Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    11:07:54 AM

  • naib tehsildar samana  s reader arrested for taking bribe of rs 6 000

    ਪੰਜਾਬ ਦਾ ਇਹ ਅਧਿਕਾਰੀ ਗ੍ਰਿਫ਼ਤਾਰ! ਕਾਰਨਾਮਾ ਜਾਣ...

  • minister hardeep puri makes big statement on petrol diesel

    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ...

  • salman khan house case  anmol seeks to surrender before court for   fair trial

    ਵੱਡੀ ਖਬਰ; ਸਲਮਾਨ ਖ਼ਾਨ ਫਾਇਰਿੰਗ ਮਾਮਲੇ 'ਚ ਅਨਮੋਲ...

  • huge jump in gold and silver prices  know how much the prices

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗਰਲਫਰੈਂਡ ਮਲਾਇਕਾ ਅਰੋੜਾ ਦੇ ਗੁਆਂਢੀ ਬਣੇ ਅਰਜੁਨ ਕਪੂਰ, ਖਰੀਦਿਆ ਇੰਨੇ ਕਰੋੜ ਦਾ ਘਰ

ENTERTAINMENT News Punjabi(ਤੜਕਾ ਪੰਜਾਬੀ)

ਗਰਲਫਰੈਂਡ ਮਲਾਇਕਾ ਅਰੋੜਾ ਦੇ ਗੁਆਂਢੀ ਬਣੇ ਅਰਜੁਨ ਕਪੂਰ, ਖਰੀਦਿਆ ਇੰਨੇ ਕਰੋੜ ਦਾ ਘਰ

  • Author Rahul Singh,
  • Updated: 30 May, 2021 03:43 PM
Mumbai
arjun kapoor bought new house near malaika arora home
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਨੇ ਹਾਲ ਹੀ ’ਚ ਬੇਹੱਦ ਮਹਿੰਗੀ ਤੇ ਸ਼ਾਨਦਾਰ ਕਾਰ ਖਰੀਦੀ ਸੀ। ਹੁਣ ਖ਼ਬਰ ਹੈ ਕਿ ਅਰਜੁਨ ਨੇ ਬਾਂਦਰਾ ’ਚ ਗਰਲਫਰੈਂਡ ਮਲਾਇਕਾ ਅਰੋੜਾ ਦੇ ਘਰ ਨਜ਼ਦੀਕ ਇਕ ਲਗਜ਼ਰੀ ਪ੍ਰਾਪਰਟੀ ਖਰੀਦੀ ਹੈ। ਇਸ ਪ੍ਰਾਪਰਟੀ ਦੀ ਕੀਮਤ 20 ਤੋਂ 23 ਕਰੋੜ ਰੁਪਏ ਦੱਸੀ ਜਾ ਰਹੀ ਹੈ।

PunjabKesari

ਖ਼ਬਰਾਂ ਮੁਤਾਬਕ ਅਰਜੁਨ ਕਪੂਰ ਨੇ ਬਾਂਦਰਾ ’ਚ ਇਕ ਸੀ-ਫੇਸਿੰਗ ਘਰ ਲਿਆ ਹੈ। ਉਸ ਦਾ ਇਹ ਘਰ ਮਲਾਇਕਾ ਦੇ ਘਰ ਦੇ ਨਜ਼ਦੀਕ ਹੈ। ਦੱਸਿਆ ਜਾ ਰਿਹਾ ਹੈ ਕਿ ਅਰਜੁਨ ਦਾ ਇਹ ਨਵਾਂ ਘਰ ਬਾਂਦਰਾ ਦੇ 81 Aureate ’ਚ 26ਵੀਂ ਮੰਜ਼ਿਲ ’ਤੇ ਹੈ।

PunjabKesari

ਅਰਜੁਨ ਦੇ ਇਸ ਨਵੇਂ 4 ਬੀ. ਐੱਚ. ਕੇ. ਘਰ ਦੀ ਕੀਮਤ 20-23 ਕਰੋੜ ਰੁਪਏ ਦੱਸੀ ਜਾ ਰਹੀ ਹੈ। ਅਰਜੁਨ ਦੇ ਇਸ ਨਵੇਂ ਘਰ ਨਜ਼ਦੀਕ ਸਿਰਫ ਮਲਾਇਕਾ ਹੀ ਨਹੀਂ, ਸਗੋਂ ਸ਼ਾਹਰੁਖ ਖ਼ਾਨ, ਸਲਮਾਨ ਖ਼ਾਨ, ਰਣਬੀਰ ਕਪੂਰ, ਕਰੀਨਾ ਕਪੂਰ ਸਮੇਤ ਕਈ ਹੋਰ ਸਿਤਾਰੇ ਵੀ ਰਹਿੰਦੇ ਹਨ।

PunjabKesari

ਪਿਛਲੇ ਦਿਨੀਂ ਅਰਜੁਨ ਨੇ ਆਪਣੇ ਲਈ ਲੈਂਡ ਰੋਵਰ ਡਿਫੈਂਡਰ ਖਰੀਦੀ ਸੀ। ਉਸ ਨੂੰ ਆਪਣੀ ਨਵੀਂ ਗੱਡੀ ’ਚ ਰਾਈਡ ਲੈਂਦੇ ਦੇਖਿਆ ਗਿਆ ਸੀ। ਇਸ ਗੱਡੀ ਦੀ ਕੀਮਤ 1 ਕਰੋੜ ਰੁਪਏ ਤੋਂ ਵੱਧ ਹੈ। ਗੱਡੀ ਨਾਲ ਅਰਜੁਨ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ।

PunjabKesari

ਹੁਣ ਨਵੇਂ ਘਰ ’ਚ ਅਰਜੁਨ ਕਦੋਂ ਸ਼ਿਫਟ ਹੋਣਗੇ, ਇਹ ਤਾਂ ਆਉਣ ਵਾਲੇ ਸਮੇਂ ’ਚ ਹੀ ਪਤਾ ਲੱਗੇਗਾ ਪਰ ਹੁਣ ਅਰਜੁਨ ਮਲਾਇਕਾ ਦੇ ਨਜ਼ਦੀਕ ਰਹਿਣਗੇ, ਇਸ ’ਚ ਕੋਈ ਸ਼ੱਕ ਨਹੀਂ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Arjun Kapoor
  • Malaika Arora
  • New House
  • Relationship
  • Bollywood Couple

12 ਸਾਲ ਵੱਡੀ ਕਸ਼ਮੀਰਾ ਨਾਲ ਕ੍ਰਿਸ਼ਨਾ ਨੂੰ ਇੰਝ ਹੋਇਆ ਸੀ ਪਿਆਰ, ਕੀਤਾ ਵੱਡਾ ਖ਼ੁਲਾਸਾ

NEXT STORY

Stories You May Like

  • anshula kapoor and rohan thakkar kick off pre wedding celebrations
    ਅਰਜੁਨ ਕਪੂਰ ਘਰ ਵੱਜਣ ਵਾਲੀਆਂ ਨੇ ਸ਼ਹਿਨਾਈਆਂ, ਭੈਣ ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ
  • heroin worth rs 20 crore falls on the roof of retired soldier  s house
    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • minor dispute  neighbor incident
    ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਗੋਲੀ ਮਾਰ ਕਰ 'ਤਾ ਗੁਆਂਢੀ ਦਾ ਕਤਲ, ਨੋਇਡਾ 'ਚ ਫੈਲੀ ਸਨਸਨੀ
  • sonam kapoor  s sister rhea anil kapoor  s earrings worth rs  1 35 crore stolen
    ਸੋਨਮ ਕਪੂਰ ਦੀ ਭੈਣ ਨਾਲ ਹੋ ਗਈ ਜੱਗੋਂ ਤੇਰ੍ਹਵੀਂ ! ਕਿਰਾਏ 'ਤੇ ਲਏ 1.35 ਕਰੋੜ ਦੇ ਝੁਮਕੇ ਹੋ ਗਏ ਚੋਰੀ
  • the time of the first t20i match of ind vs eng has been changed
    ਬਦਲ ਗਿਆ IND vs ENG ਦੇ ਪਹਿਲੇ T20I ਮੁਕਾਬਲੇ ਦਾ ਸਮਾਂ, ਇੰਨੇ ਵਜੇ ਸ਼ੁਰੂ ਹੋਵੇਗਾ ਮੈਚ, ਨੋਟ ਕਰ ਲਵੋ ਟਾਈਮ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • assam  heroin seized  soap boxes
    ਸਾਬਣ ਦੇ ਡੱਬਿਆਂ 'ਚ ਲੁਕਾ ਕੇ ਰੱਖੀ ਡੇਢ ਕਰੋੜ ਦੀ ਹੈਰੋਇਨ ਜ਼ਬਤ, 2 ਗ੍ਰਿਫ਼ਤਾਰ
  • naib tehsildar samana  s reader arrested for taking bribe of rs 6 000
    ਪੰਜਾਬ ਦਾ ਇਹ ਅਧਿਕਾਰੀ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • khashaba official teaser released
      ਆਜ਼ਾਦ ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ ਦੀ ਕਹਾਣੀ ਲੈ ਕੇ ਆਏ ਨਾਗਰਾਜ ਮੰਜੁਲੇ,...
    • rukmini vasanth s powerful presence in  toxic  teaser
      'ਟੌਕਸਿਕ' ਦੇ ਟੀਜ਼ਰ 'ਚ ਰੁਕਮਣੀ ਵਸੰਤ ਦਾ ਦਮਦਾਰ ਅੰਦਾਜ਼, ਸੋਸ਼ਲ ਮੀਡੀਆ 'ਤੇ...
    • after record breaking success   dhurandhar  set for japan release
      ਰਿਕਾਰਡ ਤੋੜ ਸਫਲਤਾ ਤੋਂ ਬਾਅਦ 10 ਜੁਲਾਈ ਨੂੰ ਜਾਪਾਨ 'ਚ ਰਿਲੀਜ਼ ਹੋਵੇਗੀ...
    • diljit on cjp protests at jantar mantar
      'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ...
    • famous bollywood actor becomes groom at the age of 78
      78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...
    • trailer of the film   rao bahadur   released
      ਸੁਪਰ ਸਟਾਰ ਮਹੇਸ਼ ਬਾਬੂ ਨੇ ਰਿਲੀਜ਼ ਕੀਤਾ ‘ਰਾਓ ਬਹਾਦੁਰ’ ਦਾ ਰਹੱਸਮਈ ਟ੍ਰੇਲਰ
    • odia film   aafaa   declared tax free
      ਟੈਕਸ ਮੁਕਤ ਘੋਸ਼ਿਤ ਕੀਤੀ ਗਈ ਫਿਲਮ 'ਆਫਾ'
    • famous actress punished for giving intimate scenes
      ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...
    • kanth kaler
      ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...
    • salman played a key role behind the scenes of  dabangg 3  too  nikhil dwivedi
      'ਦਬੰਗ 3' 'ਚ ਸਲਮਾਨ ਖਾਨ ਨੇ ਪਰਦੇ ਪਿੱਛੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +