Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:28:40 PM

  • punjab board implements new policy for employees

    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ...

  • canada assembly elections

    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40...

  • serious allegations against tiktok in ny

    Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ...

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਰਮਾਨ ਮਲਿਕ ਦੀ ਪਤਨੀ ਪਾਇਲ ਨੇ ਮਨਾਇਆ ਬਰਥਡੇ, ਕ੍ਰਿਤਿਕਾ ਨਾਲ ਪਾਇਆ ਭੰਗੜਾ

ENTERTAINMENT News Punjabi(ਤੜਕਾ ਪੰਜਾਬੀ)

ਅਰਮਾਨ ਮਲਿਕ ਦੀ ਪਤਨੀ ਪਾਇਲ ਨੇ ਮਨਾਇਆ ਬਰਥਡੇ, ਕ੍ਰਿਤਿਕਾ ਨਾਲ ਪਾਇਆ ਭੰਗੜਾ

  • Edited By Sunita,
  • Updated: 22 Aug, 2024 01:50 PM
Entertainment
armaan malik  s wife payal celebrated her birthday  kritika wires bhangra
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਵਿਵਾਦਿਤ ਰਿਐਲਿਟੀ ਸ਼ੋਅ 'ਬਿੱਗ ਬੌਸ ਓਟੀਟੀ 3' 'ਚ ਹਿੱਸਾ ਲੈਣ ਤੋਂ ਬਾਅਦ, ਯੂਟਿਊਬਰ ਅਰਮਾਨ ਮਲਿਕ ਤੇ ਉਨ੍ਹਾਂ ਦੀਆਂ ਦੋ ਪਤਨੀਆਂ ਪਾਇਲ ਮਲਿਕ ਅਤੇ ਕ੍ਰਿਤਿਕਾ ਮਲਿਕ ਦੀ ਫੈਨ ਫਾਲੋਇੰਗ 'ਚ ਵੀ ਕਾਫ਼ੀ ਵਾਧਾ ਹੋਇਆ ਹੈ। ਇਹ ਤਿੰਨੋਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਗੱਲਾਂ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

PunjabKesari

ਹੁਣ ਹਾਲ ਹੀ 'ਚ ਪਾਇਲ ਨੇ ਆਪਣਾ ਜਨਮਦਿਨ ਮਨਾਉਂਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਉਹ ਆਪਣੇ ਪਰਿਵਾਰ ਨਾਲ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਇਸ ਵੀਡੀਓ 'ਤੇ ਪ੍ਰਸ਼ੰਸਕਾਂ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

PunjabKesari

ਕ੍ਰਿਤਿਕਾ ਨਾਲ ਪਾਇਲ ਨੇ ਕੀਤਾ ਡਾਂਸ
ਪਾਇਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਅਰਮਾਨ ਅਤੇ ਕ੍ਰਿਤਿਕਾ ਨਾਲ ਆਪਣੇ ਜਨਮਦਿਨ ਦਾ ਕੇਕ ਕੱਟਦੀ ਨਜ਼ਰ ਆ ਰਹੀ ਹੈ। ਇਸ ਤੋਂ ਬਾਅਦ ਉਹ ਸਾਰਿਆਂ ਨੂੰ ਕੇਕ ਖਿਲਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ਦੇ ਆਖਰੀ ਹਿੱਸੇ 'ਚ ਪਾਇਲ ਕ੍ਰਿਤਿਕਾ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਗਿਆ ਹੈ ਕਿ ਹੈਪੀ ਬਰਥਡੇ ਪਾਇਲ ਮਲਿਕ।

PunjabKesari

ਭਗਵਾਨ ਤੁਹਾਡਾ ਭਲਾ ਕਰੇ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਸ ਦੌਰਾਨ ਬਰਥਡੇ ਗਰਲ ਨੇ ਪਿੰਕ ਬਲਾਊਜ਼ ਦੇ ਨਾਲ ਪੀਲੇ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ। ਉਥੇ ਹੀ ਕ੍ਰਿਤਿਕਾ ਪਰਪਲ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ।

PunjabKesari

ਫੈਨਜ਼ ਨੇ ਕੀਤਾ ਵਿਸ਼
ਇਸ ਵੀਡੀਓ 'ਤੇ ਪਾਇਲ ਦੇ ਫੈਨਜ਼ ਨੇ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇੱਕ ਯੂਜ਼ਰ ਨੇ ਲਿਖਿਆ, ਹੈਪੀ ਬਰਥਡੇ ਪਾਇਲ। ਇਕ ਹੋਰ ਨੇ ਲਿਖਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ ਹੁਣ ਉਹ ਆਪਣੇ ਬੱਚਿਆਂ ਦਾ ਜਨਮਦਿਨ ਨਹੀਂ ਮਨਾਏਗਾ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਇੱਕ ਵਾਰ ਫਿਰ ਪਾਇਲ ਦੇ ਤਲਾਕ ਵਾਲੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦੇਈਏ ਕਿ ਬਿੱਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਪਾਇਲ ਨੇ ਕਿਹਾ ਸੀ ਕਿ ਉਹ ਜਲਦੀ ਹੀ ਅਰਮਾਨ ਨੂੰ ਤਲਾਕ ਦੇਵੇਗੀ ਅਤੇ ਆਪਣੇ ਬੱਚਿਆਂ ਨਾਲ ਕਿਤੇ ਹੋਰ ਰਹਿਣਗੇ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Armaan Malik
  • Wife
  • Payal Malik
  • Birthday
  • kritika Malik
  • Bigg Boss OTT 3

ਸਰਜਰੀ ਕਾਰਨ ਮਸ਼ਹੂਰ ਅਦਾਕਾਰਾ ਦਾ ਵਿਗੜਿਆ ਚਿਹਰਾ, ਪਛਾਣਨਾ ਹੋਇਆ ਮੁਸ਼ਕਲ

NEXT STORY

Stories You May Like

  • pulse  disease  heart  kidney  kritika  patient
    ਨਬਜ਼ ਦੇਖ ਕੇ ਦਿਲ ਤੇ ਫੇਫੜਿਆਂ ਦੀਆਂ ਬੀਮਾਰੀਆਂ ਦੱਸ ਰਹੀ 6 ਸਾਲ ਦੀ ਕ੍ਰਿਤਿਕਾ ! ਜਾਣੋ ਪੂਰਾ ਮਾਮਲਾ
  • yasin malik  money laundering  case  delhi court
    ਯਾਸੀਨ ਮਲਿਕ ਸਮੇਤ 7 ਖ਼ਿਲਾਫ਼ ਚੱਲੇਗਾ ਮਨੀ ਲਾਂਡਰਿੰਗ ਦਾ ਮੁਕੱਦਮਾ, ਦਿੱਲੀ ਦੀ ਕੋਰਟ ਨੇ ਤੈਅ ਕੀਤੇ ਦੋਸ਼
  • punjab  drugs  corruption  shwait malik
    ਪੰਜਾਬ 'ਚ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਵੇਤ ਮਲਿਕ ਦਾ ਵੱਡਾ ਬਿਆਨ
  • wife  lover  husband  family  police
    ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ, ਪੁਲਸ ਨੇ...
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • one night stand with shah rukh khan    govinda  s wife sunita
    ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ ਵੱਡਾ ਬਿਆਨ
  • police cordon off areas notorious for drugs
    ਨਸ਼ੇ ਲਈ ਬਦਨਾਮ ਇਲਾਕਿਆਂ ਨੂੰ ਪੁਲਸ ਨੇ ਪਾਇਆ ਘੇਰਾ, SSP ਅਦਿੱਤਿਆ ਦੀ ਅਗਵਾਈ ਹੇਠ ਚੈਕਿੰਗ
  • incident triggered by wife s illicit affair
    ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਵਾਪਰੀ ਵਾਰਦਾਤ, ਹਥਿਆਰਾਂ ਨਾਲ ਵਾਰ ਕਰਕੇ ਪ੍ਰੇਮੀ ਕੀਤਾ ਲਹੂ-ਲੁਹਾਨ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • family shares emotional post on rajvir jawanda  s first death anniversary
      '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ...
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • actress saiyami kher completes 10 years in the film industry
      ਬਾਲੀਵੁੱਡ ਅਦਾਕਾਰਾ ਸਿਆਮੀ ਖੇਰ ਨੇ ਫਿਲਮ ਇੰਡਸਟਰੀ 'ਚ ਪੂਰੇ ਕੀਤੇ 10 ਸਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +