Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:48:16 PM

  • raja warring met charanjit channi

    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ,...

  • israeli army enters lebanon

    ਲੇਬਨਾਨ 'ਚ ਦਾਖਲ ਹੋਈ ਇਜ਼ਰਾਈਲੀ ਫੌਜ; ਟ੍ਰੈਫਿਕ ਜਾਮ...

  • sgpc issues instructions for gurdwaras after short circuit incident in jalalabad

    ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਰਜੁਨ ਕਪੂਰ ਨੇ ਸਾਂਝਾ ਕੀਤਾ ਪਰਿਣੀਤੀ ਚੋਪੜਾ ਦੀ ਫ਼ਿਲਮ ‘ਉਚਾਈ’ ਦਾ ਨਵਾਂ ਪੋਸਟਰ, ਅਦਾਕਾਰਾ ਨੇ ਦਿੱਤੀ ਪ੍ਰਤੀਕਿਰਿਆ

ENTERTAINMENT News Punjabi(ਤੜਕਾ ਪੰਜਾਬੀ)

ਅਰਜੁਨ ਕਪੂਰ ਨੇ ਸਾਂਝਾ ਕੀਤਾ ਪਰਿਣੀਤੀ ਚੋਪੜਾ ਦੀ ਫ਼ਿਲਮ ‘ਉਚਾਈ’ ਦਾ ਨਵਾਂ ਪੋਸਟਰ, ਅਦਾਕਾਰਾ ਨੇ ਦਿੱਤੀ ਪ੍ਰਤੀਕਿਰਿਆ

  • Edited By Shivani Bassan,
  • Updated: 16 Oct, 2022 03:41 PM
Mumbai
arjun kapoor shared the new poster of parineeti chopra
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬਾਲੀਵੁੱਡ ਦੀ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਦੇਸ਼ ਭਗਤੀ ਤੋਂ ਪ੍ਰੇਰਿਤ ਫ਼ਿਲਮ ਕੋਡ ਨੇਮ ਤਿਰੰਗਾ ਨੂੰ ਲੈ ਕੇ ਚਰਚਾ ’ਚ ਹੈ। ਇਸ ਫ਼ਿਲਮ ’ਚ ਉਹ ਦੇਸ਼ ਭਗਤੀ ਤੋਂ ਪ੍ਰੇਰਿਤ ਇਕ ਕਿਰਦਾਰ ਨਿਭਾਉਂਦੀ ਨਜ਼ਰ ਆ ਰਹੀ ਹੈ। ਇਸ ਫ਼ਿਲਮ ’ਚ ਪਰਿਣੀਤੀ ਅਤੇ ਪੰਜਾਬੀ ਗਾਇਕ ਹਾਰਡੀ ਸੰਧੂ ਨਾਲ ਮੁੱਖ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ : ਛੋਟੇ ਪਰਦੇ ’ਤੇ ਮਸ਼ਹੂਰ ਅਤੇ ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਦੀ ਅਦਾਕਾਰਾ ਵੈਸ਼ਾਲੀ ਟੱਕਰ ਨੇ ਕੀਤੀ ਖ਼ੁਦਕੁਸ਼ੀ

ਹਾਲ ਹੀ ’ਚ ਅਰਜੁਨ ਕਪੂਰ ਨੇ ਰਾਜਸ਼੍ਰੀ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਪਰਿਣੀਤੀ ਚੋਪੜਾ ਦੀ ਫ਼ਿਲਮ ਉਚਾਈ ਦਾ ਪੋਸਟਰ ਸਾਂਝੀ ਕੀਤਾ ਹੈ। ਇਸ ਪੋਸਟਰ ’ਚ ਅਦਾਕਾਰਾ ਆਪਣੇ ਮੋਢਿਆਂ ’ਤੇ ਟਰੈਵਲਿੰਗ ਬੈਗ ਚੁੱਕੀ ਪਹਾੜਾਂ ਦੇ ਕੋਲ ਖੜ੍ਹੀ ਨਜ਼ਰ ਆ ਰਹੀ ਹੈ।ਇਸ ਪੋਸਟ ਨੂੰ ਅਰਜੁਨ ਕਪੂਰ ਨੇ ਇੰਸਟਾਗ੍ਰਾਮ ’ਤੇ ਸਾਂਝਾ ਕੀਤਾ ਹੈ। 

PunjabKesari

ਉਚਾਈ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਅਰਜੁਨ ਕਪੂਰ ਨੇ ਲਿਖਿਆ ਕਿ ‘ਉਹ ਮੇਰੀ ਪਹਿਲੀ ਸਹਿ-ਕਲਾਕਾਰ ਸੀ, ਉਹ ਮੇਰੀ ਪਹਿਲੀ ਸਟਾਰ ਸੀ ਅਤੇ ਰਾਜਸ਼੍ਰੀ ਪ੍ਰੋਡਕਸ਼ਨ ਨਾਲ ਇਹ ਉਸਦੀ ਪਹਿਲੀ ਫ਼ਿਲਮ ਹੈ। ਮੈਂ ਤੁਹਾਡੇ ਲਈ ਇਹ ਪੋਸਟਰ ਪਰਿਣੀਤੀ ਪੂਰੇ ਦਿਲ ਅਤੇ ਪਿਆਰ ਨਾਲ ਲਿਆਉਂਦਾ ਹਾਂ।’

PunjabKesari

ਇਸ ਦੇ ਨਾਲ ਹੀ ਪਰਿਣੀਤੀ ਨੇ ਵੀ ਅਦਾਕਾਰ ਦੇ ਇਸ ਪੋਸਟਰ ’ਤੇ ਟਿੱਪਣੀ ਕਰਦੇ ਹੋਏ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਨੇ ਲਿਖਿਆ ਕਿ ‘ਤੁਹਾਡੇ ਵੱਲੋਂ ਇਕ ਛੋਟਾ ਜਿਹਾ ਸੰਕੇਤ, ਮੇਰੇ ਲਈ ਇਕ ਮੁੱਖ ਯਾਦ ਹੈ। ਮੇਰੀ ਚਿਹਰੇ ’ਤੇ ਮੁਸਕਰਾਹਟ ਲਿਆਉਣ ਲਈ, ਮੈਂ ਤੁਹਾਨੂੰ ਪਿਆਰ ਕਰਦੀ ਹਾਂ।’

PunjabKesari

ਇਹ ਵੀ ਪੜ੍ਹੋ : ਮਨਕੀਰਤ ਔਲਖ ਨੇ ਦੇਬੀ ਮਖਸੂਸਪੁਰੀ ਦੀ ਵੀਡੀਓ ਕੀਤੀ ਸਾਂਝੀ, ਕਿਹਾ- ‘ਹਮੇਸ਼ਾ ਤੁਹਾਡੀ ਇੱਜ਼ਤ...’

ਦੱਸ ਦੇਈਏ ਸੂਰਜ ਬੜਜਾਤਿਆ ਵੱਲੋਂ ਨਿਰਦੇਸ਼ਤ ਇਹ ਫ਼ਿਲਮ ‘ਉਚਾਈ’ ਇਕ ਮਲਟੀਸਟਾਰਰ ਹੋਵੇਗੀ। ਇਸ ਫ਼ਿਲਮ ’ਚ ਅਮਿਤਾਭ ਬੱਚਨ, ਪਰਿਣੀਤੀ ਚੋਪੜਾ, ਅਨੁਪਮ ਖੇਰ, ਬੋਮਨ ਇਰਾਨੀ, ਨੀਨਾ ਗੁਪਤਾ, ਸਾਰਿਕਾ ਅਤੇ ਡੈਨੀ ਮੁੱਖ ਭੂਮਿਕਾਵਾਂ ’ਚ ਹਨ। ਰਾਜਸ਼੍ਰੀ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੀ ਜ਼ਿਆਦਾਤਰ ਸ਼ੂਟਿੰਗ ਨੇਪਾਲ ਅਤੇ ਕਸ਼ਮੀਰ ’ਚ ਕੀਤੀ ਗਈ ਹੈ। ਇਹ ਫ਼ਿਲਮ ਅਗਲੇ ਮਹੀਨੇ 11 ਨਵੰਬਰ ਨੂੰ ਰਿਲੀਜ਼ ਹੋਵੇਗੀ।


 

  • Arjun Kapoor
  • new poster
  • Parineeti Chopra
  • film
  • Uchai
  • ਅਰਜੁਨ ਕਪੂਰ
  • ਨਵਾਂ ਪੋਸਟਰ
  • ਪਰਿਣੀਤੀ ਚੋਪੜਾ
  • ਫ਼ਿਲਮ
  • ਉਚਾਈ

ਛੋਟੇ ਪਰਦੇ ’ਤੇ ਮਸ਼ਹੂਰ ਅਤੇ ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਦੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • indian army  yoga  arunachal pradesh
    ਅਰੁਣਾਚਲ ’ਚ 9000 ਫੁੱਟ ਦੀ ਉਚਾਈ ’ਤੇ ਫੌਜ ਦੇ ਜਵਾਨਾਂ ਨੇ ਕੀਤਾ ਯੋਗਾ
  • allu arjun s down to earth demeanor wins hearts
    ਅੱਲੂ ਅਰਜੁਨ ਦੀ ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • new intense poster for  nagabandham  released
    ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ
  • sachin tendulkar praises son arjun  s brilliant debut and patience for lsg
    ਸਚਿਨ ਤੇਂਦੁਲਕਰ ਨੇ ਬੇਟੇ ਅਰਜੁਨ ਦੇ LSG ਲਈ ਸ਼ਾਨਦਾਰ ਡੈਬਿਊ ਅਤੇ ਸਬਰ ਦੀ ਕੀਤੀ ਸ਼ਲਾਘਾ
  • when bollywood  s superhit actress made an adult film
    ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ ਹੀ ਨਾ ਮਿਲੀ ਦੇਖਣ ਦੀ ਇਜਾਜ਼ਤ
  • shekhar kapur and a r  rahman announce  masoom  the new generation
    ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
Trending
Ek Nazar
nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +