਉਂਕਿ ਇਨ੍ਹੀਂ ਦਿਨੀਂ ਸਮਾਰਟ ਜੋੜੀ ’ਚ ਉਹ ਆਪਣੀ ਪਤਨੀ ਨੇਹਾ ਸਵਾਮੀ ਨਾਲ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਗੈਰੀ ਸੰਧੂ ਨੇ ਕੀਤੀ ਟਿੱਪਣੀ, ਕਿਹਾ– ‘ਮੌਤ ਮਾਰਦੀ ਨਾ ਬੰਦੇ ਨੂੰ...’

ਕੱਪਲ ਦੇ ਵਿਆਹ ’ਚ ਤਰੇੜ ਦੀ ਖ਼ਬਰ ਉਦੋਂ ਸਾਹਮਣੇ ਆਈ, ਜਦੋਂ ਅਰਜੁਨ ਨੇ ਇੰਸਟਾਗ੍ਰਾਮ ਪੋਸਟ ’ਚ ਲਿਖਿਆ, ‘ਹਮੇਸ਼ਾ ਦਾ ਸਾਥ ਝੂਠ ਹੈ।’ ਇਸ ਪੋਸਟ ਨਾਲ ਅਰਜੁਨ ਬਿਜਲਾਨੀ ਨੇ ਦਿਲ ਟੁੱਟਣ ਵਾਲੀ ਇਮੋਜੀ ਬਣਾਈ।

ਅਰਜੁਨ ਦੀ ਇਹ ਪੋਸਟ ਦੇਖ ਕੇ ਸਾਰੇ ਪ੍ਰਸ਼ੰਸਕ ਤੇ ਸਿਤਾਰੇ ਹੈਰਾਨ ਰਹਿ ਗਏ। ਸਾਰੇ ਅਦਾਕਾਰ ਨੂੰ ਪੁੱਛਣ ਲੱਗੇ ਕਿ ਕੀ ਹੋ ਗਿਆ। ਅਰਜੁਨ ਬਿਜਲਾਨੀ ਦੀ ਸਲਾਮਤੀ ਬਾਰੇ ਲੋਕ ਪੁੱਛਣ ਲੱਗੇ। ਕਈ ਯੂਜ਼ਰਸ ਨੇ ਅਰਜੁਨ ਦਾ ਪਤਨੀ ਨਾਲ ਝਗੜਾ ਹੋਣਾ ਦੱਸਿਆ ਤੇ ਕਿਹਾ ਕਿ ਵਿਆਹ ’ਚ ਤਰੇੜ ਆ ਗਈ।

 
 
 
 
View this post on Instagram
 
 
 
 
 
 
 
 
 
 
 

A post shared by Arjun Bijlani (@arjunbijlani)

ਲੋਕਾਂ ਦੀ ਪ੍ਰੇਸ਼ਾਨੀ ਦੂਰ ਕਰਦਿਆਂ ਅਰਜੁਨ ਨੇ ਇਸ ਪੋਸਟ ਦਾ ਸੱਚ ਦੱਸਿਆ। ਅਰਜੁਨ ਨੇ ਇੰਸਟਾਗ੍ਰਾਮ ’ਤੇ ਪਤਨੀ ਨੇਹਾ ਨਾਲ ਰਿਐਲਿਟੀ ਸ਼ੋਅ ਸਮਾਰਟ ਜੋੜੀ ’ਚ ਹੋਏ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

ਉਨ੍ਹਾਂ ਕੈਪਸ਼ਨ ’ਚ ਲਿਖਿਆ, ‘ਪਿਆਰ ਹਮੇਸ਼ਾ ਲਈ ਹੈ। ਪਿਛਲੀ ਰਾਤ ਜੋ ਮੈਂ ਪੋਸਟ ਲਿਖੀ ਸੀ, ਉਸ ਦਾ ਮੇਰੀ ਨਿੱਜੀ ਜ਼ਿੰਦਗੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਈ ਲੋਕਾਂ ਦੇ ਫੋਨ ਤੇ ਮੈਸਿਜ ਆਏ। ਸੱਚ ਦੱਸਾਂ ਤਾਂ ਮੈਂ ਧੰਨਵਾਦੀ ਹਾਂ ਕਿਉਂਕਿ ਇਹ ਦਿਖਾਉਂਦਾ ਹੈ ਕਿ ਲੋਕ ਤੁਹਾਨੂੰ ਕਿੰਨਾ ਪਿਆਰ ਤੇ ਤੁਹਾਡੀ ਕਿੰਨੀ ਫਿਰਕ ਕਰਦੇ ਹਨ। ਦੋਸਤੋਂ ਮੇਰਾ ਹਾਲ-ਚਾਲ ਪੁੱਛਣ ਲਈ ਧੰਨਵਾਦ। ਢੇਰ ਸਾਰਾ ਪਿਆਰ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Arjun Bijlani
  • Wife
  • Neha Swami
  • Married Life

ਫ਼ਿਲਮ ਦੀ ਪ੍ਰਮੋਸ਼ਨ ਲਈ ਦਿੱਲੀ ਪੁੱਜੇ ਵਿਵੇਕ ਰੰਜਨ, ਪੱਲਵੀ ਜੋਸ਼ੀ ਤੇ ਦਰਸ਼ਨ ਕੁਮਾਰ

NEXT STORY

Stories You May Like

  • big explosion of corona
    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • sachin tendulkar praises son arjun  s brilliant debut and patience for lsg
    ਸਚਿਨ ਤੇਂਦੁਲਕਰ ਨੇ ਬੇਟੇ ਅਰਜੁਨ ਦੇ LSG ਲਈ ਸ਼ਾਨਦਾਰ ਡੈਬਿਊ ਅਤੇ ਸਬਰ ਦੀ ਕੀਤੀ ਸ਼ਲਾਘਾ
  • lover  marriage  girl  tower  high voltage drama  police
    ਪ੍ਰੇਮੀ ਦੇ 'ਦੂਜੇ' ਵਿਆਹ ਦੀ ਖ਼ਬਰ ਸੁਣ 'ਬੌਰੀ' ਹੋ ਗਈ ਕੁੜੀ ! ਟਾਵਰ 'ਤੇ ਚੜ੍ਹ ਕੀਤਾ ਹਾਈ ਵੋਲਟੇਜ ਡਰਾਮਾ
  • meta lays off engineers who built ai tools
    Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ ਨੇ ਮਚਾਈ ਹਲਚਲ
  • spectacular bts glimpses emerge from the sets of  swayambhu
    ਨਿਖਿਲ ਸਿਧਾਰਥ ਦੀ ਫਿਲਮ 'ਸਵਯੰਭੂ' ਤੋਂ BTS ਤਸਵੀਰਾਂ ਆਈਆਂ ਸਾਹਮਣੇ, ਝਲਕ ਦੇਖ ਪ੍ਰਸ਼ੰਸਕ ਹੋਏ ਉਤਸ਼ਾਹਿਤ
  • ferrari first electric supercar
    ਆ ਗਈ Ferrari ਦੀ ਪਹਿਲੀ ਇਲੈਕਟ੍ਰਿਕ ਸੁਪਰਕਾਰ, 310 ਦੀ ਰਫ਼ਤਾਰ ਤੇ 530 KM ਦੀ ਮਿਲੇਗੀ ਰੇਂਜ
  • monsoon expected date north india mausam imd weather forecast
    ਆ ਗਈ ਮਾਨਸੂਨ ਦੀ ਤਰੀਕ! ਜਾਣੋਂ ਭਿਆਨਕ ਗਰਮੀ ਤੋਂ ਉੱਤਰ ਭਾਰਤ ਨੂੰ ਕਦੋਂ ਮਿਲੇਗੀ ਨਿਜਾਤ
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ...
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
Trending
Ek Nazar
famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • big relief for yograj singh from high court no arrest for now
      ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ
    • prime video releases official trailer for  the pyramid scheme
      'ਦਿ ਪਿਰਾਮਿਡ ਸਕੀਮ' ਦਾ ਅਧਿਕਾਰਤ ਟ੍ਰੇਲਰ ਰਿਲੀਜ਼
    • selfie main le li aaj   fame dhinchak pooja gets married  know who the groom is
      'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...
    • this actor has left behind king khan and thalapathy vijay in imdb rankings
      ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...
    • masterchef india winner pankaj bhadouria
      "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...
    • motion poster released for kangana ranaut  s film   bharat bhagya vidhata
      ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼
    • famous punjabi singer took a big step by coming live
      ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ...
    • shah brings his first predator alien thriller film   samuk   with akshay kumar
      ਅਕਸ਼ੈ ਕੁਮਾਰ ਨਾਲ ਸ਼ਾਹ ਲੈ ਕੇ ਆਏ ਪਹਿਲੀ ਪ੍ਰੀਡੇਟਰ-ਏਲੀਅਨ ਥ੍ਰਿਲਰ ਫ਼ਿਲਮ ‘ਸਮੁਕ’
    • pooja bhatt breaks silence for the first time on breakup with bobby deol
      ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ-...
    • bobby deol calls shooting for   alpha   one of the best experiences of his career
      ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +