Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    7:07:15 PM

  • iran s big announcement opening of strait of hormuz

    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ...

  • dcs transfers  large scale transfers

    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129...

  • state politics punjab congress

    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ...

  • punjab village police

    ਅੱਧੀ ਰਾਤ ਨੂੰ ਦਹਿਲ ਉਠਿਆ ਪੰਜਾਬ ਦਾ ਇਹ ਪਿੰਡ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਾਲਦੀਵ ’ਚ ਛੁੱਟੀਆਂ ਦਾ ਆਨੰਦ ਮਾਣਦੇ ਨਜ਼ਰ ਆਏ ਅਰਜੁਨ ਕਪੂਰ ਤੇ ਮਲਾਇਕਾ ਅਰੋੜਾ

ENTERTAINMENT News Punjabi(ਤੜਕਾ ਪੰਜਾਬੀ)

ਮਾਲਦੀਵ ’ਚ ਛੁੱਟੀਆਂ ਦਾ ਆਨੰਦ ਮਾਣਦੇ ਨਜ਼ਰ ਆਏ ਅਰਜੁਨ ਕਪੂਰ ਤੇ ਮਲਾਇਕਾ ਅਰੋੜਾ

  • Author Rahul Singh,
  • Updated: 06 Dec, 2021 10:12 AM
Mumbai
arjun kapoor malaika arora vacations in maldives
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਰਜੁਨ ਕਪੂਰ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇਨ੍ਹੀਂ ਦਿਨੀਂ ਅਦਾਕਾਰ ਆਪਣੀ ਗਰਲਫਰੈਂਡ ਮਲਾਇਕਾ ਅਰੋਡ਼ਾ ਨਾਲ ਮਾਲਦੀਵ ’ਚ ਛੁੱਟੀਆਂ ਮਨਾ ਰਹੇ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣੇ ਸ਼ੋਸ਼ਲ ਮੀਡੀਆ ਹੈਂਡਲ ’ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਹ ਆਨੰਦ ਮਾਣਦੇ ਨਜ਼ਰ ਆ ਰਹੇ ਹਨ ਪਰ ਇਨ੍ਹਾਂ ਤਸਵੀਰਾਂ ’ਚ ਮਲਾਇਕਾ ਅਰੋਡ਼ਾ ਨਜ਼ਰ ਨਹੀਂ ਆ ਰਹੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Arjun Kapoor (@arjunkapoor)

ਇਹ ਤਸਵੀਰਾਂ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਸਾਰੀਆਂ ਤਸਵੀਰਾਂ ’ਚ ਅਰਜੁਨ ਕਪੂਰ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਖ਼ੁਦ ਨੂੰ ਸੈਲਫੀ ਕਿੰਗ ਦੱਸਦੇ ਹੋਏ ਕੈਪਸ਼ਨ ਲਿਖੀ, ‘ਸੈਲਫੀ ਕਿੰਗ ਵਲੋਂ ਨਮਸਕਾਰ।’ ਅਦਾਕਾਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ’ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by Arjun Kapoor (@arjunkapoor)

ਨਾਲ ਹੀ ਬਾਲੀਵੁੱਡ ਸਿਤਾਰੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਅਦਾਕਾਰਾ ਪਰਿਣੀਤੀ ਚੋਪੜਾ ਨੇ ਲਿਖਿਆ, ‘ਜਲਦੀ ਸਨਗਲਾਸ ਭੇਜੋ।’ ਇਸ ਦੇ ਨਾਲ ਹੀ ਅਦਾਕਾਰਾ ਤਾਰਾ ਸੁਤਾਰੀਆ ਨੇ ਲਿਖਿਆ, ‘ਦੂਜੀ ਤਸਵੀਰ ’ਚ ਕੀ ਤੁਸੀਂ ਆਪਣੇ ਤਣਾਅ ਦੀ ਸ਼ਿਕਾਇਤ ’ਤੇ ਪ੍ਰਤੀਕਿਰਿਆ ਦੇ ਰਹੇ ਹੋ।’

 
 
 
 
View this post on Instagram
 
 
 
 
 
 
 
 
 
 
 

A post shared by Arjun Kapoor (@arjunkapoor)

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਇਕ ਵੀਡੀਓ ਸਾਂਝੀ ਕੀਤੀ, ਜਿਸ ’ਚ ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਸਾਈਕਲਿੰਗ ਦਾ ਆਨੰਦ ਲੈ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Arjun Kapoor
  • Malaika Arora
  • Vacation
  • Maldives

ਵਿਨੋਦ ਦੁਆ ਦੇ ਦਿਹਾਂਤ 'ਤੇ ਨਮ ਹੋਈਆਂ ਫ਼ਿਲਮੀ ਸਿਤਾਰਿਆਂ ਦੀਆਂ ਅੱਖਾਂ, ਧੀ ਮੱਲਿਕਾ ਨੇ ਪਿਤਾ ਲਈ ਪਾਈ ਭਾਵੁਕ ਪੋਸਟ

NEXT STORY

Stories You May Like

  • ranbir kapoor to play double role in   ramayana
    ਰਣਬੀਰ ਕਪੂਰ ਦਾ ਡਬਲ ਰੋਲ: ਰਾਮਾਇਣ 'ਚ ਭਗਵਾਨ ਰਾਮ ਤੋਂ ਇਲਾਵਾ ਇਸ ਅਵਤਾਰ 'ਚ ਵੀ ਆਉਣਗੇ ਨਜ਼ਰ
  • yuvraj singh and yograj singh clash over arjun tendulkar  s statement
    ਅਰਜੁਨ ਤੇਂਦੁਲਕਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਯੁਵਰਾਜ ਸਿੰਘ ਤੇ ਯੋਗਰਾਜ ਸਿੰਘ ਹੋਏ ਆਹਮੋ-ਸਾਹਮਣੇ
  • punjab minister sanjeev arora
    ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • strange restaurant people get strong slaps
    ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ ਆਨੰਦ, ਹੈਰਾਨ ਕਰੇਗਾ ਮਾਮਲਾ
  • vrindavan boat accident  radha arora of ludhiana reaches home safely
    ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ
  • children will get relief from giving cash  expenses will also be monitored
    ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ
  • tendulkar had already issued a warning about mukul chaudhary
    IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
Trending
Ek Nazar
power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • did jubin nautiyal get married
      ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ...
    • famous film actor vijay cases registered
      ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ
    • lok sabha asha bhosle three former members grief
      ਲੋਕ ਸਭਾ 'ਚ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਅਤੇ ਤਿੰਨ ਸਾਬਕਾ ਮੈਂਬਰਾਂ ਦੇ...
    • preity zinta responded to salman khan s tweet
      'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ...
    • rukmini vasanth shares a mysterious vanity post
      ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ
    • adivi sesh  s   dacoit  a love story   enters us top 10
      ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ...
    • baahubali  the eternal war  selected for annecy international film festival
      ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"
    • after ranveer singh  sara arjun will now share the screen with dhanush
      ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !
    • ayushmann khurrana gives musical tribute to asha bhosle with her punjabi song
      ਆਯੁਸ਼ਮਾਨ ਖੁਰਾਨਾ ਨੇ ਦਿੱਤੀ ਆਸ਼ਾ ਭੌਂਸਲੇ ਨੂੰ ਸ਼ਰਧਾਂਜਲੀ
    • 64 closed suitcases found in rajesh khanna s bungalow after his death
      ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +