Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    3:49:42 PM

  • stock markets closed   sensex up 325 points  nifty up 112 points

    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 325...

  • other senior iranian official died

    ਈਰਾਨ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਇਹ ਹੋਰ...

  • amarinder singh raja warring  punjab congress

    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ...

  • petrol and diesel prices become expensive amid lpg shortage

    ਭਾਰਤ 'ਚ ਮਹਿੰਗਾ ਹੋ ਗਿਆ ਪੈਟਰੋਲ, ਵੱਧ ਗਏ ਰੇਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ ਅਰਜੁਨ ਕਪੂਰ ਨੇ ਮੁੜ ਘਟਾ ਲਿਆ ਹੈ ਭਾਰ, ਤਸਵੀਰਾਂ ਹੋ ਰਹੀਆਂ ਨੇ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਕੀ ਅਰਜੁਨ ਕਪੂਰ ਨੇ ਮੁੜ ਘਟਾ ਲਿਆ ਹੈ ਭਾਰ, ਤਸਵੀਰਾਂ ਹੋ ਰਹੀਆਂ ਨੇ ਵਾਇਰਲ

  • Author Rahul Singh,
  • Updated: 20 Jul, 2021 03:14 PM
Mumbai
arjun kapoor latest pics
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਹਰ ਕੋਈ ਜਾਣਦਾ ਹੈ ਕਿ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਫ਼ਿਲਮਾਂ ’ਚ ਆਉਣ ਤੋਂ ਪਹਿਲਾਂ ਕਾਫੀ ਮੋਟੇ ਸਨ। ਹਾਲਾਂਕਿ ਆਪਣੇ ਕਰੀਅਰ ਦੀ ਸ਼ੁਰੂਆਤ ਤੋਂ ਪਹਿਲਾਂ ਅਰਜੁਨ ਨੇ 50 ਕਿਲੋ ਭਾਰ ਘੱਟ ਕੀਤਾ ਸੀ ਪਰ ਅੱਜ ਅਰਜੁਨ ਪਿੱਛੇ ਕੁੜੀਆਂ ਉਸ ਦੇ ਐਬਸ ਲਈ ਪਾਗਲ ਹਨ। ਇਸ ਦੌਰਾਨ ਹੁਣ ਇਕ ਵਾਰ ਫਿਰ ਅਰਜੁਨ ਨੇ ਆਪਣਾ ਭਾਰ ਘਟਾ ਲਿਆ ਹੈ। ਇਸ ਦੀ ਝਲਕ ਉਸ ਦੀਆਂ ਤਾਜ਼ਾ ਇੰਸਟਾਗ੍ਰਾਮ ਤਸਵੀਰਾਂ ’ਚ ਦੇਖਣ ਨੂੰ ਮਿਲ ਰਹੀ ਹੈ।

ਦਰਅਸਲ ਅਰਜੁਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੇ ਫੋਟੋਸ਼ੂਟ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਅਰਜੁਨ ਗ੍ਰੀਨ ਕਲਰ ਦੀ ਡਰੈੱਸ ’ਚ ਨਜ਼ਰ ਆ ਰਹੇ ਹਨ ਤੇ ਉਨ੍ਹਾਂ ਨੇ ਐਨਕ ਵੀ ਲਗਾਈ ਹੋਈ ਹੈ। ਇਨ੍ਹਾਂ ਤਸਵੀਰਾਂ ’ਚ ਅਰਜੁਨ ਅਸਲ ’ਚ ਵੱਖਰੀ ਲੁੱਕ ’ਚ ਨਜ਼ਰ ਆ ਰਹੇ ਹਨ।

PunjabKesari

ਅਰਜੁਨ ਨੇ ਇਸ ਪੋਸਟ ਨੂੰ ਸਾਂਝਾ ਕਰਦਿਆਂ ਕੈਪਸ਼ਨ ’ਚ ਲਿਖਿਆ, ‘ਮੇਰਾ ਸੋਮਵਾਰ ਦਾ ਪਹਿਰਾਵਾ।’ ਅਰਜੁਨ ਦੀ ਇਸ ਪੋਸਟ ’ਤੇ ਪ੍ਰਸ਼ੰਸਕ ਲਾਈਕਸ ਤੇ ਕੁਮੈਂਟਸ ਕਰਕੇ ਬਹੁਤ ਪਿਆਰ ਦੇ ਰਹੇ ਹਨ, ਜਿਸ ਨੂੰ ਵੇਖ ਕੇ ਇਹ ਸਾਫ ਪਤਾ ਲੱਗ ਰਿਹਾ ਹੈ ਕਿ ਅਰਜੁਨ ਨੇ ਇਕ ਵਾਰ ਫਿਰ ਆਪਣਾ ਭਾਰ ਘਟਾ ਲਿਆ ਹੈ।

PunjabKesari

ਅਰਜੁਨ ਦੇ ਇੰਡਸਟਰੀ ਦੇ ਦੋਸਤ ਵੀ ਉਸ ਦੀ ਪ੍ਰਸ਼ੰਸਾ ਕਰ ਰਹੇ ਹਨ। ਦੀਆ ਮਿਰਜ਼ਾ ਨੇ ਲਿਖਿਆ, ‘ਤੁਸੀਂ ਵਧੀਆ ਲੱਗ ਰਹੇ ਹੋ।’ ਆਯੂਸ਼ਮਾਨ ਖੁਰਾਣਾ ਨੇ ਫਾਇਰ ਇਮੋਜੀ ਰਾਹੀਂ ਟਿੱਪਣੀ ਕੀਤੀ। ਇਸ ਤੋਂ ਇਲਾਵਾ ਤਾਰਾ ਸੁਤਾਰੀਆ, ਰਿਆ ਕਪੂਰ ਤੇ ਅਲੀਮ ਹਕੀਮ ਨੇ ਵੀ ਤਸਵੀਰਾਂ ’ਤੇ ਕੁਮੈਂਟਸ ਕੀਤੇ ਹਨ।

PunjabKesari

ਅਰਜੁਨ ਕਪੂਰ ਦੇ ਕੰਮਕਾਜ ਦੀ ਗੱਲ ਕੀਤੀ ਜਾਵੇ ਤਾਂ ਜਲਦ ਹੀ ਉਹ ਫ਼ਿਲਮ ‘ਭੂਤ ਪੁਲਿਸ’ ’ਚ ਨਜ਼ਰ ਆਉਣਗੇ। ਫ਼ਿਲਮ ’ਚ ਉਹ ‘ਚਿਰੌਂਜੀ’ ਨਾਮ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਹਾਲ ਹੀ ’ਚ ਖ਼ੁਦ ਅਰਜੁਨ ਕਪੂਰ ਨੇ ਇੰਸਟਾਗ੍ਰਾਮ ’ਤੇ ਫ਼ਿਲਮ ਤੋਂ ਆਪਣਾ ਪਹਿਲਾ ਲੁੱਕ ਸਾਹਮਣੇ ਲਿਆਂਦਾ ਹੈ। ‘ਭੂਤ ਪੁਲਿਸ’ ਦੀ ਰਿਲੀਜ਼ ਦੀ ਤਾਰੀਖ਼ ਦਾ ਅਜੇ ਖ਼ੁਲਾਸਾ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਹ ਫ਼ਿਲਮ ਅਗਲੇ ਮਹੀਨੇ ਦੇ ਸ਼ੁਰੂ ’ਚ ਰਿਲੀਜ਼ ਹੋ ਸਕਦੀ ਹੈ।

ਨੋਟ– ਅਰਜੁਨ ਕਪੂਰ ਦੀਆਂ ਇਨ੍ਹਾਂ ਤਸਵੀਰਾਂ ’ਤੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਦੱਸੋ।

  • Arjun Kapoor
  • Photoshoot
  • Fitness
  • Bollywood Actor

ਟੀ. ਵੀ. ਦੇ ਰਾਮ ਨੇ ਛੱਡੀ ਅਦਾਕਾਰੀ, ਆਪਣੇ ਪਿੰਡ ਜਾ ਕੇ ਬਣਿਆ ਕਿਸਾਨ

NEXT STORY

Stories You May Like

  • do you know the weight and value of the trophy awarded at the fifa world cup
    ਕੀ ਤੁਸੀਂ ਜਾਣਦੇ ਹੋ ਫੀਫਾ ਵਰਲਡ ਕੱਪ 'ਚ ਦਿੱਤੀ ਜਾਣ ਵਾਲੀ ਟਰਾਫੀ ਦਾ ਭਾਰ ਤੇ ਕੀਮਤ?
  • calcium deficiency
    ਸਾਵਧਾਨ! ਕਿਤੇ ਤੁਹਾਡੀਆਂ ਹੱਡੀਆਂ ਵੀ ਤਾਂ ਨਹੀਂ ਹੋ ਰਹੀਆਂ ਕਮਜ਼ੋਰ? ਜਾਣੋ ਕੀ ਹਨ ਕਾਰਨ ਤੇ ਲੱਛਣ
  • lpg tension increases  tea  samosas  pakoras  momos  biryani become expensive
    LPG ਤਣਾਅ ਨੇ ਵਧਾਈ ਆਮ ਆਦਮੀ ਦੀ ਚਿੰਤਾ, ਚਾਹ, ਸਮੋਸੇ, ਪਕੌੜੇ, ਮੋਮੋਸ, ਬਿਰਿਆਨੀ ਸਭ ਹੋ ਗਏ ਮਹਿੰਗੇ
  • is viral girl monalisa really a minor
    ਕੀ ਸੱਚਮੁੱਚ ਨਾਬਾਲਗ ਹੈ ਵਾਇਰਲ ਗਰਲ ਮੋਨਾਲੀਸਾ ? ਪ੍ਰੇਮੀ ਨਾਲ ਵਿਆਹ ਤੋਂ ਬਾਅਦ ਸ਼ੁਰੂ ਹੋਇਆ ਕਲੇਸ਼
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • now special trips are being made for sleep
    ਵਿਸ਼ਵ ਨੀਂਦ ਦਿਵਸ: ਹੁਣ ਨੀਂਦ ਲਈ ਹੋ ਰਹੀਆਂ ਨੇ ਵਿਸ਼ੇਸ਼ ਯਾਤਰਾਵਾਂ, ਜਾਣੋ ਪੂਰੀ ਰਿਪੋਰਟ
  • now your smartphone will be faster than ever
    Google ਲਿਆ ਰਿਹਾ ਹੈ ਨਵੀਂ ਤਕਨੀਕ; ਹੁਣ ਤੁਹਾਡਾ ਸਮਾਰਟਫੋਨ ਹੋ ਜਾਵੇਗਾ ਪਹਿਲਾਂ ਨਾਲੋਂ ਵੀ ਤੇਜ਼
  • disadvantages of drinking hot tea
    ਕੀ ਤੁਸੀਂ ਵੀ ਪੀਂਦੇ ਹੋ ਬਹੁਤ ਗਰਮ ਚਾਹ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋ ਸਕਦੀ ਹੈ ਗੰਭੀਰ ਸਮੱਸਿਆ
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jathedar kuldeep singh gargaj s big statement on release of captive sikhs
    ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • jathedar kuldeep singh gargaj interview on jag bani on panthic issues
    ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
Trending
Ek Nazar
bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • who is the   bade sahab   of   dhurandhar 2
      ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...
    • ncw issues summons to nora fatehi  sanjay dutt
      "ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...
    • up fatwa issued against nora fatehi over sarke chunar teri sarke song
      'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ
    • manish malhotra mother passes away
      ਬੁਰੀ ਖ਼ਬਰ : ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਮਾਂ ਦਾ ਹੋਇਆ ਦੇਹਾਂਤ
    • famous actress announces pregnancy after 10 years of marriage
      ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...
    • dhurandhar 2 created a tsunami at the box office
      'ਧੁਰੰਧਰ 2' ਨੇ ਬਾਕਸ ਆਫਿਸ 'ਤੇ ਮਚਾਈ 'ਸੁਨਾਮੀ' ! 'ਬਾਰਡਰ 2' ਦਾ...
    • balkaur singh posted on social media and opened the poll
      ਨਿੱਕੇ ਸਿੱਧੂ ਦੇ ਨਾਂ 'ਤੇ ਹੋ ਰਹੀ 'ਧੋਖੇਬਾਜ਼ੀ'! ਬਲਕੌਰ ਸਿੰਘ ਨੇ ਸੋਸ਼ਲ...
    • big news badshah gets relief from high court in tattiri controversy
      ਵੱਡੀ ਖ਼ਬਰ: 'ਟਟੀਰੀ' ਵਿਵਾਦ 'ਚ ਬਾਦਸ਼ਾਹ ਨੂੰ ਹਾਈਕੋਰਟ ਤੋਂ ਮਿਲੀ ਰਾਹਤ !
    • hardik pandya bought a ferrari 12cilindri worth rs 12 crore
      ਹਾਰਦਿਕ ਪੰਡਯਾ ਨੇ ਖਰੀਦੀ 12 ਕਰੋੜੀ Ferrari 12Cilindri!,ਗਰਲਫ੍ਰੈਂਡ ਮਾਹੀਕਾ...
    • sarke chunar song controversy singer mangli apologizes
      'ਸਰਕੇ ਚੁਨਰ' ਗੀਤ ਦਾ ਵਿਵਾਦ ! ਗਾਇਕਾ ਮੰਗਲੀ ਨੇ ਮੰਗੀ ਮੁਆਫ਼ੀ, ਨੋਰਾ ਫਤੇਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +