Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:41:21 PM

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੁੱਖ 'ਚ ਮਲਾਇਕਾ ਦਾ ਸਹਾਰਾ ਬਣੇ ਅਰਜੁਨ ਕਪੂਰ, ਵੱਖ ਹੋਣ ਦੀਆਂ ਖ਼ਬਰਾਂ ਨੂੰ ਕੀਤਾ ਖ਼ਾਰਜ

ENTERTAINMENT News Punjabi(ਤੜਕਾ ਪੰਜਾਬੀ)

ਦੁੱਖ 'ਚ ਮਲਾਇਕਾ ਦਾ ਸਹਾਰਾ ਬਣੇ ਅਰਜੁਨ ਕਪੂਰ, ਵੱਖ ਹੋਣ ਦੀਆਂ ਖ਼ਬਰਾਂ ਨੂੰ ਕੀਤਾ ਖ਼ਾਰਜ

  • Edited By Priyanka,
  • Updated: 12 Sep, 2024 03:24 PM
Mumbai
arjun kapoor supported malaika in grief  dismissed the news of separation
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੀਤੇ ਦਿਨ ਯਾਨੀ 11 ਸਤੰਬਰ ਨੂੰ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਹਾਦਸਾ, ਪਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾੜੇ ਸਮੇਂ 'ਚ ਪੂਰਾ ਬਾਲੀਵੁੱਡ ਮਲਾਇਕਾ ਅਰੋੜਾ ਦੇ ਨਾਲ ਖੜ੍ਹਾ ਨਜ਼ਰ ਆਇਆ। ਹਰ ਕੋਈ ਅਦਾਕਾਰਾ ਅਤੇ ਉਸ ਦੇ ਪਰਿਵਾਰ ਨੂੰ ਦਿਲਾਸਾ ਦੇ ਰਿਹਾ ਹੈ ਅਤੇ ਪੀੜਤ ਪਰਿਵਾਰ ਦਾ ਦੁੱਖ ਸਾਂਝਾ ਕਰ ਰਿਹਾ ਹੈ। ਅਦਾਕਾਰਾ ਮਲਾਇਕਾ ਅਰੋੜਾ ਆਪਣੇ ਪਿਤਾ ਦੇ ਦੇਹਾਂਤ ਤੋਂ ਦੁਖੀ ਹੈ।ਜਦੋਂ ਅਭਿਨੇਤਰੀ ਦੇ ਪਿਤਾ ਦਾ ਦਿਹਾਂਤ ਹੋਇਆ, ਅਭਿਨੇਤਰੀ ਮੁੰਬਈ 'ਚ ਨਹੀਂ ਸੀ। ਹਾਲਾਂਕਿ ਜਿਵੇਂ ਹੀ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ, ਅਭਿਨੇਤਰੀ ਤੁਰੰਤ ਮੁੰਬਈ ਪਹੁੰਚ ਗਈ। ਮਲਾਇਕਾ ਅਰੋੜਾ ਆਪਣੇ ਪਿਤਾ ਦੇ ਦਿਹਾਂਤ ਕਾਰਨ ਦੁਖੀ ਹੈ ਪਰ ਅਦਾਕਾਰਾ ਦੇ ਇਸ ਬੁਰੇ ਸਮੇਂ ਦੌਰਾਨ ਅਰਜੁਨ ਕਪੂਰ ਨੇ ਇਕ ਪਲ ਲਈ ਵੀ ਉਨ੍ਹਾਂ ਦਾ ਸਾਥ ਨਹੀਂ ਛੱਡਿਆ। ਦਰਅਸਲ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਮਲਾਇਕਾ ਅਰੋੜਾ ਅਤੇ ਅਰਜੁਨ ਇਕੱਠੇ ਨਜ਼ਰ ਆ ਰਹੇ ਹਨ।

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਪਿਛਲੇ ਕੁਝ ਦਿਨਾਂ ਤੋਂ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੇ ਵੱਖ ਹੋਣ ਦੀਆਂ ਖਬਰਾਂ ਆ ਰਹੀਆਂ ਸਨ ਪਰ ਇਸ ਦੁੱਖ ਦੀ ਘੜੀ 'ਚ ਅਰਜੁਨ ਅਤੇ ਮਲਾਇਕਾ ਅਰੋੜਾ ਇਕੱਠੇ ਨਜ਼ਰ ਆਏ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਅਰਜੁਨ ਨੂੰ ਅਦਾਕਾਰਾ ਦੇ ਮਾਤਾ-ਪਿਤਾ ਦਾ ਘਰ ਦੇ ਬਾਹਰ ਦੇਖਿਆ ਜਾ ਸਕਦਾ ਹੈ। ਅਰਜੁਨ ਦੇ ਪਿੱਛੇ ਮਲਾਇਕਾ ਅਰੋੜਾ ਵੀ ਨਜ਼ਰ ਆ ਰਹੀ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਅਰਜੁਨ ਮਲਾਇਕਾ ਅਰੋੜਾ ਦੀ ਦੇਖਭਾਲ ਕਰ ਰਹੇ ਹਨ ਤੇ ਉਸ ਨੂੰ ਕਾਰ ਵਿੱਚ ਬਿਠਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਮਾਂ ਨਾ ਬਣ ਪਾਉਣ ਕਾਰਨ ਅਦਾਕਾਰਾ ਦਾ ਝਲਕਿਆ ਦਰਦ, ਕਿਹਾ...

ਮਲਾਇਕਾ ਅਰੋੜਾ ਦੀ ਕਾਰ ਨਿਕਲਣ ਤੋਂ ਬਾਅਦ ਅਰਜੁਨ ਨੇ ਕਰੀਨਾ ਅਤੇ ਕਰਿਸ਼ਮਾ ਨੂੰ ਵੀ ਕਾਰ ‘ਚ ਬਿਠਾਇਆ। ਅਰਜੁਨ ਦੇ ਇਸ ਸੁਭਾਅ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਅਦਾਕਾਰ ਦੀ ਤਾਰੀਫ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਜੋ ਮਰਜ਼ੀ ਹੋ ਜਾਵੇ, ਇਸ ਦੁੱਖ ਦੀ ਘੜੀ ਵਿੱਚ ਵੀ ਅਰਜੁਨ ਨੇ ਮਲਾਇਕਾ ਅਰੋੜਾ ਦਾ ਸਾਥ ਨਹੀਂ ਛੱਡਿਆ ਅਤੇ ਉਹ ਢਾਲ ਵਾਂਗ ਅਦਾਕਾਰਾ ਦੇ ਨਾਲ ਖੜ੍ਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Arjun Kapoor
  • supported
  • Malaika grief
  • dismissed
  • the news
  • separation

ਜੱਸ ਬਾਜਵਾ ਤੇ ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ ' ਦਾ ਟ੍ਰੇਲਰ ਰਿਲੀਜ਼ (ਵੀਡੀਓ)

NEXT STORY

Stories You May Like

  • arjun kapoor expresses love for sister anshula
    ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
  • delhi high court protects actor arjun kapoor  s personality rights
    ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ ਲਾਈ ਰੋਕ
  • nclat dismisses vedanta  s appeal in jp case
    NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • 2 people arrested with heroin
    ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • notice to priya kapoor on sunjay kapur  s mother  s petition
    ਸੰਜੇ ਕਪੂਰ ਦੀ ਮਾਂ ਦੀ ਪਟੀਸ਼ਨ ’ਤੇ ਪ੍ਰੀਆ ਕਪੂਰ ਨੂੰ ਨੋਟਿਸ
  • commercial gas cylinders become more expensive
    ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ
  • kunal kapoor makes cameo appearance in   ek din   at aamir khan  s behest
    ਆਮਿਰ ਖਾਨ ਦੇ ਕਹਿਣ 'ਤੇ ਕੁਨਾਲ ਕਪੂਰ ਨੇ 'ਏਕ ਦਿਨ' 'ਚ ਕੀਤਾ ਕੈਮਿਓ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +